ਕਿਹਾ – ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ‘ਤੇ ਹੀ ਇਕ ਹੀ ਪਰਿਵਾਰ ਦਾ ਕਬਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੀਨੀਅਰ ਅਕਾਲੀ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪਹਿਲੀ ਵਾਰ ਬਿਨਾਂ ਨਾਮ ਲਏ ਬਾਦਲ ਪਰਿਵਾਰ ‘ਤੇ ਹਮਲਾ ਕੀਤਾ ਅਤੇ ਇਲਜ਼ਾਮ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ‘ਤੇ ਇੱਕ …
Read More »Monthly Archives: December 2019
ਕੈਪਟਨ ਅਮਰਿੰਦਰ ਨੇ ਕਰਤਾਰਪੁਰ ਲਾਂਘੇ ਸਬੰਧੀ ਸ਼ਰਤਾਂ ਨਰਮ ਕਰਨ ਲਈ ਕੇਂਦਰ ਸਰਕਾਰ ਨੂੰ ਲਿਖੀ ਚਿੱਠੀ
ਕਿਹਾ – 20 ਡਾਲਰ ਦੀ ਫੀਸ ਵੀ ਕਰਵਾਈ ਜਾਵੇ ਬੰਦ ਚੰਡੀਗੜ੍ਹ/ਬਿਊਰੋ ਨਿਊਜ਼ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਕੁਝ ਸ਼ਰਤਾਂ ਨਰਮ ਕਰਨ ਅਤੇ ਪਾਕਿ ਸਰਕਾਰ ਵਲੋਂ ਲਈ ਜਾਂਦੀ 20 ਡਾਲਰ ਦੀ ਫੀਸ ਬੰਦ ਕਰਾਉਣ ਲਈ ਕੈਪਟਨ ਅਮਰਿੰਦਰ ਨੇ ਕੇਂਦਰ ਸਰਕਾਰ ਨੂੰ ਚਿੱਠੀ ਲਿਖੀ ਹੈ। ਇਹ ਪ੍ਰਗਟਾਵਾ ਮੁੱਖ ਮੰਤਰੀ ਦੇ ਸੀਨੀਅਰ …
Read More »ਬ੍ਰਿਟਿਸ਼ ਆਰਮੀ ਦਾ ਵਫ਼ਦ ਪਹਿਲੀ ਵਾਰ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ
ਸਾਰਾਗੜ੍ਹੀ ਦੇ ਸ਼ਹੀਦਾਂ ਦੀ ਸ਼ਹਾਦਤ ਨੂੰ ਸਿਜਦਾ ਕਰੇਗਾ ਇਹ ਵਫਦ ਅੰਮ੍ਰਿਤਸਰ/ਬਿਊਰੋ ਨਿਊਜ਼ ਸਾਰਾਗੜ੍ਹੀ ਦੇ 21 ਸਿੱਖ ਸ਼ਹੀਦਾਂ ਨੂੰ ਯਾਦ ਕਰਨ ਲਈ ਪਹਿਲੀ ਵਾਰ ਬ੍ਰਿਟਿਸ਼ ਆਰਮੀ ਦਾ ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ। ਇਹ ਵਫ਼ਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਮਿਲਿਆ। ਵਫ਼ਦ ਨੇ …
Read More »ਸੰਗਰੂਰ ‘ਚ ਟਰਾਲੇ ਨਾਲ ਟਕਰਾਈ ਸਕਾਰਪੀਓ
ਛੁੱਟੀ ‘ਤੇ ਆਏ ਦੋ ਏਅਰਫੋਰਸ ਦੇ ਜਵਾਨਾਂ ਦੀ ਹੋਈ ਮੌਤ ਸੰਗਰੂਰ/ਬਿਊਰੋ ਨਿਊਜ਼ ਸੰਗਰੂਰ ‘ਚ ਅੱਜ ਸੜਕ ਹਾਦਸੇ ਦੌਰਾਨ ਏਅਰ ਫੋਰਸ ਦੇ ਦੋ ਜਵਾਨਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਵਿਚ ਮਾਰੇ ਗਏ ਜਵਾਨਾਂ ਵਿਚੋਂ ਇਕ ਸੰਗਰੂਰ ਜ਼ਿਲ੍ਹੇ ਦੇ ਪਿੰਡ ਮਰਦਖੇੜਾ ਨਾਲ ਸਬੰਧਤ ਸੀ …
Read More »ਨਾਗਰਿਕਤਾ ਸੋਧ ਬਿੱਲ ਦੇ ਵਿਰੋਧ ‘ਚ ਕਾਂਗਰਸੀ ਵਫਦ ਰਾਜਪਾਲ ਨੂੰ ਮਿਲਿਆ
ਜਾਖੜ ਨੇ ਕਿਹਾ – ਨਰਿੰਦਰ ਮੋਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਚੰਡੀਗੜ੍ਹ/ਬਿਊਰੋ ਨਿਊਜ਼ ਨਾਗਰਿਕਤਾ ਸੋਧ ਬਿੱਲ ਦਾ ਕਾਂਗਰਸ ਪਾਰਟੀ ਨੇ ਵੀ ਵਿਰੋਧ ਕੀਤਾ ਹੈ। ਇਸ ਸਬੰਧੀ ਅੱਜ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿਚ ਵਫਦ ਨੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਮੰਗ ਪੱਤਰ ਸੌਂਪਿਆ। ਮੰਗ ਪੱਤਰ …
Read More »ਨਾਗਰਿਕਤਾ ਸੋਧ ਬਿੱਲ ਦਾ ਹੋ ਰਿਹਾ ਜ਼ਬਰਦਸਤ ਵਿਰੋਧ
ਅਸਾਮ ਦੇ 10 ਜ਼ਿਲ੍ਹਿਆਂ ਵਿਚ ਮੋਬਾਇਲ ਅਤੇ ਇੰਟਰਨੈਟ ਸੇਵਾ ਬੰਦ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜ ਸਭਾ ਵਿਚ ਅੱਜ ਨਾਗਰਿਕਤਾ ਸੋਧ ਬਿੱਲ ‘ਤੇ ਬਹਿਸ ਦੇ ਚੱਲਦਿਆਂ ਅਸਾਮ, ਮਣੀਪੁਰ, ਤ੍ਰਿਪੁਰਾ, ਮਿਜ਼ੋਰਮ, ਅਰੁਣਾਂਚਲ ਅਤੇ ਮੇਘਾਲਿਆ ਵਿਚ ਇਸ ਬਿੱਲ ਖਿਲਾਫ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਹੋਏ। ਅਸਾਮ ਵਿਚ ਹਜ਼ਾਰਾਂ ਵਿਦਿਆਰਥੀਆਂ ਨੇ ਵਿਧਾਨ ਸਭਾ ਵੱਲ ਮਾਰਚ ਵੀ ਕੀਤਾ। …
Read More »ਗੁਜਰਾਤ ਦੰਗਿਆਂ ਦੇ ਮਾਮਲੇ ‘ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
ਨਾਨਾਵਤੀ ਕਮਿਸ਼ਨ ਨੇ ਤਿੰਨ ਮੰਤਰੀਆਂ ਨੂੰ ਵੀ ਦੱਸਿਆ ਬੇਦੋਸ਼ੇ ਅਹਿਮਦਾਬਾਦ/ਬਿਊਰੋ ਨਿਊਜ਼ ਗੁਜਰਾਤ ਵਿਚ 2002 ‘ਚ ਗੋਧਰਾ ਕਾਂਡ ਤੋਂ ਬਾਅਦ ਭੜਕੇ ਦੰਗਿਆਂ ‘ਤੇ ਨਾਨਾਵਤੀ ਜਾਂਚ ਕਮਿਸ਼ਨ ਦੀ ਰਿਪੋਰਟ ਅੱਜ ਵਿਧਾਨ ਸਭਾ ਵਿਚ ਪੇਸ਼ ਕਰ ਦਿੱਤੀ ਗਈ। ਗੁਜਰਾਤ ਦੇ ਗ੍ਰਹਿ ਮੰਤਰੀ ਪ੍ਰਦੀਪ ਸਿੰਘ ਜਡੇਜਾ ਨੇ ਇਹ ਰਿਪੋਰਟ ਪੇਸ਼ ਕਰਨ ਤੋਂ ਬਾਅਦ ਪ੍ਰੈਸ …
Read More »ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ ‘ਚ ਦੋਸ਼ੀ ਕਰਾਰ
ਅੰਤਰਰਾਸ਼ਟਰੀ ਦਬਾਅ ਤੋਂ ਬਾਅਦ ਪਾਕਿ ਅਦਾਲਤ ਨੇ ਲਿਆ ਫੈਸਲਾ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ‘ਚ ਲਾਹੌਰ ਦੀ ਇੱਕ ਅਦਾਲਤ ਨੇ ਮੁੰਬਈ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਅਤੇ ਜਮਾਤ-ਉਦ-ਦਾਵਾ ਦੇ ਮੁਖੀ ਹਾਫ਼ਿਜ਼ ਸਈਦ ਨੂੰ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ ‘ਚ ਅੱਜ ਦੋਸ਼ੀ ਕਰਾਰ ਦੇ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਜੱਜ ਅਰਸ਼ਦ ਭੁੱਟਾ …
Read More »ਅਮਰੀਕਾ ਵਿਚ ਨਿਊਜਰਸੀ ਦੇ ਕਬਰਿਸਤਾਨ ਤੇ ਸੁਪਰ ਮਾਰਕੀਟ ‘ਚ ਗੋਲੀਬਾਰੀ
ਪੁਲਿਸ ਅਧਿਕਾਰੀ ਸਮੇਤ 6 ਵਿਅਕਤੀਆਂ ਦੀ ਮੌਤ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਨਿਊਜਰਸੀ ਵਿਚ ਮੰਗਲਵਾਰ ਨੂੰ ਬੰਦੂਕਧਾਰੀਆਂ ਅਤੇ ਪੁਲਿਸ ਵਿਚਕਾਰ ਚਾਰ ਘੰਟੇ ਤੱਕ ਫਾਇਰਿੰਗ ਹੋਈ। ਇਸ ਦੌਰਾਨ ਇਕ ਪੁਲਿਸ ਅਧਿਕਾਰੀ ਅਤੇ ਦੋ ਸ਼ੱਕੀਆਂ ਸਮੇਤ 6 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ ਗਏ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ …
Read More »ਭਾਰਤ ਨੇ ਜਿੱਤਿਆ ਅੰਤਰਰਾਸ਼ਟਰੀ ਕਬੱਡੀ ਕੱਪ
ਕੈਨੇਡਾ ਨੂੰ ਮਿਲਿਆ ਦੂਜਾ ਸਥਾਨ ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਅੰਤਰਰਾਸ਼ਟਰੀ ਕਬੱਡੀ ਕੱਪ ਦਾ ਅੱਜ ਫਾਈਨਲ ਮੁਕਾਬਲਾ ਡੇਰਾ ਬਾਬਾ ਨਾਨਕ ਵਿਖੇ ਭਾਰਤ ਅਤੇ ਕੈਨੇਡਾ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ। ਫਾਈਨਲ ਮੁਕਾਬਲੇ ‘ਚ ਭਾਰਤ ਨੇ ਕੈਨੇਡਾ ਨੂੰ ਵੱਡੇ ਫਰਕ …
Read More »