ਕਿਹਾ – ਮੁੰਬਈ ਦੀ ਤੁਲਨਾ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਨਾਲ ਕਰਨਾ, ਬਿਲਕੁਲ ਸਹੀ ਸੀ ਮੁੰਬਈ/ਬਿਊਰੋ ਨਿਊਜ਼ ਫਿਲਮ ਅਦਾਕਾਰਾ ਕੰਗਨਾ ਰਣੌਤ ਨੇ ਅੱਜ ਕਿਹਾ ਕਿ ਉਹ ਭਰੇ ਮਨ ਨਾਲ ਮੁੰਬਈ ਛੱਡ ਰਹੀ ਹੈ ਪਰ ਜਿਸ ਤਰ੍ਹਾਂ ਉਸ ਨੂੰ ਡਰਾਇਆ ਗਿਆ, ਅਪਸ਼ਬਦ ਕਹੇ ਗਏ ਅਤੇ ਉਸ ਦਾ ਘਰ ਤੋੜਨ ਦੀਆਂ ਕੋਸ਼ਿਸ਼ਾਂ …
Read More »Yearly Archives: 2020
ਭਾਰਤ ਸਰਕਾਰ ਨੇ ਦਿੱਤੇ ਸੰਕੇਤ – ਅਗਲੇ ਸਾਲ ਮਾਰਚ ਤੋਂ ਪਹਿਲਾਂ ਤਿਆਰ ਹੋ ਜਾਵੇਗੀ ਕਰੋਨਾ ਵੈਕਸੀਨ
ਅਮਰੀਕੀ ਕੰਪਨੀ ਵਲੋਂ ਦਸੰਬਰ ‘ਚ ਵੈਕਸੀਨ ਲਿਆਉਣ ਦਾ ਦਾਅਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦੌਰਾਨ ਕੇਂਦਰ ਸਰਕਾਰ ਨੇ ਸੰਕੇਤ ਦਿੱਤੇ ਹਨ ਕਿ ਹਾਈਰਿਸਕ ਗਰੁੱਪ ਯਾਨੀ ਬਜ਼ੁਰਗਾਂ ਅਤੇ ਫਰੰਟਲਾਈਨ ਹੈਲਥ ਵਰਕਰਾਂ ਲਈ ਕਰੋਨਾ ਵੈਕਸੀਨ ਨੂੰ ਜਲਦੀ ਮਾਨਤਾ ਦਿੱਤੀ ਜਾ ਸਕਦੀ ਹੈ। ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਨੇ ਉਮੀਦ …
Read More »ਸੁਮੇਧ ਸੈਣੀ ਫ਼ਰਾਰ – ਪਤਨੀ ਅਤੇ ਪੁੱਤ ਤੋਂ ਪੁੱਛ-ਪੜਤਾਲ
ਸੈਣੀ ਦੀ ਗ੍ਰਿਫ਼ਤਾਰੀ ਲਈ ਚੰਡੀਗੜ੍ਹ ਅਤੇ ਹੁਸ਼ਿਆਰਪੁਰ ‘ਚ ਵੀ ਛਾਪੇਮਾਰੀ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਸਿਰ ‘ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਰਹੀ ਹੈ ਅਤੇ ਪੁਲਿਸ ਉਸ ਨੂੰ ਲੱਭਣ ਲਈ ਛਾਪੇਮਾਰੀ ਕਰ ਰਹੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸੈਣੀ ਦੀ ਜ਼ਮਾਨਤ ਅਰਜ਼ੀ ਰੱਦ ਹੋ ਚੁੱਕੀ ਹੈ …
Read More »ਸੁਮੇਧ ਸੈਣੀ ਨੂੰ ਫੜਾਉਣ ਵਾਲਿਆਂ ਲਈ ਹੋਣ ਲੱਗੇ ਇਨਾਮਾਂ ਦੇ ਐਲਾਨ
ਯੂਥ ਅਕਾਲੀ ਦਲ (ਅੰਮ੍ਰਿਤਸਰ) ਵੀ ਸੈਣੀ ਨੂੰ ਫੜਾਉਣ ਵਾਲੇ ਨੂੰ ਦੇਵੇਗਾ ਇਕ ਲੱਖ ਰੁਪਏ ਫ਼ਿਰੋਜ਼ਪੁਰ/ਬਿਊਰੋ ਨਿਊਜ਼ ਵਿਵਾਦਾਂ ਵਿਚ ਰਹਿਣ ਵਾਲੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਗ੍ਰਿਫਤਾਰ ਕਰਵਾਉਣ ਵਾਲਿਆਂ ਲਈ ਹੁਣ ਇਨਾਮਾਂ ਦੇ ਐਲਾਨ ਹੋਣ ਲੱਗ ਪਏ ਹਨ ਅਤੇ ਪੰਜਾਬ ਵਿਚ ਕਈ ਥਾਈਂ ਪੋਸਟਰ ਵੀ ਲਗਾਏ ਗਏ ਹਨ। ਇਸਦੇ …
Read More »ਖੇਤੀ ਆਰਡੀਨੈਂਸਾਂ ਖਿਲਾਫ ਪੰਜਾਬ ਭਰ ਵਿਚ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
ਮੋਦੀ ਸਰਕਾਰ ਹਾਏ-ਹਾਏ ਦੇ ਨਾਅਰੇ ਗੂੰਜਦੇ ਰਹੇ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਤਿੰਨ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਪੰਜਾਬ ਭਰ ਦੇ ਕਿਸਾਨ ਅੱਜ ਸੜਕਾਂ ‘ਤੇ ਨਿੱਤਰੇ। ਮੋਦੀ ਸਰਕਾਰ ਖ਼ਿਲਾਫ਼ ਕਿਸਾਨਾਂ ਦਾ ਅੱਜ ਪੰਜਵਾਂ ਰੋਸ ਪ੍ਰਦਰਸ਼ਨ ਸੀ, ਜਿਸ ਤਹਿਤ ਸੂਬਾ ਭਰ ਵਿੱਚ ਕਿਸਾਨਾਂ ਨੇ ਡੀਸੀ ਦਫਤਰਾਂ ਮੂਹਰੇ ਰੋਸ …
Read More »ਭਗਵੰਤ ਮਾਨ ਨੇ ਵੀ ਕਰਾਇਆ ਕਰੋਨਾ ਟੈਸਟ
ਕਿਹਾ – ਦੇਸ਼ ਦੀ ਜੀ.ਡੀ.ਪੀ. ਵਾਂਗ ਮੇਰਾ ਕਰੋਨਾ ਟੈਸਟ ਵੀ ਨੈਗੇਟਿਵ ਆਵੇ ਚੰਡੀਗੜ੍ਹ/ਬਿਊਰੋ ਨਿਊਜ਼ ਸੰਸਦ ਦੇ ਇਜਲਾਸ ਵਿਚ ਸ਼ਮੂਲੀਅਤ ਕਰਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਵੀ ਕਰੋਨਾ ਟੈਸਟ ਕਰਾਇਆ ਹੈ। ਭਗਵੰਤ ਨੇ ਕਿਹਾ ਕਿ ਉਹ ਦੁਆ ਕਰਦੇ …
Read More »ਬੀਬੀ ਹਰਸਿਮਰਤ ਕੌਰ ਨੇ ਆਖਿਆ – ਕਰੋਨਾ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਨੇ ਪੰਜਾਬ ਨੂੰ ਭੇਜੇ 638 ਕਰੋੜ ਰੁਪਏ
ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਪੰਜਾਬ ਸਮੇਤ ਹੋਰ ਰਾਜਾਂ ਨੂੰ ਕਰੋਨਾ ਮਾਮਲੇ ਵਿਚ ਸਿਹਤਮੰਦ ਸਹੂਲਤਾਂ ਲਈ ਫੰਡ ਭੇਜੇ ਹਨ। ਇਸ ਤਹਿਤ ਪੰਜਾਬ ਨੂੰ 638 ਕਰੋੜ ਰੁਪਏ ਭੇਜੇ ਗਏ ਹਨ। ਕਰੋਨਾ ਵਾਇਰਸ ਕਾਰਨ ਸੂਬਿਆਂ ਦੀ ਆਰਥਿਕਤਾ ਅਤੇ ਮਾਲੀਆ ਉੱਤੇ ਪੈ ਰਹੇ ਪ੍ਰਭਾਵ ਨੂੰ ਘਟਾਉਣ ਵਿੱਚ ਕੇਂਦਰ ਸਰਕਾਰ …
Read More »ਪੰਜਾਬੀ ਗਾਇਕ ਬਲਕਾਰ ਸਿੱਧੂ ਐਸ.ਐਸ. ਐਸ. ਬੋਰਡ ਦੇ ਮੈਂਬਰ ਨਿਯੁਕਤ
ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਨਾਮੀ ਗਾਇਕ ਬਲਕਾਰ ਸਿੱਧੂ ਨੂੰ ਅਧੀਨ ਸੇਵਾਵਾਂ ਚੋਣ ਬੋਰਡ (ਐਸ.ਐਸ.ਐਸ. ਬੋਰਡ) ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਰਾਜਪਾਲ ਵੱਲੋਂ ਨਿਯੁਕਤੀ ਪੱਤਰ ਜਾਰੀ ਕਰ ਦਿੱਤਾ ਗਿਆ। ਜ਼ਿਲ੍ਹਾ ਬਠਿੰਡਾ ਦੇ ਪਿੰਡ ਪੂਹਲਾ ਦੇ ਜੰਮਪਲ ਸਿੱਧੂ ਅੱਜ-ਕੱਲ੍ਹ ਮੋਹਾਲੀ ਵਿਖੇ ਰਹਿ ਰਹੇ ਹਨ।
Read More »ਰੀਆ ਅਤੇ ਉਸ ਦਾ ਭਰਾ ਸ਼ੌਵਿਕ ਜੇਲ੍ਹ ‘ਚ ਹੀ ਰਹਿਣਗੇ
ਅਦਾਲਤ ਨੇ ਸਾਰੀਆਂ ਜ਼ਮਾਨਤ ਪਟੀਸ਼ਨਾਂ ਕੀਤੀਆਂ ਖਾਰਜ ਮੁੰਬਈ/ਬਿਊਰੋ ਨਿਊਜ਼ ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਖ਼ੁਦਕੁਸ਼ੀ ਨਾਲ ਜੁੜੇ ਡਰੱਗਜ਼ ਮਾਮਲੇ ਵਿਚ ਅਦਾਕਾਰਾ ਰੀਆ ਚੱਕਰਵਰਤੀ ਨੂੰ ਸੈਸ਼ਨ ਕੋਰਟ ਤੋਂ ਜ਼ਮਾਨਤ ਨਹੀਂ ਮਿਲੀ ਹੈ। ਅਦਾਲਤ ਨੇ ਰੀਆ, ਉਸ ਦੇ ਭਰਾ ਸ਼ੌਵਿਕ ਚੱਕਰਵਰਤੀ ਸਣੇ 6 ਵਿਅਕਤੀਆਂ ਦੀ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ …
Read More »ਚੀਨ ਘਟੀਆ ਹਰਕਤਾਂ ਤੋਂ ਨਹੀਂ ਆ ਰਿਹਾ ਬਾਜ਼
ਇਕ ਪਾਸੇ ਗੱਲਬਾਤ ਤੇ ਦੂਜੇ ਪਾਸੇ ਭਾਰਤ ਨੂੰ ਦੇ ਰਿਹੈ ਧਮਕੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਆਪਣੀਆਂ ਘਟੀਆ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਅਤੇ ਪੂਰਬੀ ਲੱਦਾਖ ਵਿਚ ਸਰਹੱਦ ‘ਤੇ ਮਾਹੌਲ ਤਣਾਅ ਵਾਲਾ ਬਣਿਆ ਹੋਇਆ ਹੈ। ਇਕ ਪਾਸੇ ਭਾਰਤ ਤੇ ਚੀਨ ਦੇ ਵਿਦੇਸ਼ ਮੰਤਰੀਆਂ ਨੇ ਮਾਸਕੋ ਵਿਚ ਸਰਹੱਦੀ ਮਸਲਿਆਂ ਨੂੰ ਵਿਚਾਰਿਆ …
Read More »