ਆਰਥਿਕ ਸੰਕਟ ਨਾਲ ਜੂਝ ਰਹੀ ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਨੇ 2228 ਕਰੋੜ ਰੁਪਏ ਜਾਰੀ ਕਰਕੇ ਵੱਡੀ ਰਾਹਤ ਦਿੰਦਿਆਂ ਵਿੱਤੀ ਸੰਕਟ ਵਿਚੋਂ ਬਾਹਰ ਕੱਢਣ ਲਈ ਇਕ ਕਦਮ ਅੱਗੇ ਵਧਾਇਆ ਹੈ। ਹਾਲਾਂਕਿ ਕੇਂਦਰ ਸਰਕਾਰ ਨੇ ਪੰਜਾਬ ਨੂੰ ਉਸਦੇ ਹਿੱਸੇ ਦੀ ਪੂਰੀ ਰਾਸ਼ੀ ਨਹੀਂ ਦਿੱਤੀ, ਪਰ ਜਿੰਨਾ ਵੀ ਪੈਸਾ ਦਿੱਤਾ, ਉਸ ਨਾਲ …
Read More »Monthly Archives: December 2019
ਵਿਦਿਆਰਥੀਆਂ ਦੇ ਸੰਘਰਸ਼ ਦੀ ‘ਇਲਮ’ ਤੇ ‘ਅਦਬੀ ਦਾਇਰਾ’ ਵਲੋਂ ਜ਼ੋਰਦਾਰ ਹਮਾਇਤ
ਚੰਡੀਗੜ੍ਹ/ਬਿਊਰੋ ਨਿਊਜ਼ : ਕੌਮਾਂਤਰੀ ਪੰਜਾਬੀ ਇਲਮ (ਰਜਿ.) ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ ਅਤੇ ਅਦਬੀ ਦਾਇਰਾ ਮੁੱਲਾਂਪੁਰ ਦੇ ਕਨਵੀਨਰ ਤਰਲੋਚਨ ਝਾਂਡੇ ਤੇ ਪ੍ਰੋ. ਰਾਕੇਸ਼ ਰਮਨ ਨੇ ਇਥੋਂ ਜਾਰੀ ਸਾਂਝੇ ਬਿਆਨ ਵਿਚ ਫਿਰਕੂ ਆਧਾਰ ‘ਤੇ ਬਣਾਏ ਗਏ ਨਾਗਰਿਕਤਾ ਸੋਧ ਐਕਟ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਦੇਸ਼ ਭਰ ‘ਚ …
Read More »ਕੈਪਟਨ ਅਮਰਿੰਦਰ ਸਿੰਘ ਨੇ ਬਰਮਾ ਮੁਹਿੰਮ ਦੀਆਂ ਯੂਨਿਟਾਂ ਅਤੇ ਵਿਕਟੋਰੀਆ ਕਰਾਸ ਜੇਤੂਆਂ ਦੇ ਵਾਰਸਾਂ ਦਾ ਕੀਤਾ ਸਨਮਾਨ
ਨਿਧੜਕ ਸੈਨਿਕਾਂ ਦੀਆਂ ਵੀਰਗਾਥਾਵਾਂ ਭਾਰਤੀ ਸੈਨਿਕਾਂ ਨੂੰ ਪ੍ਰੇਰਿਤ ਕਰਦੀਆਂ ਰਹਿਣਗੀਆਂ ਚੰਡੀਗੜ੍ਹ : ਬਰਮਾ ਮੁਹਿੰਮ ਵਿੱਚ ਹਿੱਸਾ ਲੈਣ ਵਾਲੀ ਭਾਰਤੀ ਫੌਜ ਦੀ ਯਾਦ ‘ਚ ਕਰਵਾਏ ਤੀਜੇ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਸਮਾਪਤੀ ਸਮਾਰੋਹ ‘ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਮਾ ਮੁਹਿੰਮ ਦੀਆਂ ਯੂਨਿਟਾਂ ਅਤੇ ਵਿਕਟੋਰੀਆ ਕਰਾਸ ਜੇਤੂਆਂ ਦੇ ਵਾਰਸਾਂ …
Read More »ਹੁਣ ਥਾਣੇ ਤੇ ਜੇਲ੍ਹਾਂ ਵੀ ਬਣੇ ਮੈਰਿਜ ਪੈਲੇਸ
ਸੰਗਰੂਰ ਥਾਣੇ ‘ਚ ਹੋਇਆ ਪ੍ਰੇਮ ਵਿਆਹ ਸੰਗਰੂਰ : ਪਿਛਲੇ ਦਿਨੀਂ ਨਾਭਾ ਦੀ ਜੇਲ੍ਹ ਵਿਚ ਗੈਂਗਸਟਰਾਂ ਦੇ ਵਿਆਹ ਹੋਣ ਦੀਆਂ ਖਬਰਾਂ ਸਾਹਮਣੇ ਆਈਆਂ ਸਨ। ਹੁਣ ਅਜਿਹਾ ਹੀ ਮਾਮਲਾ ਸੰਗਰੂਰ ਜ਼ਿਲ੍ਹੇ ਵਿਚ ਪੈਂਦੇ ਧੂਰੀ ਥਾਣੇ ਵਿਚ ਸਾਹਮਣੇ ਆਇਆ ਹੈ, ਜਿੱਥੇ ਇਕ ਪ੍ਰੇਮੀ ਜੋੜੇ ਦਾ ਵਿਆਹ ਪੁਲਿਸ ਵਲੋਂ ਥਾਣੇ ਵਿਚ ਹੀ ਹਾਰ ਪਾ …
Read More »ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ਼ ਦੇ ਵਫਦ ਨੇ ਭਾਰਤੀ ਕੌਂਸਲੇਟ ਜਨਰਲ ਅਪੂਰਵਾ ਸ੍ਰੀਵਾਸਤਵਾ ਨਾਲ ਕਈ ਮਸਲੇ ਸਾਂਝੇ ਕੀਤੇ
ਟੋਰਾਂਟੋ/ਡਾ. ਝੰਡ : ਪਿਛਲੇ ਦਿਨੀਂ ਐਸੋਸੀਏਸ਼ਨ ਆਫ਼ ਸੀਨੀਅਰਜ਼ ਕਲੱਬ ਦੀ ਕਾਰਜਕਾਰਨੀ ਦੇ ਮੈਂਬਰਾਂ ਦਾ ਵਫ਼ਦ ਇਸ ਦੇ ਪ੍ਰਧਾਨ ਜੰਗੀਰ ਸਿੰਘ ਸੈਂਹਬੀ ਦੀ ਅਗਵਾਈ ਵਿਚ ਭਾਰਤੀ ਕੌਂਸਲੇਟ ਜਨਰਲ ਅਪੂਰਵਾ ਸ੍ਰੀਵਾਸਤਵਾ ਨੂੰ ਉਨ੍ਹਾਂ ਦੇ ਦਫ਼ਤਰ ਵਿਚ ਮਿਲਿਆ ਅਤੇ ਉਨ੍ਹਾਂ ਕਈ ਦਰਪੇਸ਼ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਮੀਟਿੰਗ ਵਿਚ ਉਨ੍ਹਾਂ ਤੋਂ ਇਲਾਵਾ ਉਨ੍ਹਾਂ …
Read More »ਰੋਪੜ-ਮੁਹਾਲੀ ਸੋਸ਼ਲ ਸਰਕਲ ਵਲੋਂ ਸ਼ਹੀਦੀ ਜੋੜ ਮੇਲ 22 ਦਸੰਬਰ ਨੂੰ ਡਿਕਸੀ ਰੋਡ ਗੁਰਦੁਆਰਾ ਸਾਹਿਬ ਵਿਖੇ
ਟੋਰਾਂਟੋ : ਰੋਪੜ-ਮੁਹਾਲੀ ਸੋਸ਼ਲ ਸਰਕਲ ਵਲੋਂ ਸੂਚਨਾ ਦਿੱਤੀ ਜਾਂਦੀ ਹੈ ਕਿ ਹਰ ਸਾਲ ਦੀ ਤਰ੍ਹਾਂ ਗੁਰੂ ਸਾਹਿਬ ਦੇ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਪੋਹ ਮਹੀਨੇ ਦੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਸਲਾਨਾ ਸ਼ਹੀਦੀ ਜੋੜ ਮੇਲ ਡਿਕਸੀ ਰੋਡ ਗੁਰਦੁਆਰਾ ਸਾਹਿਬ ਦੇ ਹਾਲ ਨੰ: 2 ਵਿਚ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸਬੰਧੀ …
Read More »ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਯਾਦ ਵਿਚ ਸ਼ਹੀਦੀ ਸਮਾਗ਼ਮ 23 ਤੋਂ 25 ਦਸੰਬਰ ਨੂੰ
ਮਿਸੀਸਾਗਾ/ਡਾ. ਝੰਡ : ਸਰਬੰਸਦਾਨੀ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪੂਜਨੀਕ ਮਾਤਾ ਜੀ ਗੁਜਰ ਕੌਰ ਅਤੇ ਚਾਰੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਿਹ ਸਿੰਘ ਜੀ ਦੀ ਲਾਸਾਨੀ ਸ਼ਹੀਦੀ ਜੋ ਰਹਿੰਦੀ ਦੁਨੀਆਂ ਤੱਕ ਯਾਦ ਰਹੇਗੀ, ਦੀ ਨਿੱਘੀ ਯਾਦ ਨੂੰ ਮਨਾਉਣ ਲਈ …
Read More »ਬਲਾਕ ਸਿੱਧਵਾਂ ਬੇਟ (ਜ਼ਿਲ੍ਹਾ ਲੁਧਿਆਣਾ) ਦੀਆਂ ਸੰਗਤਾਂ ਵਲੋਂ ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਦੇ ਸਬੰਧ ‘ਚ ਸ਼ਹੀਦੀ ਸਮਾਗਮ
ਮਾਲਟਨ : ਗੁਰਜੀਤ ਸਿੰਘ ਸਿੱਧੂ ਵਲੋਂ ਸੂਚਨਾ ਦਿੱਤੀ ਗਈ ਹੈ ਕਿ ਬਲਾਕ ਸਿੱਧਵਾਂ ਬੇਟ ਦੀ ਸਮੂਹ ਸੰਗਤਾਂ ਵਲੋਂ ਹਰ ਸਾਲ ਦੀ ਤਰ੍ਹਾਂ ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਦੀ ਲਸਾਨੀ ਸ਼ਹਾਦਤ ਦੇ ਸਬੰਧ ਵਿਚ ਸਮਾਗਮ ਕਰਵਾਏ ਜਾ ਰਹੇ ਹਨ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ 23 ਦਸੰਬਰ ਨੂੰ ਸਵੇਰੇ 10 …
Read More »ਰੂੰਮੀ (ਜਗਰਾਉਂ) ਪਿੰਡ ਨਿਵਾਸੀਆਂ ਵਲੋਂ ਚਾਰੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਅਖੰਡ ਪਾਠ ਜੀ ਦੇ ਭੋਗ 25 ਦਸੰਬਰ ਨੂੰ
ਮਾਲਟਨ : ਰੂੰਮੀ (ਜਗਰਾਉਂ) ਪਿੰਡ ਨਿਵਾਸੀਆਂ ਵਲੋਂ ਚਾਰੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਅਖੰਡ ਪਾਠ ਜੀ ਦੇ ਭੋਗ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਰੂੰਮੀ ਪਿੰਡ ਦੀ ਸੰਗਤ ਵਲੋਂ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਗੁਰੂ ਘਰ ਮਾਲਟਨ ਵਿਖੇ 23 ਦਸੰਬਰ ਨੂੰ ਅਖੰਡ ਪਾਠ ਪ੍ਰਕਾਸ਼ ਕਰਵਾਏ ਜਾ …
Read More »ਮਾਤਾ ਗੁਜਰੀ ਸਬੰਧੀ ਨਾਟਕ ਤੋਂ ਇਕੱਤਰ ਰਾਸ਼ੀ ਸਿੱਕ ਕਿੱਡਜ਼ ਹਸਪਤਾਲ ਨੂੰ ਦਿੱਤੀ ਜਾਵੇਗੀ
ਟੋਰਾਂਟੋ : ਯੂਨਾਈਟਡ ਮੈਗਾ ਮਿਲੇਨੀਅਮ ਵੱਲੋਂ ਡਾ. ਹੀਰਾ ਰੰਧਾਵਾ ਦੁਆਰਾ ਨਿਰਦੇਸ਼ਿਤ ਕੀਤੇ ਜਾ ਰਹੇ ਨਾਟਕ ઑਮਾਤਾ ਗੁਜਰੀ ਸਾਕਾ ਸਰਹਿੰਦ਼ ਨਾਟਕ ਦੀ ਪੇਸ਼ਕਾਰੀ 22 ਦਸੰਬਰ ਨੂੰ ਕੀਤੀ ਜਾਵੇਗੀ। ਨਿਰਦੇਸ਼ਕ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਨਿਰਮਲ ਜੌੜਾ ਦੁਆਰਾ ਲਿਖੇ ਉਕਤ ਨਾਟਕ ਦੀ ਪੇਸ਼ਕਾਰੀ ਬਰੈਂਪਟਨ ਦੇ ਰੋਜ਼ ਥੀਏਟਰ ਵਿੱਚ ਬਾਅਦ ਦੁਪਹਿਰ ਇੱਕ ਤੋਂ ਤਿੰਨ …
Read More »