ਚੰਡੀਗੜ੍ਹ : ਹਰਿਆਣਾ ਵਿਧਾਨ ਸਭਾ ਚੋਣਾਂ ਮਗਰੋਂ ਚੌਟਾਲਾ ਪਰਿਵਾਰ ਖਿਲਾਫ ਸਰਕਾਰ ਹਰਕਤ ਵਿਚ ਆ ਗਈ ਹੇ। ਬੁੱਧਵਾਰ ਨੂੰ ਤੇਜਾਖੇੜਾ ਸਥਿਤ ਅਭੈ ਚੌਟਾਲਾ ਦੇ ਫਾਰਮ ਹਾਊਸ ‘ਤੇ ਇਨਫੋਰਸਮੈਂਟ ਡਾਇਰੈਕਟਰੋਰੇਟ (ਈਡੀ) ਨੇ ਛਾਪਾ ਮਾਰਿਆ। ਈਡੀ ਦੀ ਟੀਮ ਨੇ ਫਾਰਮ ਹਾਊਸ ਅੰਦਰ ਬਣੀ ਨਵੀਂ ਇਮਾਰਤ ਨੂੰ ਸੀਲ ਕਰ ਦਿੱਤਾ। ਪਤਾ ਲੱਗਾ ਹੈ ਕਿ …
Read More »Daily Archives: December 6, 2019
ਊਧਵ ਦੀ ਅਗਵਾਈ ਹੇਠ ਸਰਕਾਰ ਨੇ ਜਿੱਤਿਆ ‘ਭਰੋਸਾ’
ਭਾਜਪਾ ਨੇ ਨਿਯਮਾਂ ਦੀ ਉਲੰਘਣਾ ਦਾ ਹਵਾਲਾ ਦੇ ਕੇ ਸਦਨ ‘ਚੋਂ ਕੀਤਾ ਵਾਕਆਊਟ ਮੁੰਬਈ/ਬਿਊਰੋ ਨਿਊਜ਼ : ਊਧਵ ਠਾਕਰੇ ਦੀ ਅਗਵਾਈ ਹੇਠਲੀ ਮਹਾ ਵਿਕਾਸ ਅਗਾੜੀ ਸਰਕਾਰ ਨੇ ਮਹਾਰਾਸ਼ਟਰ ਵਿਧਾਨ ਸਭਾ ‘ਚ ਭਰੋਸੇ ਦਾ ਵੋਟ ਹਾਸਲ ਕਰ ਲਿਆ। ੋਟਿੰਗ ਦਾ ਅਮਲ ਸ਼ੁਰੂ ਹੋਣ ਤੋਂ ਪਹਿਲਾਂ ਭਾਜਪਾ ਦੇ 105 ਵਿਧਾਇਕਾਂ ਨੇ ਇਹ ਆਖਦਿਆਂ …
Read More »ਪ੍ਰੱਗਿਆ ਨੇ ਲੋਕ ਸਭਾ ‘ਚ ਦੋ ਵਾਰ ਮੰਗੀ ਮੁਆਫੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਹੱਤਿਆਰੇ ਨੱਥੂਰਾਮ ਗੋਡਸੇ ਨੂੰ ‘ਦੇਸ਼ਭਗਤ’ ਆਖੇ ਜਾਣ ਤੋਂ ਘਿਰੀ ਭਾਜਪਾ ਆਗੂ ਪ੍ਰੱਗਿਆ ਠਾਕੁਰ ਨੂੰ ਲੋਕ ਸਭਾ ‘ਚ ਦੋ ਵਾਰ ਮੁਆਫ਼ੀ ਮੰਗਣੀ ਪਈ। ਸਵੇਰੇ ਮੰਗੀ ਗਈ ਮੁਆਫ਼ੀ ਨੂੰ ਨਕਾਰਦਿਆਂ ਵਿਰੋਧੀ ਧਿਰ ਨੇ ਕਿਹਾ ਕਿ ਇਹ ‘ਬਿਨਾ ਸ਼ਰਤ’ ਨਹੀਂ ਸੀ ਕਿਉਂਕਿ ਉਸ ਨੇ ਕਾਂਗਰਸ …
Read More »ਪੰਜਾਬ ਸਰਕਾਰ ਦੇ ਦਾਣੇ ਮੁੱਕੇ ਖਜ਼ਾਨਾ ਹੋਇਆ ਖਾਲੀ
ਕੇਂਦਰ ਤੋਂ ਲੈਣੇ ਹਨ ਜੀ ਐਸ ਟੀ ਦੇ 4100 ਕਰੋੜ 10 ਦਸੰਬਰ ਤੋਂ ਬਾਅਦ 4 ਮਹੀਨਿਆਂ ਦਾ ਜੀਐਸਟੀ ਬਕਾਇਆ ਹੋਵੇਗਾ ਕੇਂਦਰ ਵੱਲ 5 ਹਜ਼ਾਰ ਕਰੋੜ ਤੋਂ ਵੱਧ ਦੇ ਬਿਲ ਪੰਜਾਬ ਦੇ ਖਜ਼ਾਨੇ ‘ਚੋਂ ਪਾਸ ਹੋਣੋਂ ਅਟਕੇ ੲ ਮੁਲਾਜ਼ਮਾਂ ਨੂੰ ਤਨਖਾਹਾਂ, ਗ੍ਰੈਚੂਟੀ, ਪੀ ਐਫ ਦੀ ਅਦਾਇਗੀ ਤੇ ਬਜ਼ੁਰਗਾਂ, ਵਿਧਵਾਵਾਂ ਨੂੰ ਗੁਜ਼ਾਰਾ …
Read More »’84 ਸਿੱਖ ਕਤਲੇਆਮ ਨੂੰ ਲੈ ਕੇ ਮਨਮੋਹਨ ਸਿੰਘ ਦਾ ਵੱਡਾ ਖੁਲਾਸਾ
ਗੁਜਰਾਲ ਦੀ ਮੰਨੀ ਹੁੰਦੀ ਤਾਂ ਨਾ ਹੁੰਦਾ ਦਿੱਲੀ ਦਾ ਸਿੱਖ ਕਤਲੇਆਮ ਨਵੀਂ ਦਿੱਲੀ/ਬਿਊਰੋ ਨਿਊਜ਼ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਆਖਿਆ ਹੈ ਕਿ ਜੇਕਰ ਨਰਸਿਮਹਾ ਰਾਓ ਉਸ ਵੇਲੇ ਇੰਦਰ ਕੁਮਾਰ ਗੁਜਰਾਲ ਦੀ ਸਲਾਹ ਮੰਨ ਲੈਂਦੇ ਤਾਂ 1984 ਦਾ ਸਿੱਖ ਕਤਲੇਆਮ ਟਾਲਿਆ ਜਾ ਸਕਦਾ ਸੀ। ਧਿਆਨ ਰਹੇ ਕਿ ਨਰਸਿਮਹਾ …
Read More »ਪ੍ਰੀਮੀਅਰ ਡਗ ਫੋਰਡ ਨੇ ‘ਪਰਵਾਸੀ’ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਮੰਨਿਆ
ਬਰੈਂਪਟਨ ‘ਚ ਸਿਹਤ ਸੇਵਾਵਾਂ ਦੀ ਹਾਲਤ ‘ਬੇਹੱਦ ਨਾਜ਼ੁਕ’ ਮਿਸੀਸਾਗਾ/ਪਰਵਾਸੀ ਬਿਊਰੋ : ਲੰਘੇ ਮੰਗਲਵਾਰ ਨੂੰ ਮਿਸੀਸਾਗਾ ਵਿੱਚ ਏਅਰਪੋਰਟ ਨੇੜੇ ਇਕ ਹੋਟਲ ਵਿੱਚ ਆਯੋਜਤ ਇਕ ਪ੍ਰੈੱਸ ਕਾਨਫਰੰਸ ਦੌਰਾਨ ਅਦਾਰਾ ‘ਪਰਵਾਸੀ’ ਦੇ ਮੁਖੀ ਰਜਿੰਦਰ ਸੈਣੀ ਹੋਰਾਂ ਵੱਲੋਂ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਪ੍ਰੀਮੀਅਰ ਡਗ ਫੋਰਡ ਨੇ ਖੁਦ ਮੰਨਿਆ ਕਿ ਬਰੈਂਪਟਨ ਵਿੱਚ ਸਿਹਤ …
Read More »ਸਿੱਧੂ ਦੀ ਥਾਂ ਲੈਣ ਲਈ ਰਾਣਿਆਂ ‘ਚ ਨੂਰਾ ਕੁਸ਼ਤੀ
ਚੰਡੀਗੜ੍ਹ : ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਚਕਾਰ ਸੁਲਾਹ ਸਫਾਈ ਦੇ ਸਾਰੇ ਰਸਤੇ ਬੰਦ ਹੁੰਦੇ ਨਜ਼ਰ ਆ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਤੋਂ ਬਾਅਦ ਕੈਬਨਿਟ ਵਿਚ ਖਾਲੀ ਹੋਏ ਅਹੁਦੇ ਨੂੰ ਭਰਨ ਦੀ ਤਿਆਰੀ ਕਰ ਲਈ ਹੈ। ਇਸ …
Read More »ਦਲਿਤਾਂ ਦੀ ਬਰਾਬਰੀ ਦੀ ਕਹਾਣੀ ਅਧੂਰੀ
ਪੰਜਾਬ ਵਿੱਚ ਛੂਤ-ਛਾਤ ਤਾਂ ਨਹੀਂ ਹੈ ਪਰ ਜਾਤੀਗਤ ਵਿਤਕਰੇ ਦੀਆਂ ਜੜ੍ਹਾਂ ਡੂੰਘੀਆਂ ਹੋਣ ਕਾਰਨ ਸਮਾਜਿਕ ਅਤੇ ਸੱਭਿਆਚਾਰਕ ਵਖਰੇਵੇਂ ਕਾਇਮ ਹਮੀਰ ਸਿੰਘ ਆਰਥਿਕ ਤੌਰ ‘ਤੇ ਪੰਜਾਬ ਵਿੱਚ ਭਾਵੇਂ ਆਬਾਦੀ ਦੇ ਲਿਹਾਜ ਨਾਲ ਕਿਸਾਨ ਅਤੇ ਮਜ਼ਦੂਰ ਖ਼ੁਦਕੁਸ਼ੀਆਂ ਦੀ ਗਿਣਤੀ ਲਗਭਗ ਬਰਾਬਰ ਹੈ ਪਰ ਜਾਤੀ ਵਿਤਕਰੇ ਦੀ ਕਹਾਣੀ ਬਹੁਤ ਗਹਿਰੀ ਹੈ। ਮਾਹਿਰਾਂ ਤੋਂ …
Read More »ਭਾਰਤ ‘ਚ ਔਰਤਾਂ ਨਾਲ ਵੱਧ ਰਹੇ ਜਬਰ ਜਨਾਹ
ਪਿਛਲੇ ਹਫ਼ਤੇ ਹੈਦਰਾਬਾਦ (ਤੇਲੰਗਾਨਾ) ਵਿਚ ਇਕ ਔਰਤ ਡਾਕਟਰ ਨੂੰ ਅਗਵਾ ਕਰਕੇ ਸਮੂਹਕ ਜਬਰ ਜਨਾਹ ਕਰਨ ਤੋਂ ਬਾਅਦ ਜਿੰਦਾ ਸਾੜ ਦੇਣ ਦੀ ਵਾਪਰੀ ਬੇਹੱਦ ਦਰਦਭਰੀ ਘਟਨਾ ਨੇ 2012 ਦੇ ਨਿਰਭੈ ਕਾਂਡ ਤੋਂ ਬਾਅਦ ਮੁੜ ਭਾਰਤ ਨੂੰ ਹਿਲਾ ਕੇ ਰੱਖ ਦਿੱਤਾ ਹੈ। ਸਾਲ 2012 ‘ਚ ਭਾਰਤ ਦੀ ਰਾਜਧਾਨੀ ਦਿੱਲੀ ‘ਚ ਇਕ ਬੱਸ …
Read More »ਜੇ ਐਨ ਯੂ, ਵਿਦਿਆਰਥੀ ਸੰਘਰਸ਼ ਤੇ ਸੱਤਾ
ਬੂਟਾ ਸਿੰਘ ਮੁਲਕ ਦੀ ਵੱਕਾਰੀ ਵਿਦਿਅਕ ਸੰਸਥਾ ਜੇਐੱਨਯੂ, ਨਵੀਂ ਦਿੱਲੀ ਇਸ ਵਕਤ ਵਿਦਿਆਰਥੀ ਸੰਘਰਸ਼ ਕਾਰਨ ਸੁਰਖ਼ੀਆਂ ਵਿਚ ਹੈ। ਸੱਤਾ ਧਿਰ ਅਨੁਸਾਰ ਇਹ ਦੇਸ਼ਧ੍ਰੋਹੀ ‘ਟੁਕੜੇ ਟੁਕੜੇ ਗੈਂਗ’ ਦਾ ਖ਼ਤਰਨਾਕ ਅੱਡਾ ਹੈ। ਪਹਿਲਾਂ ਫਰਵਰੀ 2016 ਵਿਚ ਸੈਮੀਨਾਰ ਦੇ ਬਹਾਨੇ ਕੱਟੜਪੰਥੀ ਬ੍ਰਿਗੇਡ ਵੱਲੋਂ ਯੂਨੀਵਰਸਿਟੀ ਦੇ ਸ਼੍ਰੇਸ਼ਟ ਅਕਾਦਮਿਕ ਮਾਹੌਲ ਉੱਪਰ ਕੀਤੇ ਹਮਲੇ ਅਤੇ ਤਿੰਨ …
Read More »