ਸੁਖਬੀਰ ਤੀਜੀ ਵਾਰ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ‘ਤੇ ਬਾਦਲਾਂ ਦਾ 5 ਸਾਲ ਲਈ ਮੁੜ ਕਬਜ਼ਾ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਕੀਤੇ ਗਏ ਡੈਲੀਗੇਟ ਇਜਲਾਸ ਵਿਚ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੀਜੀ ਵਾਰ ਸਰਬਸੰਮਤੀ ਨਾਲ ਪਾਰਟੀ ਦਾ …
Read More »Daily Archives: December 20, 2019
ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਸਾਹਿਤਕਾਰਾਂ ਨੇ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਿਆ
ਦੋਵਾਂ ਦੇਸ਼ਾਂ ਵਿਚਾਲੇ ਅਮਨ ਤੇ ਸ਼ਾਂਤੀ ਲਈ ਕੀਤੀ ਅਰਦਾਸ ਅੰਮ੍ਰਿਤਸਰ/ਬਿਊਰੋ ਨਿਊਜ਼ : ਚੜ੍ਹਦੇ ਅਤੇ ਲਹਿੰਦੇ ਪੰਜਾਬ ਦੇ ਸਾਹਿਤਕਾਰਾਂ ਵੱਲੋਂ ਗੁਰੂ ਨਾਨਕ ਦੇਵ ਜੀ ਦੀ ਕਰਮ ਭੂਮੀ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਵਿਖੇ ਮੱਥਾ ਟੇਕਦਿਆਂ ਦੋਵਾਂ ਮੁਲਕਾਂ ‘ਚ ਅਮਨ ਸ਼ਾਂਤੀ ਅਤੇ ਤਰੱਕੀ ਦੀ ਅਰਦਾਸ ਕੀਤੀ ਗਈ। ਚੜ੍ਹਦੇ ਪੰਜਾਬ ਵੱਲੋਂ ਕਥਾਕਾਰ ਦੀਪ …
Read More »ਲੋਕ ਇਨਸਾਫ ਪਾਰਟੀ ‘ਸਾਡੀ ਪੰਚਾਇਤ, ਸਾਡੀ ਜ਼ਮੀਨ’ ਅੰਦੋਲਨ ਵਿੱਢੇਗੀ
ਸ਼ਾਮਲਾਟ ਜ਼ਮੀਨਾਂ ਹੜੱਪਣ ਵਿਰੁੱਧ 4 ਜਨਵਰੀ ਤੋਂ ਸ਼ੁਰੂ ਹੋਵੇਗਾ ਅੰਦੋਲਨ : ਸਿਮਰਜੀਤ ਬੈਂਸ ਚੰਡੀਗੜ੍ਹ: ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਚੰਡੀਗੜ੍ਹ ਇੱਥੇ ਐਲਾਨ ਕੀਤਾ ਕਿ ਪਿੰਡਾਂ ਦੀਆਂ ਸ਼ਾਮਲਾਟ ਜ਼ਮੀਨਾਂ ਨੂੰ ਲੈਂਡ ਬੈਂਕਾਂ ਦੇ ਨਾਂ ਹੇਠ ਹੜੱਪਣ ਵਿਰੁੱਧ ਪਾਰਟੀ ਵੱਲੋਂ ਅਗਲੇ ਮਹੀਨੇ ਚਾਰ ਜਨਵਰੀ ਤੋਂ ਅੰਦੋਲਨ ਵਿੱਢਿਆ ਜਾਵੇਗਾ। …
Read More »ਪੰਜਾਬ ਕੈਬਨਿਟ ‘ਚ ਵਾਪਸੀ ਕਰਨਗੇ ਸਿੱਧੂ!
ਨਵਜੋਤ ਸਿੱਧੂ ਬਣ ਸਕਦੇ ਹਨ ਉਪ ਮੁੱਖ ਮੰਤਰੀ ਜਲੰਧਰ : ਪਿਛਲੇ ਕੁਝ ਸਮੇਂ ਤੋਂ ਸਿਆਸਤ ਵਿਚ ਚੁੱਪੀ ਧਾਰੀ ਬੈਠੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਦੀ ਪੰਜਾਬ ਕੈਬਨਿਟ ਵਿਚ ਵਾਪਸੀ ਦੀ ਸੰਭਾਵਨਾ ਹੈ। ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਜਲਦੀ ਹੀ ਉਚੇ ਰੈਂਕ ਨਾਲ ਸਿੱਧੂ ਇਕ ਵਾਰ ਫਿਰ ਪੰਜਾਬ ਕੈਬਨਿਟ …
Read More »‘ਆਪ’ ਨੇ ਨਵਜੋਤ ਸਿੱਧੂ ਨੂੰ ਪਾਰਟੀ ‘ਚ ਆਉਣ ਦਾ ਦਿੱਤਾ ਸੱਦਾ
ਲੁਧਿਆਣਾ : ਆਮ ਆਦਮੀ ਪਾਰਟੀ ਪੰਜਾਬ ਨੇ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਵਿਚ ਆਉਣ ਦਾ ਸੱਦਾ ਦਿੱਤਾ ਹੈ। ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਤੇ ‘ਆਪ’ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਸਮਰਾਲਾ ‘ਚ ਕਿਹਾ ਕਿ ਜੇਕਰ ਸਿੱਧੂ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਆਉਣ ਤਾਂ ਉਨ੍ਹਾਂ ਦਾ …
Read More »ਸੁਲਤਾਨਪੁਰ ਲੋਧੀ ਦੇ ਪਿੰਡ ਖੁਖਰੈਣ ਵਿਚ ਵਾਰਦਾਤ
ਮਾਮੇ ਘਰ ਆਏ 2 ਸਾਲ ਦੇ ਬੱਚੇ ਦੀ ਗੁਆਂਢਣ ਮਹਿਲਾ ਨੇ ਹੱਤਿਆ ਕਰਕੇ ਲਾਸ਼ ਵਾਸ਼ਿੰਗ ਮਸ਼ੀਨ ‘ਚ ਰੱਖੀ ਕਪੂਰਥਲਾ : ਮਾਮੇ ਦੇ ਵਿਆਹ ਮੌਕੇ ਨਾਨਕੇ ਆਏ 2 ਸਾਲਾ ਅਧਿਰਾਜ ਨੂੰ ਗੁਆਂਢ ਵਿਚ ਹੀ ਰਹਿਣ ਵਾਲੀ ਮਹਿਲਾ ਨੇ ਮਾਰ ਕੇ ਵਾਸ਼ਿੰਗ ਮਸ਼ੀਨ ਦੇ ਡ੍ਰਾਇਰ ਵਿਚ ਰੱਖ ਦਿੱਤਾ। ਇਹ ਘਟਨਾ ਮੰਗਲਵਾਰ ਨੂੰ …
Read More »ਕੈਪਟਨ ਅਮਰਿੰਦਰ ਸਰਕਾਰ ਵਲੋਂ ਵਿਧਾਇਕਾਂ ਲਈ 20 ਲਗਜ਼ਰੀ ਗੱਡੀਆਂ ਖਰੀਦਣ ਦੀ ਤਿਆਰੀ
ਇਕ ਪਾਸੇ ਪਿੱਟਿਆ ਜਾ ਰਿਹਾ ਹੈ ਖਜ਼ਾਨਾ ਖਾਲੀ ਦਾ ਢੰਡੋਰਾ ਚੰਡੀਗੜ੍ਹ : ਪੰਜਾਬ ਸਰਕਾਰ ਭਾਵੇਂ ਫੰਡ ਦੀ ਕਮੀ ਕਾਰਨ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਵਿਚ ਅਸਮਰਥ ਹੈ, ਪਰ ਸੰਸਦ ਮੈਂਬਰਾਂ ਤੇ ਵਿਧਾਇਕਾਂ ਲਈ ਨਵੀਆਂ 20 ਲਗਜ਼ਰੀ ਗੱਡੀਆਂ ਖਰੀਦਣ ਦੀ ਤਿਆਰੀ ਹੈ। ਇਸ ਲਈ ਤਜਵੀਜ਼ ਵਿੱਤ ਵਿਭਾਗ ਕੋਲ ਪੁੱਜ ਵੀ ਚੁੱਕੀ ਹੈ। …
Read More »ਕੇਂਦਰ ਨੇ ਪੰਜਾਬ ਲਈ ਜਾਰੀ ਕੀਤੇ ਜੀਐਸਟੀ ਦੇ 2228 ਕਰੋੜ ਰੁਪਏ
ਆਰਥਿਕ ਸੰਕਟ ਨਾਲ ਜੂਝ ਰਹੀ ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਨੇ 2228 ਕਰੋੜ ਰੁਪਏ ਜਾਰੀ ਕਰਕੇ ਵੱਡੀ ਰਾਹਤ ਦਿੰਦਿਆਂ ਵਿੱਤੀ ਸੰਕਟ ਵਿਚੋਂ ਬਾਹਰ ਕੱਢਣ ਲਈ ਇਕ ਕਦਮ ਅੱਗੇ ਵਧਾਇਆ ਹੈ। ਹਾਲਾਂਕਿ ਕੇਂਦਰ ਸਰਕਾਰ ਨੇ ਪੰਜਾਬ ਨੂੰ ਉਸਦੇ ਹਿੱਸੇ ਦੀ ਪੂਰੀ ਰਾਸ਼ੀ ਨਹੀਂ ਦਿੱਤੀ, ਪਰ ਜਿੰਨਾ ਵੀ ਪੈਸਾ ਦਿੱਤਾ, ਉਸ ਨਾਲ …
Read More »ਵਿਦਿਆਰਥੀਆਂ ਦੇ ਸੰਘਰਸ਼ ਦੀ ‘ਇਲਮ’ ਤੇ ‘ਅਦਬੀ ਦਾਇਰਾ’ ਵਲੋਂ ਜ਼ੋਰਦਾਰ ਹਮਾਇਤ
ਚੰਡੀਗੜ੍ਹ/ਬਿਊਰੋ ਨਿਊਜ਼ : ਕੌਮਾਂਤਰੀ ਪੰਜਾਬੀ ਇਲਮ (ਰਜਿ.) ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ ਅਤੇ ਅਦਬੀ ਦਾਇਰਾ ਮੁੱਲਾਂਪੁਰ ਦੇ ਕਨਵੀਨਰ ਤਰਲੋਚਨ ਝਾਂਡੇ ਤੇ ਪ੍ਰੋ. ਰਾਕੇਸ਼ ਰਮਨ ਨੇ ਇਥੋਂ ਜਾਰੀ ਸਾਂਝੇ ਬਿਆਨ ਵਿਚ ਫਿਰਕੂ ਆਧਾਰ ‘ਤੇ ਬਣਾਏ ਗਏ ਨਾਗਰਿਕਤਾ ਸੋਧ ਐਕਟ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਦੇਸ਼ ਭਰ ‘ਚ …
Read More »ਕੈਪਟਨ ਅਮਰਿੰਦਰ ਸਿੰਘ ਨੇ ਬਰਮਾ ਮੁਹਿੰਮ ਦੀਆਂ ਯੂਨਿਟਾਂ ਅਤੇ ਵਿਕਟੋਰੀਆ ਕਰਾਸ ਜੇਤੂਆਂ ਦੇ ਵਾਰਸਾਂ ਦਾ ਕੀਤਾ ਸਨਮਾਨ
ਨਿਧੜਕ ਸੈਨਿਕਾਂ ਦੀਆਂ ਵੀਰਗਾਥਾਵਾਂ ਭਾਰਤੀ ਸੈਨਿਕਾਂ ਨੂੰ ਪ੍ਰੇਰਿਤ ਕਰਦੀਆਂ ਰਹਿਣਗੀਆਂ ਚੰਡੀਗੜ੍ਹ : ਬਰਮਾ ਮੁਹਿੰਮ ਵਿੱਚ ਹਿੱਸਾ ਲੈਣ ਵਾਲੀ ਭਾਰਤੀ ਫੌਜ ਦੀ ਯਾਦ ‘ਚ ਕਰਵਾਏ ਤੀਜੇ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਸਮਾਪਤੀ ਸਮਾਰੋਹ ‘ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਮਾ ਮੁਹਿੰਮ ਦੀਆਂ ਯੂਨਿਟਾਂ ਅਤੇ ਵਿਕਟੋਰੀਆ ਕਰਾਸ ਜੇਤੂਆਂ ਦੇ ਵਾਰਸਾਂ …
Read More »