ਪਰਿਵਾਰ ਨੂੰ ਨਸਲੀ ਹਮਲੇ ਦਾ ਸ਼ੱਕ ਨਿਊਯਾਰਕ/ਬਿਊਰੋ ਨਿਊਜ਼ ਵਿਦੇਸ਼ਾਂ ਵਿਚ ਸਿੱਖ ਭਾਈਚਾਰੇ ਨਾਲ ਸਬੰਧਤ ਵਿਅਕਤੀਆਂ ਨਾਲ ਕੁੱਟਮਾਰ ਅਤੇ ਨਸਲੀ ਟਿੱਪਣੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਅਮਰੀਕਾ ਦੇ ਕੈਲੀਫੋਰਨੀਆ ਵਿਚ ਇਕ ਸਿੱਖ ਡਰਾਈਵਰ ਬਲਜੀਤ ਸਿੰਘ ਸਿੱਧੂ ਦੀ ਬੁਰੀ ਤਰ੍ਹਾਂ ਕੁੱਟਮਾਰ ਹੋਣ ਦਾ ਸਮਾਚਾਰ ਮਿਲਿਆ ਹੈ। ਬਲਜੀਤ ਸਿੰਘ ‘ਤੇ …
Read More »Monthly Archives: December 2019
ਦੇਸ਼ ਹਿੱਤ ਲਈ ਲੋਕਾਂ ਦਾ ਗੁੱਸਾ ਸਹਿਣਾ ਹੀ ਪੈਂਦਾ : ਮੋਦੀ
22 ਦਸੰਬਰ ਨੂੰ ਦਿੱਲੀ ‘ਚ ਹੋ ਰਹੀ ਭਾਜਪਾ ਦੀ ਰੈਲੀ ‘ਤੇ ਖਤਰੇ ਦੇ ਬੱਦਲ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਦਿੱਲੀ ‘ਚ ਐਸੋਸੀਏਸ਼ਨ ਆਫ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਆਫ ਇੰਡੀਆ ਦੀ ਸਾਲਾਨਾ ਆਮ ਸਭਾ ਨੂੰ ਸੰਬੋਧਨ ਕਰਦੇ ਹੋਏ ਦੇਸ਼ ਦੀ ਅਰਥ ਵਿਵਸਥਾ ਨੂੰ 5 ਲੱਖ ਕਰੋੜ …
Read More »ਨਰਾਜ਼ ਅਕਾਲੀ ਆਗੂ ਬਾਦਲਾਂ ਖਿਲਾਫ ਹੋਏ ਇਕੱਠੇ
ਬਾਦਲ ਵਿਰੋਧੀਆਂ ਨੇ ਮਨਾਇਆ ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ੲ ਸ਼੍ਰੋਮਣੀ ਕਮੇਟੀ ਅਤੇ ਹੋਰ ਸਿੱਖ ਸੰਸਥਾਵਾਂ ਬਾਦਲਾਂ ਕੋਲੋਂ ਆਜ਼ਾਦ ਕਰਵਾਉਣ ਦਾ ਹੋਕਾ ਅੰਮ੍ਰਿਤਸਰ/ਬਿਊਰੋ ਨਿਊਜ਼ : ਬਾਦਲਾਂ ਤੋਂ ਨਾਰਾਜ਼ ਅਕਾਲੀ ਦਲਾਂ ਦੇ ਆਗੂਆਂ ਨੇ ਇਥੇ ਇਕ ਮੰਚ ‘ਤੇ ਇਕੱਠੇ ਹੋ ਕੇ ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਇਆ। ਇਨ੍ਹਾਂ ਆਗੂਆਂ …
Read More »ਸ਼੍ਰੋਮਣੀ ਅਕਾਲੀ ਦਲ ‘ਤੇ ਬਾਦਲਾਂ ਦਾ ਕਬਜ਼ਾ ਬਰਕਰਾਰ
ਸੁਖਬੀਰ ਤੀਜੀ ਵਾਰ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ‘ਤੇ ਬਾਦਲਾਂ ਦਾ 5 ਸਾਲ ਲਈ ਮੁੜ ਕਬਜ਼ਾ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਕੀਤੇ ਗਏ ਡੈਲੀਗੇਟ ਇਜਲਾਸ ਵਿਚ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੀਜੀ ਵਾਰ ਸਰਬਸੰਮਤੀ ਨਾਲ ਪਾਰਟੀ ਦਾ …
Read More »ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਸਾਹਿਤਕਾਰਾਂ ਨੇ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਿਆ
ਦੋਵਾਂ ਦੇਸ਼ਾਂ ਵਿਚਾਲੇ ਅਮਨ ਤੇ ਸ਼ਾਂਤੀ ਲਈ ਕੀਤੀ ਅਰਦਾਸ ਅੰਮ੍ਰਿਤਸਰ/ਬਿਊਰੋ ਨਿਊਜ਼ : ਚੜ੍ਹਦੇ ਅਤੇ ਲਹਿੰਦੇ ਪੰਜਾਬ ਦੇ ਸਾਹਿਤਕਾਰਾਂ ਵੱਲੋਂ ਗੁਰੂ ਨਾਨਕ ਦੇਵ ਜੀ ਦੀ ਕਰਮ ਭੂਮੀ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਵਿਖੇ ਮੱਥਾ ਟੇਕਦਿਆਂ ਦੋਵਾਂ ਮੁਲਕਾਂ ‘ਚ ਅਮਨ ਸ਼ਾਂਤੀ ਅਤੇ ਤਰੱਕੀ ਦੀ ਅਰਦਾਸ ਕੀਤੀ ਗਈ। ਚੜ੍ਹਦੇ ਪੰਜਾਬ ਵੱਲੋਂ ਕਥਾਕਾਰ ਦੀਪ …
Read More »ਲੋਕ ਇਨਸਾਫ ਪਾਰਟੀ ‘ਸਾਡੀ ਪੰਚਾਇਤ, ਸਾਡੀ ਜ਼ਮੀਨ’ ਅੰਦੋਲਨ ਵਿੱਢੇਗੀ
ਸ਼ਾਮਲਾਟ ਜ਼ਮੀਨਾਂ ਹੜੱਪਣ ਵਿਰੁੱਧ 4 ਜਨਵਰੀ ਤੋਂ ਸ਼ੁਰੂ ਹੋਵੇਗਾ ਅੰਦੋਲਨ : ਸਿਮਰਜੀਤ ਬੈਂਸ ਚੰਡੀਗੜ੍ਹ: ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਚੰਡੀਗੜ੍ਹ ਇੱਥੇ ਐਲਾਨ ਕੀਤਾ ਕਿ ਪਿੰਡਾਂ ਦੀਆਂ ਸ਼ਾਮਲਾਟ ਜ਼ਮੀਨਾਂ ਨੂੰ ਲੈਂਡ ਬੈਂਕਾਂ ਦੇ ਨਾਂ ਹੇਠ ਹੜੱਪਣ ਵਿਰੁੱਧ ਪਾਰਟੀ ਵੱਲੋਂ ਅਗਲੇ ਮਹੀਨੇ ਚਾਰ ਜਨਵਰੀ ਤੋਂ ਅੰਦੋਲਨ ਵਿੱਢਿਆ ਜਾਵੇਗਾ। …
Read More »ਪੰਜਾਬ ਕੈਬਨਿਟ ‘ਚ ਵਾਪਸੀ ਕਰਨਗੇ ਸਿੱਧੂ!
ਨਵਜੋਤ ਸਿੱਧੂ ਬਣ ਸਕਦੇ ਹਨ ਉਪ ਮੁੱਖ ਮੰਤਰੀ ਜਲੰਧਰ : ਪਿਛਲੇ ਕੁਝ ਸਮੇਂ ਤੋਂ ਸਿਆਸਤ ਵਿਚ ਚੁੱਪੀ ਧਾਰੀ ਬੈਠੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਦੀ ਪੰਜਾਬ ਕੈਬਨਿਟ ਵਿਚ ਵਾਪਸੀ ਦੀ ਸੰਭਾਵਨਾ ਹੈ। ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਜਲਦੀ ਹੀ ਉਚੇ ਰੈਂਕ ਨਾਲ ਸਿੱਧੂ ਇਕ ਵਾਰ ਫਿਰ ਪੰਜਾਬ ਕੈਬਨਿਟ …
Read More »‘ਆਪ’ ਨੇ ਨਵਜੋਤ ਸਿੱਧੂ ਨੂੰ ਪਾਰਟੀ ‘ਚ ਆਉਣ ਦਾ ਦਿੱਤਾ ਸੱਦਾ
ਲੁਧਿਆਣਾ : ਆਮ ਆਦਮੀ ਪਾਰਟੀ ਪੰਜਾਬ ਨੇ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਵਿਚ ਆਉਣ ਦਾ ਸੱਦਾ ਦਿੱਤਾ ਹੈ। ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਤੇ ‘ਆਪ’ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਸਮਰਾਲਾ ‘ਚ ਕਿਹਾ ਕਿ ਜੇਕਰ ਸਿੱਧੂ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਆਉਣ ਤਾਂ ਉਨ੍ਹਾਂ ਦਾ …
Read More »ਸੁਲਤਾਨਪੁਰ ਲੋਧੀ ਦੇ ਪਿੰਡ ਖੁਖਰੈਣ ਵਿਚ ਵਾਰਦਾਤ
ਮਾਮੇ ਘਰ ਆਏ 2 ਸਾਲ ਦੇ ਬੱਚੇ ਦੀ ਗੁਆਂਢਣ ਮਹਿਲਾ ਨੇ ਹੱਤਿਆ ਕਰਕੇ ਲਾਸ਼ ਵਾਸ਼ਿੰਗ ਮਸ਼ੀਨ ‘ਚ ਰੱਖੀ ਕਪੂਰਥਲਾ : ਮਾਮੇ ਦੇ ਵਿਆਹ ਮੌਕੇ ਨਾਨਕੇ ਆਏ 2 ਸਾਲਾ ਅਧਿਰਾਜ ਨੂੰ ਗੁਆਂਢ ਵਿਚ ਹੀ ਰਹਿਣ ਵਾਲੀ ਮਹਿਲਾ ਨੇ ਮਾਰ ਕੇ ਵਾਸ਼ਿੰਗ ਮਸ਼ੀਨ ਦੇ ਡ੍ਰਾਇਰ ਵਿਚ ਰੱਖ ਦਿੱਤਾ। ਇਹ ਘਟਨਾ ਮੰਗਲਵਾਰ ਨੂੰ …
Read More »ਕੈਪਟਨ ਅਮਰਿੰਦਰ ਸਰਕਾਰ ਵਲੋਂ ਵਿਧਾਇਕਾਂ ਲਈ 20 ਲਗਜ਼ਰੀ ਗੱਡੀਆਂ ਖਰੀਦਣ ਦੀ ਤਿਆਰੀ
ਇਕ ਪਾਸੇ ਪਿੱਟਿਆ ਜਾ ਰਿਹਾ ਹੈ ਖਜ਼ਾਨਾ ਖਾਲੀ ਦਾ ਢੰਡੋਰਾ ਚੰਡੀਗੜ੍ਹ : ਪੰਜਾਬ ਸਰਕਾਰ ਭਾਵੇਂ ਫੰਡ ਦੀ ਕਮੀ ਕਾਰਨ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਵਿਚ ਅਸਮਰਥ ਹੈ, ਪਰ ਸੰਸਦ ਮੈਂਬਰਾਂ ਤੇ ਵਿਧਾਇਕਾਂ ਲਈ ਨਵੀਆਂ 20 ਲਗਜ਼ਰੀ ਗੱਡੀਆਂ ਖਰੀਦਣ ਦੀ ਤਿਆਰੀ ਹੈ। ਇਸ ਲਈ ਤਜਵੀਜ਼ ਵਿੱਤ ਵਿਭਾਗ ਕੋਲ ਪੁੱਜ ਵੀ ਚੁੱਕੀ ਹੈ। …
Read More »