18 ਭਾਰਤੀਆਂ ਸਮੇਤ 23 ਵਿਅਕਤੀਆਂ ਦੀ ਮੌਤ, ਕਈ ਜ਼ਖ਼ਮੀ ਨਵੀਂ ਦਿੱਲੀ : ਸੂਡਾਨ ਵਿਚ ਇਕ ਸਿਰੇਮਿਕ ਫੈਕਟਰੀ ਦੇ ਗਲਿਆਰੇ ਵਿਚ ਹੋਏ ਧਮਾਕੇ ਵਿਚ 18 ਭਾਰਤੀਆਂ ਸਮੇਤ 23 ਵਿਅਕਤੀਆਂ ਦੀ ਮੌਤ ਹੋ ਗਈ ਅਤੇ 130 ਤੋਂ ਜ਼ਿਆਦਾ ਜ਼ਖ਼ਮੀ ਵੀ ਹੋ ਗਏ ਹਨ। ਦੱਸਿਆ ਗਿਆ ਕਿ ਇਹ ਵਿਅਕਤੀ ਏਨੀ ਬੁਰੀ ਤਰ੍ਹਾਂ ਸੜ …
Read More »Daily Archives: December 6, 2019
ਭਾਰਤੀ ਮੂਲ ਦੇ ਅਮਰੀਕੀ ਨਾਗਰਿਕ ਨੂੰ ਕਤਲ ਕਰਨ ਦੇ ਮਾਮਲੇ ‘ਚ ਦੋਸ਼ੀ ਨੂੰ ਉਮਰ ਕੈਦ
ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਅਦਾਲਤ ਨੇ 2017 ਵਿਚ ਇਕ ਗੈਸ ਸਟੇਸ਼ਨ ਉਪਰ ਭਾਰਤੀ ਮੂਲ ਦੇ ਅਮਰੀਕੀ ਨਾਗਰਿਕ ਅਦਿੱਤਿਆ ਸਨੀ ਆਨੰਦ ਦੀ ਹੋਈ ਹੱਤਿਆ ਦੇ ਮਾਮਲੇ ਵਿਚ ਬਾਲਟੀਮੋਰ ਦੇ ਵਸਨੀਕ ਮਾਰਕ ਐਨਥਨੀ ਐਲਿਸ (31) ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਯਾਰਕ ਕਾਊਂਟੀ ਦੇ ਪੈਨਸਿਲਵੇਨੀਆ ਅਦਾਲਤ ਦੇ ਜੱਜ ਹੈਰੀ ਨੈਸ ਨੇ …
Read More »ਨਾਟੋ ਸਮਿਟ
ਜਦੋਂ ਟਰੰਪ ਕਾਨਫਰੰਸ ਛੱਡ ਤੁਰਦੇ ਬਣੇ ਜਸਟਿਨ ਟਰੂਡੋ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਲੇਟ-ਲਤੀਫ਼ੀ ‘ਤੇ ਕਸਿਆ ਸੀ ਤੰਜ ਲੰਡਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਿਚਕਾਰ ਬੁੱਧਵਾਰ ਨੂੰ ਇਕ ਵਾਰ ਫਿਰ ਵਿਵਾਦ ਹੋ ਗਿਆ। ਇਸ ਵਾਰ ਦੋਵਾਂ ਆਗੂਆਂ ਨੇ ਕੈਮਰੇ ਸਾਹਮਣੇ ਇਕ-ਦੂਜੇ …
Read More »ਨਿਊ ਬਰੰਸਵਿਕ ‘ਚ ਸਿੱਖਾਂ ਦੀ ਗਿਣਤੀ ਦਾ ਵਧਣਾ ਜਾਰੀ
ਸਰਦ ਰੁੱਤ ਤੋਂ ਬਾਅਦ ਕੀਤੀ ਜਾਵੇਗੀ ਇੱਥੇ ਪਹਿਲੇ ਗੁਰਦੁਆਰਾ ਸਾਹਿਬ ਦੀ ਉਸਾਰੀ ਟੋਰਾਂਟੋ/ਸਤਪਾਲ ਜੌਹਲ : ਕੈਨੇਡਾ ਦੇ ਪੂਰਬ ਵਿਚ ਨਿਊ ਬਰੰਸਵਿਕ ਇਕ ਛੋਟਾ ਸੂਬਾ ਹੈ, ਜਿਥੇ ਅਜੇ ਤੱਕ ਕੋਈ ਗੁਰਦੁਆਰਾ ਸਾਹਿਬ ਨਹੀਂ ਹੈ। ਪਿਛਲੇ ਕੁਝ ਸਮੇਂ ਦੌਰਾਨ ਉਥੇ ਕੈਨੇਡਾ ਦੇ ਹੋਰ ਹਿੱਸਿਆਂ ਤੇ ਵਿਦੇਸ਼ਾਂ ਤੋਂ ਸਿੱਖਾਂ ਦਾ ਵਾਸਾ ਵਧਿਆ ਹੈ, …
Read More »ਕੈਨੇਡਾ ‘ਚ ਵਿਦੇਸ਼ੀ ਵਿਦਿਆਰਥੀਆਂ ‘ਚੋਂ ਭਾਰਤੀ ਮੋਹਰੀ
ਟੋਰਾਂਟੋ, ਓਟਾਵਾ/ਸਤਪਾਲ ਸਿੰਘ ਜੌਹਲ ਕੈਨੇਡਾ ‘ਚ ਧਰਤੀ ‘ਤੇ ਸਾਰੇ ਮਹਾਦੀਪਾਂ ਤੋਂ ਵਿਦਿਆਰਥੀ ਵਜੋਂ ਵੱਡੀ ਗਿਣਤੀ ਨੌਜਵਾਨ ਲੜਕੇ ਅਤੇ ਲੜਕੀਆਂ ਪੁੱਜ ਰਹੇ ਹਨ। ਇਮੀਗ੍ਰੇਸ਼ਨ ਮੰਤਰਾਲੇ ਦੇ ਅੰਕੜਿਆਂ ਮੁਤਾਬਿਕ ਇਸ ਸਮੇਂ ਉਨ੍ਹਾਂ ‘ਚ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਸਿਖਰ ‘ਤੇ ਹੈ। ਟੋਰਾਂਟੋ ‘ਚ ਭਾਰਤ ਦੀ ਕੌਂਸਲ ਜਨਰਲ ਅਪੂਰਵਾ ਸ੍ਰੀਵਾਸਤਵਾ ਨੇ ਪਿਛਲੇ ਦਿਨੀਂ ਇਕ …
Read More »ਇਕ ਦਿਨ ਦੀ ਹੜਤਾਲ ਤੋਂ ਬਾਅਦ ਅਧਿਆਪਕ ਕਲਾਸਾਂ ‘ਚ ਪਰਤੇ
ਬਰੈਂਪਟਨ : ਉਨਟਾਰੀਓ ਪਬਲਿਕ ਹਾਈ ਸਕੂਲ ਫਿਰ ਤੋਂ ਖੁੱਲ੍ਹ ਗਏ ਹਨ, ਕਿਉਂਕਿ ਇਕ ਦਿਨ ਦੀ ਹੜਤਾਲ ਤੋਂ ਬਾਅਦ ਅਧਿਆਪਕ ਫਿਰ ਤੋਂ ਕਲਾਸ ਰੂਮਾਂ ਵਿਚ ਆ ਗਏ ਹਨ। ਹਾਲਾਂਕਿ ਯੂਨੀਅਨ ਪ੍ਰਤੀਨਿਧੀਆਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਅਜੇ ਵੀ ਗੱਲਬਾਤ ਨੂੰ ਲੈ ਕੇ ਗੰਭੀਰਤਾ ਨਹੀਂ ਦਿਖਾਈ ਤਾਂ ਉਹ ਫਿਰ ਤੋਂ …
Read More »ਪ੍ਰੀਮੀਅਰ ਡਗ ਫੋਰਡ ਨੇ ਸੰਘੀ ਸਰਕਾਰਾਂ ਨੂੰ ਮਿਲ ਕੇ ਕੰਮ ਕਰਨ ਦਾ ਦਿੱਤਾ ਸੱਦਾ
ਬਰੈਂਪਟਨ : ਪ੍ਰੀਮੀਅਰ ਡਗ ਫੋਰਡ ਨੇ ਕੌਂਸਲ ਆਫ ਫੈਡਰੇਸ਼ਨ ਦੀ ਮੀਟਿੰਗ ਵਿੱਚ ਪ੍ਰਾਂਤਕ ਅਤੇ ਖੇਤਰੀ ਨੇਤਾਵਾਂ ਨਾਲ ਸ਼ਿਰਕਤ ਕੀਤੀ। ਇਸ ਵਿੱਚ ਸਮੁੱਚੀਆਂ ਸੰਘੀ ਸਰਕਾਰਾਂ ਨੂੰ ਮਿਲ ਕੇ ਤਰਜੀਹੀ ਮੁੱਦਿਆਂ ‘ਤੇ ਕੰਮ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਪ੍ਰੀਮੀਅਰ ਫੋਰਡ ਨੇ ਕਿਹਾ ਕਿ ਪ੍ਰਾਂਤਾਂ ਵਿੱਚ ਕਈ ਤਰ੍ਹਾਂ ਦੇ ਮਤਭੇਦ …
Read More »ਹੈਦਰਾਬਾਦ ‘ਚ ਇਨਸਾਨੀਅਤ ਹੋਈ ਸ਼ਰਮਸ਼ਾਰ
ਮਹਿਲਾ ਵੈਟਰਨਰੀ ਡਾਕਟਰ ਨੂੰ ਜਬਰ ਜਨਾਹ ਤੋਂ ਬਾਅਦ ਅੱਗ ਲਗਾ ਕੇ ਸਾੜਿਆ ਲੋਕ ਸਭਾ ‘ਚ ਬੋਲੇ ਰਾਜਨਾਥ-ਕਾਨੂੰਨ ਨੂੰ ਹੋਰ ਸਖਤ ਬਣਾਉਣ ਲਈ ਹਾਂ ਤਿਆਰ ਗੁੱਸੇ ‘ਚ ਸੰਸਦ; ਕਿਹਾ – ਦੋਸ਼ੀਆਂ ਨੂੰ ਨਿਪੁੰਸਕ ਬਣਾਓ, ਭੀੜ ਦੇ ਹਵਾਲੇ ਕਰੋ ਸੰਸਦ ਨੂੰ ਜਨਤਾ ਦਾ ਸਿੱਧਾ ਸਵਾਲ : ਨਿਰਭਯਾ ਕਾਂਡ ਦੇ ਬਾਅਦ 7 ਸਾਲ …
Read More »ਐਸਪੀਜੀ ਸੋਧ ਬਿੱਲ ਰਾਜ ਸਭਾ ‘ਚ ਹੋਇਆ ਪਾਸ
ਸਰਕਾਰ ਦੇਸ਼ ਦੇ ਸਾਰੇ 130 ਕਰੋੜ ਨਾਗਰਿਕਾਂ ਦੀ ਸੁਰੱਖਿਆ ਲਈ ਫਿਕਰਮੰਦ : ਸ਼ਾਹ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜ ਸਭਾ ਨੇ ਵਿਸ਼ੇਸ਼ ਸੁਰੱਖਿਆ ਗਰੁੱਪ (ਐੱਸਪੀਜੀ) ਐਕਟ ਵਿਚ ਸੋਧ ਸਬੰਧੀ ਬਿੱਲ ਨੂੰ ਪਾਸ ਕਰ ਦਿੱਤਾ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵਿਰੋਧੀ ਧਿਰ ਵੱਲੋਂ ਲਾਏ ਜਾ ਰਹੇ ਸਿਆਸੀ ਬਦਲਾਖੋਰੀ ਦੇ ਦੋਸ਼ਾਂ ਨੂੰ ਖ਼ਾਰਜ …
Read More »ਛੱਤੀਸਗੜ੍ਹ ਵਿਚ ਆਈ.ਟੀ.ਬੀ.ਪੀ. ਜਵਾਨ ਨੇ ਛੁੱਟੀ ਨਾ ਮਿਲਣ ‘ਤੇ ਮਜ਼ਾਕ ਉਡਾਉਣ ਵਾਲੇ 5 ਸਾਥੀਆਂ ਦੀ ਲਈ ਜਾਨ
ਮ੍ਰਿਤਕਾਂ ‘ਚ ਲੁਧਿਆਣੇ ਦਾ ਦਲਜੀਤ ਸਿੰਘ ਵੀ ਸ਼ਾਮਲ ਰਾਏਪੁਰ/ਬਿਊਰੋ ਨਿਊਜ਼ : ਛੱਤੀਸਗੜ੍ਹ ਦੇ ਨਰਾਇਣਪੁਰ ਜ਼ਿਲ੍ਹੇ ਵਿਚ ਬੁੱਧਵਾਰ ਸਵੇਰੇ ਆਈ.ਟੀ.ਬੀ.ਪੀ. ਕੈਂਪ ਵਿਚ ਜਵਾਨ ਰਹਿਮਾਨ ਖਾਨ ਨੇ ਸਾਥੀਆਂ ‘ਤੇ ਫਾਇਰਿੰਗ ਕਰ ਦਿੱਤੀ, ਜਿਸ ਨਾਲ ਪੰਜ ਜਵਾਨਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਰਹਿਮਾਨ ਨੇ ਵੀ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ …
Read More »