ਰਾਮ ਵਿਲਾਸ ਪਾਸਵਾਨ ਦੇ ਦਿਹਾਂਤ ਤੋਂ ਬਾਅਦ ਹੋਇਆ ਸੀ ਅਹੁਦਾ ਖਾਲੀਨਵੀਂ ਦਿੱਲੀ/ਬਿਊਰੋ ਨਿਊਜ਼ ਕੈਬਨਿਟ ਮੰਤਰੀ ਰਾਮ ਵਿਲਾਸ ਪਾਸਵਾਨ ਦੇ ਦਿਹਾਂਤ ਤੋਂ ਬਾਅਦ ਹੁਣ ਕੇਂਦਰੀ ਮੰਤਰੀ ਪਿਊਸ਼ ਗੋਇਲ ਨੂੰ ਖ਼ਪਤਕਾਰ ਮਾਮਲਿਆਂ, ਭੋਜਨ ਤੇ ਜਨਤਕ ਵੰਡ ਮੰਤਰਾਲੇ ਦਾ ਵਾਧੂ ਕਾਰਜਭਾਰ ਸੌਂਪਿਆ ਗਿਆ ਹੈ। ਇਸ ਤੋਂ ਪਹਿਲਾਂ ਰਾਮ ਵਿਸਾਲ ਪਾਸਵਾਨ ਦੇ ਕੋਲ ਇਹ …
Read More »Yearly Archives: 2020
ਚਾਰਾ ਘੋਟਾਲੇ ਮਾਮਲੇ ‘ਚ ਸਜ਼ਾ ਕੱਟ ਰਹੇ ਲਾਲੂ ਪ੍ਰਸਾਦ ਯਾਦਵ ਨੂੰ ਮਿਲੀ ਜ਼ਮਾਨਤ
ਲਾਲੂ ਯਾਦਵ ਨੂੰ ਅਜੇ ਰਹਿਣਾ ਪਵੇਗਾ ਜੇਲ੍ਹ ‘ਚ ਹੀਪਟਨਾ/ਬਿਊਰੋ ਨਿਊਜ਼ ਚਾਰਾ ਘੋਟਾਲੇ (ਚਾਈਬਾਸਾ ਕੋਸ਼ਗ੍ਰਹਿ) ਮਾਮਲੇ ‘ਚ ਸਜ਼ਾ ਕੱਟ ਰਹੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਆਰ. ਜੇ. ਡੀ. ਮੁਖੀ ਲਾਲੂ ਪ੍ਰਸਾਦ ਯਾਦਵ ਨੂੰ ਰਾਂਚੀ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਹਾਲਾਂਕਿ ਅਜੇ ਉਹ ਜੇਲ੍ਹ ‘ਚ ਹੀ ਰਹਿਣਗੇ, ਕਿਉਂਕਿ ਦੁਮਕਾ ਕੋਸ਼ਗ੍ਰਹਿ …
Read More »ਗੋਬਿੰਦ ਸਿੰਘ ਲੌਂਗੋਵਾਲ ਸਣੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਝਾੜੂ ਦੀ ਸੇਵਾ ਮੁਕੰਮਲ
ਅੰਮ੍ਰਿਤਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਵਿਰਾਸਤੀ ਮਾਰਗ ‘ਤੇ ਅੱਜ ਤੀਸਰੇ ਦਿਨ ਝਾੜੂ ਲਾ ਕੇ ਆਪਣੀ ਸੇਵਾ ਮੁਕੰਮਲ ਕੀਤੀ। ਸੇਵਾ ਦੀ ਸਮਾਪਤੀ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਬਾਕੀ …
Read More »ਵਰਲਡ ਫੂਡ ਪ੍ਰੋਗਰਾਮ ਨੂੰ ਮਿਲਿਆ 2020 ਦਾ ਨੋਬਲ ਸ਼ਾਂਤੀ ਪੁਰਸਕਾਰ
ਨਵੀਂ ਦਿੱਲੀ/ਬਿਊਰੋ ਨਿਊਜ਼ ਨਾਰਵੇ ਦੀ ਨੋਬਲ ਕਮੇਟੀ ਵਲੋਂ ਇਸ ਸਾਲ ਦੇ ਨੋਬਲ ਸ਼ਾਂਤੀ ਪੁਰਸਕਾਰ ਦੇ ਵਿਜੇਤਾ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਾਲ ਦਾ ਨੋਬਲ ਸ਼ਾਂਤੀ ਪੁਰਸਕਾਰ ਵਰਲਡ ਫੂਡ ਪ੍ਰੋਗਰਾਮ (ਡਬਲਯੂ. ਐਫ. ਪੀ.) ਨੂੰ ਦਿੱਤਾ ਗਿਆ ਹੈ। ਦੱਸ ਦਈਏ ਕਿ ਨੋਬਲ ਸ਼ਾਂਤੀ ਪੁਰਸਕਾਰ ਉਸ ਸ਼ਖ਼ਸੀਅਤ ਨੂੰ ਦਿੱਤਾ ਜਾਂਦਾ ਹੈ, …
Read More »ਕੀ ਰਾਹੁਲ ਗਾਂਧੀ ਨੂੰ ਨਹੀਂ ਪਤਾ, ਪਿਆਜ਼ ਜ਼ਮੀਨ ਦੇ ਉੱਪਰ ਹੁੰਦੇ ਜਾਂ ਹੇਠਾਂ?
ਪੰਜਾਬ ਦੀ ਟਰੈਕਟਰ ਰੈਲੀ ਮਗਰੋਂ ਉੱਠੇ ਸਵਾਲ ਭੁਪਾਲ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਦੇਸ਼ ਭਰ ‘ਚ ਪ੍ਰਦਰਸ਼ਨ ਕਰ ਰਹੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਉੱਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਨਿਸ਼ਾਨਾ ਸਾਧਿਆ ਹੈ। ਚੌਹਾਨ ਨੇ ਕਿਹਾ ਕਿ ਰਾਹੁਲ ਨੂੰ ਖੇਤੀ ਸਬੰਧੀ ਕੋਈ ਜਾਣਕਾਰੀ ਨਹੀਂ …
Read More »ਰਾਜਸਥਾਨ ‘ਚ ਪੁਜਾਰੀ ਨੂੰ ਜ਼ਿੰਦਾ ਜਲਾਇਆ
ਜ਼ਮੀਨੀ ਵਿਵਾਦ ਦੇ ਚਲਦਿਆਂ ਲੈਂਡ ਮਾਫੀਆ ਨੇ ਲਈ ਜਾਨ ਜੈਪੁਰ/ਬਿਊਰੋ ਨਿਊਜ਼ ਰਾਜਸਥਾਨ ਦੇ ਕਰੌਲੀ ਜ਼ਿਲ੍ਹੇ ਦੇ ਸਪੋਰਟਾ ਇਲਾਕੇ ‘ਚ ਪੁਜਾਰੀ ਬਾਬੂਲਾਲ ਵੈਸ਼ਨਵ ਨੂੰ ਕੁੱਝ ਲੋਕਾਂ ਨੇ ਬੁੱਧਵਾਰ ਨੂੰ ਪੈਟਰੋਲ ਪਾ ਕੇ ਜਲਾ ਦਿੱਤਾ। ਜੈਪੁਰ ਦੇ ਐਸਐਮਐਸ ਹਸਪਤਾਲ ‘ਚ ਇਲਾਜ ਦੇ ਦੌਰਾਨ ਪੁਜਾਰੀ ਦੀ ਮੌਤ ਹੋ ਗਈ। ਪੁਲਿਸ ਨੇ ਮੁੱਖ ਆਰੋਪੀ …
Read More »ਕੈਪਟਨ ਦੇ ਫਾਰਮ ਹਾਊਸ ਦਾ ਘਿਰਾਓ ਕਰਨ ਪਹੁੰਚੀ ਆਮ ਆਦਮੀ ਪਾਰਟੀ
ਹਰਪਾਲ ਚੀਮਾ ਸਣੇ ‘ਆਪ’ ਦੇ ਕਈ ਐਮ.ਐਲ.ਏ.ਤੇ ਆਗੂ ਪੁਲਿਸ ਨੇ ਕੀਤੇ ਗ੍ਰਿਫਤਾਰ ਚੰਡੀਗੜ੍ਹ/ਬਿਊਰੋ ਨਿਊਜ਼ : ਸਕਾਲਰਸ਼ਿਪ ਘੁਟਾਲਾ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਰਕਰ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿਚ ਕੈਪਟਨ ਅਮਰਿੰਦਰ ਦੇ ਫਾਰਮ ਹਾਊਸ ਦਾ ਘਿਰਾਓ ਕਰਨ ਪਹੁੰਚ ਗਏ।’ਆਪ’ ਦੇ 9 ਵਿਧਾਇਕ ਅਤੇ ਵਰਕਰ ਜਿਵੇਂ …
Read More »ਰਾਹੁਲ ਗਾਂਧੀ ਦੀ ਟਰੈਕਟਰ ਰੈਲੀ
ਪੰਜਾਬ ‘ਚ ਟਰੈਕਟਰਾਂ ‘ਤੇ ਸਵਾਰ ਹੋਈ ਸਿਆਸਤ ਖੇਤੀ ਕਾਨੂੰਨਾਂ ਨਾਲ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਸਭ ਤੋਂ ਜ਼ਿਆਦਾ ਨੁਕਸਾਨ : ਰਾਹੁਲ ਬੋਲੇ – ਕਿਸਾਨੀ ਨਾਲ ਜੁੜੇ ਲੱਖਾਂ ਲੋਕਾਂ ਦੇ ਰੁਜ਼ਗਾਰ ਜਾਣਗੇ, ਇਹ ਪੂਰੇ ਦੇਸ਼ ਦੀ ਲੜਾਈ ੲ ਪੰਜਾਬ ਦੀ ਕੀਤੀ ਤਾਰੀਫ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ …
Read More »ਕੇਸਰਾ ਰਾਮ, ਜ਼ੁਬੈਰ ਅਹਿਮਦ ਤੇ ਹਰਕੀਰਤ ਕੌਰ ਚਹਿਲ ਨੂੰ ਮਿਲੇਗਾ ਢਾਹਾਂ ਪੁਰਸਕਾਰ
ਜਲੰਧਰ/ਬਿਊਰੋ ਨਿਊਜ਼ : ਪੰਜਾਬੀ ਸਾਹਿਤ ਦੇ ਪ੍ਰਚਾਰ ਤੇ ਪ੍ਰਸਾਰ ਵਾਸਤੇ ਦਿੱਤਾ ਜਾਣ ਵਾਲਾ ਢਾਹਾਂ ਪੁਰਸਕਾਰ ਇਸ ਵਾਰ ਗੁਰਮੁਖੀ ਤੇ ਸ਼ਾਹਮੁਖੀ ਵਿਚ ਸਾਹਿਤ ਰਚਣ ਵਾਲਿਆਂ ਦੇ ਹਿੱਸੇ ਆਇਆ ਹੈ। ਸਿਰਸਾ ਦੇ ਰਹਿਣ ਵਾਲੇ ਕੇਸਰਾ ਰਾਮ ਨੂੰ 25 ਹਜ਼ਾਰ ਕੈਨੇਡੀਅਨ ਡਾਲਰ ਨਾਲ ਢਾਹਾਂ ਪੁਰਸਕਾਰ 2020 ਦਿੱਤਾ ਜਾਵੇਗਾ। ਕੇਸਰਾ ਰਾਮ ਵੱਲੋਂ ਲਿਖੇ ਕਹਾਣੀ …
Read More »ਧਰਮਸੋਤ ਨੂੰ ਸਕਾਲਰਸ਼ਿਪ ਘੁਟਾਲੇ ‘ਚ ਕਲੀਨ ਚਿੱਟ ਤੋਂ ਬਾਅਦ ਮਾਮਲਾ ਫਿਰ ਗਰਮਾਇਆ
ਯੂਥ ਅਕਾਲੀ ਦਲ ਵੱਲੋਂ ਜਲੰਧਰ ‘ਚ ਰੋਸ ਮੁਜ਼ਾਹਰਾ – ਕਾਂਗਰਸ ‘ਤੇ ਧਰਮਸੋਤ ਨੂੰ ਬਚਾਉਣ ਦਾ ਇਲਜ਼ਾਮ ਜਲੰਧਰ/ਬਿਊਰੋ ਨਿਊਜ਼ : ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ ਹੋਏ 69 ਕਰੋੜ ਤੋਂ ਵੱਧ ਦੇ ਘੁਟਾਲੇ ਨੂੰ ਲੈ ਕੇ ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਦੀ ਅਗਵਾਈ ਹੇਠ ਜਲੰਧਰ ‘ਚ ਡਿਪਟੀ ਕਮਿਸ਼ਨਰ …
Read More »