Breaking News
Home / 2020 (page 128)

Yearly Archives: 2020

ਫੈੱਡਰਲ ਸਰਕਾਰ ਨੇ ਓਨਟਾਰੀਓ ‘ਚ ਕੋਵਿਡ-19 ਦੌਰਾਨ ਹੋਏ ਖਰਚੇ ਵਿਚ 97 ਫੀਸਦੀ ਯੋਗਦਾਨ ਪਾਇਆ

ਕੈਨੇਡੀਅਨਜ਼ ਦੀ ਸੁਰੱਖਿਆ ਅਤੇ ਸਿਹਤਯਾਬੀ ਲਈ ਫੈੱਡਰਲ ਲਿਬਰਲ ਸਰਕਾਰ ਕੰਮ ਕਰਨਾ ਜਾਰੀ ਰੱਖੇਗੀ : ਸੋਨੀਆ ਸਿੱਧੂ ਬਰੈਂਪਟਨ/ਬਿਊਰੋ ਨਿਊਜ਼ ਕੈਨੇਡਾ ਫੈੱਡਰਲ ਸਰਕਾਰ ਵੱਲੋਂ ਟੈਸਟਿੰਗ ਅਤੇ ਸੰਪਰਕ ਟਰੇਸਿੰਗ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪ੍ਰੀਮੀਅਰਾਂ ਨੂੰ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਟੈਸਟਿੰਗ ਵਧਾਉਣ ਵਿਚ ਮਦਦ ਕਰਨ ਲਈ ਵਚਨਬੱਧਤਾ ਨੂੰ ਦੁਹਰਾਇਆ ਗਿਆ ਹੈ – …

Read More »

ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੀ ਜ਼ੂਮ-ਮੀਟਿੰਗ ਵਿਚ ਪੰਜਾਬੀ ਬੋਲੀ ਤੇ ਭਾਸ਼ਾ ਦੀ ਅਜੋਕੀ ਹਾਲਤ ਬਾਰੇ ਹੋਈਆਂ ਵਿਚਾਰਾਂ, ਕਵੀ-ਦਰਬਾਰ ਵੀ ਹੋਇਆ

ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 20 ਸਤੰਬਰ ਨੂੰ ਹੋਈ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੀ ਜ਼ੂਮ-ਮੀਟਿੰਗ ਵਿਚ ਪੰਜਾਬੀ ਬੋਲੀ ਅਤੇ ਪੰਜਾਬੀ ਭਾਸ਼ਾ ਦੀ ਅਜੋਕੀ ਹਾਲਤ ਤੇ ਇਸ ਨੂੰ ਦਰਪੇਸ਼ ਚੁਣੌਤੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੀ ਕਾਰਵਾਈ ਸਭਾ ਦੇ ਚੇਅਰਪਰਸਨ ਕਰਨ ਅਜਾਇਬ ਸਿੰਘ ਸੰਘਾ ਵੱਲੋਂ ਹਾਜ਼ਰ ਮੈਂਬਰਾਂ ਨੂੰ ਰਸਮੀ ઑਜੀ-ਆਇਆਂ਼ …

Read More »

‘ਸਹਾਇਤਾ ਟੋਰਾਂਟੋ’ ਵੱਲੋਂ ਬਰੈਂਪਟਨ ਵਿੱਚ ਸਫ਼ਾਈ ਮੁਹਿੰਮ ਸ਼ੁਰੂ

ਟੋਰਾਂਟੋ/ਹੀਰਾ ਰੰਧਾਵਾ : ਲੰਘੇ ਕਈ ਵਰ੍ਹਿਆਂ ਤੋਂ ਸਮਾਜ ਵਿੱਚ ਲੋੜਵੰਦ ਲੋਕਾਂ ਦੀ ਮਦਦ ਕਰਦੀ ਆ ਰਹੀ ਸਵੈ-ਸੇਵੀ ਸੰਸਥਾ ‘ਸਹਾਇਤਾ ਟੋਰਾਂਟੋ’ ਵੱਲੋਂ ਸ਼ਹਿਰ ਬਰੈਂਪਟਨ ਨੂੰ ਵਧੇਰੇ ਸਾਫ਼ ਸੁਥਰਾ ਬਨਾਉਣ ਲਈ ਇਕ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਐਤਵਾਰ 20 ਸਤੰਬਰ ਤੋਂ ਸ਼ੁਰੂ ਹੋਈ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਕਰਮਜੀਤ ਗਿੱਲ ਨੇ ਦੱਸਿਆ …

Read More »

ਅਮਰੀਕਾ ‘ਚ ਬਿਡੇਨ ਜਿੱਤੇ ਤਾਂ ਹੋਵੇਗੀ ਚੀਨ ਦੀ ਜਿੱਤ

ਟਰੰਪ ਬੋਲੇ – ਬਿਡੇਨ ਨੇ ਨੌਕਰੀਆਂ ਚੀਨ ਅਤੇ ਦੂਜੇ ਦੇਸ਼ਾਂ ਨੂੰ ਭੇਜੀਆਂ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਜੇਕਰ ਤਿੰਨ ਨਵੰਬਰ ਦੀ ਚੋਣ ਵਿਚ ਡੈਮੋਕ੍ਰੇਟ ਉਮੀਦਵਾਰ ਜੋ ਬਿਡੇਨ ਜਿੱਤੇ ਤਾਂ ਇਹ ਚੀਨ ਦੀ ਜਿੱਤ ਹੋਵੇਗੀ। ਬਿਡੇਨ ਨੇ ਇਕ ਡਿਪਲੋਮੈਟ ਦੇ ਰੂਪ ਵਿਚ ਪਿਛਲੇ ਪੰਜ ਦਹਾਕਿਆਂ ਵਿਚ ਅਮਰੀਕਾ …

Read More »

ਕਰੋਨਾ ਤੋਂ ਟਰੰਪ ਘਬਰਾ ਗਏ ਤੇ ਅਮਰੀਕਾ ਨੇ ਭਾਰੀ ਕੀਮਤ ਚੁਕਾਈ : ਬਿਡੇਨ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਚੋਣ ਵਿਚ ਡੈਮੋਕ੍ਰੇਟ ਉਮੀਦਵਾਰ ਜੋ ਬਿਡੇਨ ਨੇ ਕਰੋਨਾ ਮਹਾਮਾਰੀ ਨਾਲ ਨਿਪਟਣ ਵਿਚ ਨਾਕਾਮ ਰਹਿਣ ਲਈ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਕ ਪ੍ਰਭਾਵੀ ਲੀਡਰਸ਼ਿਪ ਦੀ ਲੋੜ ਹੈ ਪ੍ਰੰਤੂ ਟਰੰਪ ਘਬਰਾ ਗਏ ਅਤੇ ਅਮਰੀਕਾ ਨੂੰ ਦੁਨੀਆ ਵਿਚ ਸਭ ਤੋਂ ਜ਼ਿਆਦਾ ਕੀਮਤ ਚੁਕਾਉਣੀ …

Read More »

ਇਟਲੀ ਦੀਆਂ ਨਗਰ ਨਿਗਮ ਚੋਣਾਂ ‘ਚ ਕਮਲਜੀਤ ਸਿੰਘ ਦੀ ਇਤਿਹਾਸਿਕ ਜਿੱਤ

ਨਵੀਂ ਦਿੱਲੀ : ਪੰਜਾਬੀ ਨੌਜਵਾਨ ਕਮਲਜੀਤ ਸਿੰਘ ਕਮਲ ਨੇ ਇਟਲੀ ਦੀਆਂ ਨਗਰ ਨਿਗਮ ਚੋਣਾਂ ਵਿੱਚ ਜਿੱਤ ਹਾਸਲ ਕੀਤੀ ਹੈ। ਇਸ ਤਰ੍ਹਾਂ ਉਹ ਇਟਲੀ ਦੀ ਸਿਆਸਤ ਵਿੱਚ ਦਾਖ਼ਲ ਹੋਣ ਵਾਲਾ ਅਤੇ ਇਤਿਹਾਸਿਕ ਜਿੱਤ ਪ੍ਰਾਪਤ ਕਰਨ ਵਾਲਾ ਪਹਿਲਾ ਪੰਜਾਬੀ ਬਣ ਗਿਆ ਹੈ। ਕਮਲ ਦੀ ਇਸ ‘ਤੇ ਇਟਲੀ ਦੇ ਸਮੂਹ ਭਾਰਤੀ ਤੇ ਪੰਜਾਬੀ …

Read More »

ਇੰਗਲੈਂਡ ‘ਚ ਸਿੱਖ ਟੈਕਸੀ ਚਾਲਕ ਦੀ ਕੁੱਟਮਾਰ

ਹਮਲਾਵਰਾਂ ਨੇ ਵਨੀਤ ਸਿੰਘ ਦੀ ਦਸਤਾਰ ਉਤਾਰਨ ਦੀ ਕੀਤੀ ਕੋਸ਼ਿਸ਼ ਲੰਡਨ/ਬਿਊਰੋ ਨਿਊਜ਼ : ਪੰਜਾਬ ਵਿੱਚ ਜਨਮੇ ਸਿੱਖ ਟੈਕਸੀ ਡਰਾਈਵਰ ਨਾਲ ਇੰਗਲੈਂਡ ‘ਚ ਕੁਝ ਯਾਤਰੀਆਂ ਨੇ ਬਦਸਲੂਕੀ ਤੇ ਕੁੱਟਮਾਰ ਕੀਤੀ। ਇਸ ਤੋਂ ਬਾਅਦ ਯੂਕੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਟੈਕਸੀ ਡਰਾਈਵਰ ਦੱਖਣ ਪੂਰਬੀ ਇੰਗਲੈਂਡ ਦੇ ਰੀਡਿੰਗ ਕਸਬੇ ਦੇ …

Read More »

ਇਮਰਾਨ ਖਾਨ ਨੂੰ ਗੱਦੀ ਤੋਂ ਲਾਹੁਣ ਲਈ ਵਿਰੋਧੀ ਪਾਰਟੀਆਂ ਹੋਈਆਂ ਇਕੱਠੀਆਂ

ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਅਹੁਦੇ ਤੋਂ ਹਟਾਉਣ ਲਈ ਵਿਰੋਧੀ ਪਾਰਟੀਆਂ ਨੇ ਦੇਸ਼ਵਿਆਪੀ ਮੁਹਿੰਮ ਚਲਾਉਣ ਲਈ ਗੱਠਜੋੜ ਬਣਾਇਆ ਹੈ। ਸਰਬ ਪਾਰਟੀ ਕਾਨਫਰੰਸ ਵਿੱਚ ਐਤਵਾਰ ਨੂੰ ਇੱਕ 26 ਨੁਕਾਤੀ ਸਾਂਝਾ ਮਤਾ ਅਪਣਾਇਆ ਗਿਆ, ਜਿਸ ਦੀ ਮੇਜ਼ਬਾਨੀ ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਨੇ ਕੀਤੀ ਅਤੇ ਇਸ ਵਿੱਚ ਪਾਕਿਸਤਾਨ ਮੁਸਲਿਮ …

Read More »

ਸ਼ਰੀਫ਼ ਵਲੋਂ ਵੀ ਬਾਜਵਾ ਤੇ ਇਮਰਾਨ ਵਿਰੁੱਧ ‘ਜੰਗ’ ਦਾ ਐਲਾਨ

ਅੰਮ੍ਰਿਤਸਰ : ਲਗਪਗ ਇਕ ਸਾਲ ਚੁੱਪ ਰਹਿਣ ਤੋਂ ਬਾਅਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਲੰਘੇ ਦਿਨ ਪਾਕਿਸਤਾਨੀ ਫ਼ੌਜ ਮੁਖੀ ਕਮਰ ਜਾਵੇਦ ਬਾਜਵਾ ਅਤੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ‘ਤੇ ਜ਼ੋਰਦਾਰ ਸਿਆਸੀ ਹਮਲਾ ਕਰਦਿਆਂ ਉਨ੍ਹਾਂ ਵਿਰੁੱਧ ਜੰਗ ਦਾ ਐਲਾਨ ਕੀਤਾ। ਸ਼ਰੀਫ਼ ਨੇ ਜਿੱਥੇ ਇਕ ਪਾਸੇ ਪਾਕਿ ਫ਼ੌਜ ਦੀ ਅਲੋਚਨਾ …

Read More »

ਅਦਾਲਤ ਵੱਲੋਂ ਐਚ-1ਬੀ ਤੇ ਐਚ-4 ਭਾਰਤੀ ਵਰਕਰਾਂ ਨੂੰ ਕੋਈ ਰਾਹਤ ਦੇਣ ਤੋਂ ਨਾਂਹ

ਵਾਸ਼ਿੰਗਟਨ/ਹੁਸਨ ਲੜੋਆ ਬੰਗਾ ਭਾਰਤੀ ਮੂਲ ਦੇ ਇਕ ਅਮਰੀਕਨ ਜੱਜ ਅਮਿਤ ਮਹਿਤਾ ਨੇ ਐਚ-1 ਬੀ ਤੇ ਐਚ-4 ਭਾਰਤੀ ਵਰਕਰਾਂ ਨੂੰ ਮੁੱਢਲੇ ਤੌਰ ‘ਤੇ ਕੋਈ ਰਾਹਤ ਦੇਣ ਤੋਂ ਨਾਂਹ ਕਰ ਦਿੱਤੀ ਹੈ, ਜੋ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਲਾਈ ਪਾਬੰਦੀ ਕਾਰਨ ਭਾਰਤ ਵਿਚ ਰੁਕੇ ਹੋਏ ਹਨ ਤੇ ਅਮਰੀਕਾ ਆਉਣ ਲਈ ਇਜਾਜ਼ਤ ਦੇਣ ਦੀ …

Read More »