ਕੈਪਟਨ ਅਮਰਿੰਦਰ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਕਰ ਰਹੇ ਹਨ ਗਲਤ ਬਿਆਨਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ‘ਆਪ’ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਗਲਤ ਬਿਆਨਬਾਜ਼ੀ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਨੇ ਕਿਹਾ ਸੀ …
Read More »Yearly Archives: 2020
ਸਿੱਖਿਆ ਮੰਤਰੀ ਬੋਲੇ – ਜਦੋਂ ਤੱਕ ਕਰੋਨਾ ਖਤਮ ਨਹੀਂ ਹੁੰਦਾ, ਉਦੋਂ ਤੱਕ ਸਕੂਲ ਨਹੀਂ ਖੁੱਲ੍ਹਣਗੇ
ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 12 ਹਜ਼ਾਰ ਤੋਂ ਪਾਰ ਮੋਗਾ/ਬਿਊਰੋ ਨਿਊਜ਼ ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਕਿਹਾ ਕਿ ਜਦੋਂ ਤੱਕ ਕਰੋਨਾ ਖਤਮ ਨਹੀਂ ਹੁੰਦਾ, ਉਦੋਂ ਤੱਕ ਸੂਬੇ ਵਿਚ ਸਕੂਲ ਖੋਲ੍ਹਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ …
Read More »ਫਿਰੋਜ਼ਪੁਰ ਸਰਹੱਦ ਤੋਂ 32 ਕਰੋੜ ਰੁਪਏ ਕੀਮਤ ਦੀ ਹੈਰੋਇਨ ਬਰਾਮਦ
ਫ਼ਿਰੋਜ਼ਪੁਰ/ਬਿਊਰੋ ਨਿਊਜ਼ ਪਾਕਿਸਤਾਨ ਵਲੋਂ ਸਰਹੱਦ ਰਾਹੀਂ ਭਾਰਤੀ ਖੇਤਰ ਵਿਚ ਹੈਰੋਇਨ ਭੇਜਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਬੀ.ਐਸ.ਐਫ. ਵਲੋਂ ਪਾਕਿ ਦੇ ਅਜਿਹੇ ਮਨਸੂਬਿਆਂ ਨੂੰ ਲਗਾਤਾਰ ਨਕਾਮ ਵੀ ਕੀਤਾ ਜਾ ਰਿਹਾ ਹੈ। ਇਸਦੇ ਚੱਲਦਿਆਂ ਫਿਰੋਜ਼ਪੁਰ ਸੈਕਟਰ ਵਿਚ ਬੀ.ਐਸ.ਐਫ. ਨੇ ਅੱਜ 6 ਪੈਕੇਟ ਹੈਰੋਇਨ ਬਰਾਮਦ ਕੀਤੀ ਹੈ, ਜਿਸਦੀ ਕੌਮਾਂਤਰੀ ਬਜ਼ਾਰ ਵਿਚ ਕੀਮਤ …
Read More »ਸੋਨੂੰ ਸੂਦ ਨੂੰ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਵਲੋਂ ਐਵਾਰਡ
ਲੌਕਡਾਊਨ ਦੌਰਾਨ ਸੋਨੂੰ ਸੂਦ ਨੇ ਕੀਤੇ ਹਨ ਲੋਕ ਭਲਾਈ ਦੇ ਕਾਰਜ ਮੁੰਬਈ/ਬਿਊਰੋ ਨਿਊਜ਼ ਫਿਲਮ ਅਦਾਕਾਰ ਸੋਨੂੰ ਸੂਦ ਨੂੰ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ ਹੈ। ਕੋਵਿਡ-19 ਮਹਾਮਾਰੀ ਦੇ ਚੱਲਦਿਆਂ ਲਗਾਏ ਗਏ ਲਾਕਡਾਊਨ ਦੌਰਾਨ ਸੋਨੂੰ ਸੂਦ ਵਲੋਂ ਪਰਵਾਸੀ ਮਜ਼ਦੂਰਾਂ, ਵਿਦਿਆਰਥੀਆਂ ਸਮੇਤ ਹੋਰ ਲੋੜਵੰਦ ਵਿਅਕਤੀਆਂ ਦੀ ਉੱਚੇਚੇ …
Read More »ਮੱਧ ਪ੍ਰਦੇਸ਼ ਦੀਆਂ 28 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ 3 ਨਵੰਬਰ ਨੂੰ
ਨਤੀਜੇ 10 ਨਵੰਬਰ ਨੂੰ ਆਉਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਦੀਆਂ 28 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਆਉਂਦੀ 3 ਨਵੰਬਰ ਨੂੰ ਹੋਵੇਗੀ ਅਤੇ ਇਨ੍ਹਾਂ ਚੋਣਾਂ ਦੇ ਨਤੀਜੇ 10 ਨਵੰਬਰ ਨੂੰ ਆਉਣਗੇ। ਮੱਧ ਪ੍ਰਦੇਸ਼ ਦੀਆਂ ਜ਼ਿਮਨੀ ਚੋਣਾਂ ਵਿਚ ਭਾਜਪਾ ਆਪਣੀ ਸੱਤਾ ਬਚਾਉਣ ਅਤੇ ਕਾਂਗਰਸ ਆਗੂ ਕਮਲ ਨਾਥ ਛੇ ਮਹੀਨੇ ਪਹਿਲਾਂ …
Read More »ਡਬਲਿਊ.ਐਚ.ਓ. ਘੱਟ ਕਮਾਈ ਵਾਲੇ ਦੇਸ਼ਾਂ ਤੱਕ 12 ਕਰੋੜ ਕਰੋਨਾ ਟੈਸਟ ਕਿੱਟਾਂ ਪਹੁੰਚਾਵੇਗਾ
ਭਾਰਤ ‘ਚ ਨਵੇਂ ਕਰੋਨਾ ਮਾਮਲਿਆਂ ਨਾਲੋਂ ਸਿਹਤਯਾਬ ਹੋਣ ਵਾਲਿਆਂ ਦੀ ਦਰ ਵਧੀ ਵਾਸ਼ਿੰਗਟਨ/ਬਿਊਰੋ ਨਿਊਜ਼ ਕਰੋਨਾ ਕਾਲ ਦੌਰਾਨ ਡਬਲਿਊ.ਐਚ.ਓ. ਹੁਣ ਘੱਟ ਕਮਾਈ ਵਾਲੇ ਦੇਸ਼ਾਂ ਤੱਕ 12 ਕਰੋੜ ਕਰੋਨਾ ਟੈਸਟ ਕਿੱਟਾਂ ਪਹੁੰਚਾਵੇਗਾ। ਡਬਲਿਊ.ਐਚ.ਓ. ਦੇ ਮਹਾਂਨਿਰਦੇਸ਼ਕ ਟੈਡਰੋਸ ਨੇ ਦੱਸਿਆ ਕਿ ਇਸ ਕਾਰਜ ਲਈ ਦੋ ਕੰਪਨੀਆਂ ਨਾਲ ਕਰਾਰ ਕੀਤਾ ਗਿਆ ਹੈ ਅਤੇ ਇਨ੍ਹਾਂ ਟੈਸਟਿੰਗ …
Read More »ਕੈਪਟਨ ਅਮਰਿੰਦਰ ਨੇ ਨਵੇਂ ਖੇਤੀ ਕਾਨੂੰਨਾਂ ਖਿਲਾਫ ਕੀਤੀ ਸਿਆਸੀ ਜੰਗ ਦੀ ਸ਼ੁਰੂਆਤ
ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੀ ਸਮਾਧੀ ਨੇੜੇ ਧਰਨਾ ਵੀ ਦਿੱਤਾ ਬੋਲੇ – ਕਿਸਾਨਾਂ ਦੇ ਪ੍ਰਦਰਸ਼ਨ ਦਾ ਆਈ.ਐਸ.ਆਈ. ਚੁੱਕ ਸਕਦੀ ਹੈ ਫਾਇਦਾ ਖਟਕੜ ਕਲਾਂ/ਬਿਊਰੋ ਨਿਊਜ਼ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੇ ਕਾਂਗਰਸੀ ਆਗੂਆਂ ਨੇ ਖੇਤੀਬਾੜੀ ਕਾਨੂੰਨ ਦੇ …
Read More »ਨਵਜੋਤ ਸਿੱਧੂ ਨੇ ਕਿਸਾਨਾਂ ਨੂੰ ਚੋਣਾਂ ਲੜਨ ਦੀ ਦਿੱਤੀ ਸਲਾਹ
ਕਿਹਾ – ਕਿਸਾਨ ਆਪਣੇ ਨੁਮਾਇੰਦੇ ਵਿਧਾਨ ਸਭਾ ‘ਚ ਭੇਜਣ ਧੂਰੀ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਚ ਅੱਜ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਕਿਸੇ ਸਿਆਸੀ ਜੰਗ ਤੋਂ ਘੱਟ ਨਹੀਂ ਰਿਹਾ। ਜਿੱਥੇ ਇੱਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਚ ਰੋਸ …
Read More »‘ਆਪ’ ਆਗੂ ਹਰਪਾਲ ਚੀਮਾ ਬੋਲੇ
ਕੈਪਟਨ, ਬਾਦਲ ਅਤੇ ਮੋਦੀ ਤਿੰਨੋਂ ਹੀ ਕਿਸਾਨ ਵਿਰੋਧੀ ਖਟਕੜ ਕਲਾਂ/ਬਿਊਰੋ ਨਿਊਜ਼ ਖਟਕੜ ਕਲਾਂ ਵਿਖੇ ਅੱਜ ਉਸ ਸਮੇਂ ਸਥਿਤੀ ਗੰਭੀਰ ਹੋ ਗਈ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਆਮਦ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਸ਼ਹੀਦ ਭਗਤ ਸਿੰਘ ਦੇ ਬੁੱਤ ਨੂੰ ਸਿਜਦਾ ਕਰਨ ਤੋਂ ਪੁਲਿਸ ਪ੍ਰਸ਼ਾਸਨ ਨੇ ਰੋਕ …
Read More »ਖੇਤੀ ਬਿੱਲਾਂ ‘ਤੇ ਰਾਸ਼ਟਰਪਤੀ ਦੀ ਮੋਹਰ ਤੋਂ ਬਾਅਦ ਕਿਸਾਨਾਂ ਦਾ ਗੁੱਸਾ ਹੋਰ ਵਧਿਆ
ਪੰਜਾਬ ਯੂਥ ਕਾਂਗਰਸ ਦੇ ਕਾਰਕੁਨਾਂ ਨੇ ਇੰਡੀਆ ਗੇਟ ਅੱਗੇ ਟਰੈਕਟਰ ਨੂੰ ਲਗਾਈ ਅੱਗ ਅਤੇ ਭਗਤ ਸਿੰਘ ਅਮਰ ਰਹੇ ਦੇ ਲਗਾਏ ਨਾਅਰੇ ਨਵੀਂ ਦਿੱਲੀ/ਬਿਊਰੋ ਨਿਊਜ਼ ਕਿਸਾਨ ਵਿਰੋਧੀ ਖੇਤੀ ਬਿੱਲਾਂ ‘ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਹੋਰਾਂ ਦੀ ਮੋਹਰ ਲੱਗ ਚੁੱਕੀ ਹੈ ਅਤੇ ਹੁਣ ਖੇਤੀ ਬਿੱਲ ਕਾਨੂੰਨ ਬਣ ਗਏ ਹਨ। ਇਸ ਨੂੰ ਲੈ ਕੇ …
Read More »