Breaking News
Home / 2020 (page 158)

Yearly Archives: 2020

ਸਿਹਤ ਮੰਤਰਾਲਾ ਕਰੋਨਾ ਦੇ ਹੋਮ ਟੈਸਟ ਨੂੰ ਮਨਜੂਰੀ ਦੇਣ ਬਾਰੇ ਸੋਚਣ ਲੱਗਾ

ਓਟਵਾ/ਬਿਊਰੋ ਨਿਊਜ਼ ਕੈਨੇਡਾ ਦਾ ਸਿਹਤ ਮੰਤਰਾਲਾ ਹੁਣ ਕਰੋਨਾ ਵਾਇਰਸ ਨੂੰ ਸਕਰੀਨ ਕਰਨ ਲਈ ਟੈਸਟ ਘਰਾਂ ਵਿਚ ਕਰਨ ਦੀ ਆਗਿਆ ਦੇਣ ਬਾਰੇ ਸੋਚ ਰਿਹਾ ਹੈ। ਇਹ ਜਾਣਕਾਰੀ ਸਿਹਤ ਮੰਤਰਾਲੇ ਵਲੋਂ ਦਿੱਤੀ ਗਈ ਹੈ। ਜੇ ਇਸ ਫੈਸਲੇ ਦੀ ਇਜ਼ਾਜਤ ਮਿਲ ਜਾਂਦੀ ਹੈ ਤਾਂ ਇਹ ਉਨ੍ਹਾਂ ਪਬਲਿਕ ਹੈਲਥ ਮਾਹਿਰਾਂ ਤੇ ਡਾਕਟਰਾਂ ਦੀ ਵੱਡੀ …

Read More »

ਫੋਰਡ ਦਾ ਟੀਚਰਜ਼ ਯੂਨੀਅਨਾਂ ਨਾਲ ਚੱਲ ਰਿਹਾ ਕਲੇਸ਼

ਕਿਹਾ – ਟੀਚਰਜ਼ ਯੂਨੀਅਨਾਂ ਦੀ ਸਲਾਹ ਲੈਣ ਦੀ ਲੋੜ ਨਹੀਂ ਓਨਟਾਰੀਓ/ਬਿਊਰੋ ਨਿਊਜ਼ : ਉਨਟਾਰੀਓ ਦੇ ਪ੍ਰੀਮੀਅਰ ਡਗ ਫੋਰਡ ਦਾ ਸਕੂਲਾਂ ਦੀਆਂ ਟੀਚਰਜ਼ ਯੂਨੀਅਨਾਂ ਨਾਲ ਕਲੇਸ਼ ਚੱਲ ਰਿਹਾ ਹੈ। ਇਸਦੇ ਚੱਲਦਿਆਂ ਡੱਗ ਫੋਰਡ ਨੇ ਕਿਹਾ ਕਿ ਉਨ੍ਹਾਂ ਨੂੰ ਮੈਡੀਕਲ ਮਾਹਿਰਾਂ ਦੇ ਉੱਤੋਂ ਦੀ ਟੀਚਰਜ਼ ਯੂਨੀਅਨਾਂ ਦੀ ਸਲਾਹ ਲੈਣ ਦੀ ਕੋਈ ਲੋੜ …

Read More »

ਮੋਦੀ ਵੱਲੋਂ ਭਾਰਤ ਨੂੰ ਦੁਨੀਆ ਭਰ ‘ਚ ਖਿਡੌਣਿਆਂ ਦੀ ਹੱਬ ਬਣਾਉਣ ਦਾ ਸੱਦਾ

‘ਮਨ ਕੀ ਬਾਤ’ ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ ਨੇ ਉੱਦਮੀਆਂ ਨੂੰ ਕੀਤਾ ਉਤਸ਼ਾਹਿਤ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਖਿਡੌਣਾ ਨਿਰਮਾਣ ਦੇ ਖੇਤਰ ਵਿਚ ਦੁਨੀਆ ਭਰ ਦਾ ਧੁਰਾ ਬਣ ਸਕਦਾ ਹੈ। ‘ਮਨ ਕੀ ਬਾਤ’ ਪ੍ਰੋਗਰਾਮ ਵਿਚ ਮੋਦੀ ਨੇ ਉੱਦਮੀਆਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੰਦਿਆਂ ਕਿਹਾ …

Read More »

ਪ੍ਰੀਖਿਆ ਦੀ ਬਜਾਏ ਮੋਦੀ ਨੇ ਕੀਤੀ ਖਿਡੌਣਿਆਂ ‘ਤੇ ਚਰਚਾ : ਰਾਹੁਲ

ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਲੈ ਕੇ ਤਨਜ਼ ਕੀਤਾ ਹੈ। ਮੋਦੀ ਵਲੋਂ ਖਿਡੌਣਿਆਂ ਦਾ ਜ਼ਿਕਰ ਕਰਨ ‘ਤੇ ਰਾਹੁਲ ਗਾਂਧੀ ਨੇ ਕਿਹਾ ਕਿ ਜੇ.ਈ.ਈ.-ਨੀਟ ਦੇ ਵਿਦਿਆਰਥੀ ਪ੍ਰੀਖਿਆ ‘ਤੇ ਚਰਚਾ ਚਾਹੁੰਦੇ ਹਨ ਪਰ ਪ੍ਰਧਾਨ ਮੰਤਰੀ ਮੋਦੀ ਨੇ …

Read More »

ਅਨਲੌਕ 4 ਗਾਈਡ ਲਾਈਨਜ਼

ਧਾਰਮਿਕ ਤੇ ਸਿਆਸੀ ਸਮਾਗਮ 21 ਸਤੰਬਰ ਤੋਂ ਹੋ ਸਕਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਗ੍ਰਹਿ ਮੰਤਰਾਲੇ ਨੇ ਅਨਲੌਕ 4 ਦੇ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਮੈਟਰੋ ਸੇਵਾਵਾਂ 7 ਸਤੰਬਰ ਤੋਂ ਪੜਾਅਵਾਰ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸੇ ਤਰ੍ਹਾਂ 21 ਸਤੰਬਰ ਤੋਂ ਸਿਆਸੀ, ਸਮਾਜਿਕ ਅਤੇ ਧਾਰਮਿਕ ਪ੍ਰੋਗਰਾਮਾਂ ਵਿਚ 100 ਵਿਅਕਤੀ ਜੁੜ ਸਕਣਗੇ। …

Read More »

ਪ੍ਰਸ਼ਾਂਤ ਭੂਸ਼ਣ ਨੂੰ ਸੁਪਰੀਮ ਕੋਰਟ ਨੇ ਲਗਾਇਆ 1 ਰੁਪਏ ਦਾ ਜੁਰਮਾਨਾ

ਜੁਰਮਾਨਾ ਨਾ ਭਰਨ ‘ਤੇ 3 ਮਹੀਨਿਆਂ ਦੀ ਹੋਵੇਗੀ ਜੇਲ੍ਹ ਨਵੀਂ ਦਿੱਲੀ : ਚੀਫ ਜਸਟਿਸ ਐਸ.ਏ. ਬੋਬੜੇ ਬਾਰੇ ਦੋ ਵਿਵਾਦਤ ਟਵੀਟ ਕਰਕੇ ਅਪਰਾਧਿਕ ਮਾਣਹਾਨੀ ਦੇ ਦੋਸ਼ੀ ਕਰਾਰ ਦਿੱਤੇ ਗਏ ਉੱਘੇ ਵਕੀਲ ਪ੍ਰਸ਼ਾਂਤ ਭੂਸ਼ਣ ਨੂੰ ਸੁਪਰੀਮ ਕੋਰਟ ਨੇ ਇਕ ਰੁਪਏ ਦਾ ਮਾਮੂਲੀ ਜੁਰਮਾਨਾ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨਿਆਂਇਕ ਪ੍ਰਸ਼ਾਸਨ ਦੇ ਸੰਸਥਾਨ …

Read More »

ਡੀਐੱਸਪੀ ਦਵਿੰਦਰ ਸਿੰਘ ਸੀ ਪਾਕਿਸਤਾਨ ਦਾ ਮੋਹਰਾ

ਨਵੀਂ ਦਿੱਲੀ : ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਆਪਣੀ ਚਾਰਜਸ਼ੀਟ ਵਿਚ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਨੇ ਵਿਦੇਸ਼ ਮੰਤਰਾਲੇ ਵਿਚੋਂ ਜਾਣਕਾਰੀਆਂ ਹਾਸਲ ਕਰਨ ਲਈ ਜੰਮੂ ਕਸ਼ਮੀਰ ਪੁਲਿਸ ਦੇ ਮੁਅੱਤਲ ਡੀਐੱਸਪੀ ਦਵਿੰਦਰ ਸਿੰਘ ਨੂੰ ਮੋਹਰਾ ਬਣਾਇਆ ਸੀ। ਜ਼ਿਕਰਯੋਗ ਹੈ ਕਿ ਦਹਿਸ਼ਤੀ ਜਥੇਬੰਦੀ ਹਿਜ਼ਬੁਲ ਮੁਜਾਹਿਦੀਨ ਦੀ ਮਦਦ ਕਰਨ ਦੇ ਦੋਸ਼ ਹੇਠ ਐੱਨਆਈਏ …

Read More »

ਰਾਸ਼ਟਰਪਤੀ ਨੇ 74 ਖਿਡਾਰੀਆਂ ਨੂੰ ਆਨਲਾਈਨ ਖੇਡ ਪੁਰਸਕਾਰ ਵੰਡੇ

ਪੰਜ ਖਿਡਾਰੀਆਂ ਨੂੰ ਖੇਡ ਰਤਨ ਤੇ 27 ਨੂੰ ਅਰਜੁਨ ਪੁਰਸਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੋਵਿਡ-19 ਕਾਰਨ ਆਨਲਾਈਨ ਸਮਾਗਮ ਦੌਰਾਨ 74 ਖਿਡਾਰੀਆਂ ਨੂੰ ਕੌਮੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ। ਸਨਮਾਨਿਤ ਕੀਤੇ ਗਏ ਖਿਡਾਰੀਆਂ ਵਿਚ ਪੰਜਾਬ ਤੋਂ ਹਾਕੀ ਖਿਡਾਰੀ ਆਕਾਸ਼ਦੀਪ ਸਿੰਘ ਨੂੰ ਅਰਜੁਨ ਐਵਾਰਡ, ਕੁਲਦੀਪ ਸਿੰਘ ਭੁੱਲਰ …

Read More »

ਭਾਰਤ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਦੇਹਾਂਤ

ਰਾਸ਼ਟਰੀ ਸਨਮਾਨਾਂ ਨਾਲ ਮੁਖਰਜੀ ਦਾ ਸਸਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ (84) ਦਾ ਸੋਮਵਾਰ ਨੂੰ ਦੇਹਾਂਤ ਹੋ ਗਿਆ ਹੈ ਅਤੇ ਉਨ੍ਹਾਂ ਦਾ ਸਸਕਾਰ ਪੂਰੇ ਰਾਸ਼ਟਰੀ ਸਨਮਾਨਾਂ ਨਾਲ ਕਰ ਦਿੱਤਾ ਗਿਆ। ਪ੍ਰਣਬ ਮੁਖਰਜੀ ਭਾਰਤ ਦੇ ਸਭ ਤੋਂ ਵੱਧ ਦਿਮਾਗੀ ਸਿਆਸਤਦਾਨਾਂ ਵਿਚੋਂ ਇਕ ਸਨ ਤੇ ਪਾਰਟੀਆਂ ਦੇ …

Read More »

ਭਾਰਤ ਤੇ ਚੀਨ ਵਿਚਾਲੇ ਤਣਾਅ ਬਰਕਰਾਰ-ਕਮਾਂਡਰ ਪੱਧਰ ਦੀ ਗੱਲਬਾਤ ਬੇਸਿੱਟਾ

ਨਵੀਂ ਦਿੱਲੀ/ਬਿਊਰੋ ਨਿਊਜ਼ ਪੈਂਗੌਂਗ ਝੀਲ ਇਲਾਕੇ ਵਿਚ ਚੀਨ ਦੀ ‘ਭੜਕਾਊ ਕਾਰਵਾਈ’ ਤੋਂ ਬਾਅਦ ਪੈਦਾ ਹੋਏ ਤਣਾਅ ਦਰਮਿਆਨ ਪੂਰਬੀ ਲੱਦਾਖ ਵਿਚ ਦੋਵਾਂ ਧਿਰਾਂ ਵਿਚਾਲੇ ਫ਼ੌਜੀ ਕਮਾਂਡਰ ਪੱਧਰ ਦੀ ਗੱਲਬਾਤ ਹੋਈ। ਸਰਕਾਰੀ ਸੂਤਰ ਨੇ ਦੱਸਿਆ ਕਿ ਤਣਾਅ ਘਟਾਉਣ ਲਈ ਗੱਲਬਾਤ ਕੀਤੀ ਗਈ। ਦੋਵਾਂ ਦੇਸ਼ਾਂ ਦੀ ਫ਼ੌਜ ਨੇ ਚੁਸ਼ੂਲ ਵਿਚ ਬ੍ਰਿਗੇਡ ਕਮਾਂਡਰ ਪੱਧਰ …

Read More »