Breaking News
Home / 2020 (page 137)

Yearly Archives: 2020

ਹਰੀਸ਼ ਰਾਵਤ ਨੇ ਟੋਹੀ ਪੰਜਾਬ ਕਾਂਗਰਸ ਦੀ ਨਬਜ਼

ਕੈਪਟਨ ਤੇ ਜਾਖੜ ਨੇ ਹਰੀਸ਼ ਰਾਵਤ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਦਿੱਲੀ ਵਿਖੇ ਕਾਂਗਰਸ ਹਾਈ ਕਮਾਂਡ ਵਲੋਂ ਪੰਜਾਬ ਦੇ ਥਾਪੇ ਗਏ ਨਵੇਂ ਇੰਚਾਰਜ ਹਰੀਸ਼ ਰਾਵਤ ਨਾਲ ਮੁਲਾਕਾਤ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਡੇਢ …

Read More »

ਸੁਮੇਧ ਸੈਣੀ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ

25 ਸਤੰਬਰ ਤੱਕ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕਰਨ ਦੇ ਆਦੇਸ਼ ਮੁਹਾਲੀ : ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਅਤੇ ਉਸ ਦੀ ਲਾਸ਼ ਨੂੰ ਖ਼ੁਰਦ-ਬੁਰਦ ਕਰਨ ਦੇ ਮਾਮਲੇ ਵਿਚ ਨਾਮਜ਼ਦ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਮੁਹਾਲੀ ਅਦਾਲਤ ਵਲੋਂ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ …

Read More »

ਲਾਪਤਾ ਪਾਵਨ ਸਰੂਪਾਂ ਦਾ ਮਾਮਲਾ ਗਰਮਾਇਆ

ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਦੇ ਦਫਤਰ ਅੱਗੇ ਲਗਾਇਆ ਧਰਨਾ ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ 328 ਪਾਵਨ ਸਰੂਪਾਂ ਦੀ ਪੜਤਾਲ ਦੌਰਾਨ ਦੋਸ਼ੀ ਪਾਏ ਗਏ ਵਿਅਕਤੀਆਂ ਖ਼ਿਲਾਫ਼ ਪੁਲਿਸ ਕੇਸ ਦਰਜ ਕਰਾਉਣ ਅਤੇ ਹੋਰ ਮੰਗਾਂ ਨੂੰ ਲੈ ਕੇ ਸਤਿਕਾਰ ਕਮੇਟੀਆਂ ਤੇ ਹੋਰ ਸਿੱਖ ਜਥੇਬੰਦੀਆਂ ਨੇ ਹਰਿਮੰਦਰ ਸਾਹਿਬ ਸਮੂਹ …

Read More »

ਕੈਪਟਨ ਅਮਰਿੰਦਰ ਸਿੰਘ ਨੇ ਪਾਪੜ ਵੇਚਣ ਵਾਲੇ ਲੜਕੇ ਦੇ ਜਜ਼ਬੇ ਨੂੰ ਕੀਤਾ ਸਲਾਮ

ਵੀਡੀਓ ਕਾਲ ਜ਼ਰੀਏ ਕੀਤੀ ਗੱਲਬਾਤ ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਦਿਨੀਂ ਅੰਮ੍ਰਿਤਸਰ ਦੇ ਲੜਕੇ ਮਨਪ੍ਰੀਤ ਸਿੰਘ ਦੀ ਪਾਪੜ ਵੜੀਆਂ ਵੇਚਦੇ ਦੀ ਵੀਡੀਓ ਦੇਖੀ ਸੀ। ਵੀਡੀਓ ਵਿਚ ਇਹ ਲੜਕਾ ਵਾਧੂ ਪੈਸੇ ਲੈਣ ਤੋਂ ਇਨਕਾਰ ਕਰਦਾ ਵਿਖਾਈ ਦਿੱਤਾ ਸੀ। ਇਸਦੇ ਚੱਲਦਿਆਂ ਕੈਪਟਨ ਅਮਰਿੰਦਰ ਨੇ ਮਨਪ੍ਰੀਤ ਸਿੰਘ …

Read More »

ਬਹਿਬਲ ਕਲਾਂ ਗੋਲੀਕਾਂਡ ਦੇ ਸ਼ਹੀਦ ਗੁਰਜੀਤ ਸਿੰਘ ਦੇ ਮਾਪਿਆਂ ਦੀ ਕੋਈ ਸਾਰ ਨਹੀਂ ਲੈਂਦਾ

ਪੁਲਿਸ ਸੁਰੱਖਿਆ ਦਾ ਖਰਚਾ ਭਰਨ ਤੋਂ ਹਾਂ ਅਸਮਰੱਥ : ਸਾਧੂ ਸਿੰਘ ਫਰੀਦਕੋਟ/ਬਿਊਰੋ ਨਿਊਜ਼ : ਬਹਿਬਲ ਕਲਾਂ ਗੋਲ਼ੀ ਕਾਂਡ ਵਿਚ ਸ਼ਹੀਦ ਹੋਏ ਗੁਰਜੀਤ ਸਿੰਘ ਦੇ ਪਿਤਾ ਸਾਧੂ ਸਿੰਘ ਸਰਾਵਾਂ ਅਤੇ ਮਾਤਾ ਅਮਰਜੀਤ ਕੌਰ ਨੇ ਆਪਣੀ ਜਾਨ ਨੂੰ ਖਤਰਾ ਦੱਸਿਆ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ 14 ਅਕਤੂਬਰ 2015 ਦੀ …

Read More »

ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਮੁੱਖ ਮੁਲਜ਼ਮ ਇੰਸਪੈਕਟਰ ਪ੍ਰਦੀਪ ਸਿੰਘ ਬਣਿਆ ਵਾਅਦਾ ਮੁਆਫ਼ ਗਵਾਹ

ਸੈਣੀ ਅਤੇ ਉਮਰਾਨੰਗਲ ਦੀਆਂ ਮੁਸ਼ਕਲਾਂ ਵਧੀਆਂ ਫਰੀਦਕੋਟ : ਬਹਿਬਲ ਗੋਲੀ ਕਾਂਡ ਮਾਮਲੇ ਵਿਚ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਗਏ ਇੰਸਪੈਕਟਰ ਪ੍ਰਦੀਪ ਸਿੰਘ ਨੂੰ ਸੈਸ਼ਨ ਜੱਜ ਸੁਮੀਤ ਮਲਹੋਤਰਾ ਦੀ ਅਦਾਲਤ ਨੇ ਵਾਅਦਾਮੁਆਫ਼ ਗਵਾਹ ਬਣਨ ਦੀ ਇਜਾਜ਼ਤ ਦੇ ਦਿੱਤੀ ਹੈ। ਅਦਾਲਤ ਨੇ ਇਹ ਇਜਾਜ਼ਤ ਵਿਸ਼ੇਸ਼ ਜਾਂਚ ਟੀਮ ਦੀ ਉਸ ਅਰਜ਼ੀ ਨੂੰ ਸਵੀਕਾਰ ਕਰਦਿਆਂ …

Read More »

ਮਲੂਕ ਸਿੰਘ ਕਾਹਲੋਂ ਨੇ ਪੋਤਰੀ ਦੇ ਜਨਮ ਦੀ ਖ਼ੁਸ਼ੀ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਾਥੀਆਂ ਨਾਲ ਸਾਂਝੀ ਕੀਤੀ

ਬਰੈਂਪਟਨ/ਡਾ. ਝੰਡ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਅਗਲੇ ਸਾਲ ਲਈ ਨਿਯੁਕਤ ਕੀਤੇ ਗਏ ਕੋਆਰਡੀਨੇਟਰ ਮਲੂਕ ਸਿੰਘ ਕਾਹਲੋਂ ਨੇ ਪਿਛਲੇ ਦਿਨੀਂ ਪੈਦਾ ਹੋਈ ਆਪਣੀ ਪੋਤਰੀ ਹੇਜ਼ਲ ਕਾਹਲੋਂ (ਪੁੱਤਰੀ ਹੁਨਰ ਕਾਹਲੋਂ) ਦੇ ਜਨਮ ਦੀ ਖੁਸ਼ੀ ਸਭਾ ਦੇ ਕੁਝ ਸਾਥੀਆਂ ਨਾਲ ਸਾਂਝੀ ਕੀਤੀ। ਲੰਘੇ ਸ਼ਨੀਵਾਰ ਉਨ੍ਹਾਂ ਵੱਲੋਂ ਸਥਾਨਕ ‘ਆਗਰਾ ਸਵੀਟਸ ਐਂਡ ਰੈਸਟੋਰੈਂਟ’ …

Read More »

ਕਰੋਨਾ ਦੇ ਕਾਰਨ ‘ਤੀਸਰੀ ਐਨਲਾਈਟ ਕਿੱਡਜ਼ ਰੱਨ ਫਾਰ ਐਜੂਕੇਸ਼ਨ’ ਇਸ ਵਾਰ ਵਰਚੂਅਲ ਰੂਪ ਵਿਚ ਹੋਵੇਗੀ

‘ਐੱਨਲਾਈਟ ਕਿੱਡਜ਼’ ਦਾ ਇਕ ਛੋਟਾ ਗਰੁੱਪ 18 ਅਕਤੂਬਰ ਨੂੰ ਕੈਲਾਡਨ ਟਰੇਲ ਵਿਖੇ ਦੌੜੇਗਾ ਬਰੈਂਪਟਨ/ਡਾ. ਝੰਡ : ‘ਐੱਨਲਾਈਟ ਕਿੱਡਜ਼ ਫ਼ਾਰ ਐਜੂਕੇਸ਼ਨ’ ਦੇ ਸੰਚਾਲਕ ਪਾਲ ਬੈਂਸ ਤੋਂ ਪ੍ਰਾਪਤ ਸੂਚਨਾ ਅਨੁਸਾਰ ‘ਤੀਸਰੀ ਐੱਨਲਾਈਟ ਕਿੱਡਜ਼ ਫ਼ਾਰ ਐਜੂਕੇਸ਼ਨ’ ਇਸ ਵਾਰ ਕਰੋਨਾ ਦੇ ਚੱਲ ਰਹੇ ਪ੍ਰਕੋਪ ਦੇ ਕਾਰਨ ਵਰਚੂਅਲ ਰੂਪ ਵਿਚ ਕਰਾਉਣ ਦਾ ਫ਼ੈਸਲਾ ਕੀਤਾ ਗਿਆ …

Read More »

ਬਰੇਅਡਨ ਸੀਨੀਅਰ ਕਲੱਬ ਦੇ ਡਾਇਰੈਕਟਰਾਂ ਦੀ ਮੀਟਿੰਗ ਹੋਈ

ਬਰੈਂਪਟਨ : ਪਿਛਲੇ ਦਿਨੀਂ ਬਰੇਅਡਨ ਸੀਨੀਅਰ ਕਲੱਬ ਦੇ ਡਾਇਰੈਕਟਰਾਂ ਅਤੇ ਐਡਵਾਈਜ਼ਰਾਂ ਦੁਆਰਾ ਪ੍ਰਧਾਨ ਮਨਮੋਹਨ ਸਿੰਘ ਹੇਅਰ ਦੀ ਅਗਵਾਈ ਹੇਠ ਟ੍ਰੀਲਾਈਨ ਪਾਰਕ ਵਿਖੇ ਮੀਟਿੰਗ ਕੀਤੀ ਗਈ। ਪ੍ਰਧਾਨ ਸਾਹਿਬ ਨੇ ਦੱਸਿਆ ਕਿ ਕੋਵਿਡ-19 ਅਤੇ ਇਸ ਬਿਮਾਰੀ ਨਾਲ ਨਜਿੱਠਣ ਲਈ ਸਰਕਾਰੀ ਹਦਾਇਤਾਂ ਦਾ ਪਾਲਣ ਕਰਦਿਆਂ ਕਲੱਬ ਦੁਆਰਾ ਇਸ ਸਾਲ ਦੀਆਂ ਸਾਰੀਆਂ ਗਤੀਵਿਧੀਆਂ ਰੱਦ …

Read More »

ਮੋਦੀ ਨੇ ਕਰੋਨਾ ‘ਤੇ ਮੇਰੇ ਕੰਮ ਦੀ ਕੀਤੀ ਸ਼ਲਾਘਾ : ਡੋਨਲਡ ਟਰੰਪ

ਟਰੰਪ ਨੇ ਰਾਸ਼ਟਰਪਤੀ ਚੋਣ ਲਈ ਮੁਹਿੰਮ ਭਖਾਈ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰੋਨਾ ਵਾਇਰਸ ਨਾਲ ਨਜਿੱਠਣ ਸਬੰਧੀ ਉਨ੍ਹਾਂ ਵੱਲੋਂ ਕੀਤੇ ਗਏ ਕੰਮ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਆਪਣੇ ਵਿਰੋਧੀ ਜੋ ਬਿਡੇਨ ਵੱਲੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਵੱਲੋਂ …

Read More »