Breaking News
Home / 2019 / December / 17

Daily Archives: December 17, 2019

ਨਾਗਰਿਕਤਾ ਸੋਧ ਬਿੱਲ ਖਿਲਾਫ ਦਿੱਲੀ ‘ਚ ਵਿਰੋਧ ਹੋਰ ਭੜਕਿਆ

ਅੰਮ੍ਰਿਤਸਰ ਵਿਚ ਵੀ ਉਠੀ ਰੋਸ ਦੀ ਲਹਿਰ ਨਵੀਂ ਦਿੱਲੀ/ਬਿਊਰੋ ਨਿਊਜ਼ ਨਾਗਰਿਕਤਾ ਕਾਨੂੰਨ ਦੇ ਵਿਰੋਧ ਵਿਚ ਅੱਜ ਦਿੱਲੀ ਦੇ ਸੀਲਮਪੁਰ ਅਤੇ ਜਾਫਰਾਬਾਦ ਇਲਾਕੇ ਵਿਚ ਹਿੰਸਕ ਪ੍ਰਦਰਸ਼ਨ ਹੋਏ। ਪ੍ਰਦਰਸ਼ਨਕਾਰੀਆਂ ਨੇ ਪੁਲਿਸ ‘ਤੇ ਪਥਰਾਅ ਕੀਤਾ ਅਤੇ ਕਈ ਥਾਈਂ ਅੱਗ ਵੀ ਲਗਾ ਦਿੱਤੀ। ਇਸ ਤੋਂ ਬਾਅਦ ਪੁਲਿਸ ਨੂੰ ਅੱਥਰੂ ਗੈਸ ਦੇ ਗੋਲੇ ਛੱਡਣੇ ਪਏ। …

Read More »

ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ

ਨਾਗਰਿਕਤਾ ਸੋਧ ਬਿੱਲ ‘ਚ ਮੁਸਲਮਾਨਾਂ ਨੂੰ ਵੀ ਕਰਨਾ ਚਾਹੀਦਾ ਸੀ ਸ਼ਾਮਲ ਤਲਵੰਡੀ ਸਾਬੋ/ਬਿਊਰੋ ਨਿਊਜ਼ ਨਾਗਰਿਕਤਾ ਸੋਧ ਬਿੱਲ ਪਾਸ ਹੋ ਕੇ ਕਾਨੂੰਨ ਬਣ ਚੁੱਕਿਆ ਹੈ। ਦਿੱਲੀ, ਅਸਾਮ, ਕੇਰਲਾ, ਪੰਜਾਬ ਅਤੇ ਯੂਪੀ ਤੋਂ ਇਲਾਵਾ ਕਈ ਸੂਬਿਆਂ ਨਾਗਰਿਕਤਾ ਕਾਨੂੰਨ ਦਾ ਵਿਰੋਧ ਹੋ ਰਿਹਾ ਹੈ। ਇਸ ਦੇ ਚੱਲਦਿਆਂ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ …

Read More »

ਪ੍ਰਧਾਨ ਮੰਤਰੀ ਮੋਦੀ ਨੇ ਕਾਂਗਰਸ ਨੂੰ ਦਿੱਤੀ ਚੁਣੌਤੀ

ਕਿਹਾ – ਹਿੰਮਤ ਹੈ ਤਾਂ ਕਾਂਗਰਸ ਐਲਾਨ ਕਰੇ ਕਿ ਹਰ ਪਾਕਿਸਤਾਨੀ ਨੂੰ ਭਾਰਤ ਵਿਚ ਦੇਵੇਗੀ ਨਾਗਰਿਕਤਾ ਰਾਂਚੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਂਚੀ ਵਿਚ ਕਿਹਾ ਕਿ ਕਾਂਗਰਸ ਦੇਸ਼ ਦੇ ਮੁਸਲਮਾਨਾਂ ਵਿਚ ਡਰ ਦਾ ਮਾਹੌਲ ਪੈਦਾ ਕਰ ਰਹੀ ਹੈ। ਉਨ੍ਹਾਂ ਚੁਣੌਤੀ ਦਿੱਤੀ ਕਿ ਨਾਗਰਿਕਤਾ ਬਿੱਲ ਅਤੇ ਐਨ.ਆਰ.ਸੀ. ‘ਤੇ ਵਿਰੋਧੀ …

Read More »

ਕੇਂਦਰ ਨੇ ਪੰਜਾਬ ਲਈ ਜਾਰੀ ਕੀਤੇ ਜੀ.ਐਸ.ਟੀ. ਦੇ 2228 ਕਰੋੜ ਰੁਪਏ

ਪੰਜਾਬ ਦਾ 4100 ਕਰੋੜ ਰੁਪਏ ਸੀ ਬਕਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਆਰਥਿਕ ਸੰਕਟ ਨਾਲ ਜੂਝ ਰਹੀ ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਨੇ ਵੱਡੀ ਰਾਹਤ ਦਿੰਦਿਆਂ ਵਿੱਤੀ ਸੰਕਟ ਵਿਚੋਂ ਬਾਹਰ ਕੱਢਣ ਲਈ ਇਕ ਕਦਮ ਅੱਗੇ ਵਧਾਇਆ ਹੈ। ਹਾਲਾਂਕਿ ਕੇਂਦਰ ਸਰਕਾਰ ਨੇ ਪੰਜਾਬ ਨੂੰ ਉਸਦੇ ਹਿੱਸੇ ਦੀ ਪੂਰੀ ਰਾਸ਼ੀ ਨਹੀਂ ਦਿੱਤੀ, ਪਰ ਜਿੰਨਾ ਵੀ …

Read More »

ਪੰਜਾਬ ਤੇ ਚੰਡੀਗੜ੍ਹ ਸਮੇਤ ਪੂਰਾ ਉਤਰੀ ਭਾਰਤ ਠੰਡ ਦੀ ਜਕੜ ‘ਚ

ਲੁਧਿਆਣਾ ‘ਚ ਠੰਢ ਨੇ ਤੋੜਿਆ 46 ਸਾਲ ਦਾ ਰਿਕਾਰਡ ਚੰਡੀਗੜ੍ਹ/ਬਿਊਰੋ ਨਿਊਜ਼ ਪਹਾੜਾਂ ਵਿਚ ਹੋਈ ਬਰਫਬਾਰੀ ਕਰਕੇ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਮੇਤ ਪੂਰਾ ਉਤਰੀ ਭਾਰਤ ਠੰਡ ਦੀ ਜਕੜ ਵਿਚ ਆ ਗਿਆ ਹੈ। ਮੀਂਹ ਤੋਂ ਬਾਅਦ ਪੈ ਰਹੀ ਧੁੰਦ ਕਾਰਨ ਸੜਕ ਅਤੇ ਰੇਲ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਖਾਸ ਕਰਕੇ ਰੇਲ ਆਵਾਜਾਈ …

Read More »

ਹੁਣ ਥਾਣੇ ਤੇ ਜੇਲ੍ਹਾਂ ਵੀ ਬਣੇ ਮੈਰਿਜ ਪੈਲੇਸ

ਸੰਗਰੂਰ ਥਾਣੇ ‘ਚ ਹੋਇਆ ਪ੍ਰੇਮ ਵਿਆਹ ਸੰਗਰੂਰ/ਬਿਊਰੋ ਨਿਊਜ਼ ਪਿਛਲੇ ਦਿਨੀਂ ਨਾਭਾ ਦੀ ਜੇਲ੍ਹ ਵਿਚ ਗੈਂਗਸਟਰਾਂ ਦੇ ਵਿਆਹ ਹੋਣ ਦੀਆਂ ਖਬਰਾਂ ਸਾਹਮਣੇ ਆਈਆਂ ਸਨ। ਹੁਣ ਅਜਿਹਾ ਹੀ ਮਾਮਲਾ ਸੰਗਰੂਰ ਜ਼ਿਲ੍ਹੇ ਵਿਚ ਪੈਂਦੇ ਧੂਰੀ ਥਾਣੇ ਵਿਚ ਸਾਹਮਣੇ ਆਇਆ ਹੈ, ਜਿੱਥੇ ਇਕ ਪ੍ਰੇਮੀ ਜੋੜੇ ਦਾ ਵਿਆਹ ਪੁਲਿਸ ਵਲੋਂ ਥਾਣੇ ਵਿਚ ਹੀ ਹਾਰ ਪਾ …

Read More »

ਕੰਟਰੋਲ ਰੇਖਾ ‘ਤੇ ਸੁਰੱਖਿਆ ਬਲਾਂ ਨੇ ਪਾਕਿ ਦੇ ਦੋ ਕਮਾਂਡੋ ਮਾਰੇ

ਹੁਸ਼ਿਆਰਪੁਰ ਦਾ ਫੌਜੀ ਜਵਾਨ ਵੀ ਸ਼ਹੀਦ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਪੈਂਦੇ ਪੁੰਛ ਸੈਕਟਰ ਵਿਚ ਕੰਟਰੋਲ ਰੇਖਾ ‘ਤੇ ਲੰਘੀ ਦੇਰ ਸ਼ਾਮ ਪਾਕਿਸਤਾਨੀ ਫੌਜ ਦੀ ਬਾਰਡਰ ਐਕਸ਼ਨ ਟੀਮ ਨੇ ਇਕ ਚੌਕੀ ‘ਤੇ ਫਾਇਰਿੰਗ ਕਰ ਦਿੱਤੀ। ਇਸ ਤੋਂ ਬਾਅਦ ਭਾਰਤ- ਪਾਕਿਸਤਾਨ ਸਰਹੱਦ ‘ਤੇ ਗੋਲੀਬਾਰੀ ਸ਼ੁਰੂ ਹੋ ਗਈ। ਭਾਰਤੀ ਫੌਜ ਵਲੋਂ ਕੀਤੀ ਸਖਤ …

Read More »

ਪਾਕਿ ਦੇ ਸਾਬਕਾ ਰਾਸ਼ਟਰਪਤੀ ਪਰਵੇਸ਼ ਮੁਸ਼ਰਫ ਦੇਸ਼ ਧ੍ਰੋਹ ਦੇ ਮਾਮਲੇ ‘ਚ ਦੋਸ਼ੀ

ਮਿਲ ਗਈ ਮੌਤ ਦੀ ਸਜ਼ਾ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਜਨਰਲ ਪਰਵੇਜ਼ ਮੁਸ਼ਰਫ ਨੂੰ ਅੱਜ ਵਿਸ਼ੇਸ਼ ਅਦਾਲਤ ਨੇ ਮੌਤ ਦੀ ਸਜ਼ਾ ਸੁਣਾ ਦਿੱਤੀ। ਮੁਸ਼ਰਫ ਨੇ 3 ਨਵੰਬਰ 2007 ਵਿਚ ਸੰਵਿਧਾਨ ਨੂੰ ਇਕ ਪਾਸੇ ਕਰਕੇ ਦੇਸ਼ ਵਿਚ ਐਮਰਜੈਂਸੀ ਲਗਾ ਦਿੱਤੀ ਸੀ। ਇਸ ਮਾਮਲੇ ਵਿਚ ਮੁਸ਼ਰਫ ਖਿਲਾਫ ਦਸੰਬਰ 2013 ਵਿਚ ਸੁਣਵਾਈ …

Read More »