ਖੇਤੀ ਬਿੱਲਾਂ ਖ਼ਿਲਾਫ਼ ਜਿੱਤ ਲਈ ਕੀਤੀ ਅਰਦਾਸ ਅੰਮ੍ਰਿਤਸਰ/ਬਿਊਰੋ ਨਿਊਜ਼ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਖੇਤੀ ਬਿੱਲਾਂ ਖਿਲਾਫ਼ ਜਿੱਤ ਲਈ ਅਰਦਾਸ ਕੀਤੀ। ਬਾਜਵਾ ਨੇ ਆਖਿਆ ਕਿ ਇਸ ਲੜਾਈ ਵਿੱਚ ਸਮੁੱਚੀਆਂ ਸਿਆਸੀ ਧਿਰਾਂ ਨੂੰ ਆਪਸੀ ਮਤਭੇਦ ਇਕ …
Read More »Yearly Archives: 2020
ਪੰਜਾਬੀ ਗਾਇਕਾਂ ਨੇ ਖੇਤੀ ਕਾਨੂੰਨਾਂ ਖਿਲਾਫ ਬਟਾਲਾ ‘ਚ ਦਿੱਤਾ ਧਰਨਾ
ਗਾਇਕ ਬੋਲੇ – ਪੰਜਾਬੀ ਜਾਣਦੇ ਹਨ ਆਪਣਾ ਹੱਕ ਲੈਣਾ ਬਟਾਲਾ/ਬਿਊਰੋ ਨਿਊਜ਼ ਕਿਸਾਨ ਵਿਰੋਧੀ ਖੇਤੀ ਬਿੱਲਾਂ ‘ਤੇ ਰਾਸ਼ਟਰਪਤੀ ਦੀ ਮੋਹਰ ਲੱਗਣ ਤੋਂ ਬਾਅਦ ਕਿਸਾਨਾਂ ਦਾ ਰੋਹ ਹੋਰ ਤਿੱਖਾ ਹੋ ਗਿਆ ਅਤੇ ਪੰਜਾਬੀ ਗਾਇਕਾਂ ਨੇ ਵੀ ਮੋਦੀ ਸਰਕਾਰ ਖਿਲਾਫ ਝੰਡਾ ਚੁੱਕ ਲਿਆ ਹੈ। ਇਸਦੇ ਚੱਲਦਿਆਂ ਪੰਜਾਬੀ ਗਾਇਕ ਰਣਜੀਤ ਬਾਵਾ ਦੀ ਅਗਵਾਈ ਵਿਚ …
Read More »ਅਕਾਲੀ ਦਲ ਦੀ ਭਾਜਪਾ ਨਾਲ ਮੁੜ ਸਾਂਝ ਦੀ ਸੰਭਾਵਨਾ ਮੱਧਮ
ਸੁਖਬੀਰ ਨੇ ਕਿਹਾ – ਸਾਡਾ ਕੋਈ ਬੈਕ ਗੇਅਰ ਨਹੀਂ ਗੁਰਦਾਸਪੁਰ/ਬਿਊਰੋ ਨਿਊਜ਼ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਖਿਲਾਫ ਸ਼੍ਰੋਮਣੀ ਅਕਾਲੀ ਦਲ ਨੇ ਪੂਰੀ ਤਰ੍ਹਾਂ ਮੋਰਚਾ ਖੋਲ੍ਹ ਦਿੱਤਾ ਹੈ। ਭਾਜਪਾ ਗਠਜੋੜ ਤੋਂ ਵੱਖ ਹੋਣ ਤੋਂ ਬਾਅਦ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦਾਸਪੁਰ ਪਹੁੰਚੇ ਅਤੇ ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਹੀ …
Read More »ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ
ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ 113ਵੇਂ ਜਨਮ ਦਿਹਾੜੇ ਮੌਕੇ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਭਗਤ ਸਿੰਘ ਜੀ ਦੀ ਬਹਾਦਰੀ ਅਤੇ ਬਹਾਦਰੀ ਦੀ ਗਾਥਾ ਸਦਾ ਹੀ ਦੇਸ਼ ਵਾਸੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ। ਇਸ ਮੌਕੇ ਗ੍ਰਹਿ ਮੰਤਰੀ ਅਮਿਤ ਸ਼ਾਹ …
Read More »ਸੁਮੇਧ ਸੈਣੀ ਮੋਹਾਲੀ ਦੇ ਥਾਣੇ ‘ਚ ਹੋਏ ਪੇਸ਼
ਮੁਲਤਾਨੀ ਮਾਮਲੇ ‘ਚ ਹੋਈ ਪੁੱਛਗਿੱਛ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਆਖਰਕਾਰ ਅੱਜ ਮੋਹਾਲੀ ਦੇ ਮਟੌਰ ਥਾਣੇ ਵਿਚ ਪੇਸ਼ ਹੋ ਹੀ ਗਏ ਅਤੇ ਸੈਣੀ ਕੋਲੋਂ ਬਲਵੰਤ ਸਿੰਘ ਮੁਲਤਾਨੀ ਮਾਮਲੇ ਵਿਚ ਪੁੱਛਗਿੱਛ ਵੀ ਹੋਈ। ਮੁਲਤਾਨੀ ਅਗਵਾ ਅਤੇ ਕਤਲ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ ਵਲੋਂ ਸੁਮੇਧ ਸੈਣੀ ਨੂੰ ਥਾਣਾ ਮਟੌਰ …
Read More »ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਆਇਆ ਨਵਾਂ ਮੋੜ
ਸੁਮੇਧ ਸੈਣੀ ਤੇ ਉਮਰਾਨੰਗਲ ਨੂੰ ਬਣਾਇਆ ਮੁਲਜ਼ਮ ਫਰੀਦਕੋਟ/ਬਿਊਰੋ ਨਿਊਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਸਾਬਕਾ ਆਈ ਜੀ ਪਰਮਰਾਜ ਸਿੰਘ ਉਮਰਾਨੰਗਲ …
Read More »ਸ਼੍ਰੋਮਣੀ ਕਮੇਟੀ ਦੇ ਪੇਸ਼ ਕੀਤੇ ਗਏ ਸਾਲਾਨਾ ਬਜਟ ਨੂੰ ਮਿਲੀ ਪ੍ਰਵਾਨਗੀ
ਬੈਂਸ, ਸੇਖਵਾਂ ਤੇ ਵਿਰੋਧੀ ਧਿਰਾਂ ਨਾਲ ਸਬੰਧਤ ਮੈਂਬਰਾਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਕੀਤਾ ਵਿਰੋਧ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਇਜਲਾਸ ਅੱਜ ਐੱਸਜੀਪੀਸੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਪੇਸ਼ ਕੀਤਾ ਗਿਆ। ਇਸ ਮੌਕੇ ਸੇਵਾ ਸਿੰਘ ਸੇਖਵਾਂ, ਬਲਵਿੰਦਰ ਸਿੰਘ ਬੈਂਸ ਅਤੇ ਢੀਂਡਸਾ ਧੜੇ ਵੱਲੋਂ …
Read More »ਭਾਰਤ ‘ਚ 50 ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਹੋਏ ਸਿਹਤਯਾਬ
ਦੇਸ਼ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 61 ਲੱਖ ਦੇ ਨੇੜੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੁਨੀਆ ਦਾ ਇਕਲੌਤਾ ਦੇਸ਼ ਹੈ, ਜਿੱਥੇ 50 ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਹੋਏ ਹਨ ਅਤੇ ਰਿਕਵਰੀ ਦਰ ਵੀ 83 ਫੀਸਦੀ ਦੇ ਕਰੀਬ ਹੋ ਗਈ ਹੈ। ਇਸਦੇ ਚੱਲਦਿਆਂ ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 61 ਲੱਖ …
Read More »ਖੇਤੀ ਆਰਡੀਨੈਂਸਾਂ ਖਿਲਾਫ ਪੰਜਾਬ ਪੂਰਨ ਤੌਰ ‘ਤੇ ਰਿਹਾ ਬੰਦ
ਕਿਸਾਨਾਂ ਦੇ ਹੱਕ ‘ਚ ਭਾਜਪਾ ਨੂੰ ਛੱਡ ਕੇ ਸਾਰੀਆਂ ਰਾਜਸੀ ਪਾਰਟੀਆਂ ਨਿੱਤਰੀਆਂ ਕੈਪਟਨ ਅਮਰਿੰਦਰ ਨੇ ਕੋਵਿਡ 19 ਦੇ ਨੇਮਾਂ ਦਾ ਧਿਆਨ ਰੱਖਣ ਦੀ ਕੀਤੀ ਸੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਵਿਰੋਧੀ ਤਿੰਨ ਖੇਤੀ ਆਰਡੀਨੈਂਸ ਲੋਕ ਸਭਾ ਅਤੇ ਰਾਜ ਸਭਾ ਵਿਚ ਪਾਸ ਹੋ ਚੁੱਕੇ ਹਨ ਅਤੇ ਜਦੋਂ ਇਨ੍ਹਾਂ ਬਿੱਲਾਂ ‘ਤੇ ਰਾਸ਼ਟਰਪਤੀ ਦੀ …
Read More »ਕਿਸਾਨਾਂ ਨੇ ਰੇਲ ਰੋਕੋ ਅੰਦੋਲਨ 29 ਸਤੰਬਰ ਤੱਕ ਜਾਰੀ ਰੱਖਣ ਦਾ ਕੀਤਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਦੇ ਕਈ ਸੂਬਿਆਂ ਵਿਚ ਕਿਸਾਨ ਅੰਦੋਲਨ ਜ਼ੋਰ ਫੜਦਾ ਜਾ ਰਿਹਾ ਹੈ। ਇਸਦੇ ਚੱਲਦਿਆਂ ਕਿਸਾਨਾਂ ਨੇ ਪੰਜਾਬ ਵਿਚ ਰੇਲ ਰੋਕੋ ਅੰਦੋਲਨ 29 ਸਤੰਬਰ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਖੇਤੀ ਬਿੱਲਾਂ ਦਾ ਜ਼ੋਰਦਾਰ ਵਿਰੋਧ ਕਰਦੇ ਪੰਜਾਬ ਭਰ ਦੇ ਕਿਸਾਨ ਹੁਣ ਅਗਲੇ ਚਾਰ ਦਿਨ ਤੱਕ ਰੇਲ ਟਰੈਕਾਂ ‘ਤੇ …
Read More »