ਦੁਨੀਆ ਭਰ ਵਿਚ 1 ਕਰੋੜ ਤੋਂ ਜ਼ਿਆਦਾ ਕਰੋਨਾ ਪੀੜਤ ਹੋਏ ਸਿਹਤਯਾਬ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਪੀੜਤਾਂ ਦਾ ਅੰਕੜਾ 15 ਲੱਖ ਵੱਲ ਨੂੰ ਵਧਦਿਆਂ 14 ਲੱਖ 41 ਹਜ਼ਾਰ ਤੋਂ ਪਾਰ ਹੋ ਗਿਆ ਅਤੇ ਲੰਘੇ 24 ਘੰਟਿਆਂ ਵਿਚ ਵੀ 50 ਹਜ਼ਾਰ ਤੋਂ ਵੱਧ ਕਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਭਾਰਤ …
Read More »Yearly Archives: 2020
ਹੁਣ ਵਿਆਹ – ਸ਼ਗਨ ਦੇ ਸਮਾਗਮ ਵਿਚ 30 ਤੋਂ ਵੱਧ ਵਿਅਕਤੀ ਇਕੱਠੇ ਹੋਣ ‘ਤੇ ਭਰਨਾ ਪਵੇਗਾ 10 ਹਜ਼ਾਰ ਰੁਪਏ ਦਾ ਜੁਰਮਾਨਾ
ਕੈਪਟਨ ਅਮਰਿੰਦਰ ਵੱਲੋਂ ਧਾਰਮਿਕ ਸੰਸਥਾਵਾਂ ਦੇ ਮੁਖੀਆਂ ਨੂੰ ਮਾਸਿਕ ਅਤੇ ਸਰੀਰਕ ਦੂਰੀ ਯਕੀਨੀ ਬਣਾਉਣ ਦੀ ਅਪੀਲ ਪੰਜਾਬ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 12 ਹਜ਼ਾਰ ਤੱਕ ਅੱਪੜੀ ਚੰਡੀਗੜ੍ਹ/ਬਿਊਰੋ ਨਿਊਜ਼ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸਖਤੀ ਵਧਾਉਣੀ ਸ਼ੁਰੂ ਕਰ ਦਿੱਤੀ ਹੈ। ਜਿੱਥੇ ਧਾਰਮਿਕ ਸੰਸਥਾਵਾਂ ਨੂੰ ਇਤਿਹਾਤ ਵਰਤਣ …
Read More »ਨਵਜੋਤ ਸਿੱਧੂ ਨੇ ਮੁੱਖ ਮੰਤਰੀ ਨੂੰ ਵਿਕਾਸ ਦੀ ਅਣਦੇਖੀ ਸਬੰਧੀ ਲਿਖਿਆ ਸ਼ਿਕਾਇਤ ਪੱਤਰ
ਰਾਜ ਕੁਮਾਰ ਵੇਰਕਾ ਨੇ ਕਿਹਾ – ਸਿੱਧੂ ਦੀ ਸ਼ਿਕਾਇਤ ਜਲਦੀ ਦੂਰ ਹੋਵੇਗੀ ਅੰਮ੍ਰਿਤਸਰ/ਬਿਊਰੋ ਨਿਊਜ਼ ਕੈਪਟਨ ਸਰਕਾਰ ਵਿੱਚ ਮੰਤਰੀ ਮੰਡਲ ਦਾ ਤਿਆਗ ਕਰਨ ਵਾਲੇ ਨਵਜੋਤ ਸਿੰਘ ਸਿੱਧੂ ਨੇ ਹੁਣ ਆਪਣੇ ਵਿਧਾਨ ਸਭਾ ਹਲਕੇ ਦੇ ਵਿਕਾਸ ਦੀ ਅਣਦੇਖੀ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਨਰਾਜ਼ਗੀ …
Read More »ਪੰਜਾਬ ਸਰਕਾਰ ਐੱਸ.ਐੱਸ. ਬੋਰਡ ਨੂੰ ਚਿੱਟਾ ਹਾਥੀ ਬਣਾਉਣ ਦੇ ਰਾਹ ਤੁਰੀ
ਬੋਰਡ ਤੋਂ ਭਰਤੀ ਦੇ ਅਧਿਕਾਰ ਖੋਹ ਕੇ ਵਿਭਾਗਾਂ ਨੂੰ ਦਿੱਤੇ ਚੰਡੀਗੜ੍ਹ/ਬਿਊਰੋ ਨਿਊਜ਼ ਐਸ.ਐਸ. ਬੋਰਡ ਦੇ ਚੇਅਰਮੈਨ ਸਮੇਤ ਹੋਰ ਮੈਂਬਰਾਂ ਦੀ ਨਿਯੁਕਤੀ ਕਰਨ ਤੋਂ ਬਾਅਦ ਕੈਪਟਨ ਸਰਕਾਰ ਖੁਦ ਬੋਰਡ ਨੂੰ ਚਿੱਟਾ ਹਾਥੀ ਬਣਾਉਣ ਦੇ ਰਾਹ ਤੁਰ ਪਈ ਹੈ। ਕੈਪਟਨ ਸਰਕਾਰ ਨੇ ਸਿਹਤ ਵਿਭਾਗ ਤੋਂ ਬਾਅਦ, ਪੰਜਾਬ ਪੁਲਿਸ ਅਤੇ ਹੁਣ ਜੇਲ੍ਹ ਵਿਭਾਗ …
Read More »ਸੁਮੇਧ ਸੈਣੀ ਖਿਲਾਫ ਹੁਣ ਇਕ ਅਦਾਲਤ ਵਿਚ ਚੱਲਣਗੇ ਕੇਸ
ਅਗਲੀ ਸੁਣਵਾਈ 30 ਜੁਲਾਈ ਨੂੰ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਆਈਏਐੱਸ ਅਧਿਕਾਰੀ ਦੇ ਬੇਟੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਹੋਰ ਸੇਵਾਮੁਕਤ ਪੁਲਿਸ ਅਫ਼ਸਰਾਂ ਖ਼ਿਲਾਫ਼ ਦਰਜ ਅਪਰਾਧਿਕ ਮਾਮਲੇ ਦੀ ਅਗਲੀ ਸੁਣਵਾਈ ਹੁਣ 30 ਜੁਲਾਈ ਨੂੰ ਹੋਵੇਗੀ। ਅੱਜ ਇਸ ਮਾਮਲੇ ਦੀ ਸੁਣਵਾਈ ਮੁਹਾਲੀ …
Read More »ਮੁੱਖ ਮੰਤਰੀ ਦੇ ਚੀਫ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਦੇ ਅਸਤੀਫੇ ਦਾ ਭੇਦ ਹਾਲੇ ਵੀ ਬਰਕਰਾਰ
ਸੁਰੇਸ਼ ਕੁਮਾਰ ਖੁਦ ਵੀ ਅਜੇ ਤੱਕ ਚੁੱਪ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਦੇ ਚੀਫ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਦੇ ਅਸਤੀਫੇ ਦਾ ਭੇਦ ਅਜੇ ਤੱਕ ਬਰਕਰਾਰ ਹੈ। ਸੁਰੇਸ਼ ਕੁਮਾਰ ਦੇ ਅਸਤੀਫੇ ਦੀ ਪੁਸ਼ਟੀ ਕਿਸੇ ਪਾਸਿਓਂ ਵੀ ਨਹੀਂ ਹੋਈ ਅਤੇ ਨਾ ਹੀ ਸੁਰੇਸ਼ ਕੁਮਾਰ ਕੰਮ ‘ਤੇ ਵਾਪਸ ਪਰਤੇ ਹਨ। ਜ਼ਿਕਰਯੋਗ ਹੈ ਕਿ ਅਸਤੀਫੇ …
Read More »ਬਰਨਾਲਾ ‘ਚ ਕਰਜ਼ਈ ਕਿਸਾਨ ਨੇ ਲਿਆ ਫਾਹਾ
ਅੰਮ੍ਰਿਤਸਰ ‘ਚ ਨਸ਼ੇ ਦੀ ਓਵਰਡੋਜ਼ ਨੇ ਲਈ ਨੌਜਵਾਨ ਦੀ ਜਾਨ ਬਰਨਾਲਾ/ਬਿਊਰੋ ਨਿਊਜ਼ ਪੰਜਾਬ ਵਿਚ ਕਿਸਾਨ ਖੁਦਕੁਸ਼ੀਆਂ, ਨਸ਼ਿਆਂ ਨਾਲ ਮੌਤਾਂ ਅਤੇ ਕਤਲ ਦੀਆਂ ਵਾਰਦਾਤਾਂ ਆਮ ਵਰਤਾਰਾ ਹੋ ਗਿਆ ਹੈ। ਅੱਜ ਬਰਨਾਲਾ ਜ਼ਿਲ੍ਹੇ ਦੇ ਪਿੰਡ ਖੁੱਡੀ ਕਲਾਂ ਦੇ ਨੌਜਵਾਨ ਕਿਸਾਨ ਗੁਰਜੀਤ ਸਿੰਘ ਨੇ ਆਪਣੇ ਘਰ ਵਿਚ ਹੀ ਫਾਹਾ ਲੈ ਕੇ ਖੁਦਕੁਸ਼ੀ ਕਰ …
Read More »ਢੀਂਡਸਾ ਨੇ ਸ਼ਹੀਦ ਕਰਨੈਲ ਸਿੰਘ ਈਸੜ ਨੂੰ ਕੀਤਾ ਯਾਦ
ਕਿਹਾ – ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਨੂੰ ਮੂਲ ਰੂਪ ਵਿਚ ਲਾਗੂ ਕਰਾਂਗੇ ਲੁਧਿਆਣਾ/ਬਿਊਰੋ ਨਿਊਜ਼ ਨਵਾਂ ਅਕਾਲੀ ਦਲ ਬਣਾਉਣ ਵਾਲੇ ਸੁਖਦੇਵ ਸਿੰਘ ਢੀਂਡਸਾ ਨੇ ਸਿਆਸੀ ਸਰਗਰਮੀਆਂ ਕਾਫੀ ਹੱਦ ਤੱਕ ਵਧਾ ਦਿੱਤੀਆਂ ਹਨ ਅਤੇ ਉਨ੍ਹਾਂ ਦਾ ਕਾਫਲਾ ਵੀ ਦਿਨੋ ਦਿਨ ਲੰਮਾ ਹੁੰਦਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਢੀਂਡਸਾ ਅੱਜ ਆਪਣੇ …
Read More »ਖਰੜ ਨੇੜੇ ਗੈਂਗਸਟਰਾਂ ਦਾ ਪੁਲਿਸ ਨਾਲ ਮੁਕਾਬਲਾ
ਚਾਰ ਗੈਂਗਸਟਰਾਂ ਨੂੰ ਪੁਲਿਸ ਨੇ ਕੀਤਾ ਕਾਬੂ ਮੁਹਾਲੀ/ਬਿਊਰੋ ਨਿਊਜ਼ ਖਰੜ ਨੇੜੇ ਪੈਂਦੀ ਨਿਊ ਸੰਨੀ ਇਨਕਲੇਵ ਦੇ ਪਿੱਛਲੇ ਪਾਸੇ ਅੱਜ ਬਾਅਦ ਦੁਪਹਿਰ ਗੈਂਗਸਟਰਾਂ ਨਾਲ ਪੁਲਿਸ ਦਾ ਮੁਕਾਬਲਾ ਹੋ ਗਿਆ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਕਰਵਾਈ ਦੌਰਾਨ ਪੁਲਿਸ ਵਲੋਂ ਚਾਰ ਗੈਂਗਸਟਰਾਂ ਨੂੰ ਮੌਕੇ ‘ਤੇ ਕਾਬੂ ਕੀਤਾ ਗਿਆ ਹੈ, ਜਦੋਂਕਿ ਇਕ …
Read More »ਸੋਨੂੰ ਸੂਦ ਭਲਾਈ ਦੇ ਕੰਮਾਂ ਕਰਕੇ ਲੋਕਾਂ ਦੇ ਦਿਲਾਂ ‘ਤੇ ਛਾਏ
ਹੁਣ ਪਰਵਾਸੀ ਕਾਮਿਆਂ ਦੇ ਰੁਜ਼ਗਾਰ ਲਈ ਖੋਲ੍ਹਿਆ ਆਨਲਾਈਨ ਪੋਰਟਲ ਮੁੰਬਈ/ਬਿਊਰੋ ਨਿਊਜ਼ ਫਿਲਮ ਅਦਾਕਾਰ ਸੋਨੂੰ ਸੂਦ ਭਲਾਈ ਦੇ ਕੰਮਾਂ ਕਰਕੇ ਲੋਕਾਂ ਦੇ ਦਿਲਾਂ ਵਿਚ ਵਸਦੇ ਜਾ ਰਹੇ ਹਨ। ਲੌਕਡਾਊਨ ਤੋਂ ਬਾਅਦ ਭਾਰਤ ਵਿੱਚ ਪਰਵਾਸੀ ਮਜ਼ਦੂਰਾਂ ਨੂੰ ਬੱਸਾਂ, ਰੇਲ ਗੱਡੀਆਂ ਤੇ ਹਵਾਈ ਜਹਾਜ਼ਾਂ ਰਾਹੀਂ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਦਾ ਕੰਮ ਕਰਨ …
Read More »