Breaking News
Home / 2020 (page 213)

Yearly Archives: 2020

ਬੇਅਦਬੀ ਮਾਮਲੇ ‘ਚ ਐਸ.ਆਈ.ਟੀ. ਨੂੰ ਵੱਡਾ ਝਟਕਾ

5 ਡੇਰਾ ਪ੍ਰੇਮੀਆਂ ਨੂੰ ਮਿਲੀ ਜ਼ਮਾਨਤ ਫਰੀਦਕੋਟ/ਬਿਊਰੋ ਨਿਊਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਚੋਰੀ ਕਰਨ ਦੇ ਮਾਮਲੇ ਦੀ ਜਾਂਚ ਕਰ ਰਹੀ ਐਸ.ਆਈ.ਟੀ. ਨੂੰ ਅਦਾਲਤ ਨੇ ਵੱਡਾ ਝਟਕਾ ਦਿੱਤਾ ਹੈ। ਫਰੀਦਕੋਟ ਅਦਾਲਤ ਨੇ ਇਸ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ 5 ਡੇਰਾ ਪ੍ਰੇਮੀਆਂ ਦੀ ਜ਼ਮਾਨਤ ਅਰਜ਼ੀ ਮਨਜੂਰ ਕਰ ਲਈ ਹੈ। ਆਈ.ਜੀ. ਰਣਬੀਰ ਸਿੰਘ …

Read More »

ਪਰਗਟ ਸਿੰਘ ਨੇ ਬਾਦਲਾਂ ਨੂੰ ਕੀਤੇ ਤਿੱਖੇ ਸਵਾਲ

ਕਿਹਾ – ਡੇਰਾ ਮੁਖੀ ਦੇ ਬਚਾਅ ਬਾਰੇ ਲੋਕਾਂ ਨੂੰ ਜਵਾਬ ਦੇਣ ਬਾਦਲ ਜਲੰਧਰ/ਬਿਊਰੋ ਨਿਊਜ਼ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਵਲੋਂ ਸਵਾਂਗ ਰਚਣ ਦੇ ਮਾਮਲੇ ਵਿਚ ਬਾਦਲਾਂ ਨੂੰ ਤਿੱਖੇ ਸਵਾਲ ਕੀਤੇ। ਪਰਗਟ ਸਿੰਘ ਨੇ ਕਿਹਾ ਕਿ ਇਸ ਮਾਮਲੇ ਵਿਚ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ …

Read More »

ਭਾਰਤ ਵੱਲੋਂ 47 ਹੋਰ ਚੀਨੀ ਐਪਸ ਉਤੇ ਪਾਬੰਦੀ

ਕੇਂਦਰ ਸਰਕਾਰ ਨੇ 275 ਹੋਰ ਚੀਨੀ ਐਪਸ ਦੀ ਬਣਾਈ ਸੂਚੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਨੇ ਇਕ ਵਾਰ ਫਿਰ ਚੀਨੀ ਤਕਨੀਕੀ ਕੰਪਨੀਆਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਭਾਰਤ ਸਰਕਾਰ ਨੇ 47 ਹੋਰ ਚੀਨੀ ਐਪਸ ‘ਤੇ ਪਾਬੰਦੀ ਲਗਾ ਦਿੱਤੀ ਅਤੇ ਇਸ ਨੂੰ ਮੋਦੀ ਸਰਕਾਰ ਵੱਲੋਂ ਚੀਨ ਉਤੇ ਦੂਜੀ ਡਿਜੀਟਲ ਸਟਰਾਈਕ ਕਿਹਾ …

Read More »

ਭਾਰਤੀ ਹਵਾਈ ਫੌਜ ਦੀ ਵਧੇਗੀ ਤਾਕਤ

5 ਰਾਫੇਲ ਜੰਗੀ ਜਹਾਜ਼ ਬੁੱਧਵਾਰ ਨੂੰ ਪਹੁੰਚਣਗੇ ਭਾਰਤ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਹਵਾਈ ਫੌਜ ਦੀ ਤਾਕਤ ਵਿਚ ਹੋਰ ਇਜ਼ਾਫਾ ਹੋਣ ਵਾਲਾ ਹੈ। ਫਰਾਂਸ ਦੇ ਮੇਰਿਨੇਕ ਏਅਰਬੇਸ ਤੋਂ 5 ਰਾਫੇਲ ਜੰਗੀ ਜਹਾਜ਼ਾਂ ਦਾ ਪਹਿਲਾ ਬੈਚ ਭਾਰਤ ਲਈ ਰਵਾਨਾ ਹੋ ਚੁੱਕਾ ਹੈ, ਜੋ ਕਿ ਪਰਸੋਂ ਬੁੱਧਵਾਰ ਨੂੰ ਭਾਰਤ ਪਹੁੰਚ ਜਾਵੇਗਾ। ਸੱਤ ਹਜ਼ਾਰ …

Read More »

ਹੁਸ਼ਿਆਰਪੁਰ ਦੇ ਪਿੰਡ ਗਿਲਜੀਆਂ ‘ਚ ਇੰਡੀਅਨ ਓਵਰਸੀਜ਼ ਬੈਂਕ ਵਿਚ ਦਿਨ ਦਿਹਾੜੇ ਡਾਕਾ

11 ਲੱਖ ਰੁਪਏ ਲੁੱਟ ਕੇ ਫਰਾਰ ਹੋਏ ਲੁਟੇਰੇ ਹੁਸ਼ਿਆਰਪੁਰ/ਬਿਊਰੋ ਨਿਊਜ਼ ਹੁਸ਼ਿਆਰਪੁਰ ਦੇ ਕਸਬਾ ਟਾਂਡਾ ਦੇ ਪਿੰਡ ਗਿਲਜੀਆਂ ਵਿਚ ਅੱਜ ਦਿਨ ਦਿਹਾੜੇ ਲੁਟੇਰਿਆਂ ਨੇ ਹਮਲਾ ਬੋਲ ਦਿੱਤਾ। ਪਿਸਤੌਲਾਂ ਨਾਲ ਲੈਸ ਹੋ ਕੇ ਆਏ ਆਏ ਤਿੰਨ ਲੁਟੇਰੇ ਇੰਡੀਅਨ ਓਵਰਸੀਜ਼ ਬੈਂਕ ਵਿਚੋਂ 11 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਦੱਸਿਆ ਜਾ ਰਿਹਾ …

Read More »

ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 14000 ਤੋਂ ਟੱਪੀ

ਸਿਹਤ ਵਿਭਾਗ ਨੇ ਕਿਹਾ – ਆਪਣਾ ਮੋਬਾਇਲ ਫੋਨ ਕਿਸੇ ਦੂਜੇ ਵਿਅਕਤੀ ਨੂੰ ਨਾ ਦਿਓ ਅਤੇ ਨਾ ਹੀ ਦੂਜੇ ਵਿਅਕਤੀ ਦਾ ਫੋਨ ਵਰਤੋ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 14000 ਤੋਂ ਟੱਪ ਗਈ ਹੈ ਅਤੇ 9 ਹਜ਼ਾਰ ਦੇ ਕਰੀਬ ਕਰੋਨਾ ਪੀੜਤ ਤੰਦਰੁਸਤ ਵੀ ਹੋਏ ਹਨ। ਪੰਜਾਬ ਵਿਚ ਕਰੋਨਾ ਐਕਟਿਵ …

Read More »

ਪੰਜਾਬ ‘ਚ ਕਰੋਨਾ ਖਤਮ ਹੋਣ ਤੋਂ ਬਾਅਦ ਹੀ ਖੁੱਲ੍ਹਣਗੇ ਸਕੂਲ

ਸਿੱਖਿਆ ਮੰਤਰੀ ਨੇ ਕਿਹਾ – ਬੱਚਿਆਂ ਨੂੰ ਸੁਰੱਖਿਅਤ ਰੱਖਣਾ ਸਾਡੀ ਜ਼ਿੰਮੇਵਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਵੀ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖ ਕੇ ਸਥਿਤੀ ਚਿੰਤਾ ਵਾਲੀ ਬਣਦੀ ਜਾ ਰਹੀ ਹੈ। ਇਸਦੇ ਚੱਲਦਿਆਂ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਵਿਚ ਕਰੋਨਾ ਵਾਇਰਸ ਖਤਮ ਨਹੀਂ ਹੁੰਦਾ, ਉਦੋਂ ਤੱਕ …

Read More »

ਯੂਏਪੀਏ ਕਾਨੂੰਨ ਤਹਿਤ ਗ੍ਰਿਫ਼ਤਾਰ ਸਿੱਖਾਂ ਦੇ ਮਾਮਲਿਆਂ ਦੀ ਪੈਰਵੀ ਸ਼੍ਰੋਮਣੀ ਕਮੇਟੀ ਤੋਂ ਕਰਾਉਣ ਦੀ ਅਪੀਲ

ਵਿਧਾਇਕ ਸੁਖਪਾਲ ਖਹਿਰਾ ਨੇ ਅਕਾਲ ਤਖ਼ਤ ਸਾਹਿਬ ਨੂੰ ਲਿਖਿਆ ਪੱਤਰ ਅੰਮ੍ਰਿਤਸਰ/ਬਿਊਰੋ ਨਿਊਜ਼ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇੱਕ ਪੱਤਰ ਦੇ ਕੇ ਅਪੀਲ ਕੀਤੀ ਹੈ ਕਿ ਯੂਏਪੀਏ ਕਾਨੂੰਨ ਤਹਿਤ ਗ੍ਰਿਫਤਾਰ ਕੀਤੇ ਗਏ ਸਿੱਖ ਨੌਜਵਾਨਾਂ ਦੇ ਮਾਮਲਿਆਂ ਦੀ ਪੈਰਵਾਈ ਸ਼੍ਰੋਮਣੀ ਕਮੇਟੀ ਨੂੰ ਕਰਨ ਲਈ ਆਖਿਆ ਜਾਵੇ। ਉਨ੍ਹਾਂ …

Read More »

ਮੋਦੀ ਸਰਕਾਰ ਖਿਲਾਫ ਰਾਹੁਲ ਗਾਂਧੀ ਨੇ ਫਿਰ ਬੋਲਿਆ ਸਿਆਸੀ ਹਮਲਾ

ਕਿਹਾ – ਦੇਸ਼ ਕੋਲੋਂ ਸੱਚ ਲੁਕੋਣਾ ਹੋਵੇਗਾ ਦੇਸ਼ ਧ੍ਰੋਹ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਹੁਲ ਗਾਂਧੀ ਵਲੋਂ ਮੋਦੀ ਸਰਕਾਰ ਖਿਲਾਫ ਲਗਾਤਾਰ ਸਿਆਸੀ ਹਮਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਅੱਜ ਫਿਰ ਰਾਹੁਲ ਨੇ ਕਿਹਾ ਕਿ ਚੀਨ ਨੇ ਸਾਡੀ ਜ਼ਮੀਨ ‘ਤੇ ਕਬਜ਼ਾ ਕਰ ਲਿਆ ਹੈ। ਰਾਹੁਲ ਨੇ ਕਿਹਾ ਕਿ ਦੇਸ਼ ਕੋਲੋਂ ਸੱਚ ਲੁਕਾਉਣਾ …

Read More »

ਰਾਜਸਥਾਨ ਸਰਕਾਰ ਦਾ ਸੈਸ਼ਨ ਬੁਲਾਉਣ ਲਈ ਰਾਜ਼ੀ ਹੋਏ ਰਾਜਪਾਲ

ਸਰਕਾਰ ਨੂੰ 21 ਦਿਨ ਪਹਿਲਾਂ ਦੇਣਾ ਹੋਵੇਗਾ ਨੋਟਿਸ ਜੋਧਪੁਰ/ਬਿਊਰੋ ਨਿਊਜ਼ ਰਾਜਸਥਾਨ ਦੇ ਸਿਆਸੀ ਡਰਾਮੇ ਦਾ ਅੱਜ 18ਵਾਂ ਦਿਨ ਹੈ ਅਤੇ ਰਾਜਪਾਲ ਕਲਰਾਜ ਮਿਸ਼ਰਾ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਲਈ ਰਾਜ਼ੀ ਹੋ ਗਏ ਹਨ। ਪਰ ਨਾਲ ਹੀ ਉਨ੍ਹਾਂ ਸ਼ਰਤ ਰੱਖ ਦਿੱਤੀ ਕਿ ਸਰਕਾਰ 21 ਦਿਨ ਦਾ ਨੋਟਿਸ ਦੇਵੇ ਤਾਂ ਹੀ ਸੈਸ਼ਨ …

Read More »