ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਬਿੱਲ ਭੇਜ ਦਿੱਤਾ ਵਾਪਸ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਸਰਕਾਰ ਵਲੋਂ ਛੇ ਵਿਧਾਇਕਾਂ ਦੀਆਂ ਸਲਾਹਕਾਰਾਂ ਵਜੋਂ ਨਿਯੁਕਤੀਆਂ ਸਬੰਧੀ ਸੋਧ ਬਿੱਲ ਰਾਜਪਾਲ ਨੇ ਸਰਕਾਰ ਨੂੰ ਵਾਪਿਸ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਆਰਡੀਨੈਂਸ ਰਾਹੀ ਸਲਾਹਕਾਰਾਂ ਦੀਆਂ ਨਿਯੁਕਤੀਆਂ ਉੱਤੇ ਰਾਜਪਾਲ ਦੀ ਮੋਹਰ ਲਵਾਉਣ ਦਾ ਯਤਨ ਕੀਤਾ …
Read More »Daily Archives: December 25, 2019
ਪੰਜਾਬ ‘ਚ ਬਿਜਲੀ ਮਹਿੰਗਾਈ ‘ਚ ਕਰੇਗੀ ਹੋਰ ਵਾਧਾ
‘ਆਪ’ ਤੇ ਅਕਾਲੀ ਪੰਜਾਬ ਸਰਕਾਰ ਖਿਲਾਫ ਲਗਾਉਣਗੇ ਧਰਨੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਮੇਤ ਦੇਸ਼ ਭਰ ਵਿਚ ਮਹਿੰਗਾਈ ਨੇ ਜਨਤਾ ਨੂੰ ਕਚੂੰਮਰ ਕੱਢਿਆ ਪਿਆ ਹੈ ਅਤੇ ਪਿਆਜ਼ ਦਾ ਭਾਅ 100 ਰੁਪਏ ਪ੍ਰਤੀ ਕਿਲੋ ਤੋਂ ਵੀ ਉਪਰ ਚਲਾ ਗਿਆ ਅਤੇ ਹੋਰ ਮੌਸਮੀ ਸਬਜ਼ੀਆਂ ‘ਤੇ ਵੀ ਮਹਿੰਗਾਈ ਦੀ ਮਾਰ ਪੈ ਰਹੀ ਹੈ। ਇਸ ਦੇ …
Read More »ਵਿਦੇਸ਼ ਭੇਜਣ ਦੇ ਨਾਮ ‘ਤੇ ਠੱਗਣ ਵਾਲੀ ਲੁਧਿਆਣਾ ਦੀ ਓ.ਈ.ਸੀ.ਸੀ. ਇਮੀਗ੍ਰੇਸ਼ਨ ਦਾ ਲਾਇਸੈਂਸ ਰੱਦ
ਵਿਦੇਸ਼ ਭੇਜਣ ਦੇ ਨਾਮ ‘ਤੇ ਧੋਖਾਧੜੀ ਦੇ ਆਰੋਪਾਂ ਕਰਕੇ ਹੋਈ ਕਾਰਵਾਈ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੀ ਮਸ਼ਹੂਰ ਇਮੀਗ੍ਰੇਸ਼ਨ ਫਰਮ ਓਵਰਸੀਜ਼ ਐਜੂਕੇਸ਼ਨ ਐਂਡ ਕਰੀਅਰ ਕੰਸਲਟੈਂਟ ਪ੍ਰਾਈਵੇਟ ਲਿਮਟਿਡ (ਓ.ਈ.ਸੀ.ਸੀ.) ਦਾ ਲਾਇਸੈਂਸ ਰੱਦ ਹੋ ਗਿਆ ਹੈ। ਇਹ ਕਾਰਵਾਈ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ ‘ਤੇ ਧੋਖਾਧੜੀ ਦੇ ਆਰੋਪ ਵਜੋਂ ਕੀਤੀ ਗਈ। ਲੁਧਿਆਣਾ ਦੇ ਡਿਪਟੀ …
Read More »ਪ੍ਰਿੰਸੀਪਲ ਪ੍ਰੇਮ ਸਿੰਘ ਬਜਾਜ ਦਾ ਅੰਤਿਮ ਸਸਕਾਰ ਭਲਕੇ
ਲੁਧਿਆਣਾ/ਬਿਊਰੋ ਨਿਊਜ਼ ਪੰਜਾਬੀ ਸਾਹਿਤ ਅਕਾਦਮੀ ਦੀ ਰੈਫ਼ਰੈਂਸ ਲਾਇਬ੍ਰੇਰੀ ਦੇ ਡਾਇਰੈਕਟਰ ਅਤੇ ਉੱਘੇ ਸਿੱਖਿਆ ਸ਼ਾਸਤਰੀ ਪ੍ਰਿੰਸੀਪਲ ਪ੍ਰੇਮ ਸਿੰਘ ਬਜਾਜ ਦਾ ਲੁਧਿਆਣਾ ‘ਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸਸਕਾਰ ਭਲਕੇ 26 ਦਸੰਬਰ ਨੂੰ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਚ ਬਾਅਦ ਦੁਪਹਿਰ 2 ਵਜੇ ਹੋਵੇਗਾ। ਪ੍ਰਿੰਸੀਪਲ ਪ੍ਰੇਮ ਸਿੰਘ ਬਜਾਜ ਪੰਜਾਬੀ ਸਾਹਿਤ ਅਕਾਦਮੀ …
Read More »ਅਟਲ ਬਿਹਾਰੀ ਵਾਜਪਾਈ ਦੇ ਨਾਂ ‘ਤੇ ਰੱਖਿਆ ਗਿਆ ਹਿਮਾਚਲ ‘ਚ ਨਿਰਮਾਣਧੀਨ ਸੁਰੰਗ ਦਾ ਨਾਂ
ਦਿੱਲੀ ‘ਚ ਅਟਲ ਭੂਜਲ ਯੋਜਨਾ ਦੀ ਵੀ ਹੋਈ ਸ਼ੁਰੂਆਤ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਅੱਜ 95ਵਾਂ ਜਨਮ ਦਿਨ ਹੈ। ਇਸ ਮੌਕੇ ਕੇਂਦਰ ਸਰਕਾਰ ਵਲੋਂ ਹਿਮਾਚਲ ਪ੍ਰਦੇਸ਼ ਵਿਚ ਰੋਹਤਾਂਗ ਦਰੇ ਹੇਠਾਂ ਬਣਾਈ ਜਾ ਰਹੀ ਅਹਿਮ ਸੁਰੰਗ ਦਾ ਨਾਂ ਅਟਲ ਬਿਹਾਰੀ ਵਾਜਪਾਈ ਦੇ ਨਾਮ …
Read More »ਪੱਛਮੀ ਬੰਗਾਲ ‘ਚ ਵਿਦਿਆਰਥਣ ਨੇ ਡਿਗਰੀ ਲੈਂਦੇ ਸਮੇਂ ਨਾਗਰਿਕਤਾ ਕਾਨੂੂੰਨ ਦੀ ਪਾੜੀ ਕਾਪੀ
ਇਨਕਲਾਬ ਜ਼ਿੰਦਾਬਾਦ ਦਾ ਨਾਅਰਾ ਲਾਉਂਦਿਆਂ ਕਿਹਾ – ਅਸੀਂ ਕਾਗਜ਼ ਨਹੀਂ ਦਿਖਾਵਾਂਗੇ ਕੋਲਾਕਾਤਾ/ਬਿਊਰੋ ਨਿਊਜ਼ ਪੱਛਮੀ ਬੰਗਾਲ ਦੀ ਜਾਧਵਪੁਰ ਯੂਨੀਵਰਸਿਟੀ ਵਿਚ ਡਿਗਰੀ ਵੰਡ ਸਮਾਰੋਹ ਦੌਰਾਨ ਐਮ.ਏ. ਦੀ ਡਿਗਰੀ ਲੈਂਦੇ ਸਮੇਂ ਇਕ ਵਿਦਿਆਰਥਣ ਨੇ ਨਾਗਰਿਕਤਾ ਕਾਨੂੰਨ ਦੀ ਕਾਪੀ ਪਾੜ ਦਿੱਤੀ। ਇੰਟਰਨੈਸ਼ਨਲ ਰਿਲੇਸ਼ਨ ਦੀ ਵਿਦਿਆਰਥਣ ਦੇਬੋਸਿਮਤਾ ਚੌਧਰੀ ਨੇ ਕਿਹਾ ਕਿ ਇਹ ਮੇਰਾ ਵਿਰੋਧ ਕਰਨ …
Read More »ਏਅਰ ਇੰਡੀਆ ਦੇ ਪਾਇਲਟਾਂ ਦੀ ਮੰਗ
ਬਿਨਾ ਨੋਟਿਸ ਦਿੱਤੇ ਨੌਕਰੀ ਛੱਡਣ ਦੀ ਮਿਲੇ ਇਜਾਜ਼ਤ ਨਵੀਂ ਦਿੱਲੀ/ਬਿਊਰੋ ਨਿਊਜ਼ ਏਅਰ ਇੰਡੀਆ ਦੇ ਪਾਇਲਟਾਂ ਨੇ ਸਰਕਾਰ ਨੂੰ ਕਿਹਾ ਕਿ ਉਨ੍ਹਾਂ ਦੇ ਬਕਾਇਆ ਭੱਤਿਆਂ ਦਾ ਭੁਗਤਾਨ ਜਲਦ ਕੀਤਾ ਜਾਵੇ। ਨਾਲ ਹੀ ਇਹ ਮੰਗ ਵੀ ਕੀਤੀ ਗਈ ਕਿ ਬਿਨਾ ਨੋਟਿਸ ਦਿੱਤੇ ਏਅਰਲਾਈਨ ਛੱਡਣ ਦੀ ਇਜਾਜ਼ਤ ਵੀ ਦਿੱਤੇ ਜਾਵੇ। ਪਾਇਲਟਾਂ ਦਾ ਕਹਿਣਾ …
Read More »ਭਾਰਤ ਕੋਲੋਂ ਪੋਲੀਓ ਮਾਰਕਰ ਖਰੀਦੇਗੀ ਇਮਰਾਨ ਖਾਨ ਸਰਕਾਰ
ਚੀਨ ਕੋਲੋਂ ਮੰਗਵਾਏ ਮਾਰਕਰਾਂ ਨੂੰ ਦੱਸਿਆ ਘਟੀਆ ਇਸਲਾਮਾਬਾਦ/ਬਿਊਰੋ ਨਿਊਜ਼ ਚੀਨ ਦੇ ਪੋਲੀਓ ਮਾਰਕਰਾਂ ਦੀ ਕੁਆਲਿਟੀ ਤੋਂ ਨਾਖੁਸ਼ ਪਾਕਿਸਤਾਨ ਸਰਕਾਰ ਨੇ ਹੁਣ ਇਨ੍ਹਾਂ ਮਾਰਕਰਾਂ ਨੂੰ ਭਾਰਤ ਕੋਲੋਂ ਖਰੀਦਣ ਦਾ ਫੈਸਲਾ ਕੀਤਾ ਹੈ। ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਅਗਵਾਈ ਵਿਚ ਹੋਈ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਗਿਆ। ਧਿਆਨ ਰਹੇ ਕਿ …
Read More »