ਕੈਪਟਨ ਨੇ ਕਿਹਾ – ਕੇਂਦਰ ਖਿਲਾਫ ਰੋਸ ਪ੍ਰਗਟਾਉਣ ਤੋਂ ਵਿਦਿਆਰਥੀਆਂ ਨੂੰ ਨਹੀਂ ਰੋਕਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ ਤੇ ਨੈਸ਼ਨਲ ਰਜਿਸਟਰ ਆਫ਼ ਸਿਟੀਜ਼ਨਸ (ਐਨ.ਆਰ.ਸੀ.) ਖਿਲਾਫ ਵਿਦਿਆਰਥੀ ਅੰਦੋਲਨ ਕਰ ਸਕਦੇ ਹਨ ਪਰੰਤੂ ਇਹ ਅੰਦੋਲਨ ਸ਼ਾਂਤਮਈ ਹੋਣਾ ਚਾਹੀਦਾ ਹੈ। ਜ਼ਿਕਰਯੋਗ ਹੈ …
Read More »Monthly Archives: December 2019
ਵੀਡੀਓ ਵਾਇਰਲ ਮਾਮਲੇ ‘ਚ ਘਿਰੇ ਕੈਬਨਿਟ ਮੰਤਰੀ ਰੰਧਾਵਾ
ਰੰਧਾਵਾ ਦੀ ਗ੍ਰਿਫਤਾਰੀ ਦੀ ਹੋਣ ਲੱਗੀ ਮੰਗ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ‘ਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਨ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਖ਼ਿਲਾਫ਼ ਕਾਰਵਾਈ ਲਈ ਦਬਾਅ ਵਧਦਾ ਜਾ ਰਿਹਾ ਹੈ। ਅੱਜ ਰੰਧਾਵਾ ਖ਼ਿਲਾਫ਼ ਅੱਧਾ ਦਰਜਨ ਤੋਂ ਵੱਧ ਸਿੱਖ ਜਥੇਬੰਦੀਆਂ …
Read More »ਵਿਜੇ ਇੰਦਰ ਸਿੰਗਲਾ ਨੂੰ ਕਾਂਗਰਸ ਪਾਰਟੀ ਦਾ ਕੌਮੀ ਸਕੱਤਰ ਲਗਾਇਆ
ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ ਦੇ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦਾ ਕੌਮੀ ਸਕੱਤਰ ਨਿਯੁਕਤ ਕੀਤਾ ਹੈ। ਪੰਜਾਬ ਦੇ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਸਿੰਗਲਾ ਹੁਣ ਕਾਂਗਰਸ ਦੀਆਂ ਸਾਰੀਆਂ ਜਾਇਦਾਦਾਂ ਦੇ ਇੰਚਾਰਜ ਹੋਣਗੇ। ਇਸ ਸਬੰਧੀ ਕਾਂਗਰਸ ਹਾਈਕਮਾਨ ਵਲੋਂ ਨੋਟੀਫਿਕੇਸ਼ਨ ਵੀ ਜਾਰੀ …
Read More »ਬਿਜਲੀ ਦਰਾਂ ‘ਚ ਵਾਧੇ ਖਿਲਾਫ ਡਟੀ ਆਮ ਆਦਮੀ ਪਾਰਟੀ
ਡਿਪਟੀ ਕਮਿਸ਼ਨਰਾਂ ਰਾਹੀਂ ਮੁੱਖ ਮੰਤਰੀ ਨੂੰ ਭੇਜੇ ਮੰਗ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ‘ਚ ਵਾਰ-ਵਾਰ ਵਧਾਈਆਂ ਜਾ ਰਹੀਆਂ ਬਿਜਲੀ ਦਰਾਂ ਵਿਰੁੱਧ ਆਮ ਆਦਮੀ ਪਾਰਟੀ ਪੰਜਾਬ ਦੀਆਂ ਸਮੂਹ ਜ਼ਿਲ੍ਹਾ ਇਕਾਈਆਂ ਨੇ ਡਿਪਟੀ ਕਮਿਸ਼ਨਰਾਂ ਰਾਹੀਂ ਕੈਪਟਨ ਅਮਰਿੰਦਰ ਸਰਕਾਰ ਨੂੰ ਮੰਗ ਪੱਤਰ ਸੌਂਪੇ ਹਨ। ਪਾਰਟੀ ਦੀ ਮੁੱਖ ਮੰਗ ਹੈ ਕਿ ਪਿਛਲੀ ਬਾਦਲ ਸਰਕਾਰ ਵੱਲੋਂ …
Read More »ਨਗਰ ਕੀਰਤਨ ਸਜਾਉਣ ‘ਤੇ ਯੂ.ਪੀ. ਵਿਚ 55 ਸਿੱਖਾਂ ਖਿਲਾਫ ਕੇਸ
ਕੈਪਟਨ ਅਮਰਿੰਦਰ ਨੇ ਯੋਗੀ ਅਦਿੱਤਿਆ ਨਾਥ ਨੂੰ ਮਾਮਲੇ ਦੀ ਸਮੀਖਿਆ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਪੀਲੀਭੀਤ ਜ਼ਿਲ੍ਹੇ ‘ਚ ਪੈਂਦੇ ਗੁਰਦੁਆਰਾ ਕੀਰਤਪੁਰ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਨੂੰ ਲੈ ਕੇ ਪੁਲਿਸ ਨੇ 55 ਸਿੱਖ ਸ਼ਰਧਾਲੂਆਂ ਖਿਲਾਫ ਧਾਰਾ 144 ਤੋੜਨ ਦਾ ਆਰੋਪ ਲਗਾ ਕੇ ਕੇਸ ਦਰਜ ਕਰ ਲਿਆ …
Read More »ਹਨੀਪ੍ਰੀਤ ਨੇ ਕੀਤੀ ਜੇਲ੍ਹ ‘ਚ ਰਾਮ ਰਹੀਮ ਨਾਲ ਮੁਲਾਕਾਤ
ਬਲਾਤਕਾਰ ਦੇ ਦੋਸ਼ਾਂ ਤਹਿਤ ਜੇਲ੍ਹ ‘ਚ ਬੰਦ ਹੈ ਡੇਰਾ ਮੁਖੀ ਰਾਮ ਰਹੀਮ ਰੋਹਤਕ/ਬਿਊਰੋ ਨਿਊਜ਼ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ, ਜਿਹੜਾ ਸਾਧਵੀਆਂ ਨਾਲ ਬਲਾਤਕਾਰ ਦੇ ਦੋਸ਼ਾਂ ਤਹਿਤ ਹਰਿਆਣਾ ਦੀ ਸੋਨਾਰੀਆ ਜੇਲ੍ਹ ਵਿਚ ਬੰਦ ਹੈ, ਉਸ ਨੂੰ ਮਿਲਣ ਲਈ ਹਨੀਪ੍ਰੀਤ ਅੱਜ ਫਿਰ ਜੇਲ੍ਹ ਪਹੁੰਚੀ। ਹਨੀਪ੍ਰੀਤ ਦੇ ਨਾਲ ਇਕ ਵਕੀਲ ਤੇ ਚਾਚਾ …
Read More »ਲੈਫਟੀਨੈਂਟ ਜਨਰਲ ਨਰਵਣੇ ਦੇਸ਼ ਦੇ 28ਵੇਂ ਫੌਜ ਮੁਖੀ ਬਣੇ
ਜਨਰਲ ਰਾਵਤ ਦੀ ਜਗ੍ਹਾ ਸੰਭਾਲਿਆ ਕਾਰਜਭਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਲੈਫਟੀਨੈਂਟ ਜਨਰਲ ਮਨੋਜ ਮੁਕੰਦ ਨਰਵਣੇ ਦੇਸ਼ ਦੇ 28ਵੇਂ ਫੌਜ ਮੁਖੀ ਬਣ ਗਏ ਹਨ ਅਤੇ ਉਨ੍ਹਾਂ ਆਪਣਾ ਕਾਰਜਭਾਰ ਵੀ ਸੰਭਾਲ ਲਿਆ। ਇਸ ਮੌਕੇ ਨਰਵਣੇ ਨੇ ਪਾਕਿਸਤਾਨ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਜੇਕਰ ਪਾਕਿ ਨੇ ਅੱਤਵਾਦ ਬੰਦ ਨਾ ਕੀਤਾ ਤਾਂ ਅਸੀਂ ਉਸ ਨੂੰ ਸਬਕ …
Read More »ਮੋਦੀ ਸਰਕਾਰ ਵਲੋਂ ਏਅਰ ਇੰਡੀਆ ਦੇ ਨਿੱਜੀਕਰਨ ਦੀ ਤਿਆਰੀ
ਹਰਦੀਪ ਪੁਰੀ ਬੋਲੇ – ਏਅਰ ਇੰਡੀਆ ਦਾ ਨਿੱਜੀਕਰਨ ਹਰ ਹਾਲ ‘ਚ ਹੋਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਹੁਣ ਏਅਰ ਇੰਡੀਆ ਨੂੰ ਨਿੱਜੀ ਹੱਥਾਂ ਵਿਚ ਦੇ ਕੇ ਹੀ ਸਾਹ ਲਵੇਗੀ ਅਤੇ ਸਰਕਾਰ ਨੇ ਇਸ ਸਬੰਧੀ ਪੂਰੀ ਤਿਆਰੀ ਕਰ ਲਈ ਹੈ। ਜਾਣਕਾਰੀ ਮਿਲੀ ਹੈ ਕਿ ਇਸ ਸਰਕਾਰੀ ਹਵਾਈ ਸੇਵਾ …
Read More »ਨਾਗਕਿਰਤਾ ਕਾਨੂੰਨ ਖਿਲਾਫ ਕਾਂਗਰਸ ਵਲੋਂ ਲੁਧਿਆਣਾ ‘ਚ ਪੈਦਲ ਮਾਰਚ
ਕੈਪਟਨ ਅਮਰਿੰਦਰ ਨੇ ਕਿਹਾ – ਪੰਜਾਬ ‘ਚ ਨਹੀਂ ਲਾਗੂ ਹੋਣ ਦਿਆਂਗੇ ਨਾਗਕਿਰਤਾ ਕਾਨੂੰਨ ਲੁਧਿਆਣਾ/ਬਿਊਰੋ ਨਿਊਜ਼ ਨਾਗਰਿਕਤਾ ਕਾਨੂੰਨ ਦੇ ਵਿਰੋਧ ‘ਚ ਪੰਜਾਬ ਕਾਂਗਰਸ ਨੇ ਲੁਧਿਆਣਾ ਵਿਚ ‘ਸੰਵਿਧਾਨ ਬਚਾਓ ਦੇਸ਼ ਬਚਾਓ’ ਪੈਦਲ ਮਾਰਚ ਕੱਢਿਆ। ਇਸ ਮਾਰਚ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਆਸ਼ਾ ਕੁਮਾਰੀ, ਪਰਨੀਤ ਕੌਰ, ਮਨਪ੍ਰੀਤ ਬਾਦਲ ਤੇ ਹੋਰ …
Read More »ਸ਼੍ਰੋਮਣੀ ਕਮੇਟੀ ਸੁਖਜਿੰਦਰ ਰੰਧਾਵਾ ਵਿਰੁੱਧ ਦਰਜ ਕਰਾਏਗੀ ਕੇਸ
ਰੰਧਾਵਾ ਨੇ ਕੈਪਟਨ ਦੀ ਤੁਲਨਾ ਕਰ ਦਿੱਤੀ ਸੀ ਗੁਰੂ ਨਾਨਕ ਦੇਵ ਜੀ ਨਾਲ ਲਹਿਰਾਗਾਗਾ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਵਾਇਰਲ ਹੋਈ ਵੀਡੀਓ ਦਾ ਮਾਮਲਾ ਭਖਦਾ ਜਾ ਰਿਹਾ ਹੈ। ਧਿਆਨ ਰਹੇ ਕਿ ਪਿਛਲੇ ਦਿਨੀਂ ਰੰਧਾਵਾ ਦੀ ਇਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿਚ ਉਨ੍ਹਾਂ ਕੈਪਟਨ ਅਮਰਿੰਦਰ …
Read More »