12ਵੀਂ ਜਮਾਤ ਦੇ 6 ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇ ਕੇ ਮੁੱਖ ਮੰਤਰੀ ਨੇ ਸ਼ੁਰੂ ਕੀਤੀ ‘ਕੈਪਟਨ ਸਮਾਰਟ ਕੁਨੈਕਟ ਸਕੀਮ’ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੁਣ ਖ਼ਤਮ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ੍ਹ ਤੋਂ ‘ਪੰਜਾਬ …
Read More »Yearly Archives: 2020
ਸਮਾਰਟ ਫੋਨ ਦੇ ਦੋਵੇਂ ਪਾਸੇ ਕੈਪਟਨ ਦੀ ਫੋਟੋ
ਮਜੀਠੀਆ ਨੇ ਕਿਹਾ ਇਹ ਫੋਨ ਬਹੁਤਾ ਚਿਰ ਨਹੀਂ ਚੱਲਣੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਦਿੱਤੇ ਜਾ ਰਹੇ ਸਮਾਰਟ ਫੋਨਾਂ ‘ਤੇ ਦੋਵੇਂ ਪਾਸੇ ਕੈਪਟਨ ਅਮਰਿੰਦਰ ਸਿੰਘ ਦੀ ਫੋਟੋ ਲਗਾਈ ਗਈ ਹੈ। ਇਸ ‘ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਸਮੇਂ ਕਾਂਗਰਸੀ ਆਖਦੇ ਸੀ …
Read More »ਮੋਦੀ ਸਿੱਖ ਕੌਮ ਕੋਲੋਂ ਮੁਆਫ਼ੀ ਮੰਗਣ ਅਤੇ ਗਿਆਨੀ ਇਕਬਾਲ ਸਿੰਘ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣ
ਧਿਆਨ ਸਿੰਘ ਮੰਡ ਨੇ ਗੁਰਮਤਾ ਕੀਤਾ ਜਾਰੀ ਅੰਮ੍ਰਿਤਸਰ/ਬਿਊਰੋ ਨਿਊਜ਼ ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਅੱਜ ਹਰਿਮੰਦਰ ਸਾਹਿਬ ਦੇ ਬਾਹਰੋਂ ਗੁਰਮਤਾ ਜਾਰੀ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਵਿਵਾਦਤ ਬਿਆਨਾਂ ਦੇ ਮਾਮਲੇ ਵਿਚ ਸਪੱਸ਼ਟੀਕਰਨ ਦੇਣ ਲਈ ਆਖਿਆ ਹੈ। ਗਿਆਨੀ ਇਕਬਾਲ …
Read More »ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਦੁਸ਼ਿਯੰਤ ਨੇ ਕਿਹਾ – ਐਸ.ਵਾਈ.ਐਲ. ਰਾਹੀਂ ਹਰਿਆਣਾ ਨੂੰ ਪਾਣੀ ਮਿਲਣ ਦਾ ਸੁਪਰੀਮ ਕੋਰਟ ਸੁਣਾ ਚੁੱਕੀ ਹੈ ਫੈਸਲਾ ਅੰਮ੍ਰਿਤਸਰ/ਬਿਊਰੋ ਨਿਊਜ਼ ਹਰਿਆਣਾ ਦੇ ਉੱਪ ਮੁੱਖ ਮੰਤਰੀ ઠਦੁਸ਼ਯੰਤ ਚੌਟਾਲਾ ਅੱਜ ਸਵੇਰੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ। ਚੌਟਾਲਾ ਆਪਣੇ ਪਰਿਵਾਰ ਵੱਲੋਂ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਵਿਖੇ ਰਖਵਾਏ ਸ੍ਰੀ ਅਖੰਡ …
Read More »ਰੂਸ ਦਾ ਦਾਅਵਾ – ਵੈਕਸੀਨ ਲੈਣ ਲਈ ਭਾਰਤ ਵੀ ਕਤਾਰ ‘ਚ
ਰੂਸ ਦੋ ਹਫਤਿਆਂ ‘ਚ ਪਹਿਲੇ ਬੈਚ ਨੂੰ ਲਗਾਵੇਗਾ ਕਰੋਨਾ ਵੈਕਸੀਨ ਦਾ ਟੀਕਾ ਦੁਨੀਆ ਭਰ ‘ਚ ਕਰੋਨਾ ਮਰੀਜ਼ਾਂ ਦਾ ਅੰਕੜਾ 2 ਕਰੋੜ 5 ਲੱਖ ਤੋਂ ਟੱਪਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਦੁਨੀਆ ਭਰ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 2 ਕਰੋੜ 5 ਲੱਖ ਤੋਂ ਟੱਪ ਗਿਆ ਹੈ ਅਤੇ 1 ਕਰੋੜ 35 ਲੱਖ ਦੇ ਕਰੀਬ …
Read More »ਪੰਜਾਬ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ 27 ਹਜ਼ਾਰ ਤੋਂ ਪਾਰ
ਭਾਰਤ ‘ਚ ਲੰਘੇ 24 ਘੰਟਿਆਂ ਦੌਰਾਨ ਫਿਰ ਆਏ 61 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਾਮਲੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 27 ਹਜ਼ਾਰ ਤੋਂ ਪਾਰ ਹੋ ਗਈ ਅਤੇ 17 ਹਜ਼ਾਰ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋ ਚੁੱਕੇ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 9 ਹਜ਼ਾਰ ਤੋਂ …
Read More »ਪੰਜਾਬੀ ਗਾਇਕ ਆਰ ਨੇਤ ਦੀ ਮੁਹਾਲੀ ‘ਚ ਕੁੱਟਮਾਰ
20 ਵਿਅਕਤੀਆਂ ਖਿਲਾਫ ਮਾਮਲਾ ਦਰਜ ਮੋਹਾਲੀ/ਬਿਊਰੋ ਨਿਊਜ਼ ਪੰਜਾਬੀ ਗਾਇਕ ਆਰ ਨੇਤ ਦੀ ਲੰਘੀ ਰਾਤ ਮੁਹਾਲੀ ਵਿਚ ਕੁਝ ਵਿਅਕਤੀਆਂ ਨੇ ਕੁੱਟਮਾਰ ਕੀਤੀ। ਇਸਦੇ ਚੱਲਦਿਆਂ ਥਾਣਾ ਮਟੌਰ ਦੀ ਪੁਲਿਸ ਨੇ 20 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਮਾਨਸਾ ਨਾਲ ਸਬੰਧਤ ਗਾਇਕ ਮੁਹਾਲੀ ਦੇ ਸੈਕਟਰ 70 ਵਿਚ ਰਹਿ ਰਹੇ ਹਨ। ਆਰ ਨੇਤ ਨੇ …
Read More »ਬਾਦਲਾਂ ਦੇ ਅਕਾਲੀ ਦਲ ‘ਚ ਚਾਪਲੂਸਾਂ ਦੀ ਕਦਰ
ਪਰਮਿੰਦਰ ਢੀਂਡਸਾ ਨੇ ਕਿਹਾ – ਸਾਡੀ ਲੜਾਈ ਪੰਥ ਅਤੇ ਪੰਜਾਬ ਨੂੰ ਬਚਾਉਣ ਲਈ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚ ਚਾਪਲੂਸਾਂ ਦੀ ਕਦਰ ਹੈ। ਇਹ ਪ੍ਰਗਟਾਵਾ ਸਾਬਕਾ ਵਿੱਤ ਮੰਤਰੀ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਸ੍ਰੀ ਮੁਕਤਸਰ ਸਾਹਿਬ ‘ਚ ਕੀਤਾ। ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) …
Read More »ਬੰਗਲੌਰ ਵਿੱਚ ਕਾਂਗਰਸੀ ਵਿਧਾਇਕ ਦੇ ਘਰ ‘ਤੇ ਹਮਲਾ
ਪੁਲਿਸ ਦੀ ਗੋਲੀ ਨਾਲ ਤਿੰਨ ਮੌਤਾਂ ਬੰਗਲੌਰ/ਬਿਊਰੋ ਨਿਊਜ਼ ਬੰਗਲੌਰ ਵਿਚ ਲੰਘੀ ਰਾਤ ਪੈਗੰਬਰ ਮੁਹੰਮਦ ਸਬੰਧੀ ਇਤਰਾਜ਼ਯੋਗ ਫੇਸਬੁੱਕ ਪੋਸਟ ਨੂੰ ਲੈ ਕੇ ਹਿੰਸਾ ਭੜਕ ਗਈ ਅਤੇ ਇਸ ਦੌਰਾਨ ਪੁਲਿਸ ਸਟੇਸ਼ਨ ਨੂੰ ਵੀ ਅੱਗ ਦੇ ਹਵਾਲੇ ਕਰ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕਾਂਗਰਸੀ ਵਿਧਾਇਕ ਅਖੰਡ ਸ੍ਰੀਨਿਵਾਸ ਮੂਰਤੀ ਦੀ ਰਿਹਾਇਸ਼ ਦੀ ਵੀ ਭੰਨਤੋੜ ਕੀਤੀ। …
Read More »ਸਾਊਦੀ ਅਰਬ ਨੇ ਪਾਕਿਸਤਾਨ ਨੂੰ ਤੇਲ ਅਤੇ ਕਰਜ਼ਾ ਦੇਣ ਤੋਂ ਕੀਤਾ ਸਾਫ ਇਨਕਾਰ
6 ਅਰਬ ਡਾਲਰ ਦੇ ਕਰਜ਼ ਦੀ ਸਿਰਫ ਇਕ ਕਿਸ਼ਤ ਹੀ ਭਰ ਸਕੀ ਇਮਰਾਨ ਸਰਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਊਦੀ ਅਰਬ ਸਰਕਾਰ ਨੇ ਸਾਫ ਕਰ ਦਿੱਤਾ ਹੈ ਕਿ ਹੁਣ ਪਾਕਿਸਤਾਨ ਨੂੰ ਨਾ ਕਰਜ਼ਾ ਦਿੱਤਾ ਜਾਵੇਗਾ ਅਤੇ ਨਾ ਹੀ ਪੈਟਰੋਲ ਤੇ ਡੀਜ਼ਲ। ਜ਼ਿਕਰਯੋਗ ਹੈ ਕਿ ਪਾਕਿਸਤਾਨ ਕੁਝ ਸਮੇਂ ਤੋਂ ਚੀਨ ਦੀ ਸ਼ਹਿ ‘ਤੇ …
Read More »