ਬਾਦਲ ਖੇਮੇ ‘ਚ ਮਚ ਗਈ ਹਲਚਲ ਸੰਗਰੂਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਤੋਂ ਨਾਰਾਜ਼ ਚੱਲ ਰਹੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਆਪਣੀ ਸੰਗਰੂਰ ਸਥਿਤ ਰਿਹਾਇਸ਼ ‘ਤੇ ਇੱਕ ਮੀਟਿੰਗ ਕੀਤੀ; ਜਿਸ ਵਿੱਚ ਉਨ੍ਹਾਂ ਦੇ ਸੈਂਕੜੇ ਸਮਰਥਕਾਂ ਨੇ ਭਾਗ ਲਿਆ। ਇਸ ਮੀਟਿੰਗ ਵਿਚ ਭਾਰਤੀ ਜਨਤਾ ਪਾਰਟੀ ਦੇ ਵਰਕਰ ਵੀ …
Read More »Daily Archives: December 18, 2019
ਭਾਰਤ ਭੂਸ਼ਣ ਆਸ਼ੂ ਖਿਲਾਫ ਹਾਈਕੋਰਟ ਪਹੁੰਚੇ ਮੁਅੱਤਲ ਕੀਤੇ ਗਏ ਡੀ.ਐਸ.ਪੀ. ਬਲਵਿੰਦਰ ਸੇਖੋਂ
ਸੇਖੋਂ ਨੇ ਆਪਣੀ ਜਾਨ ਨੂੰ ਦੱਸਿਆ ਖਤਰਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਖਿਲਾਫ ਲੁਧਿਆਣਾ ਦੇ ਮੁਅੱਤਲ ਕੀਤੇ ਗਏ ਡੀ.ਐਸ.ਪੀ. ਬਲਵਿੰਦਰ ਸਿੰਘ ਸੇਖੋਂ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਇਨਸਾਫ਼ ਦੀ ਗੁਹਾਰ ਲਾਈ ਹੈ। ਸੇਖੋਂ ਨੇ ਆਪਣੀ ਜਾਨ ਨੂੰ ਖਤਰਾ ਦੱਸਦਿਆਂ ਆਖਿਆ ਕਿ ਉਨ੍ਹਾਂ ਕੋਲੋਂ ਤਿੰਨ …
Read More »ਪੰਜਾਬੀ ਕਹਾਣੀ ਸੰਗ੍ਰਹਿ ‘ਅੰਤਹੀਣ’ ਲਈ ਕਿਰਪਾਲ ਕਜ਼ਾਕ ਨੂੰ ਮਿਲੇਗਾ ਸਾਹਿਤ ਅਕਾਦਮੀ ਪੁਰਸਕਾਰ
ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਸਿੱਧ ਪੰਜਾਬੀ ਲੇਖਕ ਕਿਰਪਾਲ ਸਿੰਘ ਕਜ਼ਾਕ, ਅੰਗਰੇਜ਼ੀ ਲੇਖਕ ਤੇ ਰਾਜਨੇਤਾ ਸ਼ਸ਼ੀ ਥਰੂਰ ਅਤੇ ਮੰਨੇ-ਪ੍ਰਮੰਨੇ ਕਵੀ ਅਤੇ ਨਾਟਕਕਾਰ ਨੰਦ ਕਿਸ਼ੋਰ ਆਚਾਰੀਆ ਸਮੇਤ 23 ਲੇਖਕਾਂ ਨੂੰ ਇਸ ਵਾਰ ਸਾਹਿਤ ਅਕਾਦਮੀ ਪੁਰਸਕਾਰ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਸਾਹਿਤ ਅਕਾਦਮੀ ਕਾਰਜਕਾਰੀ ਪ੍ਰੀਸ਼ਦ ਨੇ ਅੱਜ ਆਪਣੀ ਬੈਠਕ ‘ਚ ਇਨ੍ਹਾਂ ਪੁਰਸਕਾਰਾਂ …
Read More »ਉਰਦੂ ਲੇਖਕ ਮੁਜਤਬਾ ਹੁਸੈਨ ਨੇ ਪਦਮਸ਼੍ਰੀ ਪੁਰਸਕਾਰ ਵਾਪਸ ਦੇਣ ਦਾ ਕੀਤਾ ਐਲਾਨ
ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਵਿਚ ਉਰਦੂ ਲੇਖਕ ਮੁਜਤਬਾ ਹੁਸੈਨ ਨੇ ਪਦਮਸ਼੍ਰੀ ਪੁਰਸਕਾਰ ਵਾਪਸ ਦੇਣ ਦਾ ਐਲਾਨ ਕੀਤਾ ਹੈ। ਇਸ ਸੰਬੰਧ ‘ਚ ਉਨ੍ਹਾਂ ਕਿਹਾ ਕਿ ਸਾਡਾ ਲੋਕਤੰਤਰ ਬਰਬਾਦ ਹੋ ਰਿਹਾ ਹੈ। ਕਿਤੇ ਕੋਈ ਵਿਵਸਥਾ ਨਹੀਂ ਹੈ, ਕਿਸੇ ਨੂੰ ਸਵੇਰੇ 7 ਵਜੇ ਸਹੁੰ ਚੁਕਾਈ ਜਾ ਰਹੀ ਹੈ ਤਾਂ ਰਾਤ ਵੇਲੇ ਸਰਕਾਰ …
Read More »ਕੈਪਟਨ ਸਰਕਾਰ ਕੋਲ ਮੁਲਾਜ਼ਮਾਂ ਨੂੰ ਤਨਖਾਹ ਦੇਣ ਲਈ ਪੈਸੇ ਨਹੀਂ
ਪਰ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਲਈ 20 ਲਗਜ਼ਰੀ ਕਾਰਾਂ ਖਰੀਦੀਆਂ ਜਾਣਗੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਕੋਲ ਆਪਣੇ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹ ਦੇਣ ਲਈ ਪੈਸੇ ਨਹੀਂ ਹਨ, ਪਰ ਕੁਝ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਲਗਜ਼ਰੀ ਕਾਰਾਂ ਦੇਣ ਦੀ ਤਿਆਰੀ ਜ਼ਰੂਰ ਕਰ ਲਈ ਹੈ। ਪਤਾ ਲੱਗਾ ਹੈ …
Read More »ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਨਹੀਂ ਹੋਵੇਗੀ ਰਿਹਾਈ
ਸੁਪਰੀਮ ਕੋਰਟ ਨੇ ਸਰਕਾਰ ਦੇ ਫੈਸਲੇ ‘ਤੇ ਲਗਾਈ ਰੋਕ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਟਾਡਾ ਤਹਿਤ ਦੋਸ਼ੀ ਠਹਿਰਾਏ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਸਬੰਧੀ ਸਰਕਾਰ ਦੇ ਫ਼ੈਸਲੇ ‘ਤੇ ਰੋਕ ਲਾ ਦਿੱਤੀ ਹੈ। ਭੁੱਲਰ ਨੂੰ ਸਾਲ 1993 ਵਿੱਚ ਯੂਥ ਕਾਂਗਰਸ ਦੇ ਤਤਕਾਲੀਨ ਪ੍ਰਧਾਨ ਮਨਿੰਦਰਜੀਤ ਸਿੰਘ ਬਿੱਟਾ ‘ਤੇ ਕੀਤੇ ਦਹਿਸ਼ਤੀ …
Read More »ਸ਼ਹੀਦ ਜਵਾਨ ਸੁਖਵਿੰਦਰ ਸਿੰਘ ਦਾ ਹੁਸ਼ਿਆਰਪੁਰ ਦੇ ਪਿੰਡ ਫਤਹਿਪੁਰ ‘ਚ ਹੋਇਆ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
ਹਰ ਅੱਖ ਹੋਈ ਨਮ, ਪਰ ਸੁਖਵਿੰਦਰ ਦੀ ਸ਼ਹੀਦੀ ‘ਤੇ ਮਾਣ ਹੁਸ਼ਿਆਰਪੁਰ/ਬਿਊਰੋ ਨਿਊਜ਼ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਪੈਂਦੇ ਕਸਬਾ ਤਲਵਾੜਾ ਨੇੜਲੇ ਪਿੰਡ ਫਤਹਿਪੁਰ ਦਾ 21 ਸਾਲਾਂ ਦਾ ਫੌਜੀ ਜਵਾਨ ਸੁਖਵਿੰਦਰ ਸਿੰਘ ਲੰਘੇ ਕੱਲ੍ਹ ਪਾਕਿ ਗੋਲੀਬਾਰੀ ਦਾ ਮੂੰਹ ਤੋੜ ਜਵਾਬ ਦਿੰਦੇ ਹੋਏ ਸ਼ਹੀਦ ਹੋ ਗਿਆ ਸੀ। ਸੁਖਵਿੰਦਰ ਦੀ ਮ੍ਰਿਤਕ ਦੇਹ ਅੱਜ ਜਦੋਂ ਪਿੰਡ …
Read More »ਨਿਰਭੈਯਾ ਦੀ ਮਾਂ ਨੇ ਅਦਾਲਤ ‘ਚ ਰੋਂਦਿਆਂ ਕਿਹਾ
ਅਦਾਲਤਾਂ ਨੂੰ ਸਿਰਫ ਦੋਸ਼ੀਆਂ ਦੇ ਅਧਿਕਾਰਾਂ ਦਾ ਫਿਕਰ ਨਵੀਂ ਦਿੱਲੀ/ਬਿਊਰੋ ਨਿਊਜ਼ ਨਿਰਭੈਯਾ ਜਬਰ ਜਨਾਹ ਮਾਮਲੇ ਵਿਚ ਅਕਸ਼ੇ, ਪਵਨ, ਵਿਨੇ ਅਤੇ ਮੁਕੇਸ਼ ਨੂੰ ਦਯਾ ਸਬੰਧੀ ਪਟੀਸ਼ਨ ਦਾਖਲ ਕਰਨ ਲਈ ਇਕ ਹਫਤੇ ਦਾ ਸਮਾਂ ਦਿੱਤਾ ਗਿਆ। ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਡੈਥ ਵਾਰੰਟ ‘ਤੇ ਅੱਜ ਸੁਣਵਾਈ ਕੀਤੀ ਅਤੇ ਤਿਹਾੜ ਜੇਲ੍ਹ ਪ੍ਰਸ਼ਾਸਨ …
Read More »ਜੈਪੁਰ ‘ਚ ਹੋਏ ਬੰਬ ਧਮਾਕਿਆਂ ਦੇ ਮਾਮਲੇ ਵਿਚ 4 ਅੱਤਵਾਦੀ ਦੋਸ਼ੀ ਕਰਾਰ
ਲੜੀਵਾਰ ਧਮਾਕਿਆਂ ਵਿਚ 71 ਵਿਅਕਤੀਆਂ ਦੀ ਹੋਈ ਸੀ ਮੌਤ ਜੈਪੁਰ/ਬਿਊਰੋ ਨਿਊਜ਼ ਰਾਜਸਥਾਨ ਦੀ ਜੈਪੁਰ ਵਿਸ਼ੇਸ਼ ਅਦਾਲਤ ਨੇ ਜੈਪੁਰ ਲੜੀਵਾਰ ਧਮਾਕਿਆਂ ਦੇ ਮਾਮਲੇ ਵਿਚ ਅੱਜ 4 ਅੱਤਵਾਦੀਆਂ ਨੂੰ ਦੋਸ਼ੀ ਕਰਾਰ ਦੇ ਦਿੱਤਾ। ਇਕ ਆਰੋਪੀ ਸਹਬਾਜ਼ ਹੁਸੈਨ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਵੀ ਕੀਤਾ ਗਿਆ। ਜ਼ਿਕਰਯੋਗ ਹੈ ਕਿ ਮਈ 2008 ਵਿਚ …
Read More »