ਅੰਮ੍ਰਿਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਦਾ ਦੇਹਾਂਤ ਹੋ ਗਿਆ। ਗਿਆਨੀ ਸੁਖਜਿੰਦਰ ਸਿੰਘ ਪਿਛਲੇ ਦਿਨਾਂ ਤੋਂ ਹਸਪਤਾਲ ਵਿਚ ਜ਼ੇਰੇ ਇਲਾਜ ਸਨ ਤੇ ਅੱਜ ਸਵੇਰੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਸੁਖਜਿੰਦਰ ਸਿੰਘ ਦੇ ਦੇਹਾਂਤ ‘ਤੇ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ …
Read More »Yearly Archives: 2020
2022 ਦੀਆਂ ਵਿਧਾਨ ਸਭਾ ਚੋਣਾਂ ‘ਚ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਲੜਾਂਗੇ ਚੋਣ : ਅਸ਼ਵਨੀ ਸ਼ਰਮਾ
ਹੁਸ਼ਿਆਰਪੁਰ : 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਪੰਜਾਬ ਦੀਆਂ ਸਾਰੀਆਂ 117 ਸੀਟਾਂ ‘ਤੇ ਚੋਣ ਲੜੇਗੀ। ਇਹ ਪ੍ਰਗਟਾਵਾ ਹੁਸ਼ਿਆਰਪੁਰ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਆਪਣੇ ਕਾਰਜਕਾਲ ਦੌਰਾਨ ਹਰੇਕ ਮੁਹਾਜ਼ ‘ਤੇ ਫ਼ੇਲ੍ਹ ਹੋ …
Read More »ਸ਼੍ਰੋਮਣੀ ਕਮੇਟੀ ਨੇ ਲਾਪਤਾ ਪਾਵਨ ਸਰੂਪਾਂ ਸਬੰਧੀ ਜਾਂਚ ਕਮਿਸ਼ਨ ਦੀ ਮੁਕੰਮਲ ਰਿਪੋਰਟ ਕੀਤੀ ਜਨਤਕ
ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਪਾਵਨ ਸਰੂਪਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਕਰਵਾਈ ਪੜਤਾਲ ਦੀ ਮੁਕੰਮਲ ਰਿਪਰੋਟ ਸ਼੍ਰੋਮਣੀ ਕਮੇਟੀ ਵਲੋਂ ਜਨਤਕ ਕਰਨ ਦਾ ਐਲਾਨ ਕਰਦੇ ਹੋਏ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਹ ਪੜਤਾਲ ਰਿਪੋਰਟ ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ‘ਤੇ …
Read More »ਪੰਜਾਬ ‘ਚ ਕੋਵਿਡ ਕੇਅਰ ਸੈਂਟਰ ਬੰਦ, ਵਲੰਟੀਅਰਾਂ ਦੀ ਕੀਤੀ ਛੁੱਟੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਿਹਤ ਵਿਭਾਗ ਨੇ ਕੋਵਿਡ ਕੇਅਰ ਸੈਂਟਰ ਬੰਦ ਕਰ ਦਿੱਤੇ ਹਨ। ਆਪਣੀ ਜਾਨ ਖ਼ਤਰੇ ਵਿਚ ਪਾ ਕੇ ਕੰਮ ਕਰਨ ਵਾਲੇ ਵਲੰਟੀਅਰ ਸਟਾਫ ਦੀਆਂ ਸੇਵਾਵਾਂ ਵੀ ਖ਼ਤਮ ਕਰ ਦਿੱਤੀਆਂ ਗਈਆਂ ਹਨ।ઠਸਕੱਤਰ ਸਿਹਤ ਤੇ ਪਰਿਵਾਰ ਭਲਾਈ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ, ਸਿਵਲ ਸਰਜਨਾਂ, ਨੋਡਲ ਅਫਸਰਾਂ ਅਤੇ ਕੋਵਿਡ ਕੇਅਰ …
Read More »ਮੁਨੀਸ਼ ਤਿਵਾੜੀ ਨੇ ਮੋਦੀ ਸਰਕਾਰ ਨੂੰ ਦੱਸਿਆ ਲੋਕਤੰਤਰ ਵਿਰੋਧੀ
ਕਿਹਾ – ਲੋਕਤੰਤਰ ਨੂੰ ਖ਼ਤਮ ਕਰਨ ਲਈ ਕਾਨੂੰਨਾਂ ‘ਚ ਹੋ ਰਹੀਆਂ ਹਨ ਸੋਧਾਂ ਗੜ੍ਹਸ਼ੰਕਰ/ਬਿਊਰੋ ਨਿਊਜ਼ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਲੋਕਤੰਤਰ ਨੂੰ ਖਤਮ ਕਰਨ ਲਈ ਕਾਨੂੰਨਾਂ ਵਿਚ ਸੋਧਾਂ ਕਰ ਰਹੀ ਹੈ। ਇਹ ਪ੍ਰਗਟਾਵਾ ਕਾਂਗਰਸ ਦੇ ਕੌਮੀ ਬੁਲਾਰੇ ਅਤੇ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਗੜ੍ਹਸ਼ੰਕਰ ‘ਚ ਕੀਤਾ। ਮੁਨੀਸ਼ ਤਿਵਾੜੀ ਨੇ …
Read More »ਚੰਡੀਗੜ੍ਹ ਹਵਾਈ ਅੱਡੇ ਤੋਂ ਕੈਨੇਡਾ, ਅਮਰੀਕਾ, ਯੂਰਪ ਤੇ ਆਸਟ੍ਰੇਲੀਆ ਲਈ ਜਲਦ ਸ਼ੁਰੂ ਹੋਣਗੀਆਂ ਸਿੱਧੀਆਂ ਉਡਾਣਾਂ : ਹਰਦੀਪ ਪੁਰੀ
ਕਿਹਾ – ਹਰਸਿਮਰਤ ਨੇ ਖੇਤੀ ਬਿੱਲਾਂ ਦਾ ਕਦੇ ਵਿਰੋਧ ਨਹੀਂ ਕੀਤਾ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੋਂ ਛੇਤੀ ਹੀ ਕੈਨੇਡਾ, ਅਮਰੀਕਾ, ਆਸਟਰੇਲੀਆ ਤੇ ਯੂਰਪ ਲਈ ਸਿੱਧੀਆਂ ਫਲਾਈਟਾਂ ਸ਼ੁਰੂ ਹੋਣਗੀਆਂ। ਇਹ ਪ੍ਰਗਟਾਵਾ ਨਾਗਰਿਕ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਚੰਡੀਗੜ੍ਹ ‘ਚ ਭਾਜਪਾ ਆਗੂਆਂ ਨਾਲ ਮੀਟਿੰਗ ਦੌਰਾਨ ਕੀਤਾ। ਹਰਦੀਪ ਪੁਰੀ ਨੇ ਦੱਸਿਆ …
Read More »ਅੰਮ੍ਰਿਤਧਾਰੀ ਸਿੱਖ ਨੌਜਵਾਨ ਖੇਤੀ ਕਾਨੂੰਨਾਂ ਖਿਲਾਫ ਡਟੇ
ਸੰਸਦ ਭਵਨ ਅੱਗੇ ਧਰਨੇ ‘ਤੇ ਬੈਠੇ ਸਿੱਖ ਨੌਜਵਾਨਾਂ ਨੂੰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਥਾਪੜਾ ਅੰਮ੍ਰਿਤਸਰ/ਬਿਊਰੋ ਨਿਊਜ਼ : ਨਵੇਂ ਬਣਾਏ ਗਏ ਖੇਤੀ ਕਾਨੂੰਨਾਂ ਦਾ ਸੰਸਦ ਭਵਨ ਦੇ ਬਾਹਰ ਵਿਰੋਧ ਕਰ ਰਹੇ ਪੰਜ ਗੁਰਸਿੱਖ ਨੌਜਵਾਨਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੌਕੇ ‘ਤੇ ਜਾ ਕੇ …
Read More »ਭਾਰਤੀ ਵਿਦੇਸ਼ ਮੰਤਰਾਲੇ ਨੇ ਕੀਤਾ ਸਪੱਸ਼ਟ
ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਬਾਰੇ ਫ਼ੈਸਲਾ ਕੋਵਿਡ-19 ਨਿਯਮਾਂ ਅਨੁਸਾਰ ਲਿਆ ਜਾਵੇਗਾ ਅੰਮ੍ਰਿਤਸਰ/ਬਿਊਰੋ ਨਿਊਜ਼ ਪਾਕਿਸਤਾਨ ਵਲੋਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੇ ਆਏ ਮਤੇ ਬਾਰੇ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਸਪਸ਼ਟ ਤੌਰ ‘ਤੇ ਕਿਹਾ ਹੈ ਕਿ ਅਸੀਂ ਗ੍ਰਹਿ ਮੰਤਰਾਲੇ ਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਸਾਰੇ ਸਬੰਧਿਤ ਅਧਿਕਾਰੀਆਂ ਨਾਲ ਸੰਪਰਕ …
Read More »ਕਿਸਾਨੀ ਸੰਘਰਸ਼ ‘ਚ ਨਿੱਤਰੇ ਪਰਵਾਸੀ ਪੰਜਾਬੀ
ਕਈ ਦੇਸ਼ਾਂ ਵਿੱਚ ਹੋ ਰਹੇ ਹਨ ਰੋਸ ਮੁਜ਼ਾਹਰੇ, ਕਿਸਾਨਾਂ ਦੇ ਹੱਕ ‘ਚ ਟੋਰਾਂਟੋ ਵਿਖੇ ਰੈਲੀ 11 ਅਕਤੂਬਰ ਨੂੰ ਟੋਰਾਂਟੋ, ਜਲੰਧਰ/ਬਿਊਰੋ ਨਿਊਜ਼ : ਖੇਤੀ ਕਾਨੂੰਨਾਂ ਦਾ ਸੇਕ ਪੰਜਾਬ ਵਿਚਲੇ ਕਿਸਾਨਾਂ ਨੂੰ ਹੀ ਨਹੀਂ, ਸਗੋਂ ਵਿਦੇਸ਼ਾਂ ਵਿਚ ਬੈਠੇ ਪਰਵਾਸੀ ਪੰਜਾਬੀਆਂ ਨੂੰ ਵੀ ਲੱਗ ਰਿਹਾ ਹੈ। ਵੱਖ-ਵੱਖ ਦੇਸ਼ਾਂ ਵਿਚਲੇ ਪਰਵਾਸੀ ਪੰਜਾਬੀ, ਪੰਜਾਬ ਵਿਚ …
Read More »ਅਕਾਲੀ ਦਲ ਵੱਲੋਂ ਸੰਘੀ ਢਾਂਚੇ ਦੀ ਮਜ਼ਬੂਤੀ ਲਈ ਕਮੇਟੀ ਕਾਇਮ
ਸ਼੍ਰੋਮਣੀ ਅਕਾਲੀ ਦਲ ਹਮਖਿਆਲੀ ਸਿਆਸੀ ਧਿਰਾਂ ਨਾਲ ਕਰੇਗਾ ਰਾਬਤਾ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ਇੱਕ ਉੱਚ ਤਾਕਤੀ ਕਮੇਟੀ ਬਣਾਉਣ ਦਾ ਐਲਾਨ ਕੀਤਾ ਜੋ ਦੇਸ਼ ਵਿੱਚ ਖੇਤਰੀ ਤੇ ਹੋਰ ਹਮਖਿਆਲੀ ਪਾਰਟੀਆਂ ਨਾਲ ਰਾਬਤਾ ਕਰਕੇ ਅਸਲ ਸੰਘੀ ਢਾਂਚੇ ਦੀ …
Read More »