ਨੂਰਪੁਰ ਬੇਦੀ/ਬਿਊਰੋ ਨਿਊਜ਼ ਪੰਜਾਬ ‘ਚ ਪਿਛਲੇ ਕੁਝ ਸਾਲਾਂ ਤੋਂ ਵਿਵਾਦਾਂ ‘ਚ ਰਹੇ ਬਾਬਾ ਪਿਆਰਾ ਸਿੰਘ ਭਨਿਆਰਾ ਵਾਲੇ ਦੀ ਅੱਜ ਸਵੇਰੇ ਤੜਕਸਾਰ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਭਨਿਆਰਾਂ ਵਾਲੇ ਦੀ ਛਾਤੀ ‘ਚ ਦਰਦ ਹੋਣ ‘ਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਬਾਬਾ ਭਨਿਆਰਾਂ ਵਾਲਾ …
Read More »Monthly Archives: December 2019
ਆਮ ਆਦਮੀ ਪਾਰਟੀ ਵੱਲੋਂ ਐਸ.ਸੀ ਵਿੰਗ ਦੇ 3 ਜ਼ਿਲ੍ਹਾ ਪ੍ਰਧਾਨ ਬਣਾਏ
ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਦੇ ਅਨੁਸੂਚਿਤ ਜਾਤੀ ਵਿੰਗ ਦੇ 3 ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ‘ਆਪ’ ਦੇ ਐਸ.ਸੀ ਵਿੰਗ ਦੇ ਸਕੱਤਰ (ਜਨਰਲ) ਅਤੇ ਕੋਰ ਕਮੇਟੀ ਮੈਂਬਰ ਬਲਜਿੰਦਰ ਸਿੰਘ ਚੌਂਦਾ ਨੇ ਦੱਸਿਆ ਕਿ ਅਸ਼ੋਕ ਕੁਮਾਰ ਸਿਰਸਵਾਲ ਨੂੰ ਪ੍ਰਧਾਨ ਐਸ.ਸੀ ਵਿੰਗ ਜ਼ਿਲ੍ਹਾ ਪਟਿਆਲਾ (ਦਿਹਾਤੀ), ਸੂਬੇਦਾਰ ਕੁਲਵੰਤ ਸਿੰਘ ਨੂੰ ਪ੍ਰਧਾਨ …
Read More »ਫੂਲਕਾ ਦੀ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ
ਪਿੰਡਾਂ ਵਿਚ ਦਵਾਈਆਂ ਦਾ ਲੰਗਰ ਲਗਾਉਣ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਵਿਚ ਸਰਕਾਰੀ ਸਿਹਤ ਸਿਸਟਮ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕਾ ਹੈ ਅਤੇ ਪੰਜਾਬ ਦੇ 75 ਫੀਸਦੀ ਪਿੰਡਾਂ ਵਿਚ ਡਿਸਪੈਂਸਰੀਆਂ ਹੀ ਨਹੀਂ ਹਨ। ਇਹ ਪ੍ਰਗਟਾਵਾ ਸਾਬਕਾ ਵਿਧਾਇਕ ਤੇ ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਕੀਤਾ ਹੈ। ਫੂਲਕਾ ਨੇ ਦੱਸਿਆ ਕਿ ਜਿਨ੍ਹਾਂ …
Read More »ਸਰਹੱਦ ਪਾਰੋਂ ਤਸਕਰਾਂ ਨੇ ਸੁੱਟੀ ਸਵਾ ਪੰਜ ਕਿਲੋ ਹੈਰੋਇਨ
ਬੀ.ਐਸ.ਐਫ. ਨੇ ਕੀਤੀ ਬਰਾਮਦ ਫਿਰੋਜ਼ਪੁਰ/ਬਿਊਰੋ ਨਿਊਜ਼ ਫਿਰੋਜ਼ਪੁਰ ਜ਼ਿਲ੍ਹੇ ਦੇ ਸਰਹੱਦੀ ਇਲਾਕੇ ਮਮਦੋਟ ਵਿਚ ਅੱਜ ਬੀ.ਐਸ.ਐਫ. ਨੇ ਸਵਾ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਖੇਪ ਨੂੰ ਐਨ.ਸੀ.ਬੀ. ਦੀ ਟੀਮ ਦੇ ਹਵਾਲੇ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਲੱਗ ਜਾਵੇਗਾ ਕਿ ਪਾਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਕਿਸ ਭਾਰਤੀ ਤਸਕਰ …
Read More »ਮਹਾਰਾਸ਼ਟਰ ‘ਚ 32 ਦਿਨਾਂ ਬਾਅਦ ਉਦਵ ਮੰਤਰੀ ਮੰਡਲ ਦਾ ਹੋਇਆ ਵਿਸਥਾਰ
36 ਨਵੇਂ ਮੰਤਰੀ ਬਣਾਏ, ਅਜਿਤ ਪਵਾਰ ਫਿਰ ਬਣੇ ਉਪ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਦਵ ਠਾਕਰੇ ਦੀ ਸਰਕਾਰ ਬਣਨ ਦੇ 32 ਦਿਨਾਂ ਬਾਅਦ ਅੱਜ ਉਸਦੇ ਮੰਤਰੀ ਮੰਡਲ ਵਿਚ ਵਿਸਥਾਰ ਹੋਇਆ। ਇਸ ਸਰਕਾਰ ਵਿਚ ਉਦਵ ਦੀ ਸ਼ਿਵ ਸੈਨਾ ਦੇ ਮੁਕਾਬਲੇ ਸ਼ਰਦ ਪਵਾਰ ਦੀ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੰਤਰੀ …
Read More »ਫੌਜ ਮੁਖੀ ਵਿਪਿਨ ਰਾਵਤ ਦੇਸ਼ ਦੇ ਪਹਿਲੇ ਚੀਫ ਆਫ ਡਿਫੈਂਸ ਹੋਣਗੇ
ਜਨਰਲ ਰਾਵਤ ਕੋਲ ਹੋਏਗੀ ਤਿੰਨੇ ਫੌਜਾਂ ਦੀ ਕਮਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਥਲ ਸੈਨਾ ਮੁਖੀ ਬਿਪਨ ਰਾਵਤ ਦੇਸ਼ ਦੇ ਪਹਿਲੇ ਚੀਫ ਆਫ਼ ਡਿਫੈਂਸ ਸਟਾਫ (ਸੀਡੀਐਸ) ਹੋਣਗੇ। ਉਨ੍ਹਾਂ ਕੋਲ ਤਿੰਨੇ ਸੈਨਾਵਾਂ ਦੀ ਕਮਾਂਡ ਹੋਏਗੀ। ਵੈਸੇ ਜਨਰਲ ਰਾਵਤ 31 ਦਸੰਬਰ ਨੂੰ ਥਲ ਸੈਨਾ ਮੁਖੀ ਵਜੋਂ ਸੇਵਾ ਮੁਕਤ ਹੋ ਰਹੇ ਹਨ ਅਤੇ ਸਰਕਾਰ ਹੁਣ …
Read More »ਨਾਗਰਿਕਤਾ ਕਾਨੂੰਨ ਖਿਲਾਫ ਦਿੱਲੀ ‘ਚ ਪ੍ਰਦਰਸ਼ਨ
ਉਤਰ ਪ੍ਰਦੇਸ਼ ਦੇ 21 ਜ਼ਿਲ੍ਹਿਆਂ ਵਿਚ ਇੰਟਰਨੈਟ ਬੰਦ ਅਤੇ ਕੀਤਾ ਅਲਰਟ ਨਵੀਂ ਦਿੱਲੀ/ਬਿਊਰੋ ਨਿਊਜ਼ ਨਾਗਕਿਰਤਾ ਕਾਨੂੰਨ ਅਤੇ ਐਨ.ਆਰ.ਸੀ. ਦੇ ਖਿਲਾਫ ਅੱਜ ਦਿੱਲੀ ਵਿਚ ਦੁਪਹਿਰ ਦੀ ਨਮਾਜ ਤੋਂ ਬਾਅਦ ਜਾਮਾ ਮਸਜਿਦ ਦੇ ਬਾਹਰ, ਸੀਲਮਪੁਰ, ਜੋਰ ਬਾਗ ਅਤੇ ਜਾਫਰਾਬਾਦ ਵਿਚ ਜੰਮ ਕੇ ਵਿਰੋਧ ਪ੍ਰਦਰਸ਼ਨ ਹੋਏ। ਇਸ ਪ੍ਰਦਰਸ਼ਨ ਵਿਚ ਭੀਮ ਆਰਮੀ ਦੇ ਕਾਰਕੁੰਨ …
Read More »ਭਗਵੰਤ ਮਾਨ ਨੇ ਪੱਤਰਕਾਰ ਭਾਈਚਾਰੇ ਤੋਂ ਮੰਗੀ ਮਾਫ਼ੀ
ਪੱਤਰਕਾਰਾਂ ਨਾਲ ਧੱਕਾ ਮੁੱਕੀ ਤੱਕ ਉਤਰ ਆਏ ਸਨ ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਭਵਨ ‘ਚ ਇਲੈਕਟ੍ਰੌਨਿਕ ਮੀਡੀਆ ਦੇ ਪੱਤਰਕਾਰਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਪਿਛਲੇ ਦਿਨੀਂ ਪ੍ਰੈੱਸ ਕਾਨਫਰੰਸ ਦੌਰਾਨ ਹੋਈ ਤਕਰਾਰ ਲਈ …
Read More »ਡਾ. ਧਰਮਵੀਰ ਗਾਂਧੀ ਨੇ ਭਗਵੰਤ ਮਾਨ ਨੂੰ ਸ਼ਰਾਬ ਛੱਡਣ ਦੀ ਦਿੱਤੀ ਸਲਾਹ
ਕਿਹਾ – ਕਸਮਾਂ ਖਾਣ ਵਾਲੇ ਵੀ ਨਹੀਂ ਛੱਡਦੇ ਨਸ਼ੇ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਦੇ ਸਾਬਕਾ ਸੰਸਦ ਮੈਂਬਰ ਅਤੇ ‘ਆਪ’ ਵਿਚੋਂ ਅਸਤੀਫਾ ਦੇ ਚੁੱਕੇ ਡਾ. ਧਰਮਵੀਰ ਗਾਂਧੀ ਨੇ ਭਗਵੰਤ ਮਾਨ ਨੂੰ ਸਲਾਹ ਦਿੱਤੀ ਹੈ ਕਿ ਉਹਨਾਂ ਨੂੰ ਹੁਣ ਸ਼ਰਾਬ ਛੱਡ ਦੇਣੀ ਚਾਹੀਦੀ ਹੈ। ਡਾ. ਗਾਂਧੀ ਨੇ ਕਿਹਾ ਕਿ ਜਿਸ ਤਰ੍ਹਾਂ ਗੱਲਾਂ ਸੁਣਨ …
Read More »ਪੰਜਾਬੀ ਹੀ ਹਰਿਆਣਾ ਦੀ ਦੂਜੀ ਸਰਕਾਰੀ ਭਾਸ਼ਾ
ਚੀਫ ਸੈਕਟਰੀ ਕੇਸ਼ਨੀ ਆਨੰਦ ਅਰੋੜਾઠਨੇ ਕੀਤਾ ਸਪੱਸ਼ਟ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਸਰਕਾਰ ਦੀ ਚੀਫ਼ ਸੈਕਟਰੀ ਕੇਸ਼ਨੀ ਆਨੰਦ ਅਰੋੜਾ ਨੇ ਸਪੱਸ਼ਟ ਕਿਹਾ ਹੈ ਕਿ ਪੰਜਾਬੀ ਰਾਜ ਸਰਕਾਰ ਦੀ ਦੂਜੀ ਭਾਸ਼ਾ ਹੈ ਅਤੇ ਇਸ ਨੂੰ ਬਦਲ ਕੇ ਇਹ ਦਰਜਾ ਤੇਲਗੂ ਭਾਸ਼ਾ ਨੂੰ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਧਿਆਨ ਰਹੇ ਕਿ ਪਿਛਲੇ …
Read More »