Breaking News
Home / 2020 (page 147)

Yearly Archives: 2020

ਅਫ਼ਵਾਹਾਂ ਫੈਲਾਉਣ ਵਾਲੇ ਵੈੱਬ ਚੈਨਲਾਂ ਖ਼ਿਲਾਫ਼ ਕਾਰਵਾਈ ਦੇ ਹੁਕਮ

ਮੁੱਖ ਮੰਤਰੀ ਨੇ ਡੀ.ਜੀ.ਪੀ ਦਿਨਕਰ ਗੁਪਤਾ ਨੂੰ ਨਿਰਦੇਸ਼ ਦਿੱਤੇ ਹਨ ਕਿ ਮਹਾਮਾਰੀ ਬਾਰੇ ਲੋਕਾਂ ਵਿੱਚ ਅਫ਼ਵਾਹਾਂ ਫੈਲਾਉਣ ਅਤੇ ਕੋਵਿਡ ਬਾਰੇ ਝੂਠਾ ਪ੍ਰਚਾਰ ਕਰਨ ਵਾਲੇ ਵੈੱਬ ਚੈਨਲਾਂ ਉਤੇ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਸਰਗਰਮ ਭਾਰਤ ਵਿਰੋਧੀ ਤੱਤਾਂ ਵੱਲੋਂ ਦਿੱਤੇ ਜਾਂਦੇ ਬਿਆਨਾਂ ਦੀ ਵੀ ਨਿਗਰਾਨੀ ਕੀਤੀ ਜਾਵੇ ਅਤੇ …

Read More »

ਪੰਜਾਬੀ ਭਾਸ਼ਾ ਨਾਲ ਵਿਤਕਰਾ : ਅਕਾਲੀ ਦਲ ਤੇ ‘ਆਪ’ ਵੱਲੋਂ ਵਿਰੋਧ

ਜੰਮੂ ਕਸ਼ਮੀਰ ‘ਚ ਪੰਜਾਬੀ ਭਾਸ਼ਾ ਦਾ ਸਰਕਾਰੀ ਦਰਜਾ ਬਹਾਲ ਹੋਵੇ : ਸੁਖਬੀਰ ਚੰਡੀਗੜ੍ਹ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਹੋਰਨਾਂ ਭਾਸ਼ਾਵਾਂ ਵਾਂਗ ਪੰਜਾਬੀ ਭਾਸ਼ਾ ਨੂੰ ਸਰਕਾਰੀ ਮਾਨਤਾ ਵਾਲੀ ਸੂਚੀ ਵਿਚ ਨਾ ਰੱਖੇ ਜਾਣ ਦਾ ਵਿਰੋਧ ਹੋ ਰਿਹਾ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜੰਮੂ ਕਸ਼ਮੀਰ ਦੇ …

Read More »

ਪੰਜਾਬੀ ਭਾਸ਼ਾ ਦਾ ਮੁੱਦਾ ਸੰਸਦ ‘ਚ ਉਠਾਵਾਂਗਾ: ਭਗਵੰਤ ਮਾਨ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਜੰਮੂ ਕਸ਼ਮੀਰ ਵਿਚ ਹੋਰਨਾਂ ਭਾਸ਼ਾਵਾਂ ਵਾਂਗ ਪੰਜਾਬੀ ਭਾਸ਼ਾ ਨੂੰ ਸਰਕਾਰੀ ਮਾਨਤਾ ਵਾਲੀ ਸੂਚੀ ਵਿਚ ਨਾ ਰੱਖੇ ਜਾਣ ਕਰਕੇ ਕੇਂਦਰ ਦੀ ਮੋਦੀ ਸਰਕਾਰ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਇਹ ਮਸਲਾ ਸੰਸਦ ਦੇ …

Read More »

ਪੰਜਾਬ ਚੈਰਿਟੀ ਓਨਟਾਰੀਓ (ਕੈਨੇਡਾ) ਵੱਲੋਂ ਜਲਦੀ ਹੀ ਔਨ-ਲਾਈਨ ਪੰਜਾਬੀ ਕਲਾਸਾਂ ਸ਼ੁਰੂ ਕੀਤੀਆਂ ਜਾਣਗੀਆਂ

ਬਰੈਂਪਟਨ/ਡਾ. ਝੰਡ : ਗੁਰਜੀਤ ਸਿੰਘ ਤੋਂ ਪ੍ਰਾਪਤ ਸੂਚਨਾ ਅਨੁਸਾਰ ਪੰਜਾਬ ਚੈਰਿਟੀ ਓਨਟਾਰੀਓ (ਕੈਨੇਡਾ) ਵੱਲੋਂ ਜਲਦੀ ਹੀ ਔਨ-ਲਾਈਨ ਪੰਜਾਬੀ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਕਲਾਸਾਂ ਵਿਚ ਨਿਰਧਾਰਤ ਕੀਤੇ ਗਏ ਚਾਰ ਲੈਵਲਾਂ ‘ਤੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਬਾਰੇ ਮੁੱਢਲੀ ਜਾਣਕਾਰੀ ਦਿੱਤੀ ਜਾਏਗੀ। ਲੈਵਲ-1 ਵਿਚ ਪੰਜਾਬੀ ਅੱਖਰਾਂ (ਪੈਂਤੀ) ਤੇ ਮੁਕਤਾ ਸ਼ਬਦਾਂ …

Read More »

ਮਿਸੀਸਾਗਾ ‘ਚ ਪੰਜਾਬ ਦਿਵਸ ਸਮਾਗਮ ਕਰਵਾਇਆ

ਟੋਰਾਂਟੋ/ਹਰਜੀਤ ਸਿੰਘ ਬਾਜਵਾ ਕਰੋਨਾ ਮਹਾਂਮਾਰੀ ਕਾਰਨ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਇਸ ਸਾਲ ਭਾਵੇਂ ਕੈਨੇਡਾ ਭਰ ਵਿੱਚ ਸਾਰੇ ਸੱਭਿਆਚਾਰਕ ਸਮਾਗਮ, ਖੇਡ ਮੇਲੇ ਅਤੇ ਹੋਰ ਪਬਲਿਕ ਸਮਾਗਮ ਰੱਦ ਕੀਤੇ ਗਏ ਹਨ ਪਰ ਮਹਿਫਲ ਮੀਡੀਆ ਦੇ ਜਸਵਿੰਦਰ ਸਿੰਘ ਖੋਸਾ ਅਤੇ ਉਹਨਾਂ ਦੀ ਟੀਮ ਵੱਲੋਂ ਪੰਜਾਬ ਦਿਵਸ ਨੂੰ ਸਮਰਪਿਤ ਇੱਕ ਸੱਭਿਆਚਾਰਕ ਸਮਾਗਮ …

Read More »

ਟਰੰਪ ਨੇ ਮੋਦੀ ਦੀਆਂ ਕੀਤੀਆਂ ਤਾਰੀਫਾਂ

ਕਿਹਾ – ਭਾਰਤ ‘ਚ ਹੋਏ ਸਨਮਾਨ ਨੂੰ ਕਦੀ ਨਹੀਂ ਭੁੱਲਾਂਗਾ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਕ ਵਾਰ ਫਿਰ ਜੰਮ ਕੇ ਤਾਰੀਫ਼ ਕੀਤੀ। ਉਨ੍ਹਾਂ ਕਿਹਾ ਕਿ ਮੋਦੀ ਮੇਰੇ ਸੱਚੇ ਦੋਸਤ ਹਨ ਤੇ ਉਹ ਭਾਰਤ ਲਈ ਬਹੁਤ ਵਧੀਆ ਕੰਮ ਕਰ ਰਹੇ ਹਨ। …

Read More »

ਯੂ.ਕੇ. ‘ਚ ਭਾਰਤੀ ਮੂਲ ਦਾ ਕਾਰੋਬਾਰੀ ਬਣਿਆ ਡਿਪਟੀ ਮੇਅਰ

ਲੰਡਨ/ਬਿਊਰੋ ਨਿਊਜ਼ : ਯੂਕੇ ਵਿਚ ਭਾਰਤੀ ਮੂਲ ਦਾ ਕਾਰੋਬਾਰੀ ਡਿਪਟੀ ਮੇਅਰ ਚੁਣਿਆ ਗਿਆ ਹੈ। ਸੁਨੀਲ ਚੋਪੜਾ ਦੂਜੀ ਵਾਰ ਸਾਊਥਵਾਰਕ (ਲੰਡਨ ਬੌਰੋ) ਤੋਂ ਡਿਪਟੀ ਮੇਅਰ ਚੁਣੇ ਗਏ ਹਨ। ਇਸ ਤੋਂ ਪਹਿਲਾਂ ਉਹ 2014-15 ਵਿਚ ਮੇਅਰ ਵੀ ਰਹਿ ਚੁੱਕੇ ਹਨ। ਜਦਕਿ 2013-14 ਵਿਚ ਡਿਪਟੀ ਮੇਅਰ ਰਹਿ ਚੁੱਕੇ ਹਨ। ਨਵੀਂ ਦਿੱਲੀ ਦੇ ਜੰਮਪਲ …

Read More »

ਜਗਜੀਤ ਕੌਰ ਨੂੰ ਪਾਕਿ ‘ਚ ਮਿਲਿਆ ਸਟਾਰ ਪੁਰਸਕਾਰ

ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਦੇ ਨਿਵਾਸੀ ਸਵ. ਅਵਤਾਰ ਸਿੰਘ ਦੀ ਪੁੱਤਰੀ ਬੀਬੀ ਜਗਜੀਤ ਕੌਰ, ਜੋ ਕਿ ਪਾਕਿ ਦੇ ਮਾਨਤਾ ਪ੍ਰਾਪਤ ਖ਼ੁਸ਼ਹਾਲੀ ਬੈਂਕ ਵਿਚ ਡੀ. ਈ. ਓ. ਦੇ ਅਹੁਦੇ ‘ਤੇ ਨਿਯੁਕਤ ਹੋਣ ਵਾਲੀ ਪਹਿਲੀ ਸਿੱਖ ਲੜਕੀ ਹੈ, ਨੂੰ ਉਸ ਦੀਆਂ ਬਿਹਤਰ ਸੇਵਾਵਾਂ ਦੇ ਚੱਲਦਿਆਂ ‘ਸਟਾਰ ਇੰਪਲਾਈ …

Read More »

ਯੂਨੀਸੈੱਫ ਕਰੇਗੀ ਕਰੋਨਾ ਟੀਕੇ ਦੀ ਖਰੀਦ ਅਤੇ ਸਪਲਾਈ ਮੁਹਿੰਮ ਦੀ ਅਗਵਾਈ

ਸੰਯੁਕਤ ਰਾਸ਼ਟਰ/ਬਿਊਰੋ ਨਿਊਜ਼ : ਸੰਯੁਕਤ ਰਾਸ਼ਟਰ ਦੀ ਸੰਸਥਾ ‘ਯੂਨੀਸੈੱਫ’ ਨੇ ਐਲਾਨ ਕੀਤਾ ਹੈ ਕਿ ਇਹ ਕਰੋਨਾ ਵਾਇਰਸ ਦੇ ਟੀਕੇ ਦੀ ਖ਼ਰੀਦ ਅਤੇ ਸਪਲਾਈ ਦੀ ਅਗਵਾਈ ਕਰੇਗੀ ਤਾਂ ਕਿ ਟੀਕਾ ਬਣਨ ‘ਤੇ ਸ਼ੁਰੂਆਤੀ ਦੌਰ ਵਿਚ ਸਾਰੇ ਮੁਲਕਾਂ ਨੂੰ ਇਹ ਸੁਰੱਖਿਅਤ, ਤੇਜ਼ ਅਤੇ ਬਰਾਬਰ ਮੁਹੱਈਆ ਕਰਵਾਇਆ ਜਾ ਸਕੇ। ਇਹ ਆਪਣੀ ਤਰ੍ਹਾਂ ਦੀ …

Read More »

ਪਾਕਿ ਫ਼ੌਜ ਮੁਖੀ ਵੱਲੋਂ ਭਾਰਤ ਨੂੰ ਸਿੱਧੀ ਚਿਤਾਵਨੀ

ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਭਾਰਤ ਨੂੰ ਸਿੱਧੇ ਤੌਰ ਉਤੇ ਚਿਤਾਵਨੀ ਦਿੰਦਿਆਂ ਦਾਅਵਾ ਕੀਤਾ ਹੈ ਕਿ ਉਨ੍ਹਾਂ ਦਾ ਮੁਲਕ ‘ਹਾਈਬ੍ਰਿਡ ਜੰਗ ਦੇ ਪੰਜਵੇਂ ਗੇੜ’ ਵਿਚ ਜਿੱਤ ਹਾਸਲ ਕਰੇਗਾ। ਜਨਰਲ ਹੈੱਡਕੁਆਰਟਰ, ਰਾਵਲਪਿੰਡੀ ਵਿਚ ਰੱਖਿਆ ਦਿਵਸ ਮੌਕੇ ਸੰਬੋਧਨ ਕਰਦਿਆਂ ਬਾਜਵਾ ਨੇ ਕਿਹਾ ਕਿ ਪਾਕਿਸਤਾਨ ਕਈ ਚੁਣੌਤੀਆਂ …

Read More »