ਗ੍ਰਹਿ ਮੰਤਰਾਲੇ ਨੇ ਜ਼ਿਆਦਾ ਇਕੱਠ ਨਾ ਕਰਨ ਦੀ ਕੀਤੀ ਅਪੀਲ ਨਵੀਂ ਦਿੱਲੀ/ਬਿਊਰੋ ਨਿਊਜ਼ 15 ਅਗਸਤ ਨੂੰ ਆ ਰਹੇ ਭਾਰਤ ਦੇ ਅਜ਼ਾਦੀ ਦਿਵਸ ‘ਤੇ ਵੀ ਕਰੋਨਾ ਦਾ ਪਰਛਾਵਾਂ ਪੈ ਰਿਹਾ ਹੈ ਅਤੇ ਗ੍ਰਹਿ ਮੰਤਰਾਲੇ ਨੇ ਇਸ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕਰਕੇ ਸੂਬਾ ਸਰਕਾਰਾਂ ਨੂੰ ਭੇਜ ਦਿੱਤੇ ਹਨ। ਗ੍ਰਹਿ ਮੰਤਰਾਲੇ ਨੇ ਕਿਹਾ …
Read More »Yearly Archives: 2020
ਰਾਜਸਥਾਨ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਦੀ ਮਨਜੂਰੀ ਨਹੀਂ ਦੇ ਰਹੇ ਰਾਜਪਾਲ
ਅਸ਼ੋਕ ਗਹਿਲੋਤ ਵਿਧਾਇਕਾਂ ਸਣੇ ਪਹੁੰਚੇ ਰਾਜ ਭਵਨ ਜੋਧਪੁਰ/ਬਿਊਰੋ ਨਿਊਜ਼ ਰਾਜਸਥਾਨ ਦੇ ਸਿਆਸੀ ਡਰਾਮੇ ਦਾ ਅੱਜ 15ਵਾਂ ਦਿਨ ਸੀ। ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਨੂੰ ਲੈ ਕੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਰਾਜਪਾਲ ਕਲਰਾਜ ਮਿਸ਼ਰਾ ਆਹਮੋ-ਸਾਹਮਣੇ ਹਨ। ਗਹਿਲੋਤ ਨੇ ਕਿਹਾ ਕਿ ਉਨ੍ਹਾਂ ਨੇ ਸੈਸ਼ਨ ਬੁਲਾਉਣ ਲਈ ਰਾਜਪਾਲ ਨੂੰ ਚਿੱਠੀ ਲਿਖੀ, ਪਰ …
Read More »ਕੇਂਦਰੀ ਮੰਤਰੀ ਅਰਜੁਨ ਮੇਘਵਾਲ ਨੇ ਲਾਂਚ ਕੀਤੇ ਪਾਪੜ
ਕਿਹਾ – ‘ਭਾਬੀ ਜੀ ਪਾਪੜ ਖਾਓ ਕਰੋਨਾ ਭਜਾਓ’ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰੀ ਪਾਰਲੀਮਾਨੀ ਮਾਮਲਿਆਂ ਬਾਰੇ ਮੰਤਰੀ ਅਰਜੁਨ ਮੇਘਵਾਲ ਅੱਜ ਕੱਲ੍ਹ ਸੋਸ਼ਲ ਮੀਡੀਆ ‘ਤੇ ਛਾਏ ਹੋਏ ਹਨ। ਉਨ੍ਹਾਂ ਨੇ ‘ਭਾਬੀ ਜੀ ਪਾਪੜ’ ਬ੍ਰਾਂਡ ਨਾਮ ਨਾਲ ਪਾਪੜ ਲਾਂਚ ਕੀਤੇ ਹਨ। ਉਹ ਦਾਅਵਾ ਕਰ ਰਹੇ ਹਨ ਕਿ ਇਹ ਪਾਪੜ ਖਾਣ ਨਾਲ ਸਰੀਰ ਵਿੱਚ ਐਂਟੀਬਾਡੀਜ਼ …
Read More »ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 13 ਲੱਖ ਨੂੰ ਛੂਹਣ ਲੱਗਾ
ਇਕ ਦਿਨ ਵਿਚ ਹੀ ਆ ਗਏ 50 ਹਜ਼ਾਰ ਦੇ ਕਰੀਬ ਨਵੇਂ ਕਰੋਨਾ ਮਾਮਲੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 13 ਲੱਖ ਨੂੰ ਛੂਹਣ ਲੱਗਾ ਹੈ, ਖਬਰਾਂ ਪੜ੍ਹੇ ਜਾਣ ਤੱਕ ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 12 ਲੱਖ 94 ਹਜ਼ਾਰ ਤੱਕ ਅੱਪੜ ਚੁੱਕੀ ਸੀ। ਲੰਘੇ 24 ਘੰਟਿਆਂ ਦੌਰਾਨ …
Read More »ਸੁਖਬੀਰ ਬਾਦਲ ਨੇ ਪੰਥ ਨਾਲੋਂ ਗੁਰਮੀਤ ਸਿੰਘ ਰਾਮ ਰਹੀਮ ਨਾਲ ਜ਼ਿਆਦਾ ਸਾਂਝ ਪੁਗਾਈ
ਸੁਨੀਲ ਜਾਖੜ ਨੇ ਡੇਰਾ ਮੁਖੀ ਬਾਰੇ ਅਦਾਲਤਾਂ ਵਿੱਚ ਦਿੱਤੇ ਹਲਫ਼ਨਾਮੇ ਕੀਤੇ ਉਜਾਗਰ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਪੁਸ਼ਾਕ ਦੇਣ ਦੇ ਮਾਮਲੇ ਵਿਚ ਘਿਰਦੇ ਜਾ ਰਹੇ ਹਨ। ਕਾਂਗਰਸ ਸਮੇਤ ਹੋਰ ਕਈ ਪਾਰਟੀਆਂ ਨੇ ਸੁਖਬੀਰ ਬਾਦਲ ਨੂੰ ਪੰਥ ‘ਚੋਂ ਛੇਕਣ ਦੀ ਵੀ ਮੰਗ ਕੀਤੀ ਸੀ। ਇਸ …
Read More »ਬੇਅਦਬੀ ਮਾਮਲੇ ‘ਚ ਦੋਹਰੀ ਜਾਂਚ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਤੇ ਸੀਬੀਆਈ ਤੋਂ ਮੰਗਿਆ ਜਵਾਬ
ਚੰਡੀਗੜ੍ਹ/ਬਿਊਰੋ ਨਿਊਜ਼ : ਸਾਲ 2015 ਦੇ ਬਰਗਾੜੀ ਬੇਅਦਬੀ ਮਾਮਲੇ ਵਿਚ ਮੁਲਜ਼ਮ ਸੁਖਜਿੰਦਰ ਸਿੰਘ ਸਨੀ ਦੀ ਅਪੀਲ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਤੇ ਸੀਬੀਆਈ ਨੂੰ ਨੋਟਿਸ ਜਾਰੀ ਕਰਕੇ ਦੋਹਰੀ ਜਾਂਚ ‘ਤੇ 18 ਅਗਸਤ ਤੱਕ ਜਵਾਬ ਮੰਗਿਆ ਹੈ। ਸਨੀ ਨੇ ਫਰੀਦਕੋਟ ਦੇ ਬਾਜਾਖਾਨਾ ਥਾਣੇ ਵਿਚ 2 ਜੂਨ 2015 ਨੂੰ ਦਰਜ ਐੱਫਆਈਆਰ ਵਿਚ …
Read More »ਬੇਅਦਬੀ ਮਾਮਲੇ ਵਿਚ ਡੇਰਾ ਪ੍ਰੇਮੀਆਂ ਦੀ ਨਿਆਂਇਕ ਹਿਰਾਸਤ 3 ਅਗਸਤ ਤੱਕ ਵਧੀ
ਵਿਸ਼ੇਸ਼ ਜਾਂਚ ਟੀਮ ਵੱਲੋਂ ਅਦਾਲਤ ‘ਚ ਲਿਖਤੀ ਜਵਾਬ ਪੇਸ਼ ਫ਼ਰੀਦਕੋਟ/ਬਿਊਰੋ ਨਿਊਜ਼ : ਬੇਅਦਬੀ ਕਾਂਡ ਮਾਮਲੇ ਵਿੱਚ ਚਲਾਨ ਪੇਸ਼ ਹੋਣ ਮਗਰੋਂ ਫਰੀਦਕੋਟ ਅਦਾਲਤ ‘ਚ ਪਹਿਲੀ ਵਾਰ ਸੁਣਵਾਈ ਹੋਈ। ਅਦਾਲਤ ਦੇ ਹੁਕਮ ਦੇ ਬਾਵਜੂਦ ਗ੍ਰਿਫ਼ਤਾਰ ਕੀਤੇ ਗਏ ਪੰਜ ਡੇਰਾ ਪ੍ਰੇਮੀਆਂ ਨੂੰ ਅਦਾਲਤ ਸਾਹਮਣੇ ਪੇਸ਼ ਨਹੀਂ ਕੀਤਾ ਗਿਆ, ਜਿਸ ਕਰਕੇ ਉਨ੍ਹਾਂ ਦੀ ਪੇਸ਼ੀ …
Read More »ਬਰਗਾੜੀ ਮਾਮਲੇ ਦੀ ਜਾਂਚ ਜਲਦ ਹੋਵੇਗੀ ਮੁਕੰਮਲ
ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਵਲੋਂ ਬਰਗਾੜੀ ਮਾਮਲੇ ਬਾਰੇ ਜਾਂਚ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਨੂੰ ਉਮੀਦ ਹੈ ਕਿ ਜਾਂਚ ਜਲਦੀ ਮੁਕੰਮਲ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਮਾਮਲੇ ਦੀ ਤਹਿ ਤੱਕ ਜਾਵਾਂਗੇ ਤੇ ਕਿਸੇ ਵੀ ਦੋਸ਼ੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ …
Read More »ਸੁਖਬੀਰ ਬਾਦਲ ਨੇ ਡੇਰਾ ਪੈਰੋਕਾਰ ਤੇ ਇੱਕ ਨਿਊਜ਼ ਚੈਨਲ ਨੂੰ ਭੇਜਿਆ ਨੋਟਿਸ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡੇਰਾ ਸਿਰਸਾ ਦੀ ਪੈਰੋਕਾਰ ਤੇ ਇੱਕ ਨਿਊਜ਼ ਚੈਨਲ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਹੈ। ਜਾਣਕਾਰੀ ਅਨੁਸਾਰ ਨਿਊਜ਼ ਚੈਨਲ ‘ਤੇ ਪ੍ਰਸਾਰਿਤ ਖ਼ਬਰ ਦੌਰਾਨ ਸੁਖਬੀਰ ਸਿੰਘ ਬਾਦਲ ਉਤੇ ਡੇਰਾ ਮੁਖੀ ਨੂੰ ਕਥਿਤ ਪੁਸ਼ਾਕ ਦੇਣ ਦੇ ਦੋਸ਼ ਲਾਏ ਗਏ ਸਨ। ਪਾਰਟੀ …
Read More »ਜਥੇਦਾਰ ਤਲਵੰਡੀ ਦਾ ਪਰਿਵਾਰ ਵੀ ਢੀਂਡਸਾ ਦਲ ‘ਚ ਸ਼ਾਮਲ
ਭਾਈ ਮੋਹਕਮ ਸਿੰਘ ਵੀ ਆਪਣੇ ਜਥੇ ਸਣੇ ਹੋ ਸਕਦੇ ਹਨ ਢੀਂਡਸਾ ਅਕਾਲੀ ਦਲ ‘ਚ ਸ਼ਾਮਲ ਮੁਹਾਲੀ/ਬਿਊਰੋ ਨਿਊਜ਼ : ਇਕ ਪਾਸੇ ਸਵਰਗੀ ਜਥੇਦਾਰ ਜਗਦੇਵ ਸਿੰਘ ਤਲਵੰਡੀ ਹੋਰਾਂ ਦਾ ਪਰਿਵਾਰ ਢੀਂਡਸਾ ਦਲ ਵਿਚ ਸ਼ਾਮਲ ਹੋ ਗਿਆ ਹੈ ਤੇ ਕਨਸੋਆਂ ਇਹ ਵੀ ਮਿਲੀਆਂ ਹਨ ਕਿ ਭਾਈ ਮੋਹਕਮ ਸਿੰਘ ਯੂਨਾਈਟਿਡ ਅਕਾਲੀ ਦਲ ਨੂੰ ਭੰਗ …
Read More »