ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੀ ਅਗਵਾਈ ਵਾਲੇ ਅਕਾਲੀ ਦਲ ਦੇ ਦਿਨ ਪੁੱਗ ਗਏ ਹਨ ਅਤੇ ਪੰਜਾਬ ਦੇ ਲੋਕ ਹੁਣ ਸੁਖਬੀਰ ਬਾਦਲ ਨੂੰ ਮੂੰਹ ਨਹੀਂ ਲਾਉਣਗੇ। ਢੀਂਡਸਾ ਨੇ ਕਿਹਾ ਕਿ ਕਿਸਾਨਾਂ ਦੇ …
Read More »Yearly Archives: 2020
ਭਾਰਤ ਨੂੰ ਰੜਕਣ ਲੱਗੀ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਕਮੀ
ਕਾਂਗਰਸ ਨੇ ਖੇਤੀ ਬਿਲਾਂ ਦੇ ਵਿਰੋਧ ਵਿਚ ‘ਕਿਸਾਨਾਂ ਲਈ ਆਵਾਜ਼ ਬੁਲੰਦ ਕਰੋ’ ਮੁਹਿੰਮ ਦੀ ਕੀਤੀ ਸ਼ੁਰੂਆਤ ਨਵੀਂ ਦਿੱਲੀ : ਕਾਂਗਰਸ ਆਗੂ ਪ੍ਰਧਾਨ ਰਾਹੁਲ ਗਾਂਧੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਵਧਾਈ ਦਿੰਦਿਆਂ ਕਿਹਾ ਕਿ ਦੇਸ਼ ਨੂੰ ਅੱਜ ਉਨ੍ਹਾਂ ਵਰਗੇ ਸੂਝਵਾਨ ਪ੍ਰਧਾਨ ਮੰਤਰੀ ਦੀ …
Read More »ਹਾਥਰਸ ਦੀ ਨਿਰਭੈਆ ੲ ਚਾਰੇ ਦਰਿੰਦੇ ਗ੍ਰਿਫਤਾਰ, ਪਿਤਾ ਬੋਲੇ- ਇਨ੍ਹਾਂ ਨੂੰ ਫਾਂਸੀ ਤੋਂ ਘੱਟ ਸਜ਼ਾ ਨਾ ਦਿੱਤੀ ਜਾਏ
ਗੈਂਗਰੇਪ ਤੋਂ ਬਾਅਦ ਰੀੜ੍ਹ ਦੀ ਹੱਡੀ ਤੋੜੀ, ਜੀਭ ਕੱਟ ਦਿੱਤੀ, 15 ਦਿਨ ਇਸ਼ਾਰਿਆਂ ਨਾਲ ਗੱਲ ਕਰਦੀ ਰਹੀ ਪੀੜਤਾ … ਫਿਰ ਤੋੜ ਦਿੱਤਾ ਦਮ ਕਲਯੁਗ ਦਾ ਅਸਰ ਹਾਥਰਸ : ਇਕ ਹੋਰ ਨਿਰਭੈਆ … ਇਸ ਵਾਰ ਜਗ੍ਹਾ ਸੀ -ਯੂਪੀ ਦਾ ਹਾਥਰਸ ਜ਼ਿਲ੍ਹਾ। ਦਰਿੰਦਿਆਂ ਨੇ ਹੈਵਾਨੀਅਤ ਦੀਆਂ ਹੱਦਾਂ ਪਾਰ ਕਰ ਦਿੱਤੀਆਂ। ਘਟਨਾ 14 …
Read More »ਜਬਰ ਜਨਾਹ ਖ਼ਿਲਾਫ਼ ਬੁੱਧੀਜੀਵੀਆਂ ਤੇ ਜਥੇਬੰਦੀਆਂ ਵੱਲੋਂ ਚੰਡੀਗੜ੍ਹ ‘ਚ ਮੋਮਬੱਤੀ ਮਾਰਚ
ਚੰਡੀਗੜ੍ਹ/ਬਿਊਰੋ ਨਿਊਜ਼ : ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ 19 ਸਾਲਾ ਦਲਿਤ ਲੜਕੀ ਨਾਲ ਸਮੂਹਿਕ ਜਬਰ-ਜਨਾਹ ਦੀ ਘਟਨਾ ਖ਼ਿਲਾਫ਼ ਬੁੱਧੀਜੀਵੀਆਂ, ਵਕੀਲਾਂ, ਵਿਦਿਆਰਥੀ ਜਥੇਬੰਦੀਆਂ ਅਤੇ ਸਮਾਜਿਕ ਕਾਰਕੁਨਾਂ ਨੇ ਬੁੱਧਵਾਰ ਸ਼ਾਮ ਨੂੰ ਚੰਡੀਗੜ੍ਹ ਦੇ ਸੈਕਟਰ-17 ਵਿੱਚ ਮੋਮਬੱਤੀ ਮਾਰਚ ਕੀਤਾ। ਇਸ ਮੌਕੇ ਬੁੱਧੀਜੀਵੀਆਂ ਨੇ ਯੂਪੀ ਵਿੱਚ ਹੋਈ ਘਿਨੌਣੀ ਘਟਨਾ ਦੀ ਨਿੰਦਾ ਕਰਦਿਆਂ ਮੁਲਜ਼ਮਾਂ ਨੂੰ …
Read More »ਨਵੇਂ ਖੇਤੀ ਮੰਡੀਕਰਨ ਕਾਨੂੰਨਾਂ ਦੇ ਚਿੰਤਾਜਨਕ ਪੱਖ
ਹਰਜੀਤ ਸਿੰਘ ਸਿੱਧੂ ਭਾਰਤ ਸਰਕਾਰ ਨੇ ਪਾਰਲੀਮੈਂਟ ਦੇ ਹਾਲੀਆ ਸੈਸ਼ਨ ਦੌਰਾਨ ਖੇਤੀ ਜਿਣਸਾਂ ਦੀ ਖ਼ਰੀਦ ਸਬੰਧੀ ਤਿੰਨ ਬਿੱਲ ਲਿਆਂਦੇ, ਜਿਹੜੇ ਰਾਸ਼ਟਰਪਤੀ ਵੱਲੋਂ ਦਸਤਖ਼ਤ ਕਰ ਦੇਣ ਨਾਲ ਕਾਨੂੰਨ ਬਣ ਚੁੱਕੇ ਹਨ। ਪਹਿਲਾਂ ਇਹ ਕਾਨੂੰਨ ਆਰਡੀਨੈਂਸਾਂ ਰਾਹੀਂ ਲਾਗੂ ਕਰ ਦਿੱਤੇ ਗਏ ਸਨ। ਇਹ ਨਵੇਂ ਕਾਨੂੰਨ ਬਣ ਜਾਣ ਨਾਲ ਮੌਜੂਦਾ ਮੰਡੀਕਰਨ ਢਾਂਚੇ ਦੇ …
Read More »ਖੂਨੀ ਵਿਸਾਖੀ ਨੇ ਬਦਲ ਦਿੱਤਾ ਸ਼ਹੀਦ ਭਗਤ ਸਿੰਘ ਦਾ ਜੀਵਨ
ਡਾ. ਚਰਨਜੀਤ ਸਿੰਘ ਗੁੰਮਟਾਲਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ 28 ਸਤੰਬਰ 1907 ਨੂੰ ਚੱਕ ਨੰ: 105, ਬੰਗਾ ਤਹਿਸੀਲ ਜੜ੍ਹਾਵਾਲੀ ਜ਼ਿਲ੍ਹਾ ਲਾਇਲਪੁਰ (ਹੁਣ ਫ਼ੈਸਲਾਬਾਦ) ਪਾਕਿਸਤਾਨ ਵਿੱਚ ਪਿਤਾ ਕਿਸ਼ਨ ਸਿੰਘ ਤੇ ਮਾਤਾ ਵਿਦਿਆਵਤੀ ਦੇ ਗ੍ਰਹਿ ਵਿਖੇ ਹੋਇਆ। 13 ਅਪ੍ਰੈਲ 1919 ਦੀ ਅੰਮ੍ਰਿਤਸਰ ਜ਼ਲ੍ਹਿਆਂਵਾਲੇ ਬਾਗ਼ ਦੀ ਖ਼ੂਨੀ ਵਿਸਾਖੀ ਨੂੰ ਲਾਹੋਰੋਂ ਵੱਡੀ ਗਿਣਤੀ ਵਿੱਚ …
Read More »ਖੇਤੀ ਬਿਲਾਂ ਖਿਲਾਫ ਪੰਜਾਬ ਆਰ-ਪਾਰ ਦੀ ਜੰਗ ਲਈ ਤਿਆਰ
ਕਿਸਾਨ ਸੰਗਠਨ ਧਰਨਿਆਂ ਉਤੇ-ਗਾਇਕ ਕਲਾਕਾਰ ਤੇ ਜਥੇਬੰਦੀਆਂ ਸਮਰਥਨ ਵਿਚ-ਸਿਆਸੀ ਦਲ ਸਿਆਸਤ ਕਰਨ ਮੈਦਾਨ ‘ਚ ਉਤਰੇ ਚੰਡੀਗੜ੍ਹ : ਭਾਰਤ ਦੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਆਰਡੀਨੈਂਸਾਂ ਦੇ ਲੋਕ ਸਭਾ ਤੇ ਰਾਜ ਸਭਾ ‘ਚ ਪਾਸ ਹੋਣ ਤੋਂ ਬਾਅਦ ਰਾਸ਼ਟਰਪਤੀ ਦੀ ਮੋਹਰ ਲੱਗਣ ‘ਤੇ ਕਾਨੂੰਨੀ ਰੂਪ ਧਾਰਦਿਆਂ ਹੀ ਪੰਜਾਬ ਸਣੇ ਦੇਸ਼ …
Read More »ਦਰਿੰਦਗੀ ਤੇ ਵਹਿਸ਼ੀਪੁਣਾ-ਹਾਥਰਸ ਗੈਂਗਰੇਪ ਮਾਮਲਾ
ਅੱਧੀ ਰਾਤ ਨੂੰ ਪੀੜਤਾ ਦਾ ਸਸਕਾਰ ਕਰਨ ਤੋਂ ਬਾਅਦ ਪੁਲਿਸ ਬੋਲੀ ਰੇਪ ਤਾਂ ਹੋਇਆ ਹੀ ਨਹੀਂ ਹਾਥਰਸ : ਯੂਪੀ ਦੇ ਹਾਥਰਸ ਜ਼ਿਲ੍ਹੇ ਦੇ ਚੰਦਪਾ ਇਲਾਕੇ ਦੇ ਪਿੰਡ ਦੀ 19 ਸਾਲਾ ਲੜਕੀ ਨਾਲ ਹੋਏ ਗੈਂਗਰੇਪ ਤੋਂ ਬਾਅਦ ਜੋ ਦੁਰਦਸ਼ਾ ਉਸਦੇ ਸਰੀਰ ਦੀ ਕੀਤੀ ਗਈ ਸੀ ਉਹ ਦਿਲ ਨੂੰ ਦਹਿਲਾਉਣ ਵਾਲੀ ਸੀ। …
Read More »ਬਾਬਰੀ ਮਸਜਿਦ ਢਾਹੁਣ ਦਾ ਮਾਮਲਾ
ਅਡਵਾਨੀ ਤੇ ਜੋਸ਼ੀ ਸਣੇ ਸਾਰੇ ਬਰੀ ਲਖਨਊ/ਬਿਊਰੋ ਨਿਊਜ਼ : ਬਾਬਰੀ ਮਸਜਿਦ ਢਾਹੁਣ ਦੇ ਕੇਸ ਵਿਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਭਾਜਪਾ ਦੇ ਸੀਨੀਅਰ ਆਗੂਆਂ ਲਾਲ ਕ੍ਰਿਸ਼ਨ ਅਡਵਾਨੀ ਅਤੇ ਮੁਰਲੀ ਮਨੋਹਰ ਜੋਸ਼ੀ ਸਮੇਤ 32 ਮੁਲਜ਼ਮਾਂ ਨੂੰ ਬੁੱਧਵਾਰ ਨੂੰ ਬਰੀ ਕਰ ਦਿੱਤਾ। ਅਦਾਲਤ ਨੇ 2300 ਪੰਨਿਆਂ ਦੇ ਫ਼ੈਸਲੇ ਵਿਚ ਕਿਹਾ ਕਿ ਸੀਬੀਆਈ …
Read More »ਲਾਈਫ ਸਰਟੀਫਿਕੇਟ 1 ਅਕਤੂਬਰ ਤੋਂ 31 ਦਸੰਬਰ ਤੱਕ ਕੀਤੇ ਜਾਣਗੇ ਜਾਰੀ
ਅਪਲਾਈ ਕਰਨ ਵਾਲਿਆਂ ਕੋਲ ਪਾਸਪੋਰਟ ਦੀ ਕਾਪੀ, ਅਡਰੈਸ ਪਰੂਫ ਦਾ ਹੋਣਾ ਲਾਜ਼ਮੀ ਟੋਰਾਂਟੋ : ਭਾਰਤੀ ਪੈਨਸ਼ਨਰਜ਼ ਲਈ ਲਾਈਫ ਸਰਟੀਫਿਕੇਟ 1 ਅਕਤੂਬਰ ਤੋਂ 31 ਦਸੰਬਰ ਤੱਕ ਜਾਰੀ ਕੀਤੇ ਜਾਣਗੇ। ਇਸ ਸਬੰਧੀ ਸੂਚਨਾ ਦਿੰਦਿਆਂ ਕੌਂਸਲੇਟ ਜਨਰਲ ਆਫ ਇੰਡੀਆ, ਟੋਰਾਂਟੋ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਭਾਰਤੀ ਪੈਨਸ਼ਨਰਜ਼ ਲਈ …
Read More »