Breaking News
Home / 2019 / December / 30

Daily Archives: December 30, 2019

ਨਾਗਕਿਰਤਾ ਕਾਨੂੰਨ ਖਿਲਾਫ ਕਾਂਗਰਸ ਵਲੋਂ ਲੁਧਿਆਣਾ ‘ਚ ਪੈਦਲ ਮਾਰਚ

ਕੈਪਟਨ ਅਮਰਿੰਦਰ ਨੇ ਕਿਹਾ – ਪੰਜਾਬ ‘ਚ ਨਹੀਂ ਲਾਗੂ ਹੋਣ ਦਿਆਂਗੇ ਨਾਗਕਿਰਤਾ ਕਾਨੂੰਨ ਲੁਧਿਆਣਾ/ਬਿਊਰੋ ਨਿਊਜ਼ ਨਾਗਰਿਕਤਾ ਕਾਨੂੰਨ ਦੇ ਵਿਰੋਧ ‘ਚ ਪੰਜਾਬ ਕਾਂਗਰਸ ਨੇ ਲੁਧਿਆਣਾ ਵਿਚ ‘ਸੰਵਿਧਾਨ ਬਚਾਓ ਦੇਸ਼ ਬਚਾਓ’ ਪੈਦਲ ਮਾਰਚ ਕੱਢਿਆ। ਇਸ ਮਾਰਚ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਆਸ਼ਾ ਕੁਮਾਰੀ, ਪਰਨੀਤ ਕੌਰ, ਮਨਪ੍ਰੀਤ ਬਾਦਲ ਤੇ ਹੋਰ …

Read More »

ਸ਼੍ਰੋਮਣੀ ਕਮੇਟੀ ਸੁਖਜਿੰਦਰ ਰੰਧਾਵਾ ਵਿਰੁੱਧ ਦਰਜ ਕਰਾਏਗੀ ਕੇਸ

ਰੰਧਾਵਾ ਨੇ ਕੈਪਟਨ ਦੀ ਤੁਲਨਾ ਕਰ ਦਿੱਤੀ ਸੀ ਗੁਰੂ ਨਾਨਕ ਦੇਵ ਜੀ ਨਾਲ ਲਹਿਰਾਗਾਗਾ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਵਾਇਰਲ ਹੋਈ ਵੀਡੀਓ ਦਾ ਮਾਮਲਾ ਭਖਦਾ ਜਾ ਰਿਹਾ ਹੈ। ਧਿਆਨ ਰਹੇ ਕਿ ਪਿਛਲੇ ਦਿਨੀਂ ਰੰਧਾਵਾ ਦੀ ਇਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿਚ ਉਨ੍ਹਾਂ ਕੈਪਟਨ ਅਮਰਿੰਦਰ …

Read More »

ਵਿਵਾਦਗ੍ਰਸਤ ਬਾਬਾ ਭਨਿਆਰਾਂ ਵਾਲੇ ਦੀ ਮੌਤ

ਨੂਰਪੁਰ ਬੇਦੀ/ਬਿਊਰੋ ਨਿਊਜ਼ ਪੰਜਾਬ ‘ਚ ਪਿਛਲੇ ਕੁਝ ਸਾਲਾਂ ਤੋਂ ਵਿਵਾਦਾਂ ‘ਚ ਰਹੇ ਬਾਬਾ ਪਿਆਰਾ ਸਿੰਘ ਭਨਿਆਰਾ ਵਾਲੇ ਦੀ ਅੱਜ ਸਵੇਰੇ ਤੜਕਸਾਰ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਭਨਿਆਰਾਂ ਵਾਲੇ ਦੀ ਛਾਤੀ ‘ਚ ਦਰਦ ਹੋਣ ‘ਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਬਾਬਾ ਭਨਿਆਰਾਂ ਵਾਲਾ …

Read More »

ਆਮ ਆਦਮੀ ਪਾਰਟੀ ਵੱਲੋਂ ਐਸ.ਸੀ ਵਿੰਗ ਦੇ 3 ਜ਼ਿਲ੍ਹਾ ਪ੍ਰਧਾਨ ਬਣਾਏ

ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਦੇ ਅਨੁਸੂਚਿਤ ਜਾਤੀ ਵਿੰਗ ਦੇ 3 ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ‘ਆਪ’ ਦੇ ਐਸ.ਸੀ ਵਿੰਗ ਦੇ ਸਕੱਤਰ (ਜਨਰਲ) ਅਤੇ ਕੋਰ ਕਮੇਟੀ ਮੈਂਬਰ ਬਲਜਿੰਦਰ ਸਿੰਘ ਚੌਂਦਾ ਨੇ ਦੱਸਿਆ ਕਿ ਅਸ਼ੋਕ ਕੁਮਾਰ ਸਿਰਸਵਾਲ ਨੂੰ ਪ੍ਰਧਾਨ ਐਸ.ਸੀ ਵਿੰਗ ਜ਼ਿਲ੍ਹਾ ਪਟਿਆਲਾ (ਦਿਹਾਤੀ), ਸੂਬੇਦਾਰ ਕੁਲਵੰਤ ਸਿੰਘ ਨੂੰ ਪ੍ਰਧਾਨ …

Read More »

ਫੂਲਕਾ ਦੀ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ

ਪਿੰਡਾਂ ਵਿਚ ਦਵਾਈਆਂ ਦਾ ਲੰਗਰ ਲਗਾਉਣ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਵਿਚ ਸਰਕਾਰੀ ਸਿਹਤ ਸਿਸਟਮ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕਾ ਹੈ ਅਤੇ ਪੰਜਾਬ ਦੇ 75 ਫੀਸਦੀ ਪਿੰਡਾਂ ਵਿਚ ਡਿਸਪੈਂਸਰੀਆਂ ਹੀ ਨਹੀਂ ਹਨ। ਇਹ ਪ੍ਰਗਟਾਵਾ ਸਾਬਕਾ ਵਿਧਾਇਕ ਤੇ ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਕੀਤਾ ਹੈ। ਫੂਲਕਾ ਨੇ ਦੱਸਿਆ ਕਿ ਜਿਨ੍ਹਾਂ …

Read More »

ਸਰਹੱਦ ਪਾਰੋਂ ਤਸਕਰਾਂ ਨੇ ਸੁੱਟੀ ਸਵਾ ਪੰਜ ਕਿਲੋ ਹੈਰੋਇਨ

ਬੀ.ਐਸ.ਐਫ. ਨੇ ਕੀਤੀ ਬਰਾਮਦ ਫਿਰੋਜ਼ਪੁਰ/ਬਿਊਰੋ ਨਿਊਜ਼ ਫਿਰੋਜ਼ਪੁਰ ਜ਼ਿਲ੍ਹੇ ਦੇ ਸਰਹੱਦੀ ਇਲਾਕੇ ਮਮਦੋਟ ਵਿਚ ਅੱਜ ਬੀ.ਐਸ.ਐਫ. ਨੇ ਸਵਾ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਖੇਪ ਨੂੰ ਐਨ.ਸੀ.ਬੀ. ਦੀ ਟੀਮ ਦੇ ਹਵਾਲੇ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਲੱਗ ਜਾਵੇਗਾ ਕਿ ਪਾਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਕਿਸ ਭਾਰਤੀ ਤਸਕਰ …

Read More »

ਮਹਾਰਾਸ਼ਟਰ ‘ਚ 32 ਦਿਨਾਂ ਬਾਅਦ ਉਦਵ ਮੰਤਰੀ ਮੰਡਲ ਦਾ ਹੋਇਆ ਵਿਸਥਾਰ

36 ਨਵੇਂ ਮੰਤਰੀ ਬਣਾਏ, ਅਜਿਤ ਪਵਾਰ ਫਿਰ ਬਣੇ ਉਪ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਦਵ ਠਾਕਰੇ ਦੀ ਸਰਕਾਰ ਬਣਨ ਦੇ 32 ਦਿਨਾਂ ਬਾਅਦ ਅੱਜ ਉਸਦੇ ਮੰਤਰੀ ਮੰਡਲ ਵਿਚ ਵਿਸਥਾਰ ਹੋਇਆ। ਇਸ ਸਰਕਾਰ ਵਿਚ ਉਦਵ ਦੀ ਸ਼ਿਵ ਸੈਨਾ ਦੇ ਮੁਕਾਬਲੇ ਸ਼ਰਦ ਪਵਾਰ ਦੀ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੰਤਰੀ …

Read More »

ਫੌਜ ਮੁਖੀ ਵਿਪਿਨ ਰਾਵਤ ਦੇਸ਼ ਦੇ ਪਹਿਲੇ ਚੀਫ ਆਫ ਡਿਫੈਂਸ ਹੋਣਗੇ

ਜਨਰਲ ਰਾਵਤ ਕੋਲ ਹੋਏਗੀ ਤਿੰਨੇ ਫੌਜਾਂ ਦੀ ਕਮਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਥਲ ਸੈਨਾ ਮੁਖੀ ਬਿਪਨ ਰਾਵਤ ਦੇਸ਼ ਦੇ ਪਹਿਲੇ ਚੀਫ ਆਫ਼ ਡਿਫੈਂਸ ਸਟਾਫ (ਸੀਡੀਐਸ) ਹੋਣਗੇ। ਉਨ੍ਹਾਂ ਕੋਲ ਤਿੰਨੇ ਸੈਨਾਵਾਂ ਦੀ ਕਮਾਂਡ ਹੋਏਗੀ। ਵੈਸੇ ਜਨਰਲ ਰਾਵਤ 31 ਦਸੰਬਰ ਨੂੰ ਥਲ ਸੈਨਾ ਮੁਖੀ ਵਜੋਂ ਸੇਵਾ ਮੁਕਤ ਹੋ ਰਹੇ ਹਨ ਅਤੇ ਸਰਕਾਰ ਹੁਣ …

Read More »