ਲੰਡਨ : ਵੱਖ-ਵੱਖ ਸੰਗਠਨਾਂ ਦੇ ਵਿਅਕਤੀਆਂ ਨੇ ਨਾਗਰਿਕਤਾ (ਸੋਧ) ਕਾਨੂੰਨ ਖਿਲਾਫ ਲੰਡਨ ‘ਚ ਭਾਰਤੀ ਸਫ਼ਾਰਤਖ਼ਾਨੇ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ। ਉਨ੍ਹਾਂ ਇਸ ਨੂੰ ਮੋਦੀ ਸਰਕਾਰ ਦੀ ‘ਅਸਫ਼ਲਤਾ’ ਕਰਾਰ ਦਿੱਤਾ। ਆਪਣੇ ਰਵਾਇਤੀ ਪਹਿਰਾਵੇ ਪਾ ਬੱਚਿਆਂ ਦੇ ਨਾਲ ਆਏ ਬ੍ਰਿਟਿਸ਼-ਅਸਾਮੀ ਭਾਈਚਾਰੇ ਦੇ ਮੁਜ਼ਾਹਰਾਕਾਰੀਆਂ ਨੇ ਹੱਥਾਂ ਵਿਚ ਤਖ਼ਤੀਆਂ ਫੜੀਆਂ ਹੋਈਆਂ ਸਨ। ਇਨ੍ਹਾਂ ‘ਤੇ …
Read More »Daily Archives: December 20, 2019
ਪਾਕਿ ਵਲੋਂ ਕਰਤਾਰਪੁਰ ਲਾਂਘੇ ਦੀ ਸੁਰੱਖਿਆ ਲਈ 30 ਕਰੋੜ ਮਨਜ਼ੂਰ
ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਵਲੋਂ ਕਰਤਾਰਪੁਰ ਲਾਂਘੇ ਦੀ ਸੁਰੱਖਿਆ ਲਈ ਪੰਜਾਬ ਰੇਂਜਰ ਦਾ ਵਿਸ਼ੇਸ਼ ਵਿੰਗ ਕਾਇਮ ਕੀਤਾ ਗਿਆ ਹੈ। ਮਿਲਟਰੀ ਜੀ.ਐਚ.ਕਿਊ. ਰਾਵਲਪਿੰਡੀ ਦੀ ਸਿਫ਼ਾਰਸ਼ ‘ਤੇ ਈ.ਸੀ.ਸੀ. ਨੇ ਕਰਤਾਰਪੁਰ ਲਾਂਘੇ ਦੀ ਸੁਰੱਖਿਆ ਨੂੰ ਸਮਰਪਿਤ ਪਾਕਿਸਤਾਨ ਰੇਂਜਰਜ਼ ਦੇ ਵਿਸ਼ੇਸ਼ ਵਿੰਗ ਲਈ 30 ਕਰੋੜ ਰੁਪਏ ਦੀ ਮਨਜ਼ੂਰੀ ਦੇ ਦਿੱਤੀ ਹੈ। ਕਰਤਾਰਪੁਰ ਲਾਂਘੇ ਦੀ …
Read More »ਪੰਜਾਬ ਦੀ ਰਾਜਨੀਤੀ ‘ਚ ਸ਼੍ਰੋਮਣੀ ਕਮੇਟੀ ਦੇ ਮਾਇਨੇ
ਪਿਛਲੇ ਦਿਨਾਂ ਤੋਂ ਪੰਜਾਬ ਦੀ ਰਵਾਇਤੀ ਪੰਥਕ ਸਿਆਸਤ ‘ਚ ਵੱਡੀ ਪੱਧਰ ‘ਤੇ ਉਥਲ-ਪੁਥਲ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਵਾਲੇ ਦਿਨ 14 ਦਸੰਬਰ ਨੂੰ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਿਤ ਲੀਡਰਸ਼ਿਪ ਨੂੰ ਚੁਣੌਤੀ ਦਿੰਦਿਆਂ ਬਾਗ਼ੀ ਅਕਾਲੀ ਆਗੂਆਂ ਵਲੋਂ ਇਕ ਨਵੀਂ ਧਿਰ ਖੜ੍ਹੀ ਕਰਨ ਦੀ ਲਾਮਬੰਦੀ ਕੀਤੀ, ਉਥੇ …
Read More »ਵਿਦੇਸ਼ੀ ਵਿਦਿਆਰਥੀਆਂ ਤੇ ਕਾਮਿਆਂ ਦਾ ਕੈਨੇਡਾ ‘ਚ ਸਤਿਕਾਰ : ਨਵਦੀਪ ਬੈਂਸ
ਐਲ.ਐਮ.ਆਈ.ਏ. ਪ੍ਰਣਾਲੀ ਵਿਚ ਕਰਾਂਗੇ ਸੁਧਾਰ ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਦੇ ਕਾਢ, ਖੋਜ ਤੇ ਆਰਥਿਕ ਵਿਕਾਸ ਮੰਤਰੀ ਨਵਦੀਪ ਸਿੰਘ ਬੈਂਸ ਨੇ ਕਿਹਾ ਹੈ ਕਿ ਵਿਦੇਸ਼ਾਂ ਤੋਂ ਆ ਰਹੇ ਵਿਦਿਆਰਥੀਆਂ ਤੇ ਕਾਮਿਆਂ ਸਮੇਤ ਹਰੇਕ ਪ੍ਰਕਾਰ ਦੇ ਪਰਵਾਸੀਆਂ ਦਾ ਦੇਸ਼ ‘ਚ ਸਤਿਕਾਰ ਹੈ। ਲੇਬਰ ਮਾਰਿਕਟ ਇੰਪੈਕਟ ਅਸੈਸਮੈਂਟ (ਐਲ. ਐਮ. ਆਈ. ਏ.) ਪ੍ਰਣਾਲੀ …
Read More »ਟੋਰਾਂਟੋ ਸਿਟੀ ਕਾਉਂਸਲ ਨੇ ਟੈਕਸਾਂ ‘ਚ ਵਾਧਾ ਕਰਨ ਦੇ ਫੈਸਲੇ ਨੂੰ ਦਿੱਤੀ ਮਨਜੂਰੀ
ਟੈਕਸ ਵਾਧੇ ਦਾ ਆਉਂਦੇ ਸਮੇਂ ‘ਚ ਹੋਵੇਗਾ ਲਾਭ : ਜੌਹਨ ਟੋਰੀ ਟੋਰਾਂਟੋ/ਬਿਊਰੋ ਨਿਊਜ਼ : ਟਰਾਂਜ਼ਿਟ ਤੇ ਹਾਊਸਿੰਗ ਲਈ ਕਈ ਬਿਲੀਅਨ ਡਾਲਰ ਇੱਕਠੇ ਕਰਨ ਵਾਸਤੇ ਟੈਕਸਾਂ ਵਿੱਚ ਵਾਧਾ ਕਰਨ ਦੇ ਫੈਸਲੇ ਨੂੰ ਸਿਟੀ ਕਾਉਂਸਲ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਮੁੱਦੇ ਉੱਤੇ ਲੰਮਾਂ ਸਮਾਂ ਬਹਿਸ ਕਰਨ ਤੋਂ ਬਾਅਦ ਇਸ ਨੂੰ …
Read More »ਮਿਸੀਸਾਗਾ ‘ਚ ਪੰਜਾਬੀ ਲੜਕੀ ਦੀ ਲਾਸ਼ ਬਰਾਮਦ
ਬਰੈਂਪਟਨ : ਮਿਸੀਸਾਗਾ ਵਿਖੇ ਪੁਲਿਸ ਨੂੰ ਪੰਜਾਬੀ ਮੂਲ ਦੀ ਵਿਦਿਆਰਥਣ ਦੀ ਮ੍ਰਿਤਕ ਦੇਹ ਮਿਲੀ ਹੈ, ਜਿਸ ਨੂੰ ਲੈ ਕੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਿਸ ਕੋਲੋਂ ਮਿਲੀ ਜਾਣਕਾਰੀ ਮੁਤਾਬਕ ਉਨਟਾਰੀਓ ਸੂਬੇ ਦੇ ਮਿਸੀਸਾਗਾ ਸ਼ਹਿਰ ਵਿਚ ਇਸ ਵਿਦਿਆਰਥਣ ਦੀ ਲਾਸ਼ ਬਰਾਮਦ ਕੀਤੀ ਗਈ। ਮ੍ਰਿਤਕ ਲੜਕੀ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ …
Read More »ਐਂਟਾਰਕਟਿਕ ਮੈਰਾਥਨ ‘ਚ ਸ਼ਾਮਲ ਹੋਇਆ 84 ਸਾਲਾ ਕੈਨੇਡੀਅਨ
ਓਟਾਵਾ : ਕੈਨੇਡਾ ਦਾ 84 ਸਾਲਾ ਨਾਗਰਿਕ ਰੋਏ ਜੋਰਗਨ ਸਵੇਨਿੰਗਸਨ ਐਂਟਾਰਕਟਿਕ ਆਈਸ ਮੈਰਾਥਨ ਵਿਚ ਹਿੱਸਾ ਲੈਣ ਵਾਲੇ ਸਭ ਤੋਂ ਵੱਡੀ ਉਮਰ ਦੇ ਵਿਅਕਤੀ ਬਣ ਗਏ ਹਨ। ਜਾਣਕਾਰੀ ਅਨੁਸਾਰ ਰੋਏ ਜੋਰਗਨ ਨੇ 13 ਦਸੰਬਰ ਨੂੰ ਇਹ ਦੌੜ ਸ਼ੁਰੂ ਕੀਤੀ ਸੀ ਤੇ ਸੋਮਵਾਰ ਨੂੰ 11 ਘੰਟੇ 41 ਮਿੰਟਾਂ ਵਿਚ ਇਸ ਨੂੰ ਪੂਰਾ …
Read More »ਟਰੂਡੋ ਦੀ ਐਗਜ਼ੈਕਟਿਵ ਡਾਇਰੈਕਟਰ ਆਫ ਕਮਿਊਨੀਕੇਸ਼ਨਜ਼ ਨੇ ਛੱਡਿਆ ਅਹੁਦਾ
ਓਟਵਾ : ਜਸਟਿਨ ਟਰੂਡੋ ਦੀ ਐਗਜ਼ੈਕਟਿਵ ਡਾਇਰੈਕਟਰ ਆਫ ਕਮਿਊਨਿਕੇਸ਼ਨਜ਼ ਕੇਟ ਪਰਚੇਜ਼ ਪ੍ਰਧਾਨ ਮੰਤਰੀ ਦਫਤਰ ਛੱਡ ਕੇ ਜਾ ਰਹੀ ਹੈ। ਪਰਚੇਜ਼, ਜੋ ਕਿ ਟਰੂਡੋ ਦੀ ਐਗਜ਼ੈਕਟਿਵ ਡਾਇਰੈਕਟਰ ਆਫ ਕਮਿਊਨਿਕੇਸ਼ਨਜ਼ ਸੀ, ਮਾਈਕ੍ਰੋਸੌਫਟ ਵਿੱਚ ਸੀਨੀਅਰ ਡਾਇਰੈਕਟਰ ਦਾ ਅਹੁਦਾ ਸਾਂਭਣ ਜਾ ਰਹੀ ਹੈ। ਇੱਕ ਟਵੀਟ ਵਿੱਚ ਪਰਚੇਜ਼ ਨੇ ਆਖਿਆ ਕਿ ਇਸ ਆਫਿਸ ਨੂੰ ਛੱਡ …
Read More »ਅਲਬਰਟਾ ‘ਚ ਬਰਨਾਲਾ ਦੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ
ਟੋਰਾਂਟੋ : ਅਲਬਰਟਾ ਵਿਚ ਸੜਕ ਹਾਦਸੇ ਦੌਰਾਨ ਪੰਜਾਬ ਦੇ ਜ਼ਿਲ੍ਹਾ ਬਰਨਾਲਾ ਵਿਚ ਪੈਂਦੇ ਪਿੰਡ ਭੋਤਨਾ ਦੇ ਨੌਜਵਾਨ ਕਮਲਜੀਤ ਸਿੰਘ ਸੇਖੋਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਅਲਬਰਟਾ ਵਿਚ ਕਮਲਜੀਤ ਸਿੰਘ ਸੇਖੋਂ ਆਪਣੇ ਟਰਾਲੇ ‘ਤੇ ਜਾ ਰਿਹਾ ਸੀ ਕਿ ਸਾਹਮਣੇ ਤੋਂ ਆ ਰਹੇ ਇਕ ਹੋਰ ਟਰਾਲੇ ਨਾਲ ਉਸਦੀ ਸਿੱਧੀ ਟੱਕਰ ਹੋ …
Read More »ਨਾਗਰਿਕਤਾ ਕਾਨੂੰਨ ਖਿਲਾਫ ਭਾਰਤ ‘ਚ ਜ਼ਬਰਦਸਤ ਵਿਰੋਧ
ਦਿੱਲੀ ‘ਚ ਵਿਦਿਆਰਥੀਆਂ ‘ਤੇ ਢਾਹਿਆ ਗਿਆ ਸਰਕਾਰੀ ਤਸ਼ੱਦਦ ਨਵੀਂ ਦਿੱਲੀ : ਭਾਰਤ ਵਿਚ ਨਾਗਰਿਕਤਾ ਸੋਧ ਬਿੱਲ ਲੋਕ ਸਭਾ ਅਤੇ ਰਾਜ ਸਭਾ ਵਿਚ ਪਾਸ ਹੋ ਗਿਆ ਅਤੇ ਇਸ ਤੋਂ ਬਾਅਦ ਇਸ ਬਿੱਲ ‘ਤੇ ਰਾਸ਼ਟਰਪਤੀ ਦੀ ਮੋਹਰ ਲੱਗ ਗਈ ਅਤੇ ਇਹ ਹੁਣ ਕਾਨੂੰਨ ਬਣ ਗਿਆ ਹੈ। ਨਾਗਰਿਕਤਾ ਕਾਨੂੰਨ ਨਾਲ ਪਾਕਿਸਤਾਨ, ਅਫਗਾਨਿਸਤਾਨ ਅਤੇ …
Read More »