ਬਾਦਲ ਧੜੇ ਨੇ ਅੱਜ ਵੀ ਦਰਬਾਰ ਸਾਹਿਬ ਵਿਖੇ ਜੋੜੇ ਝਾੜਨ ਦੀ ਕੀਤੀ ਸੇਵਾ ਚੰਡੀਗੜ੍ਹ/ਬਿਊਰੋ ਨਿਊਜ਼ ਭਲਕੇ 14 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਹੈ ਅਤੇ ਇਸ ਸਬੰਧੀ ਸੁਖਬੀਰ ਬਾਦਲ ਨੇ ਲੰਘੇ ਕੱਲ੍ਹ ਅੰਮ੍ਰਿਤਸਰ ਵਿਖੇ ਅਖੰਡ ਪਾਠ ਸਾਹਿਬ ਵੀ ਸ਼ੁਰੂ ਕਰਵਾਇਆ ਹੈ, ਜਿਸਦੇ ਭਲਕੇ ਭੋਗ ਪਾਏ ਜਾਣੇ ਹਨ। ਕੱਲ੍ਹ …
Read More »Daily Archives: December 13, 2019
ਪੰਜਾਬ ਸਰਕਾਰ ਸੂਬੇ ਵਿਚ ਨਹੀਂ ਲਾਗੂ ਕਰੇਗੀ ਨਾਗਰਿਕਤਾ ਸੋਧ ਬਿੱਲ
ਕੈਪਟਨ ਅਮਰਿੰਦਰ ਨੇ ਕਿਹਾ – ਕਾਂਗਰਸ ਦੇਸ਼ ਦੇ ਧਰਮ ਨਿਰਪੱਖ ਢਾਂਚੇ ਨੂੰ ਢਾਹ ਨਹੀਂ ਲੱਗਣ ਦੇਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਸੂਬੇ ਵਿਚ ਨਾਗਰਿਕਤਾ ਸੋਧ ਬਿੱਲ ਨੂੰ ਲਾਗੂ ਨਹੀਂ ਕਰੇਗੀ। ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਾਗਰਿਕਤਾ ਸੋਧ …
Read More »ਨਸ਼ਾ ਨਾ ਪੂਰਾ ਹੋਣ ਕਾਰਨ ਅੰਮ੍ਰਿਤਸਰ ‘ਚ ਨੌਜਵਾਨ ਦੀ ਹੋਈ ਮੌਤ
ਰੌਸ਼ਨ ਸਿੰਘ ਦੇ ਭਰਾ ਨੇ ਵੀ ਨਸ਼ਿਆਂ ਕਾਰਨ ਹੀ ਗਵਾਈ ਸੀ ਜਾਨ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਵਿਚ ਪੈਂਦੇ ਕਸਬਾ ਓਠੀਆਂ ਦੇ ਨੌਜਵਾਨ ਦੀ ਨਸ਼ਾ ਨਾ ਮਿਲਣ ਕਾਰਨ ਮੌਤ ਹੋ ਗਈ ਹੈ। ਕਸਬਾ ਓਠੀਆਂ ਦਾ ਰੌਸ਼ਨ ਸਿੰਘ, ਜੋ ਕਿ ਨਸ਼ਿਆਂ ਦਾ ਆਦੀ ਸੀ, ਉਸ ਨੂੰ ਨਸ਼ੇ ਦੀ ਤੋਟ ਆ ਗਈ ਅਤੇ ਇਸ …
Read More »ਹੁਣ ਪਾਸਪੋਰਟ ‘ਤੇ ਵੀ ਛਾਪਿਆ ਕਮਲ ਦਾ ਫੁੱਲ
ਵਿਰੋਧੀ ਪਾਰਟੀਆਂ ਨੇ ਕਿਹਾ – ਮੋਦੀ ਸਰਕਾਰ ਸਰਕਾਰੀ ਸੰਸਥਾਵਾਂ ਦਾ ਵੀ ਕਰਨ ਲੱਗੀ ਭਗਵਾਂਕਰਨ ਨਵੀਂ ਦਿੱਲੀ/ਬਿਊਰੋ ਨਿਊਜ਼ ਹੁਣ ਭਾਰਤੀ ਪਾਸਪੋਰਟਾਂ ‘ਤੇ ਵੀ ਕਮਲ ਦਾ ਫੁੱਲ ਛਾਪ ਦਿੱਤਾ ਗਿਆ। ਇਸ ਨੂੰ ਲੈ ਕੇ ਵਿਰੋਧੀਆਂ ਪਾਰਟੀਆਂ ਨੇ ਲੋਕ ਸਭਾ ਵਿਚ ਮੋਦੀ ਸਰਕਾਰ ਨੂੰ ਘੇਰਿਆ। ਇਸ ਸਬੰਧੀ ਵਿਦੇਸ਼ ਮੰਤਰਾਲੇ ਨੇ ਕਮਲ ਦਾ ਫੁੱਲ …
Read More »ਰਾਹੁਲ ਗਾਂਧੀ ਵੱਲੋਂ ਦਿੱਤੇ ਬਿਆਨ ਨੂੰ ਲੈ ਕੇ ਲੋਕ ਸਭਾ ‘ਚ ਹੰਗਾਮਾ
ਸਿਮ੍ਰਿਤੀ ਈਰਾਨੀ ਨੇ ਕਿਹਾ ਕਿ – ਸਪੀਕਰ ਦੇਣ ਰਾਹੁਲ ਨੂੰ ਸਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ 17ਵੀਂ ਲੋਕ ਸਭਾ ਦਾ 18 ਨਵੰਬਰ ਤੋਂ ਸ਼ੁਰੂ ਹੋਇਆ ਸਰਦ ਰੁੱਤ ਦਾ ਸੈਸ਼ਨ ਵਿਰੋਧੀ ਧਿਰ ਦੇ ਹੰਗਾਮਿਆਂ ਤੋਂ ਬਾਅਦ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਗਿਆ। ਲੋਕ ਸਭਾ ਵਿਚ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਦੇ ‘ਰੇਪ ਇਨ …
Read More »ਦਿੱਲੀ ਵਿਚ ਕਾਂਗਰਸ ਦੀ ‘ਭਾਰਤ ਬਚਾਓ’ ਰੈਲੀ ਭਲਕੇ
ਡਿੱਗਦੀ ਅਰਥ ਵਿਵਸਥਾ ਅਤੇ ਬੇਰੁਜ਼ਗਾਰੀ ਹੋਣਗੇ ਮੁੱਖ ਮੁੱਦੇ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦਿੱਲੀ ਦੇ ਰਾਮਲੀਲਾ ਮੈਦਾਨ ਵਿਚ ਭਲਕੇ ਸ਼ਨੀਵਾਰ ਨੂੰ ਮੋਦੀ ਸਰਕਾਰ ਖਿਲਾਫ ‘ਭਾਰਤ ਬਚਾਓ’ ਰੈਲੀ ਕਰਨ ਜਾ ਰਹੀ ਹੈ। ਇਸ ਰੈਲੀ ਵਿਚ ਦੇਸ਼ ਭਰ ਵਿਚੋਂ ਕਾਂਗਰਸੀ ਵਰਕਰ ਪਹੁੰਚ ਰਹੇ ਹਨ। ਕਾਂਗਰਸ ਵਲੋਂ ਦੇਸ਼ ਵਿਚ ਡਿੱਗਦੀ ਅਰਥ ਵਿਵਸਥਾ, ਵਧਦੀ …
Read More »ਬਰਤਾਨੀਆ ਦੀ ਸੱਤਾਧਾਰੀ ਕੰਸਰਵੇਟਿਵ ਪਾਰਟੀ ਨੂੰ ਮਿਲਿਆ ਸਪਸ਼ਟ ਬਹੁਮਤ
ਲੇਬਰ ਪਾਰਟੀ ਦੇ ਚਾਰ ਪੰਜਾਬੀਆਂ ਨੇ ਮੁੜ ਰਚਿਆ ਇਤਿਹਾਸ ਲੰਡਨ/ਬਿਊਰੋ ਨਿਊਜ਼ ਬਰਤਾਨੀਆ ਦੀ ਸੱਤਾਧਾਰੀ ਕੰਸਰਵੇਟਿਵ ਪਾਰਟੀ ਦੀ ਆਮ ਚੋਣਾਂ ‘ਚ ਸ਼ਾਨਦਾਰ ਜਿੱਤ ਹੋਈ ਹੈ। ਆਏ ਰੁਝਾਨਾਂ ‘ਚ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਦੀ ਅਗਵਾਈ ਵਾਲੀ ਕੰਸਰਵੇਟਿਵ ਪਾਰਟੀ ਨੂੰ ਸਪਸ਼ਟ ਬਹੁਮਤ ਮਿਲ ਗਿਆ ਹੈ। 650 ਸੀਟਾਂ ਵਿਚੋਂ ਜਾਨਸਨ ਦੀ ਕੰਸਰਵੇਟਿਵ ਪਾਰਟੀ 364 …
Read More »ਇਮਰਾਨ ਖਾਨ ਨੇ ਨਾਗਰਿਕਤਾ ਸੋਧ ਬਿੱਲ ਦੀ ਕੀਤੀ ਆਲੋਚਨਾ
ਭਾਰਤ ਨੇ ਕਿਹਾ – ਇਮਰਾਨ ਆਪਣੇ ਦੇਸ਼ ਦੀਆਂ ਘੱਟ ਗਿਣਤੀਆਂ ਵੱਲ ਧਿਆਨ ਦੇਣ ਨਵੀਂ ਦਿੱਲੀ/ਬਿਊਰੋ ਨਿਊਜ਼ ਨਾਗਰਿਕਤਾ ਸੋਧ ਬਿੱਲ ਪਾਸ ਹੋ ਗਿਆ ਹੈ ਅਤੇ ਇਸ ‘ਤੇ ਰਾਸ਼ਟਰਪਤੀ ਦੀ ਮੋਹਰ ਵੀ ਲੱਗ ਗਈ ਅਤੇ ਹੁਣ ਇਹ ਕਾਨੂੰਨ ਬਣ ਗਿਆ ਹੈ। ਇਸ ਨੂੰ ਲੈ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ …
Read More »ਕਾਂਗਰਸ ਸਰਕਾਰ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ‘ਚ ਅਸਫਲ : ਰੰਧਾਵਾ
ਬੇਅਦਬੀ ਤੇ ਗੋਲੀਕਾਂਡ ਦੀਆਂ ਘਟਨਾਵਾਂ ਲਈ ਇਨਸਾਫ ਨਾ ਮਿਲਣ ‘ਤੇ ਧਰਨਾਕਾਰੀਆਂ ਨੂੰ ਰੰਧਾਵਾ ਨੇ ਕੀਤਾ ਸੰਬੋਧਨ ਡੇਰਾ ਬਾਬਾ ਨਾਨਕ : ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਹ ਮੰਨਿਆ ਹੈ ਕਿ ਉਨ੍ਹਾਂ ਦੀ ਕਾਂਗਰਸ ਸਰਕਾਰ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਿਚ ਅਸਫਲ ਰਹੀ ਹੈ। ਉਨ੍ਹਾਂ ਇਹ ਵੀ …
Read More »ਜਾਖੜ ਨੂੰ ਕਾਂਗਰਸੀ ਵਰਕਰਾਂ ਦੇ ਰੋਹ ਕਰਨਾ ਪਿਆ ਸਾਹਮਣਾ
ਜਲੰਧਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਵਰਕਰਾਂ ਕੋਲੋਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਫੀਡ ਬੈਕ ਲੈਣ ਦੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਤਾਂ ਵਰਕਰਾਂ ਦਾ ਗੁੱਸਾ ਭੜਕ ਕੇ ਸਾਹਮਣੇ ਆ ਗਿਆ। ਪੇਂਡੂ ਤੇ ਸ਼ਹਿਰੀ ਇਲਾਕਿਆਂ ਦੀਆਂ ਕੀਤੀਆਂ ਗਈਆਂ ਮੀਟਿੰਗਾਂ ਵਿੱਚ ਬਰਗਾੜੀ, ਚਿੱਟਾ, ਟਰਾਂਸਪੋਰਟ, ਰੇਤ ਮਾਫੀਆ …
Read More »