ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਥਾਣਾ ਮੁਖੀਆਂ ਨੂੰ ਦਿੱਤੇ ਗਏ ਮੰਗ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸਿਰਸਾ ਦੀ ਸ਼ਰਧਾਲੂ ਵੀਰਪਾਲ ਕੌਰ ਖਿਲਾਫ ਆਵਾਜ਼ ਉਠ ਰਹੀ ਹੈ ਅਤੇ ਉਸ ਖਿਲਾਫ ਕਾਰਵਾਈ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਥਾਣਾ ਮੁਖੀਆਂ ਨੂੰ ਮੰਗ ਪੱਤਰ ਦਿੱਤੇ। ਵੀਰਪਾਲ ਨੇ ਗੁਰਮੀਤ ਸਿੰਘ ਰਾਮ …
Read More »Yearly Archives: 2020
‘ਘਰ-ਘਰ ਰੁਜ਼ਗਾਰ ਯੋਜਨਾ’ ਤਹਿਤ ਪੰਜਾਬ ਸਰਕਾਰ 50 ਹਜ਼ਾਰ ਨੌਜਵਾਨਾਂ ਨੂੰ ਦੇਵੇਗੀ ਨੌਕਰੀਆਂ
ਚੰਨੀ ਨੇ ਕਿਹਾ – 24 ਸਤੰਬਰ ਤੋਂ 30 ਸਤੰਬਰ ਤੱਕ ਲਗਾਏ ਜਾਣਗੇ ਰੁਜ਼ਗਾਰ ਮੇਲੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ‘ਘਰ-ਘਰ ਰੁਜ਼ਗਾਰ ਯੋਜਨਾ’ ਤਹਿਤ ਸੂਬੇ ਦੇ 50 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦੇਵੇਗੀ। ਇਸ ਸਬੰਧੀ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੂਬੇ ਭਰ ਵਿਚ 24 ਸਤੰਬਰ …
Read More »ਸੁਮੇਧ ਸੈਣੀ ਖ਼ਿਲਾਫ਼ ਮਾਮਲੇ ਦੀ ਸੁਣਵਾਈ 7 ਅਗਸਤ ਨੂੰ ਹੋਵੇਗੀ
ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅੱਜ ਤੋਂ 29 ਸਾਲ ਪਹਿਲਾਂ ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਤੋਂ ਬਾਅਦ ਭੇਦਭਰੀ ਹਾਲਤ ਵਿਚ ਲਾਪਤਾ ਕਰਨ ਦੇ ਗੰਭੀਰ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਹਨ। ਇਸ ਮਾਮਲੇ ਵਿਚ ਅੱਜ ਸੁਮੇਧ ਸੈਣੀ ਅਤੇ ਹੋਰ ਸੇਵਾ …
Read More »ਜਲੰਧਰ ‘ਚ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
ਪਬਜ਼ੀ ਗੇਮ ਬਣੀ ਮੰਥਨ ਦੀ ਮੌਤ ਦਾ ਕਾਰਨ ਜਲੰਧਰ/ਬਿਊਰੋ ਨਿਊਜ਼ ਜਲੰਧਰ ਦੀ ਬਸਤੀ ਸ਼ੇਖ ਦੇ ਇਕ 20 ਸਾਲਾਂ ਦੇ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮੰਥਨ ਸ਼ਰਮਾ ਨਾਮ ਦੇ ਨੌਜਵਾਨ ਨੇ ਆਪਣੇ ਪਿਤਾ ਦੇ ਲਾਇਸੈਂਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰੀ। ਦੱਸਿਆ ਜਾ ਰਿਹਾ ਹੈ ਕਿ …
Read More »ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਡੀਜ਼ਲ ‘ਤੇ ਵੈਟ ਕੀਤਾ ਅੱਧਾ
ਹੁਣ ਡੀਜ਼ਲ ਦੀ ਕੀਮਤ 82 ਤੋਂ ਘਟ ਕੇ 73 ਰੁਪਏ ਪ੍ਰਤੀ ਲੀਟਰ ਹੋਈ ਨਵੀਂ ਦਿੱਲੀ/ਬਿਊਰੋ ਨਿਊਜ਼ ਸਰਕਾਰੀ ਤੇਲ ਕੰਪਨੀਆਂ ਵੱਲੋਂ ਪਿਛਲੇ ਦਿਨਾਂ ਦੌਰਾਨ ਪੈਸੇ-ਪੈਸੇ ਕਰਕੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਸੀ। ਇਸਦੇ ਚੱਲਦਿਆਂ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਦਿੱਲੀ ਵਾਸੀਆਂ ਨੂੰ ਕੁਝ ਰਾਹਤ ਦੇ ਦਿੱਤੀ ਹੈ ਤੇ ਡੀਜ਼ਲ …
Read More »ਚੌਟਾਲਾ ਨੇ ਆਖਿਆ – ਐਸ.ਵਾਈ.ਐਲ. ਦੇ ਪਾਣੀ ‘ਤੇ ਹਰਿਆਣਾ ਦਾ ਹੱਕ
ਕਿਹਾ – ਸੁਪਰੀਮ ਕੋਰਟ ਵੀ ਹਰਿਆਣਾ ਦੇ ਹੱਕ ਦੇ ਚੁੱਕਾ ਹੈ ਫੈਸਲਾ ਸਿਰਸਾ/ਬਿਊਰੋ ਨਿਊਜ਼ ਇੰਡੀਅਨ ਨੈਸ਼ਨਲ ਲੋਕ ਦਲ ਦੇ ਸੁਪਰੀਮੋ ਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੇ ਕਿਹਾ ਹੈ ਕਿ ਸਤਲੁਜ ਯਮੁਨਾ ਲਿੰਕ ਨਹਿਰ ਦੇ ਪਾਣੀ ‘ਤੇ ਹਰਿਆਣਾ ਦਾ ਹੱਕ ਹੈ। ਸਿਰਸਾ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ …
Read More »ਸੋਨੀਆ ਗਾਂਧੀ ਵੱਲੋਂ ਪਾਰਟੀ ਦੇ ਰਾਜ ਸਭਾ ਮੈਂਬਰਾਂ ਨਾਲ ਵੀਡੀਓ ਕਾਨਫਰੰਸ
ਦੇਸ਼ ਦੇ ਅਰਥਚਾਰੇ ਅਤੇ ਕਰੋਨਾ ਸੰਕਟ ਸਬੰਧੀ ਹੋਈ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਪਾਰਟੀ ਦੇ ਰਾਜ ਸਭਾ ਮੈਂਬਰਾਂ ਨਾਲ ਵੀਡੀਓ ਕਾਨਫਰੰਸ ਕੀਤੀ। ਸੋਨੀਆ ਨੇ ਇਹ ਵੀਡੀਓ ਮੀਟਿੰਗ ਦੇਸ਼ ਦੀ ਮੌਜੂਦਾ ਵਿੱਤੀ ਸਥਿਤੀ ਅਤੇ ਕੁਝ ਹੋਰ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਲਈ ਕੀਤੀ। ਜਾਣਕਾਰੀ ਅਨੁਸਾਰ ਸੋਨੀਆ ਗਾਂਧੀ …
Read More »ਭਾਰਤ-ਮਿਆਂਮਾਰ ਸਰਹੱਦ ‘ਤੇ ਅੱਤਵਾਦੀ ਹਮਲਾ
ਅਸਾਮ ਰਾਈਫਲਜ਼ ਦੇ ਤਿੰਨ ਜਵਾਨ ਹੋਏ ਸ਼ਹੀਦ, ਪੰਜ ਜ਼ਖ਼ਮੀ ਨਵੀਂ ਦਿੱਲੀ/ਬਿਊਰੋ ਨਿਊਜ਼ ਮਨੀਪੁਰ ਦੇ ਚੰਦੇਲ ਖੇਤਰ ਵਿਚ ਲੰਘੀ ਰਾਤ ਭਾਰਤ-ਮਿਆਂਮਾਰ ਸਰਹੱਦ ਨੇੜੇ ਹੋਏ ਅੱਤਵਾਦੀ ਹਮਲੇ ਵਿਚ ਅਸਾਮ ਰਾਈਫਲਜ਼ ਦੇ ਤਿੰਨ ਜਵਾਨ ਸ਼ਹੀਦ ਹੋ ਗਏ ਅਤੇ ਪੰਜ ਜਵਾਨ ਜ਼ਖਮੀ ਵੀ ਹੋ ਗਏ। ਸੀਨੀਅਰ ਅਧਿਕਾਰੀ ਨੇ ਦੱਸਿਆ ਕਿ 15 ਫ਼ੌਜੀ ਚੰਦੇਲ ਖੇਤਰ …
Read More »ਦੁਨੀਆ ਭਰ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 1 ਕਰੋੜ 72 ਲੱਖ ਤੋਂ ਪਾਰ
ਕਰੋਨਾ ਪੀੜਤ ਵਿਅਕਤੀ 9 ਦਿਨਾਂ ਬਾਅਦ ਵਾਇਰਸ ਨਹੀਂ ਫੈਲਾ ਸਕਦਾ ਵਾਸ਼ਿੰਗਟਨ/ਬਿਊਰੋ ਨਿਊਜ਼ ਦੁਨੀਆ ਭਰ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 1 ਕਰੋੜ 72 ਲੱਖ ਤੋਂ ਪਾਰ ਹੋ ਗਿਆ ਅਤੇ 1 ਕਰੋੜ 7 ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਤੰਦਰੁਸਤ ਵੀ ਹੋ ਗਏ ਹਨ। ਸੰਸਾਰ ਭਰ ਵਿਚ ਕਰੋਨਾ ਮਹਾਂਮਾਰੀ ਨਾਲ 6 ਲੱਖ 70 …
Read More »ਭਾਰਤ ਪਹੁੰਚੇ ਪੰਜ ਰਾਫੇਲ ਲੜਾਕੂ ਜਹਾਜ਼
ਭਾਰਤੀ ਪਾਇਲਟਾਂ ਦੀ ਅਗਵਾਈ ਕਰ ਰਹੇ ਸਨ ਗਰੁੱਪ ਕੈਪਟਨ ਹਰਕੀਰਤ ਸਿੰਘ ਅੰਬਾਲਾ/ਬਿਊਰੋ ਨਿਊਜ਼ ਭਾਰਤੀ ਹਵਾਈ ਫੌਜ ਦੀ ਸ਼ਕਤੀ ਵਿਚ ਅੱਜ ਹੋਰ ਵਾਧਾ ਹੋ ਗਿਆ। ਫਰਾਂਸ ਤੋਂ ਉਡਾਣ ਭਰਨ ਮਗਰੋਂ ਪੰਜ ਰਾਫ਼ੇਲ ਲੜਾਕੂ ਜਹਾਜ਼ ਭਾਰਤ ਪਹੁੰਚ ਗਏ ਤੇ ਅੰਬਾਲਾ ਵਿਚ ਇਨ੍ਹਾਂ ਦੀ ਸਫਲ ਲੈਂਡਿੰਗ ਹੋ ਗਈ। ਰਾਫੇਲ ਜਹਾਜ਼ਾਂ ਨੂੰ ਫਰਾਂਸ ਤੋਂ …
Read More »