ਕਿਹਾ , ਅੰਗਰੇਜ਼ਾਂ ਤੋਂ ਬਦਤਰ ਨਾ ਬਣੇ ਸਰਕਾਰ ਨਵੀਂ ਦਿੱਲੀ/ ਬਿਊਰੋ ਨਿਊਜ਼ ਦਿੱਲੀ ਵਿਧਾਨ ਸਭਾ ਸੈਸ਼ਨ ਵਿਚ ਨਵੇਂ ਖੇਤੀ ਕਾਨੂੰਨਾਂ ‘ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੋਦੀ ਸਰਕਾਰ ‘ਤੇ ਜੰਮ ਕੇ ਸਿਆਸੀ ਨਿਸ਼ਾਨਾ ਸਾਧਿਆ। ਇਸ ਦੌਰਾਨ ਕੇਜਰੀਵਾਲ ਨੇ ਖੇਤੀ ਕਾਨੂੰਨਾਂ ਦੀ ਕਾਪੀ ਵੀ ਪਾੜ ਦਿੱਤੀ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ …
Read More »Yearly Archives: 2020
ਕਿਸਾਨੀ ਸੰਘਰਸ਼ ਦੌਰਾਨ ਤਿੰਨ ਹੋਰ ਵਿਅਕਤੀਆਂ ਦੀ ਗਈ ਜਾਨ
ਮ੍ਰਿਤਕ ਸੰਗਰੂਰ, ਬਠਿੰਡਾ ਅਤੇ ਸਰਦੂਲਗੜ੍ਹ ਨਾਲ ਸਬੰਧਤ ਚੰਡੀਗੜ੍ਹ/ ਬਿਊਰੋ ਨਿਊਜ਼ ਕਿਸਾਨੀ ਸੰਘਰਸ਼ ਦੌਰਾਨ ਤਿੰਨ ਹੋਰ ਵਿਅਕਤੀਆਂ ਦੀ ਜਾਨ ਚਲੇ ਗਈ ਹੈ। ਇਨ੍ਹਾਂ ਵਿਚੋਂ ਇਕ ਭੀਮ ਸਿੰਘ ਦਾ ਵਿਅਕਤੀ ਸੰਗਰੂਰ ਦੇ ਪਿੰਡ ਝਨੇੜੀ ਨਾਲ ਸਬੰਧਤ ਸੀ। ਦੱਸਿਆ ਗਿਆ ਕਿ ਭੀਮ ਸਿੰਘ ਰਾਤ ਦੇ ਹਨੇਰੇ ਵਿਚ ਡੂੰਘੇ ਨਾਲੇ ਵਿਚ ਡਿੱਗ ਗਿਆ ਅਤੇ …
Read More »ਬਾਬਾ ਰਾਮ ਸਿੰਘ ਦੀ ਮੌਤ ‘ਤੇ ਕਿਸਾਨ ਜਥੇਬੰਦੀਆਂ ਤੇ ਸਿਆਸੀ ਪਾਰਟੀਆਂ ਵਲੋਂ ਦੁੱਖ ਦਾ ਪ੍ਰਗਟਾਵਾ
ਨਵੀਂ ਦਿੱਲੀ/ ਬਿਊਰੋ ਨਿਊਜ਼ ਕੇਂਦਰ ਸਰਕਾਰ ਵਲੋਂ ਬਣਾਏ ਗਏ 3 ਖੇਤੀ ਕਾਨੂੰਨਾਂ ਖਿਲਾਫ ਚਲਾਏ ਜਾ ਰਹੇ ਕਿਸਾਨ ਸੰਘਰਸ਼ ਦੌਰਾਨ ਸੰਤ ਬਾਬਾ ਰਾਮ ਸਿੰਘ ਦੀ ਮੌਤ ਨੇ ਕਿਸਾਨੀ ਅੰਦੋਲਨ ਨੂੰ ਹੋਰ ਭਖਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਨਾਨਕਸਰ ਠਾਠ ਸਿੰਗੜਾਂ (ਕਰਨਾਲ) ਦੇ ਪ੍ਰਮੁੱਖ ਸੰਤ ਬਾਬਾ ਰਾਮ ਸਿੰਘ ਨੇ ਲੰਘੇ ਕੱਲ੍ਹ ਸਿੰਘੂ …
Read More »ਪੰਜਾਬ ਦੇ ਵਿਧਾਇਕ ਵੀ ਜੰਤਰ-ਮੰਤਰ ‘ਤੇ ਦੇਣਗੇ ਧਰਨਾ
ਸੁਨੀਲ ਜਾਖੜ ਨੇ ਕਾਂਗਰਸੀ ਵਿਧਾਇਕਾਂ ਨੂੰ ਚਿੱਠੀ ਲਿਖ ਕੀਤੀ ਅਪੀਲ ਚੰਡੀਗੜ੍ਹ/ ਬਿਊਰੋ ਨਿਊਜ਼ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ ‘ਚ ਦਿੱਲੀ ਜੰਤਰ-ਮੰਤਰ ‘ਤੇ ਧਰਨੇ ‘ਤੇ ਬੈਠੇ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਦਾ ਹੁਣ ਵਿਧਾਇਕ ਵੀ ਸਾਥ ਦੇਣਗੇ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ …
Read More »ਕਾਰਪੋਰੇਟ ਘਰਾਣਿਆਂ ਨੂੰ ਲਾਭ ਦੇਣ ਲਈ ਸਭ ਹੱਦਾਂ ਪਾਰ ਕਰ ਰਹੀ ਹੈ ਕੇਂਦਰ ਸਰਕਾਰ
ਨਵਜੋਤ ਸਿੱਧੂ ਨੇ ਕਿਹਾ , ਮੋਦੀ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਝੂਠੇ ਵਾਅਦੇ ਚੰਡੀਗੜ੍ਹ/ ਬਿਊਰੋ ਨਿਊਜ਼ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਅੱਜ ਆਪਣੀ ਇੱਕ ਪ੍ਰੈੱਸ ਕਾਨਫ਼ਰੰਸ ਦੀ ਪੁਰਾਣੀ ਵੀਡੀਓ ਦੁਬਾਰਾ-ਟਵੀਟ ਕੀਤੀ ਹੈ; ਜਿਸ ਵਿੱਚ ਉਨ੍ਹਾਂ ਕੁਝ ਖ਼ਾਸ ਕਾਰਪੋਰੇਟ ਅਦਾਰਿਆਂ ਤੇ ਘਰਾਣਿਆਂ ਨੂੰ ਨਿਸ਼ਾਨੇ ‘ਤੇ ਲਿਆ। ਉਨ੍ਹਾਂ ਇਲਜ਼ਾਮ ਲਾਇਆ …
Read More »ਖੇਤੀ ਕਾਨੂੰਨਾਂ ਖਿਲਾਫ ਲੜਾਈ ਜਿੱਤਣ ਲਈ ਕਿਸਾਨ ਦ੍ਰਿੜ
ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਨੂੰ 20 ਦਸੰਬਰ ਨੂੰ ਦਿੱਤੀਆਂ ਜਾਣਗੀਆਂ ਸ਼ਰਧਾਂਜਲੀਆਂ ਨਵੀਂ ਦਿੱਲੀ: ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਤਿੰਨ ਹਫਤਿਆਂ ਤੋਂ ਦਿੱਲੀ ਨੂੰ ਘੇਰੀ ਬੈਠੇ ਕਿਸਾਨਾਂ ਨੇ ਆਪਣਾ ਰੁਖ਼ ਸਖ਼ਤ ਕਰਦਿਆਂ ਕਿਹਾ ਕਿ ਉਹ ਸਰਕਾਰ ਨੂੰ ਇਹ ਕਾਨੂੰਨ ਵਾਪਸ ਲੈਣ ਲਈ ਮਜਬੂਰ ਕਰ ਦੇਣਗੇ। ਕਿਸਾਨ ਆਗੂਆਂ ਨੇ ਕਿਹਾ ਕਿ …
Read More »ਖਾਲਸਾ ਏਡ ਨੇ ਕਿਸਾਨਾਂ ਲਈ 400 ਬਿਸਤਰਿਆਂ ਦਾ ਕੀਤਾ ਪ੍ਰਬੰਧ
ਨਿੱਤ ਵਰਤੋਂ ਦਾ ਸਮਾਨ ਵੀ ਵੰਡਿਆ ਗਿਆ ਨਵੀਂ ਦਿੱਲੀ : ਕੌਮਾਂਤਰੀ ਜਥੇਬੰਦੀ ਖ਼ਾਲਸਾ ਏਡ ਨੇ ਸਿੰਘੂ ਸਰਹੱਦ ‘ਤੇ ਕਿਸਾਨਾਂ ਦੇ ਰਹਿਣ ਲਈ 400 ਦੇ ਕਰੀਬ ਬਿਸਤਰਿਆਂ ਦਾ ਪ੍ਰਬੰਧ ਕੀਤਾ ਹੈ। ਇਹ ਬਿਸਤਰੇ ਇਕੋ ਥਾਂ ਲਾਏ ਗਏ ਹਨ ਅਤੇ ਨਾਲ ਹੀ ਨਿੱਤ ਵਰਤੋਂ ਦਾ ਸਾਰਾ ਸਾਮਾਨ ਵੰਡਿਆ ਜਾ ਰਿਹਾ ਹੈ। ਕੌਮੀ …
Read More »ਠੰਢ ਵੀ ਮੱਠਾ ਨਾ ਕਰ ਸਕੀ ਕਿਸਾਨਾਂ ਦਾ ਉਤਸ਼ਾਹ
ਪਿੰਡਾਂ ਵਿਚੋਂ ਆਪ ਮੁਹਾਰੇ ਮੋਰਚੇ ‘ਚ ਸ਼ਾਮਲ ਹੋਣ ਲਈ ਜਾ ਰਹੇ ਨੇ ਸਮੂਹ ਵਰਗਾਂ ਦੇ ਕਾਫਲੇ ਜਲੰਧਰ/ਬਿਊਰੋ ਨਿਊਜ਼ : ਦਿੱਲੀ ਦੀਆਂ ਸਿੰਘੂ ਤੇ ਟਿੱਕਰੀ ਹੱਦਾਂ ‘ਤੇ ਤਿੰਨ ਹਫਤਿਆਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਵਿਚ ਸ਼ਾਮਲ ਹੋਣ ਲਈ ਪੰਜਾਬ ਵਾਸੀਆਂ ਦਾ ਜੋਸ਼ ਮੱਠਾ ਨਹੀਂ ਪੈ ਰਿਹਾ। ਕਿਸਾਨ ਜਥੇਬੰਦੀਆਂ ਦਾ ਇਸ ਗੱਲੋਂ …
Read More »ਸਿੰਘੂ ਬਾਰਡਰ ‘ਤੇ ਲਗਾਈਆਂ ਪ੍ਰਸ਼ਾਦੇ ਬਣਾਉਣ ਵਾਲੀਆਂ ਮਸ਼ੀਨਾਂ
ਨਵੀਂ ਦਿੱਲੀ : ਸਿੰਘੂ ਬਾਰਡਰ ਉਪਰ ਰੋਜ਼ਾਨਾ ਹਜ਼ਾਰਾਂ ਵਿਅਕਤੀਆਂ ਦਾ ਇਕੱਠ ਹੋ ਜਾਂਦਾ ਹੈ ਤੇ ਸਾਰਿਆਂ ਲਈ ਸਮੇਂ ਸਿਰ ਲੰਗਰ ਤਿਆਰ ਕਰਨ ਦੀ ਸੇਵਾ ਵਿੱਚ ਵੱਖ-ਵੱਖ ਸੰਸਥਾਵਾਂ ਲੱਗੀਆਂ ਹੋਈਆਂ ਹਨ। ਵਿਅਕਤੀਆਂ ਦੀ ਆਮਦ ਨੂੰ ਦੇਖਦੇ ਹੋਏ ਕਈ ਥਾਵਾਂ ਉਪਰ ਇੱਥੇ ਕੌਮੀ ਮਾਰਗ-1 ਉਪਰ ਰੋਟੀ/ਪ੍ਰਸ਼ਾਦੇ ਸੇਕਣ ਵਾਲੀਆਂ ਮਸ਼ੀਨਾਂ ਲਾਈਆਂ ਗਈਆਂ ਹਨ। …
Read More »ਪੰਜਾਬ ਪੁਲਿਸ ਦੇ ਸਾਬਕਾ ਅਧਿਕਾਰੀ ਵੀ ਕਿਸਾਨੀ ਸੰਘਰਸ਼ ‘ਚ ਪਹੁੰਚੇ
ਸਾਬਕਾ ਡੀਜੀਪੀ ਮਹਿਲ ਸਿੰਘ ਭੁੱਲਰ ਦੀ ਅਗਵਾਈ ‘ਚ ਸਿੰਘੂ ਬਾਰਡਰ ‘ਤੇ ਪਹੁੰਚੇ ਸੇਵਾ ਮੁਕਤ ਪੁਲਿਸ ਅਧਿਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦਾ ਸਖ਼ਤ ਵਿਰੋਧ ਕਰ ਰਹੇ ਦੇਸ਼ ਭਰ ਦੇ ਕਿਸਾਨਾਂ ਦੇ ਹੱਕ ਵਿੱਚ ਹੁਣ ਪੰਜਾਬ ਪੁਲਿਸ ਦੇ ਸਾਬਕਾ ਅਧਿਕਾਰੀ ਵੀ ਆਣ ਖੜ੍ਹੇ ਹਨ। ਪੰਜਾਬ ਦੇ ਸਾਬਕਾ …
Read More »