Breaking News
Home / 2020 (page 150)

Yearly Archives: 2020

ਪੰਜਾਬ ‘ਚ ਮਹਿੰਗੀ ਬਿਜਲੀ ‘ਤੇ ਸਿਆਸਤ

ਹਮੀਰ ਸਿੰਘ ਪੰਜਾਬ ਨੂੰ ਵਾਧੂ ਬਿਜਲੀ ਵਾਲਾ ਸੂਬਾ ਬਣਾ ਕੇ ਆਪਣੀ ਪਿੱਠ ਥਾਪੜਨ ਵਾਲਿਆਂ ਕੋਲ ਇਸ ਵਕਤ ਪੰਜਾਬੀਆਂ ਨੂੰ ਮਹਿੰਗੀ ਬਿਜਲੀ ਦੀ ਪੈ ਰਹੀ ਮਾਰ ਦਾ ਕੋਈ ਜਵਾਬ ਨਹੀਂ ਹੈ। ਮਹਿੰਗੀ ਬਿਜਲੀ ਚੋਣ ਮੁੱਦਾ ਬਣਿਆ ਤਾਂ ਕਾਂਗਰਸ ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਹੋਏ ਸਮਝੌਤਿਆਂ …

Read More »

ਪੰਜਾਬ ਦੇ ਪਾਣੀਆਂ ਦਾ ਮੁੱਦਾ ਬਨਾਮ ਸਿਆਸੀ ਤਿਕੜਮਬਾਜ਼ੀ

ਗੁਰਮੀਤ ਸਿੰਘ ਪਲਾਹੀ ਗੈਰ ਰਿਪੇਰੀਅਨ ਰਾਜ ਹੱਕਦਾਰ ਨਹੀਂ : ਅੰਤਰ-ਰਾਸ਼ਟਰੀ ਰਿਪੇਰੀਅਨ ਸਿਧਾਂਤ ਹੈ ਕਿ ਜਿਸ ਇਲਾਕੇ, ਸੂਬੇ ਵਿੱਚੋਂ ਦਰਿਆ ਨਿਕਲਦਾ ਹੈ ਅਤੇ ਜਿਸ-ਜਿਸ ਇਲਾਕੇ ਵਿਚ ਵਗਦਾ ਹੈ, ਉਸੇ ਇਲਾਕੇ, ਉਸੇ ਸੂਬੇ ਦਾ ਪਾਣੀਆਂ ‘ਤੇ ਹੱਕ ਹੁੰਦਾ ਹੈ। ਇੰਜ ਪੰਜਾਬ ਦੇ ਇਲਾਕੇ ਵਿਚੋਂ ਵਗਦੇ ਦਰਿਆਈ ਪਾਣੀਆਂ ਉੱਤੇ ਪੰਜਾਬ ਦਾ ਹੱਕ ਬਣਦਾ …

Read More »

ਹੁਣ ਦਿਲ ਖੋਲ੍ਹ ਕੇ ਵਿਦੇਸ਼ੀ ਸੰਗਤਾਂ ਦਰਬਾਰ ਸਾਹਿਬ ਲਈ ਕਰ ਸਕਣਗੀਆਂ ਦਾਨ

ਭਾਰਤ ਸਰਕਾਰ ਨੇ ਸ੍ਰੀ ਹਰਿਮੰਦਰ ਸਾਹਿਬ ਨੂੰ ਐੱਫ਼.ਸੀ.ਆਰ.ਏ. ਦੇ ਅਧੀਨ ਵਿਦੇਸ਼ੀ ਫੰਡ ਪ੍ਰਵਾਨ ਕਰਨ ਦੀ ਦਿੱਤੀ ਮਨਜੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਹੁਣ ਵਿਦੇਸ਼ੀ ਸੰਗਤਾਂ ਦਿਲ ਖੋਲ੍ਹ ਕੇ ਸ੍ਰੀ ਦਰਬਾਰ ਸਾਹਿਬ ਦੀ ਸੇਵਾ ਲਈ ਦਾਨ ਕਰ ਸਕਣਗੀਆਂ। ਜ਼ਿਕਰਯੋਗ ਹੈ ਕਿ ਭਾਰਤੀ ਗ੍ਰਹਿ ਮੰਤਰਾਲੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਫਾਰਨ ਕੰਟਰੀਬੂਸ਼ਨ (ਰੈਗੂਲੇਸ਼ਨ) …

Read More »

ਲੌਂਗੋਵਾਲ ਨੇ ਭਾਰਤ ਸਰਕਾਰ ਦਾ ਕੀਤਾ ਧੰਨਵਾਦ

ਦੱਸਿਆ – 1984 ਤੋਂ ਬਾਅਦ ਵਿਦੇਸ਼ਾਂ ਤੋਂ ਗੁਰੂ ਕੇ ਲੰਗਰਾਂ ਵਾਸਤੇ ਮਾਇਆ ਭੇਜਣ ‘ਤੇ ਸੀ ਪਾਬੰਦੀ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਹਰਿਮੰਦਰ ਸਾਹਿਬ ਲਈ ਭਾਰਤ ਸਰਕਾਰ ਵਲੋਂ ਐਫ.ਸੀ.ਆਰ.ਏ. ਐਕਟ ਨੂੰ ਦਿੱਤੀ ਪ੍ਰਵਾਨਗੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ …

Read More »

ਸੁਮੇਧ ਸੈਣੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਬੂਹਾ

ਗ੍ਰਿਫਤਾਰੀ ਦੇ ਡਰੋਂ ਸੈਣੀ ਹੋਇਆ ਰੂਪੋਸ਼ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਸਿਰ ‘ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਰਹੀ ਹੈ ਅਤੇ ਉਹ ਅੱਜ ਕੱਲ੍ਹ ਰੂਪੋਸ਼ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਸੁਮੇਧ ਸੈਣੀ ਸੁਪਰੀਮ ਕੋਰਟ ਪਹੁੰਚਿਆ ਗਿਆ ਹੈ। ਉਸਨੇ ਆਪਣੇ ਵਕੀਲ ਰਾਹੀਂ …

Read More »

‘ਆਪ’ ਦੀ ਆਕਸੀਮੀਟਰ ਮੁਹਿੰਮ ਨੇ ਪੰਜਾਬ ਦੀ ਸਿਆਸਤ ਮਘਾਈ

ਰਾਜ ਕੁਮਾਰ ਵੇਰਕਾ ਬੋਲੇ – ਪੰਜਾਬ ਦੀ ਜਨਤਾ ਦਾ ਆਕਸੀਜਨ ਲੈਵਲ ਬੇਹੱਦ ਮਜ਼ਬੂਤ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵੱਲੋਂ ਵਿੱਢੀ ਗਈ ਆਕਸੀਮੀਟਰ ਮੁਹਿੰਮ ‘ਤੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਦੇ ਲੀਡਰ ਅਤੇ ਵਰਕਰ ਪੰਜਾਬ ਦੇ ਪਿੰਡਾਂ ਵਿੱਚ ਆਕਸੀਮੀਟਰ ਵੰਡ ਰਹੇ ਹਨ ਤਾਂ ਜੋ …

Read More »

ਕਰੋਨਾ ਕਰਕੇ ਸਕੂਲ-ਕਾਲਜ ਖੋਲ੍ਹਣ ਦੇ ਹੱਕ ‘ਚ ਨਹੀਂ ਹੈ ਪੰਜਾਬ ਸਰਕਾਰ

ਤ੍ਰਿਪਤ ਰਾਜਿੰਦਰ ਬਾਜਵਾ ਬੋਲੇ- ਆਖਰੀ ਫੈਸਲਾ ਮੁੱਖ ਮੰਤਰੀ ਹੀ ਲੈਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ 21 ਸਤੰਬਰ ਤੋਂ ਸਕੂਲ ਤੇ ਕਾਲਜ ਖੋਲ੍ਹਣ ਨੂੰ ਲੈ ਕੇ ਸੂਬਿਆਂ ‘ਤੇ ਦਬਾਅ ਬਣਾ ਰਹੀ ਹੈ, ਜਦਕਿ ਪੰਜਾਬ ਸਰਕਾਰ ਸਕੂਲ ਤੇ ਕਾਲਜ ਖੋਲ੍ਹਣ ਦੇ ਹੱਕ ਵਿਚ ਨਹੀਂ ਹੈ। ਪੰਜਾਬ ਦੇ ਉੱਚ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ …

Read More »

ਲੁਟੇਰਿਆਂ ਨਾਲ ਮੁਕਾਬਲਾ ਕਰਨ ਵਾਲੀ ਕੁਸਮ ਨੂੰ ਜਲੰਧਰ ਦੇ ਡੀਸੀ ਨੇ ਸੌਂਪਿਆ ਇੱਕ ਲੱਖ ਰੁਪਏ ਦਾ ਚੈਕ

ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੇ ਵੀ ਬਹਾਦਰ ਲੜਕੀ ਨਾਲ ਕੀਤੀ ਮੁਲਾਕਾਤ ਜਲੰਧਰ/ਬਿਊਰੋ ਨਿਊਜ਼ ਜਲੰਧਰ ਵਿਚ ਪਿਛਲੇ ਦਿਨੀਂ ਇਕ 15 ਸਾਲਾਂ ਦੀ ਲੜਕੀ ਕੁਸਮ ਨੇ ਬਹੁਤ ਬਹਾਦਰੀ ਨਾਲ ਲੁਟੇਰਿਆਂ ਦਾ ਮੁਕਾਬਲਾ ਕੀਤਾ ਸੀ। ਲੁਟੇਰੇ ਕੁਸਮ ਕੋਲੋਂ ਮੋਬਾਇਲ ਖੋਹ ਕੇ ਭੱਜ ਗਏ ਸਨ ਅਤੇ ਇਸ ਲੜਕੀ ਨੇ ਬਹੁਤ ਬਹਾਦਰੀ ਨਾਲ ਲੁਟੇਰਿਆਂ …

Read More »

ਖੇਤੀ ਆਰਡੀਨੈਂਸਾਂ ਖ਼ਿਲਾਫ਼ ਹਰਿਆਣਾ ‘ਚ ਵੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸਾਂ ਦੇ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਅਤੇ ਆੜ੍ਹਤੀਆਂ ਵੱਲੋਂ ਹਰਿਆਣਾ ਦੇ ਕੁਰੂਕਸ਼ੇਤਰ ਨੇੜੇ ਪਿਪਲੀ ਵਿੱਚ ਸੂਬਾ ਪੱਧਰੀ ਧਰਨਾ ਪ੍ਰਦਰਸ਼ਨ ਕੀਤਾ ਗਿਆ। ਹਰਿਆਣਾ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਰੋਕ ਲਿਆ ਤਾਂ ਜੋ ਉਹ ਪਿਪਲੀ ਨਾ ਪਹੁੰਚ ਸਕਣ। ਪੁਲਿਸ ਵੱਲੋਂ ਰੋਕਣ ‘ਤੇ ਕਿਸਾਨਾਂ ਨੇ …

Read More »