ਸੰਗਰੂਰ/ਬਿਊਰੋ ਨਿਊਜ਼ ਰਾਹੁਲ ਗਾਂਧੀ ਨੇ ਪੰਜਾਬ ਵਿਚ 3 ਦਿਨਾ ‘ਖੇਤੀ ਬਚਾਓ ਯਾਤਰਾ’ ਸ਼ੁਰੂ ਕੀਤੀ ਹੋਈ ਹੈ ਅਤੇ ਅੱਜ ਇਸ ਯਾਤਰਾ ਦਾ ਦੂਜਾ ਦਿਨ ਸੀ। ਰਾਹੁਲ ਦੀ ਟਰੈਕਟਰ ਰੈਲੀ ਦੌਰਾਨ ਜਿਸ ਟਰੈਕਟਰ ਦੀ ਵਰਤੋਂ ਕੀਤੀ ਗਈ, ਉਸ ‘ਤੇ ਸੋਫੇ ਲੱਗੇ ਹੋਣ ਦੀਆਂ ਫੋਟੋਆਂ ਸਾਹਮਣੇ ਆਉਣ ਤੋਂ ਬਾਅਦ ਚਰਚਾ ਵੀ ਛਿੜ ਗਈ …
Read More »Yearly Archives: 2020
ਰਾਹੁਲ ਦੀ ਟਰੈਕਟਰ ਯਾਤਰਾ ‘ਤੇ ਹਰਿਆਣਾ ਸਰਕਾਰ ਦਾ ਸਟੈਂਡ ਕਾਇਮ
ਅਨਿਲ ਵਿੱਜ ਬੋਲੇ – ਦੰਗਈਆਂ ਨੂੰ ਹਰਿਆਣਾ ‘ਚ ਵੜਨ ਦੀ ਇਜਾਜ਼ਤ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਰਾਹੁਲ ਗਾਂਧੀ ਦੇ ਹਰਿਆਣਾ ਦੌਰੇ ਨੂੰ ਲੈ ਕੇ ਮਨੋਹਰ ਲਾਲ ਖੱਟਰ ਸਰਕਾਰ ਆਪਣੇ ਸਟੈਂਡ ‘ਤੇ ਕਾਇਮ ਹੈ। ਹਰਿਆਣਾ ਸਰਕਾਰ ਨੂੰ ਖ਼ਦਸ਼ਾ ਹੈ ਕਿ ਹਰਿਆਣਾ ਦੇ ਕਾਂਗਰਸੀ ਆਗੂ ਪੰਜਾਬ ਦੀ ਕਾਂਗਰਸ ਸਰਕਾਰ ਨਾਲ ਮਿਲ ਕੇ ਰਾਹੁਲ ਦੇ …
Read More »ਖੇਤੀ ਕਾਨੂੰਨਾਂ ਖਿਲਾਫ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਸੁਪਰੀਮ ਕੋਰਟ ਦਾ ਬੂਹਾ ਖੜਕਾਇਆ
ਕੇਂਦਰ ਸਰਕਾਰ ਖ਼ਿਲਾਫ਼ ਵਿਰੋਧ ਪਟੀਸ਼ਨ ਦਾਖ਼ਲ ਮੁਹਾਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਵੱਲੋਂ ਹਾਲ ਹੀ ਵਿੱਚ ਪਾਸ ਕੀਤੇ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਕਈ ਦਿਨਾਂ ਤੋਂ ਭਾਜਪਾ ਤੋਂ ਬਿਨਾ ਸਾਰੀਆਂ ਰਾਜਸੀ ਪਾਰਟੀਆਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਸੜਕਾਂ ‘ਤੇ ਵੱਡੇ ਪੱਧਰ ਉੱਤੇ ਰੋਸ ਮੁਜ਼ਾਹਰੇ ਅਤੇ ਰੇਲਾਂ ਰੋਕੀਆਂ ਜਾ ਰਹੀਆਂ ਹਨ। ਇਸਦੇ ਚੱਲਦਿਆਂ ਕਿਸਾਨਾਂ ਦੇ …
Read More »ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਘੀ ਢਾਂਚੇ ਦੀ ਮਜ਼ਬੂਤੀ ਲਈ ਕਮੇਟੀ ਕਾਇਮ
ਸੁਖਬੀਰ ਬਾਦਲ ਨੇ ਕਿਹਾ – ਹਮਖਿਆਲੀ ਸਿਆਸੀ ਧਿਰਾਂ ਨਾਲ ਕਰਾਂਗੇ ਤਾਲਮੇਲ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ਇੱਕ ਉੱਚ ਤਾਕਤੀ ਕਮੇਟੀ ਬਣਾਉਣ ਦਾ ਐਲਾਨ ਕੀਤਾ ਜੋ ਦੇਸ਼ ਵਿੱਚ ਖੇਤਰੀ ਤੇ ਹੋਰ ਹਮਖਿਆਲੀ ਪਾਰਟੀਆਂ ਨਾਲ ਰਾਬਤਾ ਕਰਕੇ ਅਸਲ ਸੰਘੀ …
Read More »ਯੂਪੀ ਗੈਂਗਰੇਪ ਖਿਲਾਫ ਮੁਹਾਲੀ ‘ਚ ਰੋਸ ਪ੍ਰਦਰਸ਼ਨ
ਦਲਿਤ ਜਥੇਬੰਦੀਆਂ ਨੇ ਸਕਾਲਰਸ਼ਿਪ ਘੁਟਾਲਾ ਮਾਮਲੇ ਖਿਲਾਫ 10 ਅਕਤੂਬਰ ਨੂੰ ਪੰਜਾਬ ਬੰਦ ਦੀ ਹਮਾਇਤ ਕਰਨ ਦੀ ਕੀਤੀ ਅਪੀਲ ਮੁਹਾਲੀ/ਬਿਊਰੋ ਨਿਊਜ਼ ਯੂਪੀ ਦੇ ਜ਼ਿਲ੍ਹੇ ਹਾਥਰਸ ਵਿਚ ਗੈਂਗਰੇਪ ਦੀ ਘਟਨਾ ਅਤੇ ਪੋਸਟ ਮੈਟ੍ਰਿਕ ਵਜ਼ੀਫ਼ਾ ਘੁਟਾਲੇ ਦੇ ਮੁੱਦਿਆਂ ਨੂੰ ਲੈ ਕੇ ਅੱਜ ਮੁਹਾਲੀ ਵਿੱਚ ਦਲਿਤ ਵਰਗ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਪਾਰਟੀਬਾਜ਼ੀ ਤੋਂ ਉੱਪਰ …
Read More »ਸਕਾਲਰਸ਼ਿਪ ਘੁਟਾਲਾ ਮਾਮਲਾ ਫਿਰ ਗਰਮਾਇਆ
ਧਰਮਸੋਤ ਨੂੰ ਮਿਲੀ ਕਲੀਨ ਚਿਟ ਖ਼ਿਲਾਫ਼ ਨਿੱਤਰਿਆ ਯੂਥ ਅਕਾਲੀ ਦਲ ਜਲੰਧਰ/ਬਿਊਰੋ ਨਿਊਜ਼ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ਮਾਮਲੇ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਮਿਲ ਚੁੱਕੀ ਹੈ। ਧਰਮਸੋਤ ਨੂੰ ਦਿੱਤੀ ਗਈ ਕਲੀਨ ਚਿੱਟ ਖਿਲਾਫ ਹੁਣ ਯੂਥ ਅਕਾਲੀ ਦਲ ਨੇ ਮੋਰਚਾ ਖੋਲ੍ਹ ਦਿੱਤਾ ਹੈ ਅਤੇ ਯੂਥ ਅਕਾਲੀ …
Read More »ਏਅਰਫੋਰਸ ਦੀ ਪਾਕਿਸਤਾਨ ਤੇ ਚੀਨ ਨੂੰ ਚਿਤਾਵਨੀ
ਹਵਾਈ ਸੈਨਾ ਮੁਖੀ ਬੋਲੇ – ਅਸੀਂ ਦੋ ਮੋਰਚਿਆਂ ‘ਤੇ ਜੰਗ ਲਈ ਹਾਂ ਤਿਆਰ ਨਵੀਂ ਦਿੱਲੀ/ਬਿਊਰੋ ਨਿਊਜ਼ ਹਵਾਈ ਫੌਜ ਦੇ ਮੁਖੀ ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ ਨੇ ਕਿਹਾ ਕਿ ਭਾਰਤ ਗੁਆਂਢੀ ਦੇਸ਼ਾਂ ਦੇ ਕਿਸੇ ਵੀ ਖਤਰੇ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਭਵਿੱਖ ਦੀ ਕਿਸੇ ਵੀ ਜੰਗ …
Read More »ਜੰਮੂ ਕਸ਼ਮੀਰ ‘ਚ ਸੀ.ਆਰ.ਪੀ.ਐਫ. ਦੇ ਕਾਫਲੇ ‘ਤੇ ਅੱਤਵਾਦੀ ਹਮਲਾ
ਦੋ ਜਵਾਨ ਸ਼ਹੀਦ, ਤਿੰਨ ਜ਼ਖਮੀ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਪੰਪੋਰ ਇਲਾਕੇ ਵਿਚ ਸੀ.ਆਰ.ਪੀ.ਐਫ. ਦੇ ਕਾਫਲੇ ‘ਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਸੀ.ਆਰ.ਪੀ.ਐਫ. ਦੇ ਦੋ ਜਵਾਨ ਸ਼ਹੀਦ ਹੋ ਗਏ ਅਤੇ ਤਿੰਨ ਜਵਾਨ ਜ਼ਖ਼ਮੀ ਹੋ ਗਏ ਹਨ। ਇਹ ਅੱਤਵਾਦੀ ਹਮਲਾ ਦੁਪਹਿਰੇ ਕਰੀਬ ਇਕ ਵਜੇ ਦੇ ਕਰੀਬ ਹੋਇਆ ਹੈ। …
Read More »ਭਾਰਤ ‘ਚ ਕਰੋਨਾ ਟੈਸਟਿੰਗ ਦਾ ਅੰਕੜਾ 8 ਕਰੋੜ ਦੇ ਕਰੀਬ
ਸਾਊਦੀ ਅਰਬ ਨੇ 7 ਮਹੀਨਿਆਂ ਬਾਅਦ ਮੱਕਾ ਖੋਲ੍ਹਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਟੈਸਟਿੰਗ ਦਾ ਅੰਕੜਾ 8 ਕਰੋੜ ਦੇ ਕਰੀਬ ਪਹੁੰਚ ਗਿਆ ਹੈ। ਆਈ.ਸੀ.ਐਮ.ਆਰ. ਦਾ ਕਹਿਣਾ ਹੈ ਕਿ ਹਰ ਸੂਬੇ ਵਿਚ ਰੋਜ਼ਾਨਾ 10 ਲੱਖ ਦੀ ਅਬਾਦੀ ਪਿੱਛੇ 140 ਤੋਂ ਜ਼ਿਆਦਾ ਕਰੋਨਾ ਟੈਸਟ ਕੀਤੇ ਜਾ ਰਹੇ ਹਨ। ਇਸਦੇ ਚੱਲਦਿਆਂ ਭਾਰਤ …
Read More »ਖੇਤੀ ਕਾਨੂੰਨਾਂ ਖਿਲਾਫ ਗਰਾਮ ਸਭਾਵਾਂ ‘ਚ ਪੈਣ ਲੱਗੇ ਮਤੇ
ਭਗਵੰਤ ਮਾਨ ਦੀ ਮੌਜੂਦਗੀ ‘ਚ ਪਿੰਡ ਚੰਨਣਵਾਲ ਦੀ ਗ੍ਰਾਮ ਸਭਾ ਨੇ ਕਿਸਾਨ ਵਿਰੋਧੀ ਬਿੱਲਾਂ ਖ਼ਿਲਾਫ ਪਾਇਆ ਮਤਾ ਸੰਗਰੂਰ/ਬਿਊਰੋ ਨਿਊਜ਼ ਕਿਸਾਨ ਵਿਰੋਧੀ ਖੇਤੀ ਆਰਡੀਨੈਂਸ ਲੋਕ ਸਭਾ ਅਤੇ ਰਾਜ ਸਭਾ ਵਿਚ ਪਾਸ ਹੋਣ ਤੋਂ ਬਾਅਦ ਰਾਸ਼ਟਰਪਤੀ ਦੀ ਮਨਜੂਰੀ ਮਿਲਦਿਆਂ ਹੀ ਕਾਨੂੰਨ ਬਣ ਚੁੱਕੇ ਹਨ। ਇਨ੍ਹਾਂ ਖੇਤੀ ਕਾਨੂੰਨਾਂ ਦਾ ਪੰਜਾਬ ਸਮੇਤ ਕਈ ਰਾਜਾਂ …
Read More »