ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ‘ਚ ਕੁਝ ਹੀ ਸਮਾਂ ਬਾਕੀ ਹੈ, ਜਿਸ ਨੂੰ ਲੈ ਕੇ ਪਾਕਿਸਤਾਨ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਇਸ ਵਾਰ ਪਾਕਿਸਤਾਨ ਸਰਕਾਰ ਗੁਰਪੁਰਬ ਮੌਕੇ ਸ਼ਰਧਾਲੂਆਂ ਨੂੰ ਨਨਕਾਣਾ ਸਾਹਿਬ ਆਉਣ ਲਈ ਸਿਰਫ ਪੰਜ ਦਿਨ ਦਾ ਵੀਜ਼ਾ …
Read More »Yearly Archives: 2020
ਦਿੱਲੀ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਦਿੱਲੀ ਗੁਰਦੁਆਰਾ ਚੋਣਾਂ ਸਮੇਂ ਸਿਰ ਕਰਵਾਉਣ ਦਾ ਰਾਹ ਪੱਧਰਾ
ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਸਮੇਂ ਸਿਰ ਕਰਵਾਉਣ ਬਾਰੇ ਦਿੱਲੀ ਹਾਈਕੋਰਟ ਨੇ ਹਰੀ ਝੰਡੀ ਦੇ ਦਿੱਤੀ ਹੈ। ਨਵੀਂ ਵੋਟਰ ਸੂਚੀ ਬਣਾਉਣ ਦੀ ਮੰਗ ਠੁਕਰਾਉਂਦੇ ਹੋਏ ਦਿੱਲੀ ਗੁਰਦੁਆਰਾ ਚੋਣ ਡਾਇਰੈਕਟਰ ਨੂੰ ਸੋਧੀ ਹੋਈ ਵੋਟਰ ਸੂਚੀ ਨਾਲ ਚੋਣਾਂ ਕਰਵਾਉਣ ਦਾ ਆਦੇਸ਼ ਦਿੱਤਾ ਗਿਆ ਹੈ।ਜ਼ਿਕਰਯੋਗ ਹੈ ਕਿ …
Read More »ਮੁਕਤਸਰ ਦੇ ਪਿੰਡ ਹਰੀ ਕੇ ਕਲਾਂ ਨੇ ਕੀਤਾ ਵੱਡਾ ਫੈਸਲਾ
ਸਿਆਸੀ ਆਗੂਆਂ ਦੀ ਪਿੰਡ ‘ਚ ਐਂਟਰੀ ਕੀਤੀ ਬੈਨ ਸ਼੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਖਿਲਾਫ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਮੁਕਤਸਰ ਦੇ ਪਿੰਡ ਹਰੀ ਕੇ ਕਲਾਂ ਵਿੱਚ ਪੋਸਟਰ ਲਾਏ ਗਏ ਹਨ। ਇਨ੍ਹਾਂ ਪੋਸਟਰਾਂ ‘ਤੇ ਲਿਖਿਆ ਹੈ ਕਿ ਜੋ ਕਿਸਾਨਾਂ ਨਾਲ ਖੜ੍ਹੇਗਾ, ਉਹੀ …
Read More »ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੂੰ ਹੋਇਆ ਕੋਰੋਨਾ
ਸ਼ਿਮਲਾ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਦੇ ਕੋਰੋਨਾ ਤੋਂ ਪੀੜਤ ਹੋਣ ਦੀ ਖ਼ਬਰ ਮਿਲੀ ਹੈ। ਟਵਿੱਟਰ ‘ਤੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਜੈਰਾਮ ਠਾਕੁਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਕਿਸੇ ਕੋਰੋਨਾ ਪਾਜ਼ੀਟਿਵ ਵਿਅਕਤੀ ਦੇ ਸੰਪਰਕ ‘ਚ ਆਉਣ ਕਾਰਨ ਮੈਂ ਬੀਤੇ ਇਕ ਹਫ਼ਤੇ ਤੋਂ ਆਪਣੀ ਰਿਹਾਇਸ਼ ‘ਤੇ ਹੀ …
Read More »ਪਹਿਲੀ ਵਾਰ ਇਕੱਠੇ 44 ਪੁਲ ਹੋਏ ਦੇਸ਼ ਦੇ ਨਾਂ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਉਦਘਾਟਨ ਨਵੀਂ ਦਿੱਲੀ/ਬਿਊਰੋ ਨਿਊਜ਼ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ 7 ਰਾਜਾਂ ਦੇ ਸਰਹੱਦੀ ਇਲਾਕਿਆਂ ‘ਚ ਬਣੇ 44 ਪੁਲਾਂ ਦਾ ਵੀਡੀਓ ਕਾਨਫਰੰਸ ਰਾਹੀਂ ਉਦਘਾਟਨ ਕੀਤਾ। ਰਾਜਨਾਥ ਸਿੰਘ ਨੇ ਅਰੁਣਾਚਲ ਪ੍ਰਦੇਸ਼ ‘ਚ ਇਕ ਸੁਰੰਗ ਦਾ ਨੀਂਹ ਪੱਥਰ ਵੀ ਰੱਖਿਆ। ਬਾਰਡਰ ਰੋਡ ਆਰਗੇਨਾਈਜੇਸ਼ਨ …
Read More »ਪੰਜਾਬ ਭਰ ‘ਚ ਕਿਸਾਨਾਂ ਨੇ ਦੋ ਘੰਟੇ ਰੱਖਿਆ ਚੱਕਾ ਜਾਮ
ਹਰਿਆਣਾ ਦੇ ਕਿਸਾਨਾਂ ਦਾ ਦਿੱਤਾ ਸਾਥਚੰਡੀਗੜ੍ਹ/ਬਿਊਰੋ ਨਿਊਜ਼: ਅੱਜ ਸਮੁੱਚੇ ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਦੋ ਘੰਟਿਆਂ ਲਈ ਚੱਕਾ ਜਾਮ ਕੀਤਾ ਗਿਆ। ਖੇਤੀ ਕਾਨੂੰਨਾਂ ਖਿਲਾਫ ਹਰਿਆਣਾ ਦੇ ਕਿਸਾਨਾਂ ‘ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੇ ਖਿਲਾਫ ਪੰਜਾਬ ਦੇ ਕਿਸਾਨਾਂ ਨੇ 12 ਵਜੇ ਤੋਂ 2 ਵਜੇ ਤੱਕ ਚੱਕਾ ਜਾਮ ਕੀਤਾ ਗਿਆ …
Read More »ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਧਰਨੇ ‘ਤੇ ਬੈਠੀ ਕਿਸਾਨ ਆਗੂ ਦੀ ਮਾਤਾ ਨੇ ਤੋੜਿਆ ਦਮ
ਇਸ ਤੋਂ ਪਹਿਲਾਂ ਲੰਬੀ ਵਿਖੇ ਵੀ ਤੋੜਿਆ ਸੀ ਇਕ ਕਿਸਾਨ ਨੇ ਦਮ ਬੁਢਲਾਡਾ/ਬਿਊਰੋ ਨਿਊਜ਼ ਕਿਸਾਨ ਵਿਰੋਧੀ ਆਰਡੀਨੈਂਸਾਂ ਖਿਲਾਫ਼ ਪੂਰੇ ਪੰਜਾਬ ਭਰ ‘ਚ 31 ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ ‘ਤੇ ਧਰਨੇ ਦਿੱਤੇ ਜਾ ਰਹੇ ਹਨ। ਇਸੇ ਤਹਿਤ ਬੁਢਲਾਡਾ ਸ਼ਹਿਰ ਦੀ ਰੇਲਵੇ ਲਾਈਨ ‘ਤੇ ਲਗਾਏ ਗਏ ਧਰਨੇ ਦੇ ਅੱਜ 9ਵੇਂ ਦਿਨ ਧਰਨੇ …
Read More »ਪੰਜਾਬ ਕਾਂਗਰਸ ‘ਚ ਵਧਿਆ ਕਲੇਸ਼
ਸੁਖਜਿੰਦਰ ਰੰਧਾਵਾ ਵੱਲੋਂ ਨਵਜੋਤ ਸਿੱਧੂ ਮਾਈਗ੍ਰੇਟ ਲੀਡਰ ਕਰਾਰਖੰਨਾ/ਬਿਊਰੋ ਨਿਊਜ਼ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਬਾਗੀ ਲੀਡਰ ਨਵਜੋਤ ਸਿੱਧੂ ਮਾਈਗ੍ਰੇਟ ਕਰਕੇ ਲਿਆਂਦੇ ਗਏ ਹਨ। ਉਹ ਕਾਂਗਰਸੀ ਨਹੀਂ ਹਨ। ਇਸ ਲਈ ਉਹ ਇਸ ਤਰ੍ਹਾਂ ਦੀਆਂ ਗੱਲਾਂ ਕਰ ਰਹੇ ਹਨ। ਰਾਹੁਲ ਗਾਂਧੀ ਦੀ ਪੰਜਾਬ ਫੇਰੀ ਦੌਰਾਨ ਸਿੱਧੂ ਤੇ ਰੰਧਾਵਾ …
Read More »ਹਾਈਕੋਰਟ ਦਾ ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ
ਰੱਦ ਕੀਤੀ ਫੀਸਾਂ ਬਾਰੇ ਪਟੀਸ਼ਨਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ ਦਿੱਤਾ ਹੈ। ਪ੍ਰਾਈਵੇਟ ਸਕੂਲਾਂ ਨੇ ਪਿਛਲੇ ਹਫਤੇ ਡਿਵੀਜ਼ਨ ਬੈਂਚ ਵੱਲੋਂ ਦਿੱਤੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ। ਇਸ ਵਿੱਚ ਪ੍ਰਾਈਵੇਟ ਸਕੂਲਾਂ ਨੂੰ ਆਪਣੇ ਸਟਾਫ ਨੂੰ ਪੂਰੀ ਤਨਖਾਹ ਅਦਾ ਕਰਨ ਤੇ ਔਨਲਾਈਨ ਕਲਾਸ ਦੇਣ …
Read More »ਰਾਮਵਿਲਾਸ ਪਾਸਵਾਨ ਦੀ ਮ੍ਰਿਤਕ ਦੇਹ ਨੂੰ ਪਟਨਾ ਲਿਜਾਇਆ ਗਿਆ
ਸ਼ਨੀਵਾਰ ਨੂੰ ਕੀਤਾ ਜਾਵੇਗਾ ਅੰਤਿਮ ਸਸਕਾਰਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਦੇ ਕੱਦਾਵਰ ਆਗੂ ਅਤੇ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦਾ ਲੰਬੀ ਬਿਮਾਰੀ ਮਗਰੋਂ ਲੰਘੀ ਰਾਤ ਦਿੱਲੀ ਦੇ ਇਕ ਹਸਪਤਾਲ ਵਿਖੇ ਦੇਹਾਂਤ ਹੋ ਗਿਆ, ਉਹ 74 ਵਰ੍ਹਿਆਂ ਦੇ ਸਨ। ਲੰਘੇ ਵੀਰਵਾਰ ਦੀ ਰਾਤ ਨੂੰ ਉਨ੍ਹਾਂ ਦੇ ਦੇਹਾਂਤ ਦੀ ਖਬਰ ਉਨ੍ਹਾਂ ਦੇ ਪੁੱਤਰ …
Read More »