ਅੰਮ੍ਰਿਤਸਰ : ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਅਕਾਲ ਤਖ਼ਤ ਸਾਹਿਬ ਨੇੜੇ ਮੀਟਿੰਗ ਕਰਕੇ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਅੰਤ੍ਰਿੰਗ ਕਮੇਟੀ ਨੂੰ ਦੋਸ਼ੀ ਕਰਾਰ ਦਿੱਤਾ ਅਤੇ ਉਨ੍ਹਾਂ ਕੋਲੋਂ ਅਸਤੀਫੇ ਦੀ ਮੰਗ ਕੀਤੀ। ਲੰਬੀ ਚੱਲੀ ਇਸ ਮੀਟਿੰਗ ਵਿੱਚ ਬੁਲਾਰਿਆਂ ਨੇ ਵਿਚਾਰ ਰੱਖੇ ਤੇ ਬਾਅਦ …
Read More »Yearly Archives: 2020
ਪ੍ਰਸ਼ਾਂਤ ਭੂਸ਼ਣ ਨੇ ਇਕ ਰੁਪਿਆ ਜੁਰਮਾਨਾ ਭਰਿਆ
ਕਿਹਾ – ਜੁਰਮਾਨੇ ਦੀ ਅਦਾਇਗੀ ਦਾ ਮਤਲਬ ਫ਼ੈਸਲੇ ਨੂੰ ਸਵੀਕਾਰ ਕਰਨਾ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਸਿੱਧ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਵੱਲੋਂ ਮਾਣਹਾਨੀ ਕੇਸ ਵਿਚ ਲਗਾਏ ਗਏ ਇਕ ਰੁਪਏ ਦੇ ਜੁਰਮਾਨੇ ਦੀ ਅਦਾਇਗੀ ਦਾ ਮਤਲਬ ਇਹ ਨਹੀਂ ਕਿ ਉਨ੍ਹਾਂ ਫ਼ੈਸਲੇ ਨੂੰ ਮੰਨ ਲਿਆ ਹੈ। ਉਨ੍ਹਾਂ …
Read More »ਭਾਰਤੀ ਫੌਜ ਦਾ ਧਿਆਨ ਭੜਕਾਉਣ ਲਈ ਚੀਨ ਦੀ ਨਵੀਂ ਚਾਲ
ਲਾਊਡ ਸਪੀਕਰ ‘ਤੇ ਉੱਚੀ ਆਵਾਜ਼ ‘ਚ ਵਜਾਉਣ ਲੱਗੇ ਪੰਜਾਬੀ ਗਾਣੇ ਨਵੀਂ ਦਿੱਲੀ : ਚੀਨ ਪਿਛਲੇ ਕਾਫੀ ਸਮੇਂ ਤੋਂ ਐਲ.ਏ.ਸੀ. ‘ਤੇ ਭਾਰਤੀ ਫੌਜ ਨੂੰ ਭੜਕਾਉਣ ਦੀ ਲਗਾਤਾਰ ਕੋਸ਼ਿਸ਼ ਕਰ ਰਿਹਾ ਹੈ। ਉਸਨੇ ਕਈ ਵਾਰ ਐਲ.ਏ.ਸੀ. ਨੂੰ ਪਾਰ ਕਰਨ ਦੀ ਵੀ ਕੋਸ਼ਿਸ਼ ਕੀਤੀ ਪਰ ਕਾਮਯਾਬ ਨਹੀਂ ਹੋ ਸਕਿਆ। ਹੁਣ ਭਾਰਤੀ ਫੌਜੀਆਂ ਦਾ …
Read More »ਦਿੱਲੀ ਦੰਗੇ : ਉੱਘੀਆਂ ਸ਼ਖ਼ਸੀਅਤਾਂ ਦੇ ਹੱਕ ‘ਚ ਨਿੱਤਰੇ ਬੁੱਧੀਜੀਵੀ
ਚੰਡੀਗੜ੍ਹ/ਬਿਊਰੋ ਨਿਊਜ਼ : ਦਿੱਲੀ ਪੁਲਿਸ ਵੱਲੋਂ ਸੀਪੀਐੱਮ ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ, ਸਵਰਾਜ ਅਭਿਆਨ ਦੇ ਆਗੂ ਯੋਗੇਂਦਰ ਯਾਦਵ, ਅਰਥਸ਼ਾਸਤਰੀ ਜਯਤੀ ਘੋਸ਼, ਦਿੱਲੀ ਯੂਨੀਵਰਸਿਟੀ ਦੇ ਪ੍ਰੋਫੈਸਰ ਤੇ ਕਾਰਕੁਨ ਅਪੂਰਵਾਨੰਦ ਅਤੇ ਦਸਤਾਵੇਜ਼ੀ ਫ਼ਿਲਮ ਨਿਰਮਾਤਾ ਰਾਹੁਲ ਰੌਏ ਨੂੰ ਫਰਵਰੀ ਮਹੀਨੇ ਵਿੱਚ ਹੋਏ ਦਿੱਲੀ ਦੰਗਿਆਂ ਲਈ ਸਹਿ-ਸਾਜਿਸ਼ਘਾੜਿਆਂ ਵਜੋਂ ਨਾਮਜ਼ਦ ਕੀਤਾ ਗਿਆ ਹੈ। ਪੁਲਿਸ ਦੀ …
Read More »ਕਰੋਨਾ ਕਾਲ ਦੌਰਾਨ ‘ਨੀਟ’ ਦੀ ਪ੍ਰੀਖਿਆ ਹੋਈ ਮੁਕੰਮਲ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ 3800 ਤੋਂ ਵੱਧ ਕੇਂਦਰਾਂ ਵਿੱਚ ਕੋਵਿਡ- 19 ਮਹਾਮਾਰੀ ਕਾਰਨ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮੈਡੀਕਲ ਦਾਖ਼ਲਾ ਪ੍ਰੀਖਿਆ ‘ਨੀਟ’ ਐਤਵਾਰ 13 ਸਤੰਬਰ ਨੂੰ ਮੁਕੰਮਲ ਹੋ ਗਈ। ਇਸ ਪ੍ਰੀਖਿਆ ਵਿੱਚ ਲਗਪਗ 90 ਫ਼ੀਸਦੀ ਉਮੀਦਵਾਰਾਂ ਨੇ ਹਿੱਸਾ ਲਿਆ। ਪਿਛਲੇ ਵਰ੍ਹੇ ਇਹ ਹਾਜ਼ਰੀ 92.9 ਫ਼ੀਸਦੀ ઠਸੀ। ਕੋਵਿਡ- 19 ਪਾਜ਼ੇਟਿਵ ਮਿਲਣ …
Read More »ਕਾਂਗਰਸ ਪਾਰਟੀ ਦੇ ਜਥੇਬੰਦਕ ਢਾਂਚੇ ‘ਚ ਵਿਆਪਕ ਫੇਰਬਦਲ
ਗੁਲਾਮ ਨਬੀ ਆਜ਼ਾਦ ਨੂੰ ਜਨਰਲ ਸਕੱਤਰ ਦੇ ਅਹੁਦੇ ਤੋਂ ਕੀਤਾ ਲਾਂਭੇ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਨੇ ਆਪਣੇ ਜਥੇਬੰਦਕ ਢਾਂਚੇ ਵਿਚ ਫੇਰਬਦਲ ਕਰਦਿਆਂ ਰਾਜ ਸਭਾ ਮੈਂਬਰ ਗੁਲਾਮ ਨਬੀ ਆਜ਼ਾਦ ਨੂੰ ਜਨਰਲ ਸਕੱਤਰ ਦੇ ਅਹੁਦੇ ਤੋਂ ਲਾਂਭੇ ਕਰ ਦਿੱਤਾ ਹੈ। ਆਜ਼ਾਦ ਹਰਿਆਣਾ ਮਾਮਲਿਆਂ ਦੇ ਇੰਚਾਰਜ ਸਨ ਤੇ ਉਨ੍ਹਾਂ ਦੀ ਥਾਂ ਵਿਵੇਕ …
Read More »ਕੈਪਟਨ ਅਮਰਿੰਦਰ ਵੀ ਕਾਂਗਰਸ ਵਰਕਿੰਗ ਕਮੇਟੀ ਤੋਂ ਬਾਹਰ
ਚੰਡੀਗੜ੍ਹ : ਸੋਨੀਆ ਗਾਂਧੀ ਵਲੋਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਢਾਂਚੇ ਵਿਚ ਕੀਤੀਆਂ ਗਈਆਂ ਅਹਿਮ ਤਬਦੀਲੀਆਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਲਈ ਖੁਸ਼ਗਵਾਰ ਨਹੀਂ ਹਨ। ਕੈਪਟਨ ਅਮਰਿੰਦਰ ਸਿੰਘ ਦੀ ਵਿਸ਼ਵਾਸਪਾਤਰ ਅਤੇ ਪੰਜਾਬ ਮਾਮਲਿਆਂ ਦੀ ਜਨਰਲ ਸਕੱਤਰ ਇੰਚਾਰਜ ਆਸ਼ਾ ਕੁਮਾਰੀ ਨੂੰ ਕੈਪਟਨ ਦੇ ਵਿਰੋਧੀਆਂ ਦੀਆਂ ਸ਼ਿਕਾਇਤਾਂ ਕਾਰਨ ਲੰਬੇ ਸਮੇਂ ਤੋਂ …
Read More »ਹਰੀਸ਼ ਰਾਵਤ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਨਿਯੁਕਤ
ਚੰਡੀਗੜ੍ਹ : ਕਾਂਗਰਸ ਹਾਈਕਮਾਂਡ ਨੇ ਪੰਜਾਬ ਕਾਂਗਰਸ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਦੀ ਛੁੱਟੀ ਕਰ ਦਿੱਤੀ ਹੈ। ਉਨ੍ਹਾਂ ਦੀ ਥਾਂ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੂੰ ਪੰਜਾਬ ਕਾਂਗਰਸ ਮਾਮਲਿਆਂ ਦਾ ਇੰਚਾਰਜ ਲਗਾਇਆ ਹੈ । ਇੱਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਕਾਂਗਰਸ ਹਾਈਕਮਾਂਡ ਨੇ ਪੰਜਾਬ ਕਾਂਗਰਸ ਦਾ ਜਥੇਬੰਦਕ …
Read More »ਕੁਲਜੀਤ ਨਾਗਰਾ ਕਾਂਗਰਸ ਦੇ ਸਪੈਸ਼ਲ ਇਨਵਾਇਟੀ ਮੈਂਬਰ ਬਣੇ
ਚੰਡੀਗੜ੍ਹ : ਫਤਿਹਗੜ੍ਹ ਸਾਹਿਬ ਤੋਂ ਵਿਧਾਇਕ ਕੁਲਜੀਤ ਨਾਗਰਾ ਦਾ ਕਾਂਗਰਸ ਹਾਈ ਕਮਾਂਡ ਵਿੱਚ ਕੱਦ ਵਧਿਆ ਹੈ ਜਿੱਥੇ ਉਨ੍ਹਾਂ ਨੂੰ ਸਪੈਸ਼ਲ ਇਨਵਾਇਟੀ ਮੈਂਬਰ ਬਣਾਇਆ ਗਿਆ ਹੈ ਉੱਥੇ ਉਨ੍ਹਾਂ ਨੂੰ ਸਿੱਕਮ, ਨਾਗਾਲੈਂਡ ਤੇ ਤ੍ਰਿਪੁਰਾ ਦਾ ਇੰਚਾਰਜ ਵੀ ਲਗਾਇਆ ਗਿਆ ਹੈ ।
Read More »ਹੱਡ ਰਗੜਾਉਂਦੇ ਤੇ ਫਤਵੇ ਝੱਲਦੇ ਖੇਤ ਮਜ਼ਦੂਰ
ਬਹਾਲ ਸਿੰਘ 22 ਮਾਰਚ ਨੂੰ ਤਾਲਾਬੰਦੀ ਲੱਗਣ ਨਾਲ ਪੰਜਾਬ ਵਿਚੋਂ ਪਰਵਾਸੀ ਮਜ਼ਦੂਰਾਂ ਦਾ ਉਜਾੜਾ ਹੋ ਗਿਆ। ਉਹ ਅਨੇਕਾਂ ਸੰਤਾਪ ਸਹਿੰਦੇ ਹੋਏ ਆਪਣੇ ਜੱਦੀ ਨਿਵਾਸਾਂ ‘ਤੇ ਪਹੁੰਚੇ ਪਰ ਕੁਝ ਰਾਹ ਵਿਚ ਹੀ ਸਦਾ ਲਈ ਸੌਂ ਗਏ। ਪੰਜਾਬ ਵਿਚ ਜੀਰੀ ਲਗਾਉਣ ਲਈ ਕਰੋਨਾ ਕਾਰਨ ਯੂਪੀ ਬਿਹਾਰ ਤੋਂ ਸਸਤੀ ਲੇਬਰ ਨਾ ਪਹੁੰਚ ਸਕੀ। …
Read More »