ਪੁੱਤਰ ਸ਼ਿਵਮ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਕੀਤਾ ਰੈਫਰ ਹਾਲਤ ਚਿੰਤਾਜਨਕ ਮਲੇਰਕੋਟਲਾ/ਬਿਊਰੋ ਨਿਊਜ਼ ਅੱਜ ਮਲੇਰਕੋਟਲਾ ਵਿਚ ਇਕ ਦਿਲ ਨੂੰ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਮਾਲੇਰਕੋਟਲਾ ‘ਚ ਰਹਿੰਦੇ ਇਕੋ ਪਰਿਵਾਰ ਦੇ ਤਿੰਨ ਜੀਆਂ ਨੇ ਜ਼ਹਿਰ ਖਾ ਲਿਆ। ਸਥਾਨਕ ਕਾਲਜ ਰੋਡ ਸਥਿਤ ਗੁਰੂ ਨਾਨਕ ਸਟਰੀਟ ਵਿਖੇ ਰਹਿੰਦੇ ਜਿੰਦਲ ਪਰਿਵਾਰ ਵੱਲੋਂ ਜ਼ਹਿਰ …
Read More »Yearly Archives: 2020
ਜਲੰਧਰ ਜ਼ਿਲ੍ਹੇ ਦੇ ਯੂਕੋ ਬੈਂਕ ‘ਚ ਲੱਖਾਂ ਰੁਪਏ ਹੋਈ ਡਕੈਤੀ
ਗੰਨਮੈਨ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ ਆਦਮਪੁਰ/ਬਿਊਰੋ ਨਿਊਜ਼ ਜਲੰਧਰ ਜ਼ਿਲ੍ਹੇ ਦੇ ਪਿੰਡ ਕਾਲਰਾ ਵਿਖੇ ਸਥਿਤ ਯੂਕੋ ਬੈਂਕ ਦੀ ਬ੍ਰਾਂਚ ਵਿਚੋਂ ਚਾਰ ਹਥਿਆਰਬੰਦ ਲੁਟੇਰਿਆਂ ਨੇ ਗੰਨਮੈਨ ਨੂੰ ਗੋਲੀ ਮਾਰ ਕੇ ਲੱਖਾਂ ਰੁਪਏ ਦੀ ਨਕਦੀ ਲੁੱਟ ਲਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲੁਟੇਰੇ ਫਰਾਰ ਹੋ ਗਏ। ਘਟਨਾ ਬਾਰੇ ਜਾਣਕਾਰੀ ਦਿੰਦੇ …
Read More »7 ਮਹੀਨਿਆਂ ਬਾਅਦ ਖੁੱਲ੍ਹ ਰਹੇ ਨੇ ਮਲਟੀਪਲੈਕਸ
ਪੰਜਾਬ, ਰਾਜਸਥਾਨ ਤੇ ਛੱਤੀਸਗੜ੍ਹ ਸਮੇਤ ਕਈ ਰਾਜਾਂ ‘ਚ ਅਜੇ ਨਹੀਂ ਖੁੱਲ੍ਹਣਗੇ ਸਿਨੇਮਾ ਹਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਅਨਲਾਕ 5 ਅੱਜ ਤੋਂ ਲਾਗੂ ਹੋ ਰਿਹਾ ਹੈ। ਦੇਸ਼ ‘ਚ ਛੋਟ ਦਾ ਦਾਇਰਾ ਹੋਰ ਵਧ ਗਿਆ ਹੈ। ਹੁਣ ਇਸ ਦਾਇਰੇ ‘ਚ ਕੰਟੇਨਮੈਂਨ ਜ਼ੋਨ ਤੋਂ ਬਾਹਰ ਸਿਨੇਮਾ ਹਾਲ, ਮਲਟੀਪਲੈਕਸ, ਇੰਟਰਟੇਨਮੈਂਟ ਪਾਰਕ, ਸਵੀਮਿੰਗ ਪੂਲ ਸ਼ਾਮਲ ਹੋ …
Read More »ਕੈਨੇਡੀਅਨ ਵਿਭਿੰਨਤਾ ਨੂੰ ਪ੍ਰਮੋਟ ਕਰਦਿਆਂ ਕੈਨੇਡਾ ਮੀਡੀਆ ਫੰਡ ਦੇ 10 ਸਾਲ
ਜਦੋਂ ਵੀ ਤੁਸੀਂ ਸਕਰੀਨ ਤੇ ਕੁੱਝ ਦੇਖਦੇ ਹੋ, ਖਾਸ ਕਰਕੇ ਜੇ ਇਹ ਕੋਈ ਕੈਨੇਡੀਅਨ ਸਟੋਰੀ ਹੋਵੇ ਅਤੇ ਕੈਨੇਡੀਅਨਜ਼ ਨੇ ਇਸ ਦਾ ਨਿਰਮਾਣ ਕੀਤਾ ਹੋਵੇ ਤਾਂ ਹੋ ਸਕਦਾ ਹੈ ਕਿ ਉਸ ਵਿਚ ਕੈਨੇਡਾ ਮੀਡੀਆ ਫੰਡ (ਸੀਐਮਐਫ) ਦਾ ਹੱਥ ਹੋਵੇ। ਪਿਛਲੇ 10 ਸਾਲਾਂ ਦੌਰਾਨ ਬਣੇ ਅਨੇਕਾਂ ਪੌਪੂਲਰ ਕੈਨੇਡੀਅਨ ਸ਼ੋਆਂ, ਵੈਬ ਸੀਰੀਜ਼, ਵੀਡੀਓਗੇਮਾਂ …
Read More »ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਭਲਕੇ ਪੰਜਾਬ ਤੋਂ ਦਿੱਲੀ ਜਾਣਗੇ ਕਿਸਾਨ ਆਗੂ
ਮੀਟਿੰਗ ‘ਚ ਹਿੱਸਾ ਲੈਣ ਲਈ ਸੱਤ ਮੈਂਬਰੀ ਕਮੇਟੀ ਦਾ ਕੀਤਾ ਗਠਨ ਅਜਨਾਲਾ/ਬਿਊਰੋ ਨਿਊਜ਼ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ-ਮਜ਼ਦੂਰ ਤੇ ਜਨਤਕ ਜਥੇਬੰਦੀਆਂ ਵੱਲੋਂ ਵਿੱਢੇ ਸੰਘਰਸ਼ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਜਥੇਬੰਦੀਆਂ ਨੂੰ ਦੂਸਰੀ ਵਾਰ ਸੱਦਾ ਦੇਣ ਤੋਂ ਬਾਅਦ ਅੱਜ ਪੰਜਾਬ ਦੀਆਂ ਸਾਰੀਆਂ ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵਿਖੇ ਕੀਤੀ …
Read More »ਖੇਤੀ ਕਾਨੂੰਨਾਂ ਦੇ ਹੱਕ ਦੇ ‘ਚ ਬੋਲਣ ਲੱਗੇ ਮੋਦੀ ਦੇ ਜਰਨੈਲ
ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਖੇਤੀ ਕਾਨੂੰਨਾਂ ਦੇ ਹੋ ਰਹੇ ਵਿਰੋਧ ਨੂੰ ਸਾਜ਼ਿਸ਼ ਦੱਸਿਆ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ‘ਚ ਖੇਤੀ ਕਨੂੰਨਾਂ ਨੂੰ ਲੈ ਕੇ ਭਰਮ ਫੈਲਾਇਆ ਜਾ ਰਿਹਾ ਹੈ, ਇਸ ਪਿੱਛੇ ਵੱਡੀ ਸਾਜਿਸ਼ ਹੈ। ਇਹ ਦਾਅਵਾ ਕੇਂਦਰੀ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਹਰਦੀਪ ਪੁਰੀ ਨੇ ਕੀਤਾ ਹੈ। ਹਰਦੀਪ ਪੁਰੀ ਨੇ …
Read More »ਮਾਨਸਾ ਵਿਖੇ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਨਾਲ-ਨਾਲ ਹੁਣ ਕੋਠੀ ਨੂੰ ਵੀ ਪਾਇਆ ਘੇਰਾ
ਮਾਨਸਾ/ਬਿਊਰੋ ਨਿਊਜ਼ ਪੰਜਾਬ ਭਰ ਵਿਚ ਚੱਲ ਰਹੇ ਖੇਤੀ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਦੇ ਚਲਦਿਆਂ ਕਿਸਾਨ ਯੂਨੀਅਨ ਉਗਰਾਹਾ ਵੱਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੋਂ ਬਾਅਦ ਹੁਣ ਉਨ੍ਹਾਂ ਦੀ ਸਰਕਾਰੀ ਕੋਠੀ ਦਾ ਘਿਰਾਓ ਕੀਤਾ ਗਿਆ। ਕਿਸਾਨ ਪੰਜਾਬ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਬੁਢਲਾਡਾ ਵਿੱਚ ਰੇਲਵੇ ਲਾਈਨ ‘ਤੇ ਚੱਲ ਰਹੇ ਧਰਨੇ ਦੌਰਾਨ …
Read More »ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ‘ਤੇ ਹੋਏ ਹਮਲੇ ਨੂੰ ਲੈ ਕੇ ਭਾਜਪਾ ਵੱਲੋਂ ਜ਼ਿਲ੍ਹਾ ਪੱਧਰ ‘ਤੇ ਰੋਸ ਪ੍ਰਦਰਸ਼ਨ
ਪਠਾਨਕੋਟ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ‘ਤੇ ਲੰਘੀ ਦੇਰ ਰਾਤ ਹੋਏ ਹਮਲੇ ਨੂੰ ਲੈ ਕੇ ਅੱਜ ਭਾਜਪਾ ਵੱਲੋਂ ਜ਼ਿਲ੍ਹਾ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤੇ ਗਏ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁਤਲੇ ਸਾੜੇ ਗਏ। ਇਥੇ ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ …
Read More »ਸ਼ਹੀਦ ਭਗਤ ਸਿੰਘ ਬਾਰੇ ਕਮੈਂਟ ਕਰਨ ‘ਤੇ ਗਾਇਕ ਜੱਸੀ ਜਸਰਾਜ ਖ਼ਿਲਾਫ਼ ਐਫਆਈਆਰ ਦਰਜ
ਜੰਲਧਰ/ਬਿਊਰੋ ਨਿਊਜ਼ ਪੰਜਾਬੀ ਗਾਇਕ ਜੱਸੀ ਜਸਰਾਜ ਸ਼ਹੀਦ ਭਗਤ ਸਿੰਘ ਖ਼ਿਲਾਫ਼ ਟਿੱਪਣੀ ਕਰਕੇ ਕਸੂਤੇ ਘਿਰ ਗਏ ਹਨ। ਸ਼ਹੀਦ ਭਗਤ ਸਿੰਘ ਖ਼ਿਲਾਫ਼ ਟਿੱਪਣੀ ਕਰਨ ਕਰਕੇ ਜੱਸੀ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ।ਥਾਣਾ ਡਵੀਜ਼ਨ ਨੰਬਰ 8 ਦੇ ਐਸਐਚਓ ਜਰਨੈਲ ਸਿੰਘ ਨੇ ਪੁਸ਼ਟੀ ਕੀਤੀ ਕਿ ਅਮਰ ਸ਼ਹੀਦ ਸੁਖਦੇਵ ਵੈਲਫੇਅਰ ਸੁਸਾਇਟੀ ਦੇ ਮੁਖੀ ਵਿਸ਼ਾਲ ਨਾਇਰ …
Read More »ਰਾਜ ਸਭਾ ਦੀਆਂ 11 ਸੀਟਾਂ ਲਈ ਚੋਣ ਤਰੀਕਾਂ ਦਾ ਐਲਾਨ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਚੋਣ ਕਮਿਸ਼ਨ ਨੇ ਰਾਜ ਸਭਾ ਦੀਆਂ 11 ਸੀਟਾਂ ਲਈ ਚੋਣ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਹ ਚੋਣਾਂ 9 ਨਵੰਬਰ ਨੂੰ ਕਰਵਾਈਆਂ ਜਾਣਗੀਆਂ ਤੇ ਇਸੇ ਦਿਨ ਨਤੀਜਿਆਂ ਦਾ ਵੀ ਐਲਾਨ ਕਰ ਦਿੱਤਾ ਜਾਵੇਗਾ। 11 ਸੀਟਾਂ ‘ਚੋਂ 10 ਸੀਟਾਂ ਉਤਰ ਪ੍ਰਦੇਸ਼ ‘ਚੋਂ ਤੇ ਇਕ ਸੀਟ ਉਤਰਾਖੰਡ …
Read More »