ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਖੇਤੀ ਆਰਡੀਨੈਂਸਾਂ ਦਾ ਕੀਤਾ ਵਿਰੋਧ ਟਵੀਟ ਕਰਕੇ ਕਿਹਾ – ਕਿਸਾਨ ਬਚਾਓ, ਦੇਸ਼ ਬਚਾਓ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਸਬੰਧੀ ਆਰਡੀਨੈਂਸਾਂ ਦਾ ਪੰਜਾਬ ਸਮੇਤ ਪੂਰੇ ਭਾਰਤ ਵਿਚ ਸਖਤ ਵਿਰੋਧ ਹੋ ਰਿਹਾ ਹੈ। ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿਚ ਹੁਣ ਸ਼੍ਰੋਮਣੀ ਅਕਾਲੀ …
Read More »Yearly Archives: 2020
ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਬਾਦਲ ਪਿੰਡ ‘ਚ ਲਾਏ ਡੇਰੇ
ਆਮ ਆਦਮੀ ਪਾਰਟੀ ਵੀ ਧਰਨੇ ‘ਚ ਪਹੁੰਚੀ ਮੁਕਤਸਰ/ਬਿਊਰੋ ਨਿਊਜ਼ ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਖੇਤੀ ਬਿੱਲਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਤਹਿਤ ਅੱਜ ਬਾਦਲ ਪਿੰਡ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਧਰਨਾ ਸ਼ੁਰੂ ਕਰ ਦਿੱਤਾ ਗਿਆ। ਕਿਸਾਨ ਜਥੇਬੰਦੀਆਂ ਲਗਾਤਾਰ 5 ਦਿਨ ਬਾਦਲ ਪਿੰਡ ਵਿੱਚ ਧਰਨਾ ਪ੍ਰਦਰਸ਼ਨ ਕਰਨਗੀਆਂ। ਕਿਸਾਨਾਂ ਦਾ …
Read More »ਅਕਾਲੀ ਆਗੂ ਭੂੰਦੜ ਬੋਲੇ – ਖੇਤੀ ਬਿਲਾਂ ਦਾ ਦੋਵਾਂ ਸਦਨਾਂ ‘ਚ ਹੋਵੇਗਾ ਵਿਰੋਧ
ਕੇਜਰੀਵਾਲ ਨੇ ਕਿਹਾ – ‘ਆਪ’ ਸੰਸਦ ਵਿਚ ਖੇਤੀਬਾੜੀ ਬਾਰੇ ਤਿੰਨ ਬਿੱਲਾਂ ਦੇ ਖਿਲਾਫ ਦੇਵੇਗੀ ਵੋਟ ਨਵੀਂ ਦਿੱਲੀ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕ ਸੁਤੰਤਰ ਪਾਰਟੀ ਹੈ। ਭਾਜਪਾ ਨਾਲ ਗੱਠਜੋੜ ਦਾ ਇਹ ਅਰਥ ਨਹੀਂ …
Read More »ਲਾਪਤਾ ਸਰੂਪਾਂ ਦੇ ਮਾਮਲੇ ‘ਚ ਸਿੱਖ ਜਥੇਬੰਦੀਆਂ ਨੇ ਲੌਂਗੋਵਾਲ ਤੇ ਅੰਤ੍ਰਿਗ ਕਮੇਟੀ ਨੂੰ ਦੱਸਿਆ ਦੋਸ਼ੀ
ਲੌਂਗੋਵਾਲ ਦੀ ਰਿਹਾਇਸ਼ ਦੇ ਬਾਹਰ ਧਰਨਾ ਦੇਣ ਦਾ ਵੀ ਕੀਤਾ ਐਲਾਨ ਅੰਮ੍ਰਿਤਸਰ/ਬਿਊਰੋ ਨਿਊਜ਼ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਅਕਾਲ ਤਖ਼ਤ ਸਾਹਿਬ ਨੇੜੇ ਮੀਟਿੰਗ ਕਰਕੇ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਅੰਤ੍ਰਿੰਗ ਕਮੇਟੀ ਨੂੰ ਦੋਸ਼ੀ ਕਰਾਰ ਦਿੱਤਾ ਅਤੇ ਉਨ੍ਹਾਂ ਕੋਲੋਂ ਅਸਤੀਫੇ ਦੀ ਮੰਗ ਕੀਤੀ। …
Read More »ਪੰਜਾਬ ਮੰਤਰੀ ਮੰਡਲ ਦੀ ਹੋਈ ਬੈਠਕ
ਯੂਨੀਵਰਸਿਟੀਆਂ ਤੇ ਦਿਹਾਤੀ ਖੇਤਰਾਂ ਲਈ ਲਏ ਗਏ ਅਹਿਮ ਫ਼ੈਸਲੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਬੈਠਕ ਵਿਚ ਕਈ ਅਹਿਮ ਫ਼ੈਸਲੇ ਲਏ ਗਏ। ਪੰਜਾਬ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਉੱਚ ਸਿੱਖਿਆ ਦੇ ਫੈਲਾਅ ਲਈ ਨਿਰਮਾਣ ਖੇਤਰ ਦੀਆਂ ਸ਼ਰਤਾਂ ਵਿਚ ਯੂਨੀਵਰਸਿਟੀਆਂ …
Read More »‘ਸਾਧੂ ਨਹੀਂ ਇਹ ਚੋਰ ਹੈ’ ਦੇ ਨਾਅਰਿਆਂ ਦੀ ਜਲੰਧਰ ਵਿਚ ਗੂੰਜ
ਧਰਮਸੋਤ ਖ਼ਿਲਾਫ਼ ਪ੍ਰਦਰਸ਼ਨ ਕਰਨ ਪਹੁੰਚੇ ਬੈਂਸ ਭਰਾਵਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ ਜਲੰਧਰ/ਬਿਊਰੋ ਨਿਊਜ਼ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ ਹੋਏ 63 ਕਰੋੜ ਰੁਪਏ ਦੇ ਘਪਲੇ ਖ਼ਿਲਾਫ਼ ਲੋਕ ਇਨਸਾਫ ਪਾਰਟੀ ਨੇ ਜਲੰਧਰ ਵਿੱਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਿਰੁੱਧ ਪ੍ਰਦਰਸ਼ਨ ਕੀਤਾ। ਆਟੋ ਰਿਕਾਸ਼ਿਆਂ ਵਿੱਚ ਆਏ ਬੈਂਸ ਭਰਾਵਾਂ ਦੇ ਨਾਲ ਪਾਰਟੀ ਵਰਕਰਾਂ …
Read More »ਮੋਗਾ ‘ਚ ਕਾਰ ਸਵਾਰਾਂ ਵੱਲੋਂ 12 ਸਾਲ ਦਾ ਬੱਚਾ ਅਗਵਾ
ਮੋਗਾ/ਬਿਊਰੋ ਨਿਊਜ਼ ਮੋਗਾ ਦੇ ਪਿੰਡ ਆਲਮਵਾਲਾ ਵਿਖੇ ਅੱਜ ਬਾਅਦ ਦੁਪਹਿਰ ਕਾਰ ਸਵਾਰਾਂ ਨੇ ਇਕ 12 ਸਾਲ ਦੇ ਬੱਚੇ ਨੂੰ ਅਗਵਾ ਲਿਆ ਅਤੇ ਫ਼ਰਾਰ ਹੋ ਗਏ। ਮੌਕੇ ਉੱਤੇ ਪੁੱਜੀ ਪੁਲਿਸ ਮੁੱਢਲੀ ਜਾਣਕਾਰੀ ਹਾਸਲ ਕਰਨ ਮਗਰੋਂ ਅਗਵਾਕਾਰਾਂ ਦੇ ਸੁਰਾਗ ਲੱਭਣ ਲਈ ਜੁਟ ਗਈ ਹੈ। ਅਮਨਦੀਪ ਸਿੰਘ ਪੁੱਤਰ ਗੁਰਦੀਪ ਸਿੰਘ ਪਿੰਡ ਆਲਮਵਾਲਾ ਆਪਣੇ …
Read More »ਸ੍ਰੀਨਗਰ ‘ਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ 3 ਅੱਤਵਾਦੀ ਮਾਰ ਮੁਕਾਏ
ਸੀ.ਆਰ.ਪੀ.ਐਫ. ਦੇ ਦੋ ਜਵਾਨ ਵੀ ਹੋਏ ਜ਼ਖ਼ਮੀ ਸ੍ਰੀਨਗਰ/ਬਿਊਰੋ ਨਿਊਜ਼ ਸ੍ਰੀਨਗਰ ਵਿਚ ਭਾਰਤੀ ਸੁਰੱਖਿਆ ਬਲਾਂ ਨੇ ਇਕ ਮੁਕਾਬਲੇ ਦੌਰਾਨ 3 ਅੱਤਵਾਦੀਆਂ ਨੂੰ ਮਾਰ ਮੁਕਾਇਆ। ਸ੍ਰੀਨਗਰ ਦੇ ਬਟਮਾਲੂ ਇਲਾਕੇ ਵਿਚ ਲੰਘੀ ਦੇਰ ਰਾਤ ਤੋਂ ਸ਼ੁਰੂ ਹੋਇਆ ਇਹ ਮੁਕਾਬਲਾ ਅੱਜ ਸਵੇਰ ਤੱਕ ਜਾਰੀ ਰਿਹਾ। ਜੰਮੂ ਕਸ਼ਮੀਰ ਦੇ ਡੀਜੀਪੀ ਦਿਲਬਾਗ ਸਿੰਘ ਨੇ ਤਿੰਨਾਂ ਅੱਤਵਾਦੀਆਂ …
Read More »ਰਾਹੁਲ ਨੇ ਬੇਰੁਜ਼ਗਾਰੀ ਦੀ ਸਮੱਸਿਆ ‘ਤੇ ਮੋਦੀ ਸਰਕਾਰ ਨੂੰ ਘੇਰਿਆ
ਕਿਹਾ – ਸਰਕਾਰ ਕਦੋਂ ਤੱਕ ਰੁਜ਼ਗਾਰ ਦੇਣ ਤੋਂ ਭੱਜੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਬੇਰੁਜ਼ਗਾਰੀ ਦੀ ਸਮੱਸਿਆ ‘ਤੇ ਨਰਿੰਦਰ ਮੋਦੀ ਸਰਕਾਰ ਨੂੰ ਘੇਰਿਆ ਹੈ। ਰਾਹੁਲ ਨੇ ਅੱਜ ਬੇਰੁਜ਼ਗਾਰੀ ਦੀ ਸਮੱਸਿਆ ਬਾਰੇ ਸਰਕਾਰ ‘ਤੇ ਨਿਸ਼ਾਨਾ ਲਾਉਂਦਿਆਂ ਸਵਾਲ ਕੀਤਾ ਕਿ ਸਰਕਾਰ ਕਦੋਂ ਤੱਕ ਰੁਜ਼ਗਾਰ ਮੁਹੱਈਆ ਕਰਵਾਉਣ ਤੋਂ ਪਿੱਛੇ ਹਟੇਗੀ। …
Read More »ਪ੍ਰਿੰਟ ਤੇ ਇਲੈਕਟ੍ਰਾਨਿਕ ਮੀਡੀਆ ਲਈ ਨਿਯਮ ਮੌਜੂਦ
ਕੇਂਦਰ ਸਰਕਾਰ ਨੇ ਕਿਹਾ – ਡਿਜੀਟਲ ਮੀਡੀਆ ਲਈ ਵੀ ਪਹਿਲਾਂ ਨਿਯਮ ਬਣਨ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਕਿਹਾ ਹੈ ਕਿ ਜੇ ਸੁਪਰੀਮ ਕੋਰਟ ਮੀਡੀਆ ਰੈਗੂਲੇਸ਼ਨ ਦੇ ਮੁੱਦੇ ‘ਤੇ ਕੋਈ ਫੈਸਲਾ ਲੈਂਦਾ ਹੈ ਤਾਂ ਪਹਿਲਾਂ ਇਸ ਨੂੰ ਡਿਜੀਟਲ ਮੀਡੀਆ ਦੇ ਸਬੰਧ ਵਿਚ ਲਿਆ ਜਾਣਾ ਚਾਹੀਦਾ ਹੈ। ਕਿਉਂਕਿ ਇਹ ਲੋਕਾਂ ਤੱਕ …
Read More »