ਪੰਨੂੰ ਤੇ ਪੰਧੇਰ ਨੇ ਕਿਹਾ, ਮੁੱਖ ਮੰਗਾਂ ‘ਤੇ ਤਾਂ ਕੋਈ ਗੱਲਬਾਤ ਹੀ ਨਹੀਂ ਹੋਈ ਨਵੀਂ ਦਿੱਲੀ, ਬਿਊਰੋ ਨਿਊਜ਼ ਕੇਂਦਰ ਸਰਕਾਰ ਦਾ ਰੁਖ਼ ਬੇਸ਼ੱਕ ਨਰਮ ਹੋਇਆ ਹੈ ਪਰ ਕਿਸਾਨ ਜਥੇਬੰਦੀਆਂ ਨੂੰ ਅਜੇ ਵੀ ਸਰਕਾਰ ਦੀ ਨੀਅਤ ਉੱਪਰ ਸ਼ੱਕ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਕਿਹਾ ਕਿ ਸਰਕਾਰ ਤਿੰਨ ਖੇਤੀ ਕਾਨੂੰਨ …
Read More »Yearly Archives: 2020
ਸਿੰਘੂ ਬਾਰਡਰ ਦੀ ਸਟੇਜ ‘ਤੇ ਲੱਖੋਵਾਲ ਦਾ ਤਿੱਖਾ ਵਿਰੋਧ
ਕਿਸਾਨਾਂ ਕੋਲੋਂ ਮਾਫੀ ਮੰਗ ਕੇ ਹੇਠਾਂ ਉਤਰੇ ਨਵੀਂ ਦਿੱਲੀ, ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਦਾ ਸਿੰਘੂ ਬਾਰਡਰ ਦੀ ਸਟੇਜ ਤੋਂ ਉਸ ਵੇਲੇ ਜਮ ਕੇ ਵਿਰੋਧ ਹੋਣ ਲੱਗਾ ਜਦੋਂ ਅਜਮੇਰ ਸਿੰਘ ਲੱਖੋਵਾਲ ਸਟੇਜ ਤੋਂ ਕਿਸਾਨਾਂ ਨੂੰ ਸੰਬੋਧਨ ਕਰਨ ਲੱਗੇ। ਲੱਖੋਵਾਲ ਹਾਲੇ ਸਟੇਜ ਤੋਂ ਬੋਲਣ ਹੀ …
Read More »ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਹੀ ਕਿਸਾਨ ਮਨਾਉਣਗੇ ਨਵਾਂ ਸਾਲ
ਨਵੇਂ ਸਾਲ ‘ਚ ਕਿਸਾਨਾਂ ਨੂੰ ਜਿੱਤ ਦੀ ਉਮੀਦ ਨਵੀਂ ਦਿੱਲੀ, ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦੇ ਅੰਦੋਲਨ ਨੂੰ ਚੱਲਦੇ ਹੋਏ ਅੱਜ 36 ਦਿਨ ਹੋ ਗਏ ਹਨ। ਕੜਾਕੇ ਦੀ ਠੰਢ ਅਤੇ ਸੀਤ ਲਹਿਰ ਵਿਚਾਲੇ ਵੀ ਕਿਸਾਨ ਕੇਂਦਰ ਸਰਕਾਰ ਖਿਲਾਫ਼ ਡਟੇ ਹੋਏ ਹਨ। ਕਿਸਾਨ ਜਥੇਬੰਦੀਆਂ ਨੇ ਸਾਫ਼ …
Read More »ਪੰਜਾਬ ‘ਚ ਮੋਬਾਈਲ ਟਾਵਰ ਤੋੜਨ ਦੇ ਮਾਮਲੇ ‘ਚ ਰਾਜਪਾਲ ਦੇ ਤਿੱਖੇ ਤੇਵਰ
ਮੁੱਖ ਸਕੱਤਰ ਤੇ ਡੀਜੀਪੀ ਨੂੰ ਕੀਤਾ ਤਲਬ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਕਿਸਾਨ ਅੰਦੋਲਨ ਦੌਰਾਨ ਮੋਬਾਈਲ ਟਾਵਰਾਂ ਨੂੰ ਨੁਕਸਾਨ ਪਹੁੰਚਾਉਣ ਦੀਆਂ ਘਟਨਾਵਾਂ ਨੂੰ ਸੁਰੱਖਿਆ ਏਜੰਸੀਆਂ ਦੀ ਅਸਫਲਤਾ ਦੱਸਦਿਆਂ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਤਲਬ ਕੀਤਾ ਹੈ। ਧਿਆਨ ਰਹੇ ਕਿ ਪਿਛਲੇ ਦਿਨਾਂ ਦੌਰਾਨ 1600 …
Read More »ਐਮ ਐਸ ਪੀ ਦੀ ਕਾਨੂੰਨੀ ਗਰੰਟੀ ਕਿਸਾਨਾਂ ਦਾ ਮੁੱਢਲਾ ਹੱਕ
ਭਗਵੰਤ ਮਾਨ ਨੇ ਕਿਹਾ, ਸਰਕਾਰ ਭੱਜਣ ਤੋਂ ਬਜਾਏ ਇਸ ਨੂੰ ਲਾਗੂ ਕਰੇ ਚੰਡੀਗੜ੍ਹ, ਬਿਊਰੋ ਨਿਊਜ਼ ਕਿਸਾਨਾਂ ਤੇ ਕੇਂਦਰ ਸਰਕਾਰ ‘ਚ ਕੁਝ ਮੁੱਦਿਆਂ ਉੱਤੇ ਸਹਿਮਤੀ ਦੇ ਬਣ ਰਹੇ ਅਸਾਰਾਂ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਕਿਹਾ ਕਿ ਕਿਸਾਨਾਂ ਦੇ ਸਾਰੇ ਮਸਲੇ ਹੱਲ ਹੋਣੇ ਚਾਹੀਦੇ ਹਨ। ਆਪ ਦੇ ਪੰਜਾਬ ਪ੍ਰਧਾਨ ਤੇ ਸੰਗਰੂਰ …
Read More »ਮਨੋਹਰ ਲਾਲ ਖੱਟਰ ਦਾ ਕਹਿਣਾ, ਅਸੀਂ ਕਿਸਾਨਾਂ ਨੂੰ ਹਰਿਆਣਾ ‘ਚ ਐਮ ਐੱਸ ਪੀ ਦੇਣ ਲਈ ਹਾਂ ਤਿਆਰ
ਸ਼ਾਹਜਹਾਂਪੁਰ ਬਾਰਡਰ ‘ਤੇ ਹਰਿਆਣਾ ਪੁਲਿਸ ਨੇ ਕਿਸਾਨਾਂ ‘ਤੇ ਛੱਡੇ ਅੱਥਰੂ ਗੈਸ ਦੇ ਗੋਲੇ ਚੰਡੀਗੜ੍ਹ, ਬਿਊਰੋ ਨਿਊਜ਼ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਅਸੀਂ ਕਿਸਾਨਾਂ ਨੂੰ ਹਰਿਆਣਾ ‘ਚ ਐਮ ਐੱਸ ਪੀ ਦੇਣ ਨੂੰ ਤਿਆਰ ਹਾਂ। ਉਨ੍ਹਾਂ ਇੱਥੋਂ ਤੱਕ ਵੀ ਕਹਿ ਦਿੱਤਾ ਕਿ ਜੇਕਰ ਹਰਿਆਣਾ ਵਿਚ ਐਮ …
Read More »ਗੋਦੀ ਮੀਡੀਆ ਖਿਲਾਫ ਗੁਰਜੀਤ ਔਜਲਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ
ਖੁਰਸ਼ੀਦ ਨੇ ਧਰਨਾਕਾਰੀ ਕਾਂਗਰਸੀ ਆਗੂਆਂ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ, ਬਿਊਰੋ ਨਿਊਜ਼ ਦਿੱਲੀ ਦੇ ਜੰਤਰ ਮੰਤਰ ਵਿਖੇ ਖੇਤੀ ਕਾਨੂੰਨਾਂ ਖਿਲਾਫ ਧਰਨੇ ‘ਤੇ ਬੈਠੇ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਤੇ ਵਿਧਾਇਕਾਂ ਨੂੰ ਮਿਲਣ ਲਈ ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸਲਮਾਨ ਖ਼ੁਰਸ਼ੀਦ ਵੀ ਪਹੁੰਚੇ। ਇਸ ਮੌਕੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ …
Read More »ਖੇਤੀ ਕਾਨੂੰਨਾਂ ਖਿਲਾਫ ਕੇਰਲਾ ਵਿਧਾਨ ਸਭਾ ‘ਚ ਸਰਬਸੰਮਤੀ ਨਾਲ ਮਤਾ ਪਾਸ
ਕੇਰਲਾ ‘ਚ ਭਾਜਪਾ ਦਾ ਇਕੋ ਇਕ ਵਿਧਾਇਕ ਵੀ ਖੇਤੀ ਕਾਨੂੰਨਾਂ ਖਿਲਾਫ ਥਿਰੂਵਨੰਤਨਮਪੂਰਮ, ਬਿਊਰੋ ਨਿਊਜ਼ ਕੇਰਲਾ ਦੀ ਪਿਨਰੇਈ ਵਿਜਿਅਨ ਸਰਕਾਰ ਨੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਮਤੇ ਨੂੰ ਅੱਜ ਸਰਬਸੰਮਤੀ ਨਾਲ ਵਿਧਾਨ ਸਭਾ ‘ਚ ਪਾਸ ਕਰ ਦਿੱਤਾ। ਸੀ.ਪੀ.ਆਈ. (ਐਮ) ਦੀ ਅਗਵਾਈ ਵਾਲੇ …
Read More »ਆਖਰਕਾਰ ਖਰੜ ਦਾ ਫਲਾਈਓਵਰ ਹੋਇਆ ਚਾਲੂ
ਕੈਪਟਨ ਅਮਰਿੰਦਰ ਨੇ ਕੀਤੀ ਰਸਮੀ ਸ਼ੁਰੂਆਤ ਮੁਹਾਲੀ, ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ੍ਹ ਖਰੜ ਐਲੀਵੇਟਿਡ ਕੌਰੀਡੋਰ ਨਵੇਂ ਸਾਲ ਦੇ ਤੋਹਫੇ ਵਜੋਂ ਸੂਬਾ ਵਾਸੀਆਂ ਨੂੰ ਸਮਰਪਿਤ ਕੀਤਾ। ਇਹ ਕੌਰੀਡੋਰ ਇਸ ਖੇਤਰ ਦੇ ਆਰਥਿਕ ਵਿਕਾਸ ਲਈ ਨਵੇਂ ਰਾਹ ਖੋਲ੍ਹੇਗਾ ਅਤੇ ਇਸ ਰਸਤੇ ਲੱਗਦੇ ਟ੍ਰੈਫਿਕ ਜਾਮ ਤੋਂ …
Read More »ਦੋ ਜਨਵਰੀ ਨੂੰ ਪੂਰੇ ਭਾਰਤ ਵਿਚ ਕਰੋਨਾ ਵੈਕਸੀਨ ਦਾ ਹੋਵੇਗਾ ਟਰਾਇਲ
ਕੇਂਦਰ ਨੇ ਸੂਬਾ ਸਰਕਾਰਾਂ ਨੂੰ ਪੁਖਤਾ ਪ੍ਰਬੰਧ ਕਰਨ ਲਈ ਕਿਹਾ ਨਵੀਂ ਦਿੱਲੀ, ਬਿਊਰੋ ਨਿਊਜ਼ ਆਉਂਦੀ 2 ਜਨਵਰੀ ਨੂੰ ਪੂਰੇ ਦੇਸ਼ ਵਿਚ ਕਰੋਨਾ ਵੈਕਸੀਨ ਦਾ ਟਰਾਇਲ ਕੀਤਾ ਜਾਵੇਗਾ। ਸਿਹਤ ਮੰਤਰਾਲੇ ਨੇ ਅੱਜ ਇਕ ਅਹਿਮ ਮੀਟਿੰਗ ਵਿਚ ਇਹ ਫੈਸਲਾ ਲਿਆ। ਧਿਆਨ ਰਹੇ ਕਿ ਲੰਘੀ 28 ਅਤੇ 29 ਦਸੰਬਰ ਨੂੰ ਪੰਜਾਬ, ਅਸਾਮ, ਆਂਧਰਾ …
Read More »