ਕਰੋਨਾ ਮਹਾਂਮਾਰੀ ਕਾਰਨ ਬੰਦ ਪਏ ਸਕੂਲਾਂ ਨੂੰ ਮੁੜ ਖੋਲ੍ਹਣ ਦੀ ਤਿਆਰੀ ਓਟਵਾ/ਬਿਊਰੋ ਨਿਊਜ਼ : ਕਰੋਨਾ ਮਹਾਂਮਾਰੀ ਕਾਰਨ ਬੰਦ ਪਏ ਸਕੂਲਾਂ ਨੂੰ ਮੁੜ ਖੋਲ੍ਹਣ ਲਈ ਕੈਨੇਡਾ ਵਿਚ ਜੱਦੋ-ਜਹਿਦ ਚੱਲ ਰਹੀ ਹੈ। ਅਜਿਹੇ ਮਾਹੌਲ ਵਿਚ ਮਾਪਿਆਂ ਨੂੰ ਬੱਚਿਆਂ ਦੀ ਸੁਰੱਖਿਆ ਦੀ ਬਹੁਤ ਚਿੰਤਾ ਹੈ। ਇਸ ਗੱਲ ਨੂੰ ਮੁੱਖ ਰੱਖਦਿਆਂ ਜਸਟਿਨ ਟਰੂਡੋ ਸਰਕਾਰ …
Read More »Yearly Archives: 2020
ਕੈਨੇਡਾ ਸਰਕਾਰ ਵਲੋਂ ਸੈਲਾਨੀਆਂ ਲਈ ਵਰਕ ਪਰਮਿਟ ਦਾ ਐਲਾਨ
ਟੋਰਾਂਟੋ/ਸਤਪਾਲ ਸਿੰਘ ਜੌਹਲ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕੋ ਮੈਂਡੀਚੀਨੋ ਨੇ ਐਲਾਨ ਕੀਤਾ ਹੈ ਕਿ 24 ਅਗਸਤ 2020 ਤੱਕ ਦੇਸ਼ ਵਿਚ ਮੌਜੂਦ ਵਿਦੇਸ਼ੀ ਸੈਲਾਨੀ ਵਰਕ ਪਰਮਿਟ ਅਪਲਾਈ ਕਰ ਸਕਦੇ ਹਨ। ਇਸ ਵਿਚ ‘ਸੁਪਰ ਵੀਜ਼’ ਅਤੇ ‘ਬਿਜ਼ਨਸ ਵੀਜ਼ਾ’ ਉਤੇ ਕੈਨੇਡਾ ਗਏ ਲੋਕਾਂ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ। ਕਰੋਨਾ ਵਾਇਰਸ ਦੀਆਂ ਰੁਕਾਵਟਾਂ …
Read More »ਕੰਸਰਵੇਟਿਵ ਪਾਰਟੀ ਚੋਣਾਂ ਲਈ ਤਿਆਰ ਬਰ ਤਿਆਰ : ਓਟੂਲ
ਓਟਵਾ/ਬਿਊਰੋ ਨਿਊਜ਼ : ਨਵੇਂ ਕੰਸਰਵੇਟਿਵ ਆਗੂ ਐਰਿਨ ਓਟੂਲ ਦਾ ਕਹਿਣਾ ਹੈ ਕਿ ਜੇ ਹੁਣੇ ਚੋਣਾਂ ਦਾ ਮਾਹੌਲ ਬਣਦਾ ਹੈ ਤਾਂ ਉਨ੍ਹਾਂ ਦੀ ਪਾਰਟੀ ਚੋਣਾਂ ਲਈ ਤਿਆਰ ਬਰ ਤਿਆਰ ਹੈ। ਪਰ ਉਨ੍ਹਾਂ ਇਹ ਸੰਕੇਤ ਨਹੀਂ ਦਿੱਤਾ ਕਿ ਕੀ ਉਨ੍ਹਾਂ ਦੇ ਕਾਕਸ ਵੱਲੋਂ ਹੀ ਤਾਂ ਇਨ੍ਹਾਂ ਚੋਣਾਂ ਲਈ ਮਾਹੌਲ ਤਿਆਰ ਨਹੀਂ ਕੀਤਾ …
Read More »ਏਰਿਨ ਓਟੂਲ ਬਣੇ ਕੈਨੇਡਾ ‘ਚ ਵਿਰੋਧੀ ਧਿਰ ਦੇ ਨਵੇਂ ਨੇਤਾ
ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਦੀ ਸੰਸਦ ਵਿਚ ਵਿਰੋਧੀ ਧਿਰ ਅਤੇ ਕੰਸਰਵੇਟਿਵ ਪਾਰਟੀ ਦੇ ਨਵੇਂ ਆਗੂ ਦੀ ਚੋਣ ਮੁਕੰਮਲ ਹੋ ਗਈ ਅਤੇ ਏਰਿਨ ਓਟੂਲ (47) ਜੇਤੂ ਰਹੇ ਹਨ। ਇਸ ਚੋਣ ਵਿਚ ਪਾਰਟੀ ਦੇ 174849 ਮੈਂਬਰਾਂ ਨੇ ਵੋਟਾਂ ਪਾਈਆਂ ਅਤੇ ਕੁੱਲ ਚਾਰ ਉਮੀਦਵਾਰ ਮੈਦਾਨ ਵਿਚ ਸਨ। ਓਟੂਲ 57 ਫ਼ੀਸਦੀ ਵੋਟਰਾਂ ਦੀ …
Read More »‘ਕੈਨੇਡਾ ਨਾਲ ਸਬੰਧ ਸੁਧਾਰਨ ਲਈ ਪਹਿਲ ਕਰੇ ਚੀਨ’
ਓਟਵਾ/ਬਿਊਰੋ ਨਿਊਜ਼ : ਵਿਦੇਸ਼ ਮੰਤਰੀ ਫਰੈਂਕੌਇਸ ਫਿਲਿਪ ਸ਼ੈਂਪੇਨ ਵੱਲੋਂ ਪਿੱਛੇ ਜਿਹੇ ਚੀਨ ਵਿੱਚ ਨਜ਼ਰਬੰਦ ਦੋ ਕੈਨੇਡੀਅਨਾਂ ਨੂੰ ਰਿਹਾਅ ਕੀਤੇ ਜਾਣ ਦੀ ਕੀਤੀ ਗਈ ਮੰਗ ਨੂੰ ਬੀਜਿੰਗ ਵੱਲੋਂ ਠੁਕਰਾ ਦਿੱਤਾ ਗਿਆ। ਚੀਨ ਦਾ ਕਹਿਣਾ ਹੈ ਕਿ ਜੇ ਕੈਨੇਡਾ ਆਪਣੇ ਦੋਵਾਂ ਨਾਗਰਿਕਾਂ ਦੀ ਰਿਹਾਈ ਚਾਹੁੰਦਾ ਹੈ ਤਾਂ ਉਸ ਨੂੰ ਪਹਿਲ ਕਰਨੀ ਹੋਵੇਗੀ। …
Read More »ਅੱਤਵਾਦੀ ਜਥੇਬੰਦੀ ਵਿੱਚ ਸ਼ਾਮਲ ਹੋਣ ਦੀ ਕੋਸ਼ਿਸ਼ ਕਰਨ ਵਾਲੀ ਮਹਿਲਾ ਖਿਲਾਫ ਲਾਏ ਚਾਰਜਿਜ਼
ਟੋਰਾਂਟੋ : ਕਥਿਤ ਤੌਰ ਉਤੇ ਆਈਐਸਆਈਐਸ ਵਿੱਚ ਸ਼ਾਮਲ ਹੋਣ ਦੀ ਕੋਸ਼ਿਸ਼ ਕਰਨ ਵਾਲੀ ਟੋਰਾਂਟੋ ਦੀ ਇੱਕ ਮਹਿਲਾ ਖਿਲਾਫ ਅੱਤਵਾਦ ਨਾਲ ਸਬੰਧਤ ਚਾਰਜਿਜ਼ ਲਾਏ ਗਏ ਹਨ। ਆਰਸੀਐਮਪੀ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਸ ਮਹਿਲਾ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਹਲੀਨਾ ਮੁਸਤਫਾ ਨੂੰ ਕੈਨੇਡਾ ਤੋਂ ਬਾਹਰ ਜਾ ਕੇ …
Read More »ਸਿਆਸੀ ਚਾਲਾਂ ਚੱਲ ਰਹੀਆਂ ਹਨ ਵਿਰੋਧੀ ਧਿਰਾਂ : ਡਗ ਫੋਰਡ
ਓਨਟਾਰੀਓ/ਬਿਊਰੋ ਨਿਊਜ਼ : ਆਪਣੇ ਬੈਕ ਟੂ ਸਕੂਲ ਪਲੈਨ ਦਾ ਪ੍ਰਚਾਰ ਕਰਨ ਲਈ ਫੋਰਡ ਸਰਕਾਰ ਵੱਲੋਂ ਨਵੀਂ ਐਡਵਰਟਾਈਜ਼ਿੰਗ ਕੈਂਪੇਨ ਸ਼ੁਰੂ ਕੀਤੀ ਗਈ ਹੈ। ਇਟੋਬੀਕੋ ਵਿੱਚ ਗੱਲ ਕਰਦਿਆਂ ਫੋਰਡ ਨੇ ਆਖਿਆ ਕਿ ਜਿਹੜੇ ਸਿਆਸਤਦਾਨ ਇਨ੍ਹਾਂ ਇਸ਼ਤਿਹਾਰਾਂ ਦਾ ਵਿਰੋਧ ਕਰ ਰਹੇ ਹਨ ਉਹ ਹੋਰ ਕੁੱਝ ਨਹੀਂ ਸਗੋਂ ਸਿਆਸੀ ਚਾਲਾਂ ਚੱਲ ਰਹੇ ਹਨ। ਉਨ੍ਹਾਂ …
Read More »ਛੁਰੇਬਾਜ਼ੀ ਕਾਰਨ 30ਸਾਲਾ ਮਹਿਲਾ ਦੀ ਮੌਤ
ਟੋਰਾਂਟੋ : ਟੋਰਾਂਟੋ ਪੁਲਿਸ ਦਾ ਕਹਿਣਾ ਹੈ ਕਿ ਕੈਬੇਜਟਾਊਨ ਕਨਵੀਨੀਐਂਸ ਸਟੋਰ ਵਿੱਚ ਜਿਸ 30 ਸਾਲਾ ਮਹਿਲਾ ਨੂੰ ਚਾਕੂ ਮਾਰਿਆ ਗਿਆ ਸੀ, ਉਸ ਦੀ ਮੌਤ ਹੋ ਗਈ। ਇਹ ਘਟਨਾ ਸ਼ੇਰਬੌਰਨ ਤੇ ਡੰਡਸ ਸਟਰੀਟ ਨੇੜੇ ਸਵੇਰੇ 10:00 ਵਜੇ ਵਾਪਰੀ। ਪੁਲਿਸ ਅਧਿਕਾਰੀਆਂ ਨੇ ਇੱਕ ਮਹਿਲਾ ਨੂੰ ਹੱਥ ਵਿੱਚ ਚਾਕੂ ਲੈ ਕੇ ਘੁੰਮਦਿਆਂ ਵੇਖਿਆ। …
Read More »ਲਾਪਤਾ ਪਾਵਨ ਸਰੂਪ
ਸਿੰਘ ਸਾਹਿਬਾਨਾਂ ਨੇ ਸ਼੍ਰੋਮਣੀ ਕਮੇਟੀ ਨੂੰ ਸਖਤ ਕਾਰਵਾਈ ਕਰਨ ਦੇ ਦਿੱਤੇ ਸਨ ਹੁਕਮ ਸ਼੍ਰੋਮਣੀ ਕਮੇਟੀ ਨੇ ਦਰਜਨ ਦੇ ਕਰੀਬ ਕਰਮਚਾਰੀਆਂ ਖਿਲਾਫ਼ ਕਰ ਦਿੱਤੀ ਸਖਤ ਕਾਰਵਾਈ ਬਾਦਲਾਂ ਦੇ ਚਹੇਤੇ ਕੋਹਲੀ ਐਂਡ ਐਸੋਸੀਏਟਸ ਦੀਆਂ ਸੇਵਾਵਾਂ ਖ਼ਤਮ, ਸਾਢੇ 7 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ ਅੰਮ੍ਰਿਤਸਰ/ਤਲਵਿੰਦਰ ਸਿੰਘ ਬੁੱਟਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ …
Read More »ਸ੍ਰੀ ਅਕਾਲ ਤਖਤ ਸਾਹਿਬ ਤੋਂ ਢੱਡਰੀਆਂ ਵਾਲੇ ਦੇ ਸਮਾਗਮਾਂ ‘ਤੇ ਰੋਕ ਦਾ ਹੁਕਮ
ਅੰਮ੍ਰਿਤਸਰ : ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲਾ ਮਾਮਲੇ ਦੀ ਜਾਂਚ ਰਿਪੋਰਟ ਨੂੰ ਘੋਖਣ ਮਗਰੋਂ ਪੰਜ ਸਿੰਘ ਸਾਹਿਬਾਨ ਨੇ ਸਿੱਖ ਸੰਗਤ ਨੂੰ ਆਦੇਸ਼ ਕੀਤਾ ਹੈ ਕਿ ਜਦ ਤੱਕ ਢੱਡਰੀਆਂਵਾਲਾ ਆਪਣੀ ਗਲਤ ਬਿਆਨੀ ਲਈ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਮੁਆਫ਼ੀ ਨਹੀਂ ਮੰਗਦਾ, ਉਦੋਂ ਤੱਕ ਸਿੱਖ ਸੰਗਤ ਉਸ ਦੇ ਸਮਾਗਮ ਨਾ …
Read More »