Breaking News
Home / 2020 (page 110)

Yearly Archives: 2020

50 ਫ਼ੀਸਦੀ ਸਮਰੱਥਾ ਨਾਲ 15 ਅਕਤੂਬਰ ਤੋਂ ਖੁੱਲ੍ਹਣਗੇ ਸਿਨੇਮਾ ਹਾਲ

ਨਵੀਂ ਦਿੱਲੀ : ਲਗਪਗ ਸੱਤ ਮਹੀਨੇ ਬਾਅਦ ਭਾਰਤ ਵਿਚ ਸਿਨੇਮਾ ਹਾਲ ਖੁੱਲ੍ਹਣ ਦਾ ਰਸਤਾ ਸਾਫ਼ ਹੋ ਗਿਆ ਹੈ। ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੇ 15 ਅਕਤੂਬਰ ਤੋਂ ਸਿਨੇਮਾ ਹਾਲ ਖੋਲ੍ਹਣ ਲਈ ਵਿਸਥਾਰਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਤਹਿਤ ਸਿਨੇਮਾ ਹਾਲ ਸਿਰਫ਼ 50 ਫ਼ੀਸਦੀ ਸਮਰੱਥਾ ਦੇ ਨਾਲ ਖੁੱਲ੍ਹਣਗੇ ਤੇ ਦੋ ਦਰਸ਼ਕਾਂ ਵਿਚ …

Read More »

ਭਾਰਤ ਦੇ ਸਿੱਖਿਆ ਮੰਤਰਾਲੇ ਵਲੋਂ ਸਕੂਲ ਮੁੜ ਖੋਲ੍ਹਣ ਬਾਰੇ ਦਿਸ਼ਾ ਨਿਰਦੇਸ਼ ਜਾਰੀ

ਨਵੀਂ ਦਿੱਲੀ : ਭਾਰਤ ਦੇ ਕੇਂਦਰੀ ਸਿੱਖਿਆ ਮੰਤਰਾਲੇ ਨੇ 15 ਅਕਤੂਬਰ ਤੋਂ ਸਕੂਲ ਮੁੜ ਖੋਲ੍ਹਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਮੰਤਰਾਲੇ ਨੇ ਸਕੂਲ ਪ੍ਰਬੰਧਾਂ ਨੂੰ ਸਕੂਲਾਂ ਦੀ ਸਾਫ਼ ਸਫ਼ਾਈ ਰੱਖਣ ਤੇ ਦਵਾਈ ਦਾ ਛਿੜਕਾਅ ਕਰਨ, ਹਾਜ਼ਰੀਆਂ ਵਿਚ ਢਿੱਲ ਦੇਣ, ਤਿੰਨ ਹਫ਼ਤਿਆਂ ਤੱਕ ਕੋਈ ਪ੍ਰੀਖਿਆ ਨਾ ਲੈਣ ਤੇ ਆਨਲਾਈਨ ਪੜ੍ਹਾਈ …

Read More »

ਕਾਰਪੋਰੇਟ ਖੇਤੀ – ਭਾਰਤ ਅੰਦਰ ਤਬਾਹੀ ਦਾ ਰਾਹ

ਜਗਦੀਸ਼ ਸਿੰਘ ਚੋਹਕਾ ਇਤਿਹਾਸ ਗਵਾਹ ਹੈ ਕਿ ਜਦੋਂ ਵੀ ਭਾਰੂ ਬਹੁ ਗਿਣਤੀ ਵਾਲੀ ਰਾਜਨੀਤੀ ਉਹ ਵੀ ਮੂਲਵਾਦੀ ਸੋਚ ਵਾਲੀ ਹੋਵੇ, ਦੇਸ਼ ਅੰਦਰ ਉਸਰੀ ਪਾਰਲੀਮਾਨੀ ਜਮਹੂਰੀਅਤ ਦੀਆਂ ਸਭ ਗੌਰਮਈ ਕਦਰਾਂ ਕੀਮਤਾਂ ਦਾ ਭੋਗ ਪਾ ਦੇਵੇ ਤਾਂ ਏਕਾ-ਅਧਿਕਾਰਵਾਦ ਨੂੰ ਮਜ਼ਬੂਤ ਕਰਨ ਵੱਲ ਉਸ ਦਾ ਵਧਣਾ ਜ਼ਰੂਰੀ ਹੈ। ਸਮਝੋ ਕਿ ਫਿਰ ਦੇਸ਼ ਅੰਦਰ …

Read More »

ਪੰਜਾਬ ‘ਚ ਇਕੱਤੀ ਮੈਂਬਰੀ ਲੋਕ ਸੰਘਰਸ਼ ਕਮੇਟੀ ਦੀ ਪਰਖ਼ ਦਾ ਵੇਲਾ

ਗੁਰਮੀਤ ਸਿੰਘ ਪਲਾਹੀ ਪੰਜਾਬ ਅੱਜ ਲੜ ਰਿਹਾ ਹੈ। ਪੰਜਾਬੀ ਅੱਜ ਸੰਘਰਸ਼ ਦੇ ਰਾਹ ਪਏ ਹੋਏ ਹਨ। ਬਹੁਤ ਲੰਮੇ ਸਮੇਂ ਤੋਂ ਬਾਅਦ ਪੰਜਾਬੀ ਇੱਕਮੁੱਠ ਹੋ ਕੇ ਆਪਣੇ ਉਤੇ ਹੋਏ ਹਮਲੇ ਦਾ ਮੁਕਾਬਲਾ ਕਰ ਰਹੇ ਹਨ। ਕਹਿਣ ਨੂੰ ਤਾਂ ਭਾਵੇਂ ਇਕੱਤੀ, ਕਿਸਾਨ ਜੱਥੇਬੰਦੀਆਂ ਆਪਣੇ ਏਕੇ ਦਾ ਸਬੂਤ ਦੇ ਕੇ ਕਿਸਾਨ ਵਿਰੋਧੀ ਐਕਟਾਂ …

Read More »

ਕਿਸਾਨ ਨਰਿੰਦਰ ਮੋਦੀ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲਈ ਤਿਆਰ

ਕਿਸਾਨ ਜਥੇਬੰਦੀਆਂ ਨੇ ਗੱਲਬਾਤ ਦੀ ਪੇਸ਼ਕਸ਼ ਠੁਕਰਾਈ 15 ਅਕਤੂਬਰ ਤੱਕ ‘ਰੇਲ ਰੋਕੋ’ ਅੰਦੋਲਨ ਜਾਰੀ ਰੱਖਣ ਦਾ ਐਲਾਨ ਗਾਇਕਾਂ ਤੇ ਕਲਾਕਾਰਾਂ ਵੱਲੋਂ ਫੈਸਲਾ-ਕਿਸਾਨ ਜਥੇਬੰਦੀਆਂ ਦੇ ਧਰਨਿਆਂ ‘ਚ ਹੀ ਕਰਾਂਗੇ ਸ਼ਮੂਲੀਅਤ ਚੰਡੀਗੜ੍ਹ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਚ ਕਿਸਾਨਾਂ ਦਾ ਸੰਘਰਸ਼ ਆਪਣੀ ਚਰਮਸੀਮਾ ‘ਤੇ ਹੈ ਅਤੇ ਕਿਸਾਨ ਕੇਂਦਰ ਦੀ ਮੋਦੀ ਸਰਕਾਰ ਨਾਲ …

Read More »

ਲੱਖੋਵਾਲ ਧੜੇ ਦੇ ਮੀਟਿੰਗਾਂ ‘ਚ ਦਾਖਲੇ ਉਤੇ ਪਾਬੰਦੀ ਲਾਈ

ਪੰਜਾਬ ਵਿੱਚ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠਲੀ ਕਿਸਾਨ ਯੂਨੀਅਨ ਦੇ ਸਮੂਹ ਦੀਆਂ ਮੀਟਿੰਗਾਂ ਵਿਚ ਦਾਖ਼ਲੇ ‘ਤੇ ਪਾਬੰਦੀ ਲਾ ਦਿੱਤੀ ਹੈ। ਲੱਖੋਵਾਲ ਧੜੇ ਨੂੰ ਚੰਡੀਗੜ੍ਹ ਵਿਚ ਹੋਈ ਮੀਟਿੰਗ ਲਈ ਵੀ ਸੱਦਾ ਨਹੀਂ ਦਿੱਤਾ ਗਿਆ। ਕਿਸਾਨ ਜਥੇਬੰਦੀਆਂ ਨੇ ਲੱਖੋਵਾਲ ਧੜੇ ਵੱਲੋਂ ਖੇਤੀ …

Read More »

ਸਿੱਖ ਅਫ਼ਸਰਾਂ ਨੂੰ ਫੀਲਡ ‘ਚ ਡਿਊਟੀ ਦੀ ਖੁੱਲ੍ਹ ਮਿਲੀ

ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਕੁਝ ਸਿੱਖ ਜਥੇਬੰਦੀਆਂ ਦੇ ਦਖਲ ਮਗਰੋਂ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ (ਆਰ.ਸੀ.ਐਮ.ਪੀ) ਨੇ ਆਪਣੀ ਨਸਲਵਾਦੀ ਨੀਤੀ ਤੋਂ ਪੈਰ ਪਿਛਾਂਹ ਖਿੱਚ ਲਏ ਹਨ ਅਤੇ ਦਾੜ੍ਹੀਧਾਰੀ ਅਫਸਰਾਂ ਨੂੰ ਸਿਹਤ ਅਤੇ ਸੁਰੱਖਿਆ ਦੇ ਬਹਾਨੇ ਠਾਣੇ ਤੋਂ ਬਾਹਰ ਡਿਊਟੀ ਕਰਨ ਤੋਂ ਰੋਕਣ ਵਾਲੀ ਨੀਤੀ …

Read More »

‘ਸਿੱਧੂ ਉਹ ਸ਼ੇਰ ਜੋ ਬਾਸਾ ਮਾਸ ਨਹੀਂ ਖਾਂਦਾ’

ਛੇਤੀ ਹੀ ਨਵਜੋਤ ਸਿੱਧੂ ਨੂੰ ਮਿਲੇਗੀ ਵੱਡੀ ਜ਼ਿੰਮੇਵਾਰੀ : ਹਰੀਸ਼ ਰਾਵਤ ਚੰਡੀਗੜ੍ਹ : ਰਾਹੁਲ ਦੀ ਟਰੈਕਟਰ ਰੈਲੀ ਦੌਰਾਨ ਨਵਜੋਤ ਸਿੱਧੂ ਨੂੰ ਘਰੋਂ ਬਾਹਰ ਲਿਆਉਣ ਵਾਲੇ ਹਰੀਸ਼ ਰਾਵਤ ਨਵਜੋਤ ਸਿੱਧੂ ਵੱਲੋਂ ਕੈਪਟਨ ਸਰਕਾਰ ‘ਤੇ ਹੀ ਕੀਤੇ ਸ਼ਬਦੀ ਹਮਲਿਆਂ ਕਾਰਨ ਨਿਰਾਸ਼ ਜ਼ਰੂਰ ਹੋ ਸਕਦੇ ਹਨ ਪਰ ਉਹ ਸਿੱਧੂ ਨਾਲ ਨਰਾਜ਼ ਨਜ਼ਰ ਨਹੀਂ …

Read More »

ਭਾਰਤ ਦੇ ਕੇਂਦਰੀ ਮੰਤਰੀ ਰਾਮਵਿਲਾਸ ਪਾਸਵਾਨ ਦਾ ਦਿਹਾਂਤ

ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਜਨਸ਼ਕਤੀ ਪਾਰਟੀ ਦੇ ਸਰਪ੍ਰਸਤ ਤੇ ਭਾਰਤ ਸਰਕਾਰ ‘ਚ ਕੇਂਦਰੀ ਮੰਤਰੀ ਰਾਮਵਿਲਾਸ ਪਾਸਵਾਨ ਦਾ ਦਿੱਲੀ ਦੇ ਇਕ ਹਸਪਤਾਲ ਵਿਚ ਦਿਹਾਂਤ ਹੋ ਗਿਆ। ਪਾਸਵਾਨ ਦੀ ਉਮਰ 74 ਸਾਲ ਸੀ ਅਤੇ ਉਨ੍ਹਾਂ ਦਾ ਕੁਝ ਦਿਨ ਪਹਿਲਾਂ ਦਿਲ ਦਾ ਅਪਰੇਸ਼ਨ ਹੋਇਆ ਸੀ। ਪਾਸਵਾਨ ਪਿਛਲੇ ਪੰਜ ਦਹਾਕਿਆਂ ਤੋਂ ਦੇਸ਼ ਦੀ ਸਿਆਸਤ …

Read More »

ਟਰੰਪ ਪ੍ਰਸ਼ਾਸਨ ਵਲੋਂ ਐੱਚ-1ਬੀ ਵੀਜ਼ਿਆਂ ‘ਤੇ ਨਵੀਆਂ ਪਾਬੰਦੀਆਂ

ਵਾਸ਼ਿੰਗਟਨ : ਟਰੰਪ ਪ੍ਰਸ਼ਾਸਨ ਨੇ ਗ਼ੈਰ-ਪਰਵਾਸੀ ਵੀਜ਼ਾ ਪ੍ਰੋਗਰਾਮ ਐੱਚ-1ਬੀ ‘ਤੇ ਨਵੀਆਂ ਪਾਬੰਦੀਆਂ ਦਾ ਐਲਾਨ ਕੀਤਾ ਹੈ। ਇਸ ਦਾ ਮਕਸਦ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਅਮਰੀਕੀ ਵਰਕਰਾਂ ਦੀ ਰਾਖੀ ਕਰਨਾ ਹੈ। ਇਸ ਕਦਮ ਨਾਲ ਯੋਗ ਵਿਅਕਤੀਆਂ ਨੂੰ ਹੀ ਐੱਚ-1ਬੀ ਵੀਜ਼ਾ ਮਿਲੇਗਾ। ਅਮਰੀਕੀ ਸਰਕਾਰ ਦੇ ਇਸ ਫ਼ੈਸਲੇ ਦਾ ਹਜ਼ਾਰਾਂ ਭਾਰਤੀ ਆਈਟੀ ਮਾਹਿਰਾਂ ‘ਤੇ …

Read More »