Breaking News
Home / 2020 (page 219)

Yearly Archives: 2020

ਫੈਡਰਲ ਸਰਕਾਰ ਵੱਲੋਂ ਓਨਟਾਰੀਓ ਨੂੰ ਦਿੱਤੀ ਜਾ ਸਕਦੀ ਹੈ ਇੱਕ ਬਿਲੀਅਨ ਡਾਲਰ ਦੀ ਮਦਦ

ਓਨਟਾਰੀਓ/ਬਿਊਰੋ ਨਿਊਜ਼ : ਕਰੋਨਾ ਵਾਇਰਸ ਦੀ ਮਾਰ ਸਹਿ ਰਹੀ ਪ੍ਰੋਵਿੰਸ ਨੂੰ ਸੇਫ ਰੀਸਟਾਰਟ ਲਈ ਫੈਡਰਲ ਸਰਕਾਰ ਵੱਲੋਂ ਇੱਕ ਬਿਲੀਅਨ ਡਾਲਰ ਟਰਾਂਜ਼ਿਟ ਫੰਡਿੰਗ ਦੇ ਰੂਪ ਵਿੱਚ ਦਿੱਤੇ ਜਾ ਸਕਦੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰੋਵਿੰਸਾਂ ਵਿੱਚ ਲੋਕਲ ਪਬਲਿਕ ਟਰਾਂਜ਼ਿਟ ਦੀ ਮਦਦ ਲਈ ਫੈਡਰਲ ਸਰਕਾਰ ਇਕ ਬਿਲੀਅਨ ਡਾਲਰ ਪ੍ਰੋਵਿੰਸ਼ੀਅਲ ਤੇ ਟੈਰੇਟੋਰੀਅਲ ਸਰਕਾਰਾਂ ਨੂੰ …

Read More »

ਸੁਰਿੰਦਰਪਾਲ ਸਿੰਘ ਦੀ ਨਿਕਲੀ 10 ਲੱਖ ਡਾਲਰ ਦੀ ਲਾਟਰੀ

ਐਬਟਸਫੋਰਡ/ਬਿਊਰੋ ਨਿਊਜ਼ : ਕੈਨੇਡਾ ਦੇ ਸ਼ਹਿਰ ਸਰੀ ਨਿਵਾਸੀ ਪੰਜਾਬੀ ਸੁਰਿੰਦਰਪਾਲ ਸਿੰਘ ਗਿੱਲ ਦੀ 10 ਲੱਖ ਡਾਲਰ ਭਾਵ ਤਕਰੀਬਨ ਸਵਾ 5 ਕਰੋੜ ਰੁਪਏ ਦੀ ਲਾਟਰੀ ਨਿਕਲੀ ਹੈ। ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਉਹ 26 ਸਾਲ ਪਹਿਲਾਂ ਪੰਜਾਬ ਤੋਂ ਕੈਨੇਡਾ ਆਇਆ ਸੀ ਤੇ ਉਦੋਂ ਤੋਂ ਹੀ ਉਹ ਲਗਾਤਾਰ ਲਾਟਰੀ ਖ਼ਰੀਦ ਰਿਹਾ ਸੀ। …

Read More »

ਅਸ਼ੋਕ ਗਹਿਲੋਤ ਨੇ ਸਚਿਨ ਪਾਇਲਟ ਨੂੰ ਦੱਸਿਆ ਨਿਕੰਮਾ ਤੇ ਨਕਾਰਾ ਵਿਅਕਤੀ

ਕਿਹਾ – ਪਾਰਟੀ ਦੇ ਹਿੱਤਾਂ ਦੇ ਮੱਦੇਨਜ਼ਰ ਰਿਹਾ ਹਾਂ ਚੁੱਪ ਜੈਪੁਰ : ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਆਪਣੀ ਸਰਕਾਰ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੂੰ ਨਿਕੰਮਾ ਤੇ ਨਕਾਰਾ ਵਿਅਕਤੀ ਦੱਸਦਿਆਂ ਕਿਹਾ ਕਿ ਉਸ ਨੇ ਕੁਝ ਨਹੀਂ ਕੀਤਾ। ਗਹਿਲੋਤ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਦੇ ਹਿੱਤਾਂ …

Read More »

ਹਵਾਈ ਫੌਜ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ ਰਹੇ : ਰਾਜਨਾਥ ਸਿੰਘ

ਨਵੀਂ ਦਿੱਲੀ : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪੁਰਬੀ ਲੱਦਾਖ ਵਿਚ ਚੀਨ ਨਾਲ ਜਾਰੀ ਸਰਹੱਦੀ ਵਿਵਾਦ ਦਰਮਿਆਨ ਅਸਲ ਕੰਟਰੋਲ ਰੇਖਾ ਨੇੜਲੇ ਮੂਹਰਲੇ ਟਿਕਾਣਿਆਂ ‘ਤੇ ਜੰਗੀ ਜਹਾਜ਼ਾਂ ਦੀ ਤਾਇਨਾਤੀ ਲਈ ਇੰਡੀਅਨ ਏਅਰ ਫੋਰਸ (ਆਈਏਐੱਫ) ਨੂੰ ਵਧਾਈ ਦਿੱਤੀ ਹੈ। ਰਾਜਨਾਥ ਸਿੰਘ ਨੇ ਹਵਾਈ ਫੌਜ ਦੀ ਪਿੱਠ ਥਾਪੜਦਿਆਂ ਕਿਹਾ ਕਿ ਉਸ ਵੱਲੋਂ ਕੀਤੇ …

Read More »

ਪ੍ਰਧਾਨ ਮੰਤਰੀ ਨੂੰ ਸਿਰਫ ਆਪਣੇ ਅਕਸ ਦੀ ਚਿੰਤਾ : ਰਾਹੁਲ ਗਾਂਧੀ

ਨਵੀਂ ਦਿੱਲੀ : ਕਾਂਗਰਸੀ ਆਗੂ ਰਾਹੁਲ ਗਾਂਧੀ ਇਨੀਂ ਦਿਨੀਂ ਇਕ ਵੀਡੀਓ ਸੀਰੀਜ ‘ਸੱਤਿਆ ਦਾ ਸਫਰ : ਰਾਹੁਲ ਗਾਂਧੀ ਕੇ ਸਾਥ’ ਰਾਹੀਂ ਭਾਰਤ ਨੂੰ ਦਰਪੇਸ਼ ਚੁਣੌਤੀਆਂ ਬਾਰੇ ਦੱਸ ਰਹੇ ਹਨ। ਇਸ ਸੀਰੀਜ ਦੀ ਤੀਸਰੀ ਕਿਸ਼ਤ ਵਿਚ ਰਾਹੁਲ ਨੇ ਚੀਨ ਨਾਲ ਨਜਿਠਣ ਦੇ ਮਾਮਲੇ ਸਬੰਧੀ ਕਿਹਾ ਕਿ ਜੇ ਤੁਸੀਂ ਉਨ੍ਹਾਂ ਨਾਲ ਨਜਿਠਣ …

Read More »

ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਬਾਰੇ ਨੋਟੀਫਿਕੇਸ਼ਨ ਜਾਰੀ

ਕੇਂਦਰ ਸਰਕਾਰ ਦਾ ਕਹਿਣਾ – ਕਿਸਾਨਾਂ ਨੂੰ ਬੰਧਨਾਂ ਤੋਂ ਮੁਕਤ ਵਪਾਰ ਦੇ ਮੌਕੇ ਮਿਲਣਗੇ ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਕਿਸਾਨਾਂ ਦੀ ਜਿਣਸ ਨੂੰ ਨਿਰਧਾਰਿਤ ਖੇਤੀ ਮੰਡੀਆਂ ਤੋਂ ਬਾਹਰ ਵੇਚਣ ਨਾਲ ਸਬੰਧਤ ਆਰਡੀਨੈਂਸਾਂ ਬਾਰੇ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ। ਇਨ੍ਹਾਂ ਆਰਡੀਨੈਂਸਾਂ ਬਾਰੇ ਕੇਂਦਰ ਦਾ ਕਹਿਣਾ ਹੈ ਕਿ ਇਹ ਕਿਸਾਨਾਂ ਨੂੰ …

Read More »

ਕਰੋਨਾ ਅਤੇ ਕੂੜਾ ਕਰਕਟ ਨਜਿੱਠਣ ਵਾਲੇ ਕਾਮੇ

ਮਨਮੋਹਨ ਸਿੰਘ ਕੋਵਿਡ-19 ਵਿਸ਼ਵਵਿਆਪੀ ਸਿਹਤ ਸੰਕਟ ਅਤੇ ਦੂਜੇ ਵਿਸ਼ਵ ਯੁੱਧ ਤੋਂ ਬਾਅਦ ਦੁਨੀਆ ਭਰ ਦੇ ਲੋਕਾਂ ਲਈ ਵੱਡੀ ਚੁਣੌਤੀ ਹੈ। ਇਹ ਸਿਹਤ, ਸਮਾਜਿਕ, ਆਰਥਿਕ ਤੇ ਰਾਜਨੀਤਿਕ ਖੇਤਰਾਂ ਵਿਚ ਅਸਰ ਪਾ ਰਿਹਾ ਹੈ। ਇਹ ਭਾਰਤ ਵਿਚ ਵੀ ਸਮਾਜ ਦੇ ਹਰ ਵਰਗ ਨੂੰ ਕਿਸੇ ਨਾ ਕਿਸੇ ਢੰਗ ਨਾਲ ਪ੍ਰਭਾਵਿਤ ਕਰ ਰਿਹਾ ਹੈ। …

Read More »

ਪੰਜਾਬ ‘ਚ ਸਿਆਸੀ ਤਿਕੜਮਵਾਜੀ ਅਤੇ ਗੰਧਲਾ ਸਿਆਸੀ ਮਾਹੌਲ

ਗੁਰਮੀਤ ਸਿੰਘ ਪਲਾਹੀ 1920 ਵਿੱਚ ਸਥਾਪਿਤ ਕੀਤਾ ਗਿਆ ਸ਼੍ਰੋਮਣੀ ਅਕਾਲੀ ਦਲ ਪੂਰੀ ਇੱਕ ਸਦੀ ਬਾਅਦ ਗਰਦਿਸ਼ ਵਿੱਚ ਹੈ। ਭਾਵੇਂ ਸਮੇਂ-ਸਮੇਂ ‘ਤੇ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਕੁਝ ਨੇਤਾ ਇਸ ਨਾਲੋਂ ਤੋੜ-ਵਿਛੋੜਾ ਕਰਦੇ ਰਹੇ, ਪਰ ਸ਼੍ਰੋਮਣੀ ਅਕਾਲੀ ਦਲ ਕਿਸੇ ਨਾ ਕਿਸੇ ਰੂਪ ਵਿੱਚ ਪੰਜਾਬ ਦੀ ਰਾਜਨੀਤੀ ਨੂੰ ਪ੍ਰਭਾਵਤ ਕਰਦਾ ਰਿਹਾ। ਸੂਬਿਆਂ ਲਈ …

Read More »

ਕਮੇਟੀ ਮੂਹਰੇ ਪੇਸ਼ ਹੋ ਰੱਖਿਆ ਆਪਣਾ ਪੱਖ

ਵਿੱਤ ਮੰਤਰੀ ਬਿੱਲ ਮੌਰਨਿਊ ਦੇ ਪਰਿਵਾਰ ਨੇ ਵੁਈ ਚੈਰਿਟੀ ਦੇ ਖਰਚੇ ‘ਤੇ ਕੀਤੇ ਦੋ ਵਿਦੇਸ਼ੀ ਦੌਰੇ ਹਵਾਈ ਸਫਰ ਅਤੇ ਹੋਟਲ ਦਾ ਖਰਚਾ ਬਣਿਆ ਸੀ 52,000 ਡਾਲਰ ਓਟਵਾ/ਬਿਊਰੋ ਨਿਊਜ਼ : ਵਿੱਤ ਮੰਤਰੀ ਬਿੱਲ ਮੌਰਨਿਊ ਨੇ ਖੁਲਾਸਾ ਕੀਤਾ ਹੈ ਕਿ 2017 ਵਿੱਚ ਉਨ੍ਹਾਂ ਦੇ ਪਰਿਵਾਰ ਵੱਲੋਂ ਵਿਦੇਸ਼ ਦੇ ਦੋ ਟਰਿੱਪ ਕੀਤੇ ਗਏ …

Read More »

ਟਰੂਡੋ ਹਾਊਸ ਆਫ ਕਾਮਨਜ਼ ਦੀ ਵਿੱਤ ਕਮੇਟੀ ਸਾਹਮਣੇ ਹੋਣਗੇ ਪੇਸ਼

ਓਟਵਾ/ਬਿਊਰੋ ਨਿਊਜ਼ : ਲਿਬਰਲ ਸਰਕਾਰ ਵੱਲੋਂ ਵੁਈ ਚੈਰਿਟੀ ਨੂੰ 900 ਮਿਲੀਅਨ ਡਾਲਰ ਦਾ ਸਟੂਡੈਂਟ ਵਾਲੰਟੀਅਰ ਪ੍ਰੋਗਰਾਮ ਦੇਣ ਸਬੰਧੀ ਹਾਊਸ ਆਫ ਕਾਮਨਜ਼ ਦੀ ਵਿੱਤ ਕਮੇਟੀ ਦੀ ਚੱਲ ਰਹੀ ਜਾਂਚ ਦੇ ਸਬੰਧ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਮੇਟੀ ਸਾਹਮਣੇ ਪੇਸ਼ ਹੋਣ ਲਈ ਸਹਿਮਤੀ ਦੇ ਦਿੱਤੀ ਹੈ। ਟਰੂਡੋ ਦੇ ਬੁਲਾਰੇ ਕੈਮਰੂਨ ਅਹਿਮਦ …

Read More »