Breaking News
Home / 2020 (page 104)

Yearly Archives: 2020

ਯੂਪੀ ‘ਚ ਮੁੜ ਇਨਸਾਨੀਅਤ ਹੋਈ ਸ਼ਰਮਸਾਰ

ਤਿੰਨ ਦਲਿਤ ਭੈਣਾਂ ‘ਤੇ ਸੁੱਟਿਆ ਤੇਜ਼ਾਬ, ਇੱਕ ਦੀ ਹਾਲਤ ਗੰਭੀਰ ਗੌਂਡਾ/ਬਿਊਰੋ ਨਿਊਜ਼ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਵੱਲੋਂ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਕੀਤੇ ਗਏ ਸਾਰੇ ਦਾਅਵਿਆਂ ਦੀ ਪੋਲ ਖੁੱਲ੍ਹ ਚੁੱਕੀ ਹੈ। ਔਰਤਾਂ ਵਿਰੁੱਧ ਜ਼ੁਲਮ ਦੀ ਇੱਕ ਹੋਰ ਘਟਨਾ ਗੌਂਡਾ ਵਿੱਚ ਵਾਪਰੀ। ਇੱਥੇ ਤਿੰਨ ਦਲਿਤ ਭੈਣਾਂ ‘ਤੇ ਤੇਜ਼ਾਬ ਨਾਲ …

Read More »

ਕੰਗਨਾ ਰਣੌਤ ਨੇ ਬਾਲੀਵੁੱਡ ਨੂੰ ਦੱਸਿਆ ‘ਗਟਰ’

ਨਵੀਂ ਦਿੱਲੀ/ਬਿਊਰੋ ਨਿਊਜ਼ ਵਿਵਾਦਾਂ ‘ਚ ਰਹਿਣ ਵਾਲੀ ਫ਼ਿਲਮ ਅਭਿਨੇਤਰੀ ਕੰਗਨਾ ਰਣੌਤ ਨੇ ਦੋ ਟੀਵੀ ਨਿਊਜ਼ ਚੈਨਲਾਂ ਖਿਲਾਫ ਨਾਮੀ ਫਿਲਮ ਪ੍ਰੋਡਿਊਸਰਾਂ ਦੇ ਅਦਾਲਤ ਵਿਚ ਜਾਣ ਦੇ ਮਾਮਲੇ ਵਿਚ ਬਾਲੀਵੁੱਡ ‘ਤੇ ਨਿਸ਼ਾਨਾ ਸਾਧਦੇ ਹੋਏ ਕੰਗਨਾ ਨੇ ਕਈ ਟਵੀਟ ਕੀਤੇ। ਉਨ੍ਹਾਂ ਬਾਲੀਵੁੱਡ ਨੂੰ ਨਸ਼ਿਆਂ, ਸ਼ੋਸ਼ਣ, ਭਾਈ-ਭਤੀਜਾ ਵਾਦ ਤੇ ਜਿਹਾਦ ਦਾ ਗਟਰ ਤੱਕ ਕਹਿ …

Read More »

ਸਾਲ 2021 ਚੜ੍ਹਦੇ ਹੀ ਆ ਜਾਵੇਗੀ ਕਰੋਨਾ ਵੈਕਸੀਨ

ਕੇਂਤਰੀ ਸਿਹਤ ਮੰਤਰੀ ਹਰਸ਼ਵਰਧਨ ਨੇ ਕੀਤਾ ਖੁਲਾਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਭਰ ‘ਚ ਕਰੋਨਾ ਮਰੀਜ਼ਾਂ ਦੇ ਲਈ ਇਕ ਚੰਗੀ ਖ਼ਬਰ ਆਈ ਹੈ। ਕਰੋਨਾ ਵੈਕਸੀਨ ‘ਤੇ ਤੇਜੀ ਨਾਲ ਕੰਮ ਚੱਲ ਰਿਹਾ ਹੈ। ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੇ ਅੱਜ ਕਿਹਾ ਕਿ ਸਾਨੂੰ ਪੂਰੀ ਉਮੀਦ ਹੈ ਕਿ ਜਿਸ ਤਰ੍ਹਾਂ ਹੀ ਨਵਾਂ ਸਾਲ ਸ਼ੁਰੂ …

Read More »

ਫ਼ਤਹਿਗੜ੍ਹ ਸਾਹਿਬ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਾ ਇਕ ਦੋਸ਼ੀ ਗ੍ਰਿਫ਼ਤਾਰ ਫ਼ਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ‘ਚ ਪੈਂਦੇ ਪਿੰਡ ਤਰਖਾਣ ਮਾਜਰਾ ਸਥਿਤ ਗੁਰਦੁਆਰਾ ਸਾਹਿਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਅੰਗ ਪਾੜ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ …

Read More »

ਕਿਸਾਨਾਂ ਨੇ ਕੇਂਦਰ ਸਰਕਾਰ ਦੇ ਦੂਜੇ ਸੱਦੇ ਨੂੰ ਵੀ ਮਾਰੀ ਠੋਕਰ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਵੱਲੋਂ ਭੇਜੇ ਦੂਜੇ ਸੱਦੇ ਨੂੰ ਵੀ ਠੋਕਰ ਮਾਰ ਦਿੱਤੀ ਹੈ ਅਤੇ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਖੇਤੀ ਮੰਤਰਾਲੇ ਨੇ 14 ਅਕਤੂਬਰ ਨੂੰ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਦਿੱਲੀ ਆਉਣ ਦਾ ਸੱਦਾ ਦਿੱਤਾ ਸੀ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ …

Read More »

ਪੰਜਾਬ ਦੇ ਕਿਸਾਨਾਂ ਨੂੰ ਜੰਤਰ-ਮੰਤਰ ਲੈ ਕੇ ਪਹੁੰਚੇ ਭਗਵੰਤ ਮਾਨ

ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਵੀ ਸੰਘਰਸ਼ ‘ਚ ਡਟੇ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਵਲੋਂ ਖੇਤੀ ਕਨੂੰਨ ਦੇ ਵਿਰੋਧ ‘ਚ ਦਿੱਲੀ ਵਿਖੇ ਜੰਤਰ-ਮੰਤਰ ‘ਤੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ। ਅੱਜ ਭਗਵੰਤ ਮਾਨ ਪੰਜਾਬ ਦੇ ਕਿਸਾਨਾਂ ਸਣੇ ਦਿੱਲੀ ਦੇ ਜੰਤਰ ਮੰਤਰ ਵਿਖੇ ਖੇਤੀ …

Read More »

ਪੰਜਾਬੀ ਗਾਇਕਾਂ ਨੇ ਪੰਜਾਬ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ

ਕਿਸਾਨਾਂ ਨੇ ਕਿਹਾ ਕਿ ਜ਼ਰੂਰੀ ਵਸਤਾਂ ਲੈ ਕੇ ਆਉਣ ਵਾਲੀਆਂ ਰੇਲ ਗੱਡੀਆਂ ਨੂੰ ਰਸਤਾ ਦਿੱਤਾ ਜਾਵੇਗਾ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਨਵੇਂ ਖੇਤੀ ਕਾਨੂੰਨਾਂ ਖਿਲਾਫ਼ ਪੰਜਾਬ ‘ਚ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਵੱਖ-ਵੱਖ ਵਰਗਾਂ ਵੱਲੋਂ ਵੱਡਾ ਸਹਿਯੋਗ ਮਿਲ ਰਿਹਾ ਹੈ। ਪੰਜਾਬੀ ਗਾਇਕ ਵੀ ਸੰਘਰਸ਼ ਵਿੱਚ ਵੱਡਾ ਸਾਥ ਦੇ ਰਹੇ ਹਨ। ਸ੍ਰੀ ਮੁਕਤਸਰ …

Read More »

ਰੇਲ ਮਾਰਗ ‘ਤੇ ਕਿਸਾਨਾਂ ਨੇ ਹੱਥਾਂ ‘ਚ ਜ਼ੰਜੀਰਾਂ ਪਾ ਕੇ ਕੀਤਾ ਰੋਸ ਪ੍ਰਦਰਸ਼ਨ

ਦੁਸਹਿਰੇ ਮੌਕੇ ਪੰਜਾਬ ਦੇ 800 ਪਿੰਡਾਂ ‘ਚ ਫੂਕੇ ਜਾਣਗੇ ਸਰਕਾਰ ਦੇ ਪੁਤਲੇ ਜੰਡਿਆਲਾ ਗੁਰੂ/ਬਿਊਰੋ ਨਿਊਜ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵਲੋਂ ਅੱਜ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ ਪਿੰਡ ਦੇਵੀਦਾਸਪੁਰਾ ‘ਤੇ ਚੱਲ ਰਹੇ ਧਰਨੇ ਦੌਰਾਨ ਅੱਜ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ …

Read More »

ਖੇਤੀ ਕਾਨੂੰਨਾਂ ‘ਤੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ, ਚਾਰ ਹਫ਼ਤਿਆਂ ‘ਚ ਮੰਗਿਆ ਜਵਾਬ

ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਖੇਤੀ ਸੁਧਾਰ ਕਾਨੂੰਨਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਕੇਂਦਰ ਸਰਕਾਰ ਨੂੰ ਨੋਟਿਸ ਭੇਜਿਆ ਹੈ। ਅਦਾਲਤ ਨੇ ਇਸ ਮਾਮਲੇ ‘ਤੇ ਕੇਂਦਰ ਸਰਕਾਰ ਕੋਲੋਂ ਚਾਰ ਹਫ਼ਤਿਆਂ ‘ਚ ਜਵਾਬ ਮੰਗਿਆ ਹੈ। ਦੱਸ ਦਈਏ ਕਿ ਕਿਸਾਨਾਂ ਦੇ ਭਾਰੀ ਵਿਰੋਧ ਦੇ ਬਾਵਜੂਦ ਪਿਛਲੇ ਮਹੀਨੇ ਸੰਸਦ ‘ਚ …

Read More »

ਕਿਸਾਨ ਅੰਦੋਲਨ ਨੂੰ ਹਲਕੇ ‘ਚ ਹੀ ਲੈਂਦੀ ਰਹੀ ਮੋਦੀ ਸਰਕਾਰ

ਹਾਲਾਤ ਵਿਗੜਦੇ ਵੇਖ ਹੁਣ ਘੜੀ ਨਵੀਂ ਰਣਨੀਤੀ ਚੰਡੀਗੜ੍ਹ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨ ਅੰਦੋਲਨ ਪੂਰੇ ਦੇਸ਼ ਵਿੱਚ ਫੈਲਦਾ ਜਾ ਰਿਹਾ ਹੈ। ਪੰਜਾਬ ਵਿੱਚ 24 ਸਤੰਬਰ ਤੋਂ ਸ਼ੁਰੂ ਹੋਇਆ ਅੰਦੋਲਨ ਨਿੱਤ ਮਘਦਾ ਜਾ ਰਿਹਾ ਹੈ। ਮੋਦੀ ਸਰਕਾਰ ਸ਼ੁਰੂ ਵਿੱਚ ਇਸ ਨੂੰ ਬੜੇ ਹਲਕੇ ਵਿੱਚ ਲੈ ਰਹੀ ਸੀ। …

Read More »