ਗ੍ਰਹਿ ਮੰਤਰੀ ਨੇ ਲੋਕ ਸਭਾ ‘ਚ ਦਿੱਤੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਪ੍ਰਸ਼ਨ ਕਾਲ ਦੌਰਾਨ ਲੋਕ ਸਭਾ ਨੂੰ ਦੱਸਿਆ ਕਿ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਨਹੀਂ ਕੀਤਾ ਗਿਆ ਹੈ। ਧਿਆਨ ਰਹੇ ਕਿ ਪਿਛਲੇ ਕੁਝ ਸਮੇਂ ਦੌਰਾਨ ਮੀਡੀਆ …
Read More »Monthly Archives: December 2019
ਰਾਜੋਆਣਾ ਦੀ ਫਾਂਸੀ ਮੁਆਫ਼ੀ ਤੋਂ ਮੁੱਕਰਨ ਨਾਲ ਦਿੱਲੀ ਦਾ ਦੋਗਲਾ ਚਿਹਰਾ ਆਇਆ ਸਾਹਮਣੇ
ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਪੈਰਵੀ ਕਰਨ ਲਈ ਕਿਹਾ ਤਲਵੰਡੀ ਸਾਬੋ/ਬਿਊਰੋ ਨਿਊਜ਼ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਮੁਆਫ਼ੀ ਤੋਂ ਦੇਸ਼ ਦੇ ਗ੍ਰਹਿ ਮੰਤਰੀ ਵੱਲੋਂ ਮੁਕਰ ਜਾਣ ਨਾਲ ਇੱਕ ਵਾਰ ਫਿਰ ਦਿੱਲੀ ਸਰਕਾਰ ਦਾ ਸਿੱਖਾਂ ਪ੍ਰਤੀ ਦੋਗਲਾ ਚਿਹਰਾ ਸਾਹਮਣੇ ਆ ਗਿਆ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ …
Read More »ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲਿਆਂ ਵਿਚ ਸੀਬੀਆਈ ਨੇ ਮੁੜ ਕੀਤੀ ਪੁੱਛਗਿੱਛ
ਸੀ.ਬੀ.ਆਈ. ਦੇ ਛੇ ਅਧਿਕਾਰੀ ਪਹੁੰਚੇ ਬਰਗਾੜੀ ਫਰੀਦਕੋਟ/ਬਿਊਰੋ ਨਿਊਜ਼ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਵਿੱਚ ਅੱਜ ਇੱਕ ਵਾਰ ਫਿਰ ਸੀਬੀਆਈ ਨੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਨੂੰ ਲੈ ਕੇ ਸੀਬੀਆਈ ਦੇ ਛੇ ਅਧਿਕਾਰੀ ਬਰਗਾੜੀ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਪੁਹੰਚੇ। ਇਸ ਪਿੰਡ ਵਿਚੋਂ ਹੀ ਜੂਨ 2015 ਨੂੰ …
Read More »ਸੁਖਬੀਰ ਬਾਦਲ ਦੀ ਅਗਵਾਈ ‘ਚ ਅਕਾਲੀ-ਭਾਜਪਾ ਦਾ ਵਫਦ ਰਾਜਪਾਲ ਨੂੰ ਮਿਲਿਆ
ਰੰਧਾਵਾ ‘ਤੇ ਗੈਂਗਸਟਰਾਂ ਨੂੰ ਸ਼ਹਿ ਦੇਣ ਦੇ ਲਗਾਏ ਆਰੋਪ, ਮੰਗਿਆ ਅਸਤੀਫਾ ਚੰਡੀਗੜ੍ਹ/ਬਿਊਰੋ ਨਿਊਜ਼ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਭਾਜਪਾ ਤੇ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨਾਲ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਮਿਲੇ। ਇਸ ਮੌਕੇ ਉਨ੍ਹਾਂ ਨੇ ਰਾਜਪਾਲ ਨੂੰ ਪੰਜਾਬ ਵਿੱਚ ਵਧ ਰਹੇ ਗੈਂਗਸਟਰਾਂ ਦੇ ਖੌਫ ਤੇ …
Read More »ਅੰਤਰਰਾਸ਼ਟਰੀ ਕਬੱਡੀ ਮੁਕਾਬਲੇ ‘ਚ ਕੈਨੇਡਾ ਨੇ ਅਮਰੀਕਾ ਨੂੰ 27 ਅੰਕਾਂ ਦੇ ਵੱਡੇ ਫਰਕ ਨਾਲ ਹਰਾਇਆ
ਭਾਰਤ ਨੇ ਇੰਗਲੈਂਡ ‘ਤੇ ਦਰਜ ਕੀਤੀ ਸ਼ਾਨਦਾਰ ਜਿੱਤ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰ ਰਾਸ਼ਟਰੀ ਕਬੱਡੀ ਮੁਕਾਬਲੇ ਚੱਲ ਰਹੇ ਹਨ। ਇਨ੍ਹਾਂ ਮੁਕਾਬਲਿਆਂ ਤਹਿਤ ਅੱਜ ਅੰਮ੍ਰਿਤਸਰ ‘ਚ ਕੈਨੇਡਾ ਅਤੇ ਅਮਰੀਕਾ ਵਿਚਾਲੇ ਇਸ ਕਬੱਡੀ ਕੱਪ ਦਾ ਪੰਜਵਾਂ ਮੁਕਾਬਲਾ ਖੇਡਿਆ ਗਿਆ, ਜਿਸ ਵਿਚ ਕੈਨੇਡਾ ਨੇ …
Read More »ਮੁਸਲਿਮ ਧਿਰ ਨੂੰ ਅਯੁੱਧਿਆ ‘ਚ ਮੰਦਰ ਬਣਨ ‘ਤੇ ਕੋਈ ਇਤਰਾਜ਼ ਨਹੀਂ
ਪਰ ਮਸਜਿਦ ਲਈ 6 ਦਸੰਬਰ ਨੂੰ ਪਟੀਸ਼ਨ ਦਾਇਰ ਕਰਨਗੇ ਲਖਨਊ/ਬਿਊਰੋ ਨਿਊਜ਼ ਅਯੁੱਧਿਆ ਮਾਮਲੇ ਵਿਚ ਰਿਵਿਊ ਪਟੀਸ਼ਨ ਲਗਾਉਣ ਦੀ ਸਮਾਂ ਸੀਮਾ ਖਤਮ ਹੋਣ ਦੇ ਆਖਰੀ ਦਿਨ, ਯਾਨੀ 6 ਦਸੰਬਰ ਨੂੰ ਮੁਸਲਿਮ ਪੱਖ ਪਟੀਸ਼ਨ ਦਾਖਲ ਕਰੇਗਾ। ਅਯੁੱਧਿਆ ਮਾਮਲੇ ਵਿਚ ਲੰਘੀ 9 ਨਵੰਬਰ ਨੂੰ ਫੈਸਲਾ ਆਇਆ ਸੀ। ਸੁਪਰੀਮ ਕੋਰਟ ਨੇ ਵਿਵਾਦਤ ਜ਼ਮੀਨ ਰਾਮਲੱਲਾ …
Read More »ਐਸ.ਪੀ.ਜੀ. ਸੁਰੱਖਿਆ ਸਬੰਧੀ ਫੈਸਲਾ ਗਾਂਧੀ ਪਰਿਵਾਰ ਕਰਕੇ ਨਹੀਂ ਲਿਆ
ਅਮਿਤ ਸ਼ਾਹ ਨੇ ਕਿਹਾ – ਅਸੀਂ ਵੰਸ਼ਵਾਦ ਦੇ ਹਾਂ ਖਿਲਾਫ ਨਵੀਂ ਦਿੱਲੀ/ਬਿਊਰੋ ਨਿਊਜ਼ ਐਸ.ਪੀ.ਜੀ. ਸੁਰੱਖਿਆ ਸੋਧ ਬਿੱਲ ਅੱਜ ਰਾਜ ਸਭਾ ਵਿਚ ਵੀ ਪਾਸ ਹੋ ਗਿਆ। ਇਸ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਬਿੱਲ ਵਿਚ ਅਸੀਂ ਪੰਜਵੀਂ ਸੋਧ ਕੀਤੀ ਹੈ ਅਤੇ ਇਹ ਤਬਦੀਲੀ ਗਾਂਧੀ ਪਰਿਵਾਰ ਨੂੰ ਧਿਆਨ …
Read More »ਨਵਾਜ਼ ਸ਼ਰੀਫ ਦੇ ਭਰਾ ਦੀ ਜਾਇਦਾਦ ਜ਼ਬਤ ਕਰਨ ਦੇ ਹੁਕਮ
ਲਾਹੌਰ/ਬਿਊਰੋ ਨਿਊਜ਼ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਛੋਟੇ ਭਰਾ ਤੇ ਸਾਬਕਾ ਮੁੱਖ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਜਾਇਦਾਦ ਜ਼ਬਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਨੈਸ਼ਨਲ ਅਕਾਊਂਟ ਬਿਲਟੀ ਨੇ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਨੈਸ਼ਨਲ ਅਸੈਂਬਲੀ ਵਿਚ ਵਿਰੋਧੀ ਨੇਤਾ ਤੇ ਪਾਕਿਸਤਾਨ …
Read More »