ਵਾਸ਼ਿੰਗਟਨ : ਅਮਰੀਕਾ ਦੀਆਂ ਯੂਨੀਵਰਸਿਟੀਆਂ ਵਿਚ ਪੜ੍ਹਨ ਦਾ ਸ਼ੌਕ ਰੱਖਣ ਵਾਲੇ ਵਿਦੇਸ਼ੀ ਵਿਦਿਆਰਥੀਆਂ ਲਈ ਰਾਹਤ ਦੀ ਖ਼ਬਰ ਆਈ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਿਦੇਸ਼ੀ ਵਿਦਿਆਰਥੀਆਂ ਦਾ ਵੀਜ਼ਾ ਰੱਦ ਕਰਨ ਵਾਲਾ ਆਪਣਾ ਫ਼ੈਸਲਾਵਾਪਸ ਲੈ ਲਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਅਮਰੀਕਾ ਵਿਚ ਆਨਲਾਈਨ ਕਲਾਸਾਂ ਦਾ …
Read More »Yearly Archives: 2020
ਨਾ ਸੰਭਲੇ ਤਾਂ ਬੂੰਦ-ਬੂੰਦ ਨੂੰ ਤਰਸਣਗੇ ਭਾਰਤੀ ਲੋਕ
ਭਾਰਤ ਦੇ ਕੇਂਦਰੀ ਜਲ ਕਮਿਸ਼ਨ ਮੁਤਾਬਕ ਭਾਰਤ ਵਿੱਚ ਹਰ ਸਾਲ ਤਿੰਨ ਹਜ਼ਾਰ ਬਿਲੀਅਨ ਕਿਊਬਿਕ ਮੀਟਰ ਪਾਣੀ ਦੀ ਲੋੜ ਹੁੰਦੀ ਹੈ, ਜਦਕਿ ਹਰ ਸਾਲ ਚਾਰ ਹਜ਼ਾਰ ਬਿਲੀਅਨ ਕਿਊਬਿਕ ਮੀਟਰ ਬਰਸਾਤ ਹੁੰਦੀ ਹੈ। ਇੰਨਾ ਵਾਧੂ ਪਾਣੀ ਹੋਣ ਦੇ ਬਾਵਜੂਦ ਜਲ ਸੰਕਟ ਦੀ ਸਮੱਸਿਆ ਇਸ ਲਈ ਹੈ ਕਿਉਂਕਿ ਭਾਰਤੀ ਲੋਕ ਪਾਣੀ ਨੂੰ ਸਹੀ …
Read More »ਫੈਡਰਲ ਸਰਕਾਰ ਵੱਲੋਂ ਐਮਰਜੈਂਸੀ ਵੇਜ ਸਬਸਿਡੀ ਪ੍ਰੋਗਰਾਮ ਦਸੰਬਰ ਤੱਕ ਜਾਰੀ ਰੱਖਿਆ ਜਾਵੇਗਾ : ਸੋਨੀਆ ਸਿੱਧੂ
ਕੰਮਕਾਜੀ ਮਹਿਲਾਵਾਂ ਅਤੇ ਘਰੇਲੂ ਹਿੰਸਾ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਸਬੰਧੀ ਵੁਮੈਨ ਕਮੇਟੀ ‘ਚ ਵਿਚਾਰ ਵਟਾਂਦਰਾ ਕਰਨ ਲਈ ਸੋਨੀਆ ਸਿੱਧੂ ਪਹੁੰਚੇ ਓਟਵਾ ਬਰੈਂਪਟਨ/ਬਿਊਰੋ ਨਿਊਜ਼ ਕੈਨੇਡਾ ਫੈੱਡਰਲ ਸਰਕਾਰ ਵੱਲੋਂ ਕਰੋਨਾ ਵਾਇਰਸ ਕਾਰਨ ਕੈਨੇਡੀਅਨ ਕਾਰੋਬਾਰਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਲਈ ਐਮਰਜੈਂਸੀ ਵੇਜ ਸਬਸਿਡੀ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਪ੍ਰੋਗਰਾਮ …
Read More »ਟਰੂਡੋ ਸਰਕਾਰ ਨੇ ਵੇਜ ਸਬਸਿਡੀ ਪ੍ਰੋਗਰਾਮ ਦੀ ਮਿਆਦ ਵਧਾਈ
ਓਟਵਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕਰੋਨਾ ਦੇ ਚੱਲਦਿਆਂ ਕਾਰੋਬਾਰੀਆਂ ਦੀ ਆਰਥਿਕ ਮਦਦ ਲਈ ਐਮਰਜੈਂਸੀ ਵੇਜ ਸਬਸਿਡੀ ਪ੍ਰੋਗਰਾਮ ਨੂੰ ਦਸੰਬਰ ਤੱਕ ਵਧਾਉਣ ਦਾ ਐਲਾਨ ਕੀਤਾ ਹੈ। ਜਸਟਿਨ ਟਰੂਡੋ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ‘ਮੁਲਕ ਦੇ ਅਰਥਚਾਰੇ ਨੂੰ ਮੁੜ ਲੀਹ ‘ਤੇ ਲਿਆਉਣ ਲਈ ਵੇਜ ਸਬਸਿਡੀ ਪ੍ਰੋਗਰਾਮ ਨੂੰ …
Read More »ਟੋਰਾਂਟੋ ਡਿਸਟ੍ਰਿਕਟ ਸਕੂਲ ਬੋਰਡ ਦਾ ਕਹਿਣਾ
ਰਿਟਰਨ-ਟੂ-ਸਕੂਲ ਪਲੈਨ ਉੱਤੇ ਖਰਚ ਹੋ ਸਕਦੇ ਹਨ 250 ਮਿਲੀਅਨ ਡਾਲਰ ਟੋਰਾਂਟੋ : ਟੋਰਾਂਟੋ ਡਿਸਟ੍ਰਿਕਟ ਸਕੂਲ ਬੋਰਡ ਦਾ ਕਹਿਣਾ ਹੈ ਕਿ ਇਸ ਸਾਲ ਦੇ ਅੰਤ ਵਿੱਚ ਰਿਟਰਨ ਟੂ ਸਕੂਲ ਪਲੈਨ ਨੂੰ ਲਾਗੂ ਕਰਨ ਉੱਤੇ 250 ਮਿਲੀਅਨ ਡਾਲਰ ਖਰਚ ਹੋ ਸਕਦੇ ਹਨ। ਟੀਡੀਐਸਬੀ ਵੱਲੋਂ ਤਿਆਰ ਕੀਤੇ ਗਏ ਇੱਕ ਦਸਤਾਵੇਜ਼ ਮੁਤਾਬਕ ਕਈ ਤਰ੍ਹਾਂ …
Read More »ਏਅਰ ਇੰਡੀਆ ਤੇ ਕਤਰ ਏਅਰਵੇਜ਼ ਵਲੋਂ ਦਿੱਲੀ ਤੋਂ ਟੋਰਾਂਟੋ ਵਿਸ਼ੇਸ਼ ਉਡਾਣਾਂ ਜਾਰੀ
ਟੋਰਾਂਟੋ/ਸਤਪਾਲ ਸਿੰਘ ਜੌਹਲ ਕਰੋਨਾ ਵਾਇਰਸ ਮਹਾਂਮਾਰੀ ਕਾਰਨ ਬਣੇ ਹੋਏ ਅਸਥਿਰ ਹਾਲਾਤ ਕਾਰਨ ਭਾਰਤ ਤੋਂ ਵਾਪਸ ਜਾਣ ਵਾਲੇ ਕੈਨੇਡਾ ਵਾਸੀਆਂ ਲਈ ਜੁਲਾਈ ਦੌਰਾਨ ਏਅਰ ਇੰਡੀਆ ਅਤੇ ਕਤਰ ਏਅਰਵੇਜ਼ ਵਲੋਂ ਵਿਸ਼ੇਸ਼ ਉਡਾਣਾਂਵਿਚ ਵਾਧੇ ਦਾ ਐਲਾਨ ਕੀਤਾ ਗਿਆ। ਦੋਵਾਂ ਹਵਾਈ ਕੰਪਨੀਆਂ ਦੀਆਂ ਟਿਕਟਾਂ ਆਨਲਾਈਨ ਮਿਲਦੀਆਂ ਹਨ ਪਰ ਏਅਰ ਇੰਡੀਆ ਦੀ ਆਨਲਾਈਨ ਬੁਕਿੰਗ ਸਮੇਂ …
Read More »ਭੈਣ ਨੂੰ ਕੁੱਤੇ ਦੇ ਹਮਲੇ ਤੋਂ ਬਚਾਉਂਦਿਆਂ ਛੇ ਸਾਲਾ ਲੜਕਾ ਹੋਇਆ ਜ਼ਖ਼ਮੀ
ਟੋਰਾਂਟੋ/ਬਿਊਰੋ ਨਿਊਜ਼ : ਆਪਣੀ ਨਿੱਕੀ ਭੈਣ ਨੂੰ ਬਚਾਉਣ ਲਈ ਇੱਕ ਛੇ ਸਾਲਾ ਲੜਕਾ ਆਪ ਕੁੱਤੇ ਦੇ ਹਮਲੇ ਦਾ ਸ਼ਿਕਾਰ ਹੋ ਗਿਆ। ਉਸ ਦੇ 90 ਟਾਂਕੇ ਲੱਗੇ ਹਨ। ਬ੍ਰਿਜਰ ਵਾਕਰ ਦੀ ਰਿਸ਼ਤੇਦਾਰ ਨੇ ਇਨਸਟਾਗ੍ਰਾਮ ਉੱਤੇ ਇਸ ਹਮਲੇ ਦਾ ਵੇਰਵਾ ਸਾਂਝਾ ਕੀਤਾ ਹੈ। ਉਸ ਨੇ ਦੱਸਿਆ ਕਿ ਇੱਕ ਦਿਨ ਬ੍ਰਿਜਰ ਨੇ ਇੱਕ …
Read More »ਕੈਨੇਡਾ ਬਾਰਡਰ ਸਰਵਿਸਿਜ਼ ਨੇ ਕਈ ਅਮਰੀਕੀਆਂ ਨੂੰ ਕੈਨੇਡਾ ‘ਚ ਦਾਖਲ ਹੋਣ ਤੋਂ ਰੋਕਿਆ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਦੇ ਨਵੇਂ ਡਾਟਾ ਅਨੁਸਾਰ ਮਹਾਂਮਾਰੀ ਦੌਰਾਨ ਕੈਨੇਡਾ ਵਿੱਚ ਸ਼ਾਪਿੰਗ ਕਰਨ, ਘੁੰਮਣ ਫਿਰਨ ਤੇ ਮਨੋਰੰਜਨ ਲਈ ਦਾਖਲ ਹੋਣ ਦੇ ਚਾਹਵਾਨ 10,000 ਅਮਰੀਕੀ ਨਾਗਰਿਕਾਂ ਨੂੰ ਸਰਹੱਦ ਤੋਂ ਹੀ ਪਿੱਛੇ ਮੋੜ ਦਿੱਤਾ ਗਿਆ। 22 ਮਾਰਚ ਤੋਂ 12 ਜੁਲਾਈ ਦਰਮਿਆਨ 10,329 ਅਮਰੀਕੀ ਨਾਗਰਿਕਾਂ ਨੂੰ ਸੀਬੀਐਸਏ ਵੱਲੋਂ ਪਿੱਛੇ …
Read More »2 ਲੱਖ 70 ਹਜ਼ਾਰ ਮੈਂਬਰ ਬਣਾ ਕੇ ਕੰਸਰਵੇਟਿਵ ਪਾਰਟੀ ਨੇ ਬਣਾਇਆ ਨਵਾਂ ਰਿਕਾਰਡ
ਓਟਵਾ/ਬਿਊਰੋ ਨਿਊਜ਼ : ਕੰਸਰਵੇਟਿਵ ਪਾਰਟੀ ਆਫ ਕੈਨੇਡਾ ਨੇ ਲੀਡਰਸ਼ਿਪ ਦੌੜ ਵਿੱਚ 269,469 ਮੈਂਬਰ ਬਣਾ ਕੇ ਮੈਂਬਰਸ਼ਿਪ ਰਿਕਾਰਡ ਹੀ ਤੋੜ ਦਿੱਤਾ। ਇਸ ਨਾਲ 2004 ਵਿੱਚ ਪਾਰਟੀ ਵੱਲੋਂ ਬਣਾਇਆ ਗਿਆ ਰਿਕਾਰਡ ਵੀ ਟੁੱਟ ਗਿਆ। ਉਸ ਸਮੇਂ ਦੋ ਨੈਸ਼ਨਲ ਪੱਧਰ ਦੀਆਂ ਪਾਰਟੀਆਂ ਦਾ ਰਲੇਵਾਂ ਹੋ ਰਿਹਾ ਸੀ ਤੇ ਕੈਨੇਡਾ ਭਰ ਦੇ ਸਾਰੇ ਹਲਕਿਆਂ …
Read More »ਸਚਿਨ ਪਾਇਲਟ ਨੇ ਆਪਣੀ ਹੀ ਸਰਕਾਰ ‘ਚ ਕੀਤੀ ਬਗਾਵਤ
ਰਾਜਸਥਾਨ ‘ਚ ਅਸ਼ੋਕ ਗਹਿਲੋਤ ਦੀ ਸਰਕਾਰ ਫਿਲਹਾਲ ਬਚੀ ਨਵੀਂ ਦਿੱਲੀ : ਰਾਜਸਥਾਨ ਦੇ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੇ ਸੂਬੇ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਆਪਣੀ ਹੀ ਸਰਕਾਰ ਖ਼ਿਲਾਫ਼ ਖੁੱਲ੍ਹੀ ਬਗਾਵਤ ਕਰ ਦਿੱਤੀ ਹੈ। ਪਾਇਲਟ ਨੇ ਕਿਹਾ ਕਿ ਉਸ ਕੋਲ 30 ਤੋਂ ਵੱਧ ਵਿਧਾਇਕਾਂ ਦੀ ਹਮਾਇਤ ਹੈ ਤੇ ਮੁੱਖ ਮੰਤਰੀ …
Read More »