ਵੱਡੀ ਗਿਣਤੀ ਵਿਚ ਸੰਗਤਾਂ ਨੇ ਅੱਜ ਵੀ ਗੁਰਦੁਆਰਾ ਸਾਹਿਬ ਵਿਖੇ ਟੇਕਿਆ ਮੱਥਾ ਫ਼ਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਤੇ ਮਾਤਾ ਗੁਜਰੀ ਜੀ ਦੀ ਯਾਦ ਵਿੱਚ 26 ਤੋਂ 28 ਦਸੰਬਰ ਤੱਕ ਫਤਹਿਗੜ੍ਹ ਸਾਹਿਬ ਵਿਚ ਸ਼ਹੀਦੀ ਸਭਾ ਹੋ ਰਹੀ ਹੈ। ਇਸ …
Read More »Daily Archives: December 24, 2019
ਭਗਵੰਤ ਮਾਨ ਨੂੰ ਪੱਤਰਕਾਰਾਂ ‘ਤੇ ਆ ਗਿਆ ਗੁੱਸਾ
ਗੱਲ ਧੱਕਾ ਮੁੱਕੀ ਤੱਕ ਪਹੁੰਚੀ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਦੌਰਾਨ ਗੁੱਸਾ ਆ ਗਿਆ ਅਤੇ ਉਹ ਆਪੇ ਤੋਂ ਬਾਹਰ ਹੋ ਗਏ। ਪ੍ਰੈਸ ਕਾਨਫਰੰਸ ਦੌਰਾਨ ਜਦੋਂ ਪੱਤਰਕਾਰਾਂ ਨੇ ਪਾਰਟੀ ਦੇ ਵਿਰੋਧੀ ਧਿਰ ਵਜੋਂ ਪ੍ਰਦਰਸ਼ਨ ‘ਤੇ ਸਵਾਲ …
Read More »ਅਕਾਲੀਆਂ ਨੇ ਮੋਗਾ ‘ਚ ਕੈਪਟਨ ਸਰਕਾਰ ਖਿਲਾਫ ਲਗਾਇਆ ਧਰਨਾ
ਸੁਖਬੀਰ ਬਾਦਲ ਨੇ ਕਿਹਾ – ਝੂਠੀਆਂ ਸੌਹਾਂ ਖਾਣ ਵਾਲਿਆਂ ਤੋਂ ਕੀ ਉਮੀਦ ਕਰੇਗਾ ਪੰਜਾਬ ਮੋਗਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਵਿਚ ਅਮਨ ਕਾਨੂੰਨ ਦੀ ਮਾੜੀ ਹਾਲਤ ਅਤੇ ਪੁਲਿਸ ਵਧੀਕੀਆਂ ਵਰਗੇ ਮੁੱਦਿਆਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਰਕਾਰ ਖਿਲਾਫ ਅੱਜ ਮੋਗਾ ਵਿਖੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਧਰਨਾ ਦਿੱਤਾ ਗਿਆ। …
Read More »ਲੁਧਿਆਣਾ ‘ਚ ਅੰਗੀਠੀ ਦੇ ਧੂੰਏਂ ਨੇ ਦੋ ਬੱਚਿਆਂ ਦੀ ਲਈ ਜਾਨ
ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੀ ਇੰਦਰਾ ਕਾਲੋਨੀ ‘ਚ ਲੰਘੀ ਰਾਤ ਇੱਕ ਪਰਿਵਾਰ ਵਲੋਂ ਠੰਢ ਤੋਂ ਬਚਣ ਲਈ ਕਮਰੇ ‘ਚ ਬਾਲੀ ਅੰਗੀਠੀ ਦੇ ਧੂੰਏਂ ਨਾਲ ਸਾਹ ਘੁੱਟਣ ਕਾਰਨ 2 ਬੱਚਿਆਂ ਦੀ ਮੌਤ ਹੋ ਗਈ, ਜਦਕਿ ਪਰਿਵਾਰ ਦੇ ਚਾਰ ਜੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮ੍ਰਿਤਕਾਂ ਦੀ ਪਹਿਚਾਣ ਗੌਰਵ ਅਤੇ ਉਸ …
Read More »ਯੂ. ਪੀ. ਪੁਲਿਸ ਨੇ ਰਾਹੁਲ ਅਤੇ ਪ੍ਰਿਯੰਕਾ ਨੂੰ ਹਿੰਸਾ ਪੀੜਤਾਂ ਨਾਲ ਨਹੀਂ ਕਰਨ ਦਿੱਤੀ ਗੱਲਬਾਤ
ਕੈਪਟਨ ਅਮਰਿੰਦਰ ਸਿੰਘ ਨੇ ਯੋਗੀ ਸਰਕਾਰ ਦੀ ਕੀਤੀ ਨਿੰਦਾ ਚੰਡੀਗੜ੍ਹ/ਬਿਊਰੋ ਨਿਊਜ਼ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ‘ਚ ਹੋਏ ਪ੍ਰਦਰਸ਼ਨ ਦੌਰਾਨ ਪੱਛਮੀ ਉੱਤਰ ਪ੍ਰਦੇਸ਼ ਦੇ ਮੇਰਠ ‘ਚ ਹਿੰਸਾ ਹੋਈ ਸੀ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀਆਂ ਦੀ ਮੌਤ ਵੀ ਹੋ ਗਈ ਸੀ। ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ …
Read More »ਨਾਗਰਿਕਤਾ ਕਾਨੂੰਨ ਵਿਰੁੱਧ ਕਾਂਗਰਸੀਆਂ ਨੇ ਅੰਮ੍ਰਿਤਸਰ ‘ਚ ਸ਼ਵੇਤ ਮਲਿਕ ਦੇ ਘਰ ਮੂਹਰੇ ਲਾਇਆ ਧਰਨਾ
ਸੰਗਰੂਰ ਵਿਚ ਵੀ ਹੋਏ ਰੋਸ ਪ੍ਰਦਰਸ਼ਨ ਅੰਮ੍ਰਿਤਸਰ/ਬਿਊਰੋ ਨਿਊਜ਼ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਅੱਜ ਅੰਮ੍ਰਿਤਸਰ ‘ਚ ਯੂਥ ਕਾਂਗਰਸ ਦੇ ਸੂਬਾਈ ਜਨਰਲ ਸਕੱਤਰ ਦਿਲਰਾਜ ਸਿੰਘ ਸਰਕਾਰੀਆ ਦੀ ਅਗਵਾਈ ਹੇਠ ਸੈਂਕੜੇ ਕਾਂਗਰਸੀਆਂ ਨੇ ਭਾਜਪਾ ਦੇ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਦੇ ਘਰ ਮੂਹਰੇ ਧਰਨਾ ਲਗਾਇਆ। ਧਰਨਾਕਾਰੀਆਂ ਵਲੋਂ ਨਰਿੰਦਰ ਮੋਦੀ ਸਰਕਾਰ ਅਤੇ ਸ਼ਵੇਤ ਮਲਿਕ ਖਿਲਾਫ …
Read More »ਕੈਪਟਨ ਅਮਰਿੰਦਰ ਸਿੰਘ ਵੱਲੋਂ ਕ੍ਰਿਸਮਿਸ ਦੀ ਵਧਾਈ
ਨਫ਼ਰਤ ਦਾ ਖਾਤਮਾ ਕਰਨ ਦਾ ਦਿੱਤਾ ਸੁਨੇਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕ੍ਰਿਸਮਿਸ ਦੇ ਸ਼ੁੱਭ ਮੌਕੇ ‘ਤੇ ਲੋਕਾਂ ਨੂੰ ਵਧਾਈ ਦਿੰਦਿਆਂ ਇਹ ਤਿਉਹਾਰ ਆਪਸੀ ਮੇਲ-ਮਿਲਾਪ ਅਤੇ ਫਿਰਕੂ ਸਦਭਾਵਨਾ ਨਾਲ ਮਨਾਉਣ ਦਾ ਸੱਦਾ ਦਿੱਤਾ ਹੈ। ਕ੍ਰਿਸਮਿਸ ਦੀ ਪੂਰਵ ਸੰਧਿਆ ‘ਤੇ ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ …
Read More »ਰਾਸ਼ਟਰੀ ਜਨਸੰਖਿਆ ਰਜਿਸਟਰ ਅਪਡੇਟ ਕਰਨ ਲਈ ਮਨਜ਼ੂਰੀ
ਕੇਂਦਰ ਸਰਕਾਰ ਨੇ ਕਿਹਾ – ਕੋਈ ਵੀ ਦਸਤਾਵੇਜ ਦਿਖਾਉਣ ਦੀ ਲੋੜ ਨਹੀਂ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਭਰ ‘ਚ ਐੱਨ. ਆਰ. ਸੀ. ਅਤੇ ਨਾਗਰਿਕਤਾ ਕਾਨੂੰਨ ‘ਤੇ ਹੋ ਰਹੇ ਅੰਦੋਲਨਾਂ ਵਿਚਾਲੇ ਅੱਜ ਕੇਂਦਰੀ ਕੈਬਨਿਟ ਨੇ ਰਾਸ਼ਟਰੀ ਜਨਸੰਖਿਆ ਰਜਿਸਟਰ (ਐੱਨ. ਪੀ. ਆਰ.) ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਮਨਜ਼ੂਰੀ ਜਨਸੰਖਿਆ ਰਜਿਸਟਰ ਨੂੰ …
Read More »ਕੇਜਰੀਵਾਲ ਨੇ ਜਾਰੀ ਕੀਤਾ ਪੰਜ ਸਾਲਾਂ ਦਾ ਰਿਪੋਰਟ ਕਾਰਡ
ਆਪਣੀ ਸਰਕਾਰ ਦੇ ਗਿਣਾਏ ਕੰਮ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਅੱਜ ਪੰਜਾਂ ਸਾਲਾਂ ਦਾ ਰਿਪੋਰਟ ਕਾਰਡ ਜਾਰੀ ਕੀਤਾ ਹੈ। ਕੇਜਰੀਵਾਲ ਨੇ ਮੌਜੂਦਾ ਕਾਰਜਕਾਲ ਦੌਰਾਨ ਚੰਗੀ ਸਿੱਖਿਆ ਅਤੇ ਮੁਫਤ ਸਿਹਤ ਸਹੂਲਤਾਂ ਵਰਗੇ ਕਾਰਜਾਂ ਵੱਲ ਜ਼ਿਆਦਾ ਧਿਆਨ ਦਿੱਤਾ। ਇਸ ਸਬੰਧੀ ਕੇਜਰੀਵਾਲ ਨੇ ਕਿਹਾ ਕਿ ਚੰਗੀ ਸਿੱਖਿਆ ਅਤੇ ਮੁਫਤ …
Read More »