ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸੰਸਦ ਦੇ ਗਲਿਆਰੇ ਵਿਚ ਕੀਤਾ ਰੋਸ ਮਾਰਚ ਨਵੀਂ ਦਿੱਲੀ/ਬਿਊਰੋ ਨਿਊਜ਼ ਖੇਤੀ ਬਿੱਲਾਂ ਦੇ ਵਿਰੋਧ ਵਿਚ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਅੱਜ ਸੰਸਦ ਦੇ ਗਲਿਆਰੇ ਵਿਚ ਰੋਸ ਪ੍ਰਦਰਸ਼ਨ ਕੀਤਾ ਅਤੇ ਮਾਰਚ ਵੀ ਕੱਢਿਆ। ਸੰਸਦ ਮੈਂਬਰਾਂ ਨੇ ਕਿਸਾਨ ਬਚਾਓ, ਮਜ਼ਦੂਰ ਬਚਾਓ ਅਤੇ ਲੋਕਤੰਤਰ ਬਚਾਓ ਦੇ …
Read More »Yearly Archives: 2020
ਰਾਜ ਸਭਾ ‘ਚ 10 ਦਿਨਾਂ ਦੌਰਾਨ 25 ਬਿੱਲ ਪਾਸ
ਕਰੋਨਾ ਦੇ ਮੱਦੇਨਜ਼ਰ 8 ਦਿਨ ਪਹਿਲਾਂ ਹੀ ਮੁਲਤਵੀ ਕੀਤੀ ਰਾਜ ਸਭਾ ਦੀ ਕਾਰਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਮੌਨਸੂਨ ਸੈਸ਼ਨ ਨਿਰਧਾਰਤ ਸਮੇਂ ਤੋਂ ਅੱਠ ਦਿਨ ਪਹਿਲਾਂ ਹੀ ਰਾਜ ਸਭਾ ਸੰਸਦ ਮੈਂਬਰਾਂ ਦਰਮਿਆਨ ਕਰੋਨਾ ਵਾਇਰਸ ਫੈਲਣ ਦੀ ਚਿੰਤਾ ਦੇ ਮੱਦੇਨਜ਼ਰ ਅੱਜ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਗਿਆ। ਰਾਜ ਸਭਾ ਦੇ ਚੇਅਰਮੈਨ ਐੱਮ. ਵੈਂਕਈਆ …
Read More »ਜੰਮੂ-ਕਸ਼ਮੀਰ ਭਾਸ਼ਾ ਬਿੱਲ ‘ਚ ਪੰਜਾਬੀ ਨੂੰ ਨਾ ਸ਼ਾਮਲ ਕਰਨਾ ਮੰਦਭਾਗਾ
ਨਰੇਸ਼ ਗੁਜਰਾਲ ਬੋਲੇ – ਪੰਜਾਬੀ ਹੈ ਉੱਤਰੀ ਭਾਰਤ ਦੀ ਸਭ ਤੋਂ ਅਮੀਰ ਭਾਸ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਵਿਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਵਜੋਂ ਮਾਨਤਾ ਨਾ ਦੇਣ ਸਬੰਧੀ ਬਿੱਲ ਅੱਜ ਰਾਜ ਸਭਾ ਵਿਚ ਪਾਸ ਹੋ ਗਿਆ। ਇਸ ਤੋਂ ਪਹਿਲਾਂ ਸਦਨ ਵਿਚ ਇਸ ਬਿੱਲ ‘ਤੇ ਚਰਚਾ ਦੌਰਾਨ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ਼ਹੀਦ ਊਧਮ ਸਿੰਘ ਦੇ ਨਾਂ ‘ਤੇ ਰੱਖੇ ਜਾਣਗੇ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਚ ਬਣਨ ਵਾਲੇ ਸਰਕਾਰੀ ਮੈਡੀਕਲ ਕਾਲਜਾਂ ਦੇ ਨਾਂ
ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਅਹਿਮ ਫੈਸਲੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਿਨਟ ਦੀ ਬੈਠਕ ਵਿਚ ਕਪੂਰਥਲਾ ਅਤੇ ਹੁਸ਼ਿਆਰਪੁਰ ‘ਚ ਬਣਨ ਵਾਲੇ ਸਰਕਾਰੀ ਮੈਡੀਕਲ ਕਾਲਜਾਂ ਦੇ ਨਾਂ ਬਦਲਣ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਕੈਬਨਿਟ ਦੇ ਫ਼ੈਸਲੇ ਮੁਤਾਬਕ ਸਰਕਾਰੀ ਮੈਡੀਕਲ …
Read More »ਕੈਪਟਨ ਅਮਰਿੰਦਰ ਨੇ ਮੈਡੀਕਲ ਆਕਸੀਜਨ ਦੀ ਸਪਲਾਈ ਵਧਾਉਣ ਦੇ ਦਿੱਤੇ ਹੁਕਮ
ਪੰਜਾਬ ‘ਚ ਕਰੋਨਾ ਮਰੀਜ਼ਾਂ ਦਾ ਅੰਕੜਾ 1 ਲੱਖ ਤੋਂ ਪਾਰ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰੋਨਾ ਤੋਂ ਜ਼ਿਆਦਾ ਪ੍ਰਭਾਵਿਤ 13 ਜ਼ਿਲ੍ਹਿਆਂ ਵਿਚ ਸਹੂਲਤਾਂ ਵਧਾਉਣ ਅਤੇ ਮੈਡੀਕਲ ਆਕਸੀਜਨ ਦੀ ਸਪਲਾਈ ਵਧਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਵਿਚ ਭਾਵੇਂ ਕਰੋਨਾ ਮਾਮਲਿਆਂ ਵਿਚ ਮੌਤ ਦਰ ਤੇਜ਼ੀ ਨਾਲ ਥੱਲੇ ਆ ਰਹੀ …
Read More »ਸੁਮੇਧ ਸੈਣੀ ਨਹੀਂ ਹੋਏ ਸਿੱਟ ਸਾਹਮਣੇ ਪੇਸ਼
ਹਾਈਕੋਰਟ ਨੇ ਸੁਮੇਧ ਸੈਣੀ ਨੂੰ ਦਿੱਤੀ ਪੱਕੀ ਪੇਸ਼ਗੀ ਜ਼ਮਾਨਤ ਮੁਹਾਲੀ/ਬਿਊਰੋ ਨਿਊਜ਼ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਅਤੇ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਪੰਜਾਬ ਪੁਲਿਸ ਨੂੰ ਟਿੱਚ ਸਮਝ ਰਹੇ ਹਨ। ਮੁਲਤਾਨੀ ਮਾਮਲੇ ਵਿੱਚ ਸੈਣੀ ਨੂੰ ਸੰਮਨ ਭੇਜ …
Read More »ਭਾਰਤ ‘ਚ ਕਰੋਨਾ ਕਰਕੇ 10 ਲੱਖ ਦੀ ਅਬਾਦੀ ਪਿੱਛੇ ਸਿਰਫ 62 ਮੌਤਾਂ
ਦੇਸ਼ ਵਿਚ ਕਰੋਨਾ ਪੀੜਤਾਂ ਦੀ ਗਿਣਤੀ 57 ਲੱਖ ਵੱਲ ਨੂੰ ਵਧੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਮਹਾਮਾਰੀ ਦਾ ਅਸਰ ਸਾਰੀ ਦੁਨੀਆ ਵਿਚ ਦੇਖਿਆ ਜਾ ਰਿਹਾ ਹੈ ਅਤੇ ਹੁਣ ਭਾਰਤ ਵਿਚ ਕਰੋਨਾ ਪੀੜਤਾਂ ਦੀ ਗਿਣਤੀ ਤੇਜ਼ੀ ਨਾਲ ਵਧੀ ਹੈ। ਪਰ ਭਾਰਤ ਵਿਚ ਥੋੜ੍ਹੀ ਰਾਹਤ ਦੀ ਗੱਲ ਇਹ ਹੈ ਕਿ 10 ਲੱਖ ਦੀ …
Read More »ਖੇਤੀ ਬਿੱਲਾਂ ਖਿਲਾਫ ਅਕਾਲੀ ਦਲ ਵੀ 25 ਸਤੰਬਰ ਨੂੰ ਸੜਕਾਂ ‘ਤੇ ਉਤਰੇਗਾ
ਨਵਜੋਤ ਸਿੱਧੂ ਵੀ ਕਿਸਾਨਾਂ ਦੇ ਧਰਨਿਆਂ ਵਿਚ ਹੋਣਗੇ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਵੀ ਹੁਣ ਖੇਤੀ ਬਿਲਾਂ ਦੇ ਵਿਰੋਧ ਵਿਚ ਸੜਕਾਂ ‘ਤੇ ਉਤਰੇਗਾ। ਕਿਸਾਨ ਯੂਨੀਅਨਾਂ ਵੱਲੋਂ 25 ਸਤੰਬਰ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ‘ਤੇ ਅਕਾਲੀ ਦਲ 25 ਸਤੰਬਰ ਨੂੰ ਪੂਰੇ ਪੰਜਾਬ ਵਿਚ 2 ਘੰਟੇ ਲਈ ਚੱਕਾ ਜਾਮ ਕਰੇਗਾ। …
Read More »ਕਿਸਾਨਾਂ ਵਲੋਂ ਪੰਜਾਬ ਬੰਦ ਦੇ ਸੱਦੇ ਨੂੰ ਕਲਾਕਾਰਾਂ ਦੀ ਵੀ ਹਮਾਇਤ
ਰਣਜੀਤ ਬਾਵਾ, ਹਰਭਜਨ ਮਾਨ ਤੇ ਬੱਬੂ ਮਾਨ ਸਣੇ ਕਈ ਕਲਾਕਾਰ ਕਿਸਾਨ ਧਰਨਿਆਂ ‘ਚ ਹੋਣਗੇ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੇ ਹੱਕਾਂ ਲਈ ਪੰਜਾਬੀ ਕਲਾਕਾਰ ਖੁੱਲ੍ਹ ਕੇ ਬੋਲ ਰਹੇ ਹਨ। ਹੁਣ ਤੱਕ ਕਈ ਕਲਾਕਾਰਾਂ ਨੇ 25 ਸਤੰਬਰ ਨੂੰ ਕਿਸਾਨਾਂ ਦੇ ਧਰਨੇ ਵਿਚ ਸ਼ਾਮਲ ਹੋਣ ਦਾ ਐਲਾਨ ਵੀ ਕੀਤਾ ਹੈ। ਜ਼ਿਕਰਯੋਗ ਹੈ ਕਿ …
Read More »ਖੇਤੀ ਨਾਲ ਸਬੰਧਤ ਤੀਜਾ ਬਿੱਲ ਵੀ ਰਾਜ ਸਭਾ ਵਿਚ ਪਾਸ
ਵਿਰੋਧੀ ਪਾਰਟੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੇ ਵੀ ਕੀਤਾ ਵਿਰੋਧ ਨਵੀਂ ਦਿੱਲੀ/ਬਿਊਰੋ ਨਿਊਜ਼ ਖੇਤੀ ਨਾਲ ਜੁੜਿਆ ਤੀਜਾ ਜ਼ਰੂਰੀ ਚੀਜ਼ਾਂ (ਸੋਧ) ਬਿੱਲ 2020 ਅੱਜ ਰਾਜ ਸਭਾ ਵਿਚ ਪਾਸ ਹੋ ਗਿਆ। ਵਿਰੋਧੀ ਪਾਰਟੀਆਂ ਦੇ ਭਾਰੀ ਵਿਰੋਧ ਦੌਰਾਨ ਇਹ ਬਿੱਲ ਪਿਛਲੇ ਦਿਨੀਂ ਲੋਕ ਸਭਾ ਵਿਚ ਪਾਸ ਹੋਇਆ ਸੀ। ਇਸ ਬਿੱਲ ਵਿਚ ਅਨਾਜ, ਦਾਲਾਂ, …
Read More »