Breaking News
Home / 2019 / December / 06

Daily Archives: December 6, 2019

ਪੰਜਾਬ ਦੇ ਕਾਂਗਰਸੀ ਵਿਧਾਇਕਾਂ ਤੋਂ ਬਾਅਦ ਹੁਣ ਮੰਤਰੀਆਂ ਦੇ ਵੀ ਬਦਲੇ ਸੁਰ

ਬਹੁਤੇ ਮੰਤਰੀਆਂ ਨੇ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀ ਨਹੀਂ ਸੁਣਦੇ ਉਨ੍ਹਾਂ ਦੀ ਗੱਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕਾਂਗਰਸੀ ਵਿਧਾਇਕਾਂ ਦੀ ਪਿਛਲੇ ਦਿਨੀਂ ਇਹੀ ਸ਼ਿਕਾਇਤ ਰਹੀ ਹੈ ਕਿ ਪ੍ਰਸ਼ਾਸਨਿਕ ਅਧਿਕਾਰੀ ਉਨ੍ਹਾਂ ਦੀ ਗੱਲ ਨਹੀਂ ਸੁਣਦੇ। ਇਸਦੇ ਚੱਲਦਿਆਂ ਹੁਣ ਮੰਤਰੀਆਂ ਨੇ ਵੀ ਪ੍ਰਸ਼ਾਸਨਿਕ ਅਧਿਕਾਰੀਆਂ ਖਿਲਾਫ ਆਪਣੀ ਨਰਾਜ਼ਗੀ ਜ਼ਾਹਰ ਕਰਨੀ ਸ਼ੁਰੂ ਕਰ ਦਿੱਤੀ ਹੈ। …

Read More »

ਬਰਨਾਲਾ ‘ਚ ਪਿਕਨਿਕ ਦੌਰਾਨ 10ਵੀਂ ਦੀ ਵਿਦਿਆਰਥਣ ਨੇ ਚਲਾਈ ਏਅਰਗੰਨ

ਦੂਜੀ ਜਮਾਤ ਦੇ ਵਿਦਿਆਰਥੀ ਦੀ ਗਈ ਜਾਨ ਬਰਨਾਲਾ/ਬਿਊਰੋ ਨਿਊਜ਼ ਬਰਨਾਲਾ ਦੇ ਇਕ ਸਕੂਲ ਵਿਚ ਪਿਕਨਿਕ ਦੌਰਾਨ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਇੱਥੇ ਪਿਕਨਿਕ ਦੌਰਾਨ 10ਵੀਂ ਜਮਾਤ ਦੀ ਵਿਦਿਆਰਥਣ ਨੇ ਏਅਰਗੰਨ ਨਾਲ ਇਕ ਲੜਕੇ ਨੂੰ ਸ਼ੂਟ ਕਰ ਦਿੱਤਾ। ਦੂਜੀ ਜਮਾਤ ਦੇ ਜਸਵੀਰ ਸਿੰਘ ਨਾਮ ਦੇ ਵਿਦਿਆਰਥੀ ਨੂੰ ਗੰਭੀਰ ਹਾਲਤ ਵਿਚ ਹਸਪਤਾਲ …

Read More »

ਧਰਮਕੋਟ ਦੇ ਕਾਂਗਰਸੀ ਵਿਧਾਇਕ ਦੀ ਗੱਡੀ ਭੰਨ੍ਹਣ ਦੇ ਆਰੋਪ ‘ਚ 5 ਵਿਅਕਤੀ ਗ੍ਰਿਫਤਾਰ

ਅਦਾਲਤ ਨੇ ਇਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜੇ ਮੋਗਾ/ਬਿਊਰੋ ਨਿਊਜ਼ ਧਰਮਕੋਟ ਦੇ ਕਾਂਗਰਸੀ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਗੱਡੀ ‘ਤੇ ਹਮਲਾ ਕਰਨ ਦੇ ਆਰੋਪ ਵਿੱਚ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਇਨ੍ਹਾਂ ਤੋਂ ਇਲਾਵਾ 70 – 80 ਅਣਪਛਾਤੇ ਵਿਅਕਤੀਆਂ ‘ਤੇ ਕੇਸ ਦਰਜ ਕੀਤਾ ਸੀ। ਪੁਲਿਸ …

Read More »

ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਵਿੱਚ ਪਹੁੰਚੇ ਕਾਰੋਬਾਰੀਆਂ ਦਾ ਕਹਿਣਾ

ਪਹਿਲਾਂ ਪੰਜਾਬ ਨੂੰ ਸਮਝਾਂਗੇ ਫਿਰ ਕਰਾਂਗੇ ਨਿਵੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਮੁਹਾਲੀ ‘ਚ ਹੋਏ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਵਿੱਚ ਪਹੁੰਚੇ ਵਿਦੇਸ਼ੀ ਕਾਰੋਬਾਰੀਆਂ ਦਾ ਕਹਿਣਾ ਹੈ ਕਿ ਉਹ ਇੱਥੇ ਸੰਭਾਵਨਾਵਾਂ ਤਲਾਸ਼ਣ ਲਈ ਆਏ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਨੂੰ ਸਮਝਣਗੇ ਤੇ ਫਿਰ ਨਿਵੇਸ਼ ਕਰਨ ਬਾਰੇ ਫੈਸਲਾ ਕਰਨਗੇ। ਵਿਦੇਸ਼ੀ ਕਾਰੋਬਾਰੀਆਂ ਨੇ ਕਿਹਾ ਕਿ …

Read More »

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਦਾ ਹੋਇਆ ਅੰਤਿਮ ਸਸਕਾਰ

ਵੱਡੀ ਗਿਣਤੀ ਵਿਚ ਰਾਜਨੀਤਕ, ਸਮਾਜਿਕ ਅਤੇ ਧਾਰਮਿਕ ਆਗੂ ਪਹੁੰਚੇ ਬਿਆਸ/ਬਿਊਰੋ ਨਿਊਜ਼ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ, ਜਿਨ੍ਹਾਂ ਦੀ ਧਰਮ ਪਤਨੀ ਸ਼ਬਨਮ ਢਿੱਲੋਂ ਦਾ ਪਿਛਲੇ ਦਿਨੀਂ ਲੰਡਨ ਵਿਚ ਦੇਹਾਂਤ ਹੋ ਗਿਆ ਸੀ, ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਡੇਰਾ ਬਿਆਸ ਵਿਚਲੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ। …

Read More »

ਹੈਦਰਾਬਾਦ ‘ਚ ਮਹਿਲਾ ਡਾਕਟਰ ਨਾਲ ਜਬਰ ਜਨਾਹ ਕਰਨ ਵਾਲੇ ਚਾਰੇ ਆਰੋਪੀ ਮੁਕਾਬਲੇ ‘ਚ ਮਾਰੇ ਗਏ

ਪਿਤਾ ਨੇ ਕਿਹਾ – ਬੇਟੀ ਦੀ ਆਤਮਾ ਨੂੰ ਮਿਲੀ ਸ਼ਾਂਤੀ ਹੈਦਰਾਬਾਦ/ਬਿਊਰੋ ਨਿਊਜ਼ ਹੈਦਰਾਬਾਦ ਗੈਂਗਰੇਪ ਦੇ ਚਾਰੇ ਮੁਲਜ਼ਮ ਪੁਲਿਸ ਮੁਕਾਬਲੇ ਵਿੱਚ ਮਾਰੇ ਗਏ। ਪੁਲਿਸ ਅਧਿਕਾਰੀ ਡੀਸੀਪੀ ਪ੍ਰਕਾਸ਼ ਰੈਡੀ ਮੁਤਾਬਕ ਮੁਲਜ਼ਮਾਂ ਨੂੰ ਉਸ ਥਾਂ ‘ਤੇ ਲਿਜਾਇਆ ਗਿਆ ਸੀ ਜਿੱਥੇ ਮਹਿਲਾ ਵੈਟਰਨਰੀ ਡਾਕਟਰ ਨਾਲ ਜਬਰ ਜਨਾਹ ਕਰਕੇ ਉਸ ਨੂੰ ਸਾੜਿਆ ਗਿਆ ਸੀ। ਇੱਥੇ …

Read More »

ਮੇਨਕਾ ਗਾਂਧੀ ਨੇ ਹੈਦਰਾਬਾਦ ਮਾਮਲੇ ‘ਤੇ ਚੁੱਕੇ ਸਵਾਲ

ਕਿਹਾ- ਨਿਆਂ ਪ੍ਰਣਾਲੀ ਤਹਿਤ ਮਿਲਣੀ ਚਾਹੀਦੀ ਸੀ ਸਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਕੇਂਦਰੀ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੀ ਸੰਸਦ ਮੈਂਬਰ ਮੇਨਕਾ ਗਾਂਧੀ ਨੇ ਹੈਦਰਾਬਾਦ ‘ਚ ਜਬਰ ਜਨਾਹ ਦੇ ਆਰੋਪੀਆਂ ਨੂੰ ਪੁਲਿਸ ਮੁਕਾਬਲੇ ‘ਚ ਮਾਰਨ ‘ਤੇ ਸਵਾਲ ਚੁੱਕੇ ਹਨ। ਮੇਨਕਾ ਗਾਂਧੀ ਨੇ ਕਿਹਾ ਹੈ ਕਿ ਜੋ ਹੈਦਰਾਬਾਦ ‘ਚ ਹੋਇਆ ਹੈ …

Read More »

ਲੋਕ ਸਭਾ ‘ਚ ਗਰਮਾਇਆ ਉਨਾਵ ਅਤੇ ਹੈਦਰਾਬਾਦ ਜਬਰ ਜਨਾਹ ਦਾ ਮਾਮਲਾ

ਕਾਂਗਰਸੀ ਆਗੂ ਅਧੀਰ ਰੰਜਨ ਚੌਧਰੀ ਨੇ ਕਿਹਾ – ਸੀਤਾ ਮਾਤਾ ਨੂੰ ਲਗਾਈ ਜਾ ਰਹੀ ਹੈ ਅੱਗ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਵਿਚ ਅੱਜ ਉਨਾਵ ਅਤੇ ਹੈਦਰਾਬਾਦ ਜਬਰ ਜਨਾਹ ਦਾ ਮਾਮਲਾ ਗਰਮਾਇਆ ਰਿਹਾ। ਕਾਂਗਰਸੀ ਆਗੂ ਅਧੀਰ ਰੰਜਨ ਚੌਧਰੀ ਨੇ ਸੰਸਦ ਵਿਚ ਕਿਹਾ ਕਿ ਇਕ ਪਾਸੇ ਭਗਵਾਨ ਰਾਮ ਦਾ ਮੰਦਰ ਬਣਾਇਆ ਜਾ …

Read More »

ਅੰਮ੍ਰਿਤਸਰ ਸਮੇਤ 6 ਹਵਾਈ ਅੱਡਿਆਂ ਦੇ ਨਿੱਜੀਕਰਨ ਦੀ ਸਿਫ਼ਾਰਸ਼

20-25 ਹਵਾਈ ਅੱਡਿਆਂ ਨੂੰ ਨਿੱਜੀ ਹੱਥਾਂ ‘ਚ ਦੇਣ ਲਈ ਕੀਤੀ ਜਾ ਰਹੀ ਹੈ ਪਛਾਣ ਨਵੀਂ ਦਿੱਲੀ/ਬਿਊਰੋ ਨਿਊਜ਼ : ਹਵਾਈ ਅੱਡਿਆਂ ਦੇ ਨਿੱਜੀਕਰਨ ਦੇ ਵਿਰੋਧ ਦੇ ਸੁਰਾਂ ਨੂੰ ਅਣਦੇਖਿਆਂ ਕਰਦਿਆਂ ਏਅਰਪੋਰਟ ਅਥਾਰਟੀ ਆਫ਼ ਇੰਡੀਆ ਨੇ 6 ਹੋਰ ਹਵਾਈ ਅੱਡਿਆਂ ਦਾ ਨਿੱਜੀਕਰਨ ਕਰਨ ਦੀ ਕੇਂਦਰ ਨੂੰ ਸਿਫਾਰਸ਼ ਕੀਤੀ ਹੈ। ਇਸ ‘ਚ ਅੰਮ੍ਰਿਤਸਰ …

Read More »

ਅਮਿਤ ਸ਼ਾਹ ਲੋਕ ਸਭਾ ‘ਚ ਬੋਲੇ ਮੀਡੀਆ ਰਿਪੋਰਟਾਂ ‘ਤੇ ਨਾ ਜਾਓ

ਰਾਜੋਆਣਾ ਦੀ ਕੋਈ ਸਜ਼ਾ ਮੁਆਫ਼ੀ ਨਹੀਂ ਅਮਿਤ ਸ਼ਾਹ ਨੇ ਖੇਡੀ ਸ਼ਬਦਾਂ ਦੀ ਖੇਡ : ਸਤੰਬਰ ‘ਚ ਗ੍ਰਹਿ ਮੰਤਰਾਲੇ ਨੇ ਆਖਿਆ ਸੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਨੂੰ ਉਮਰ ਕੈਦ ‘ਚ ਕਰਾਂਗੇ ਤਬਦੀਲ, ਹੁਣ ਆਖਿਆ ਕੋਈ ਸਜ਼ਾ ਮੁਆਫ਼ੀ ਨਹੀਂ ਉਮੀਦ ਬਰਕਰਾਰ : ਜੇ ਸ਼ਬਦਾਂ ਦੀ ਖੇਡ ‘ਤੇ ਜਾਈਏ ਤਾਂ ਉਮੀਦ ਬਰਕਰਾਰ …

Read More »