9 ਲੱਖ 75 ਹਜ਼ਾਰ ਤੋਂ ਕਰੋਨਾ ਮਰੀਜ਼ਾਂ ਦੀ ਗਿਣਤੀ ਭਾਰਤ ‘ਚ ਟੱਪੀ- ਹੁਣ ਨਿੱਤ ਆ ਰਹੇ ਹਨ ਔਸਤਨ 30 ਹਜ਼ਾਰ ਤੋਂ ਵੱਧ ਮਾਮਲੇ ਬਿੱਲ ਗੇਟਸ ਨੇ ਕਿਹਾ – ਭਾਰਤ ਪੂਰੀ ਦੁਨੀਆ ਲਈ ਕਰ ਸਕਦਾ ਹੈ ਕਰੋਨਾ ਦੀ ਵੈਕਸੀਨ ਤਿਆਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 9 ਲੱਖ …
Read More »Yearly Archives: 2020
ਪੰਜਾਬ ‘ਚ ਕਰੋਨਾ ਮਰੀਜ਼ਾਂ ਦਾ ਅੰਕੜਾ 9 ਹਜ਼ਾਰ ਤੱਕ ਅੱਪੜਿਆ
ਤ੍ਰਿਪਤ ਰਾਜਿੰਦਰ ਬਾਜਵਾ ਦੇ ਕਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਸਾਰੀ ਕੈਬਨਿਟ ਦਾ ਹੋਇਆ ਕਰੋਨਾ ਟੈਸਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 9 ਹਜ਼ਾਰ ਤੱਕ ਅੱਪੜ ਗਿਆ ਹੈ ਅਤੇ 5700 ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 3 ਹਜ਼ਾਰ ਦੇ ਕਰੀਬ …
Read More »ਅਕਾਲੀ ਦਲ ਨੇ 15 ਦਿਨਾਂ ਲਈ ਸਾਰੇ ਪ੍ਰੋਗਰਾਮ ਕੀਤੇ ਮੁਲਤਵੀ
ਕਰੋਨਾ ਦੇ ਵਧਦੇ ਮਾਮਲਿਆਂ ਕਰਕੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ ਕਰੋਨਾ ਮਹਾਮਾਰੀ ਦੇ ਵਧਦੇ ਪ੍ਰਭਾਵ ਕਾਰਨ 15 ਦਿਨਾਂ ਲਈ ਪਾਰਟੀ ਦੇ ਸਾਰੇ ਰਾਜਨੀਤਕ ਪ੍ਰੋਗਰਾਮ ਮੁਲਤਵੀ ਕਰ ਦਿੱਤੇ ਹਨ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਹ ਫੈਸਲਾ ਜਨਤਾ ਤੇ ਵਰਕਰਾਂ …
Read More »ਡੇਰਾ ਸਿਰਸਾ ਦੀ ਕਮੇਟੀ ਵਲੋਂ ਦਿੱਤੇ ਬਿਆਨ ਤੋਂ ਬਾਅਦ ਸਿਆਸਤ ਗਰਮਾਈ
ਜਾਖੜ ਨੇ ਕਿਹਾ – ਸੁਖਬੀਰ ਨੂੰ ਪੰਥ ‘ਚੋਂ ਛੇਕੋ ਹੁਣ ਅਕਾਲੀ ਕਹਿੰਦੇ – ਕਾਂਗਰਸ ਨੇ ਵਿਧਾਨ ਸਭਾ ਚੋਣਾਂ ‘ਚ ਵੋਟਾਂ ਬਦਲੇ ਡੇਰੇ ਨਾਲ ਕੀਤਾ ਸਮਝੌਤਾ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸਿਰਸਾ ਦੀ ਕਮੇਟੀ ਵਲੋਂ ਚੰਡੀਗੜ੍ਹ ‘ਚ ਪ੍ਰੈਸ ਕਾਨਫਰੰਸ ਕਰਕੇ ਕਿਹਾ ਸੀ ਕਿ 2017 ਵਿਚ ਡੇਰੇ ਦੇ ਸ਼ਰਧਾਲੂਆਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ …
Read More »ਵਿਵਾਦਤ ਗਾਇਕ ਸਿੱਧੂ ਮੂਸੇਵਾਲਾ ਨੂੰ ਮਿਲੀ ਪੱਕੀ ਜ਼ਮਾਨਤ
ਆਰਮਜ਼ ਐਕਟ ਤਹਿਤ ਹੋਇਆ ਸੀ ਮਾਮਲਾ ਦਰਜ ਸੰਗਰੂਰ/ਬਿਊਰੋ ਨਿਊਜ਼ ਵਿਵਾਦਤ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਸੰਗਰੂਰ ਅਦਾਲਤ ਨੇ ਪੱਕੀ ਜਮਾਨਤ ਦੇ ਦਿੱਤੀ ਹੈ । ਮੂਸੇਵਾਲਾ ਖਿਲਾਫ ਆਰਮਜ਼ ਐਕਟ ਦੇ ਤਹਿਤ ਮਾਮਲਾ ਦਰਜ ਸੀ। ਜਿਸ ਵਿੱਚ ਉਸ ਨੂੰ ਪਹਿਲਾਂ ਹੀ ਅਗਾਊਂ ਜ਼ਮਾਨਤ ਮਿਲ ਗਈ ਸੀ ਅਤੇ ਅੱਜ ਅਦਾਲਤ ਨੇ ਉਸ ਨੂੰ …
Read More »ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਬਲਜੀਤ ਸਿੱਧੂ ਤੇ ਗੁਰਦੀਪ ਪੰਧੇਰ ਦੀ ਜ਼ਮਾਨਤ ਖਾਰਜ
ਫ਼ਰੀਦਕੋਟ/ਬਿਊਰੋ ਨਿਊਜ਼ ਫ਼ਰੀਦਕੋਟ ਦੇ ਕਾਰਜਕਾਰੀ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਐੱਸ.ਪੀ. ਬਲਜੀਤ ਸਿੰਘ ਸਿੱਧੂ ਅਤੇ ਉਸ ਵੇਲੇ ਦੇ ਐੱਸ.ਐੱਚ.ਓ. ਗੁਰਦੀਪ ਸਿੰਘ ਪੰਧੇਰ ਦੀ ਜ਼ਮਾਨਤ ਖਾਰਜ ਕਰ ਦਿੱਤੀ ਹੈ। ਇਸ ਦੇ ਨਾਲ ਹੀ ਵਿਸ਼ੇਸ਼ ਜਾਂਚ ਟੀਮ ਨੇ ਗੁਰਦੀਪ ਸਿੰਘ ਪੰਧੇਰ ਨੂੰ ਬਹਿਬਲ ਕਲਾਂ ਗੋਲੀ ਕਾਂਡ …
Read More »ਪੰਜਾਬ ਵਿਚ ਸਕੂਲ ਫੀਸਾਂ ਦੇ ਮਾਮਲੇ ਸਬੰਧੀ ਸੁਣਵਾਈ ਸ਼ੁੱਕਰਵਾਰ ਤੱਕ ਟਲ਼ੀ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਨਿੱਜੀ ਸਕੂਲਾਂ ਦੀ ਫੀਸ ਸਬੰਧੀ ਸਿੰਗਲ ਬੈਂਚ ਦੇ ਫ਼ੈਸਲੇ ਖ਼ਿਲਾਫ਼ ਪੰਜਾਬ ਸਰਕਾਰ ਤੇ ਮਾਪਿਆਂ ਦੀਆਂ ਅਪੀਲਾਂ’ਤੇ ਅੱਜ ਵੀ ਸੁਣਵਾਈ ਨਹੀਂ ਹੋ ਸਕੀ। ਬੈਂਚ ਵਿਚ ਸ਼ਾਮਲ ਜਸਟਿਸ ਗਿਰੀਸ਼ ਅਗਨੀਹੋੱਤਰੀ ਨੇ ਸੁਣਵਾਈ ਤੋਂ ਸਾਫ਼ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਵਿਚ ਸ਼ਾਮਲ ਕੁਝ ਸਕੂਲਾਂ ਦੀ …
Read More »ਬੇਰੁਜ਼ਗਾਰੀ ਦਾ ਸੰਤਾਪ ਹੰਢਾ ਰਹੇ ਪੰਜਾਬੀਆਂ ਲਈ ਮਸੀਹਾ ਬਣ ਰਹੇ ਡਾ. ਓਬਰਾਏ
ਕਿਹਾ – ਪੰਜਾਬ ਵਿਚ ‘ਹੁਨਰ ਵਿਕਾਸ ਕੇਂਦਰ’ ਸਥਾਪਿਤ ਕਰਾਂਗੇ ਅੰਮ੍ਰਿਤਸਰ/ਬਿਊਰੋ ਨਿਊਜ਼ ਉੱਘੇ ਸਿੱਖ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸੰਸਥਾਪਕ ਡਾ.ਐੱਸ. ਪੀ. ਸਿੰਘ ਓਬਰਾਏ ਬੇਰੁਜ਼ਗਾਰੀ ਦਾ ਸੰਤਾਪ ਹੰਢਾ ਰਹੇ ਪੰਜਾਬੀਆਂ ਲਈ ਮਸੀਹਾ ਬਣ ਰਹੇ ਹਨ। ਉਨ੍ਹਾਂ ਵਿਦੇਸ਼ਾਂ ਤੋਂ ਪਰਤ ਰਹੇ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ …
Read More »ਸਚਿਨ ਪਾਇਲਟ ਨੇ ਭਾਜਪਾ ‘ਚ ਜਾਣ ਤੋਂ ਕੀਤਾ ਇਨਕਾਰ
ਕਾਂਗਰਸ ਨੇ ਘਰ ਵਾਪਸੀ ਲਈ ਦਰਵਾਜ਼ੇ ਖੁੱਲ੍ਹੇ ਰੱਖੇ ਨਵੀਂ ਦਿੱਲੀ/ਬਿਊਰੋ ਨਿਊਜ਼ ਸਚਿਨ ਪਾਇਲਟ ਦੀ ਕਾਂਗਰਸ ਪਾਰਟੀ ਵਿਚੋਂ ਛੁੱਟੀ ਹੋ ਚੁੱਕੀ ਹੈ। ਇਸ ਦੇ ਚੱਲਦਿਆਂ ਪਾਇਲਟ ਨੇ ਅੱਜ ਕਿਹਾ ਕਿ ਉਹ ਭਾਜਪਾ ਵਿੱਚ ਸ਼ਾਮਲ ਨਹੀਂ ਹੋ ਰਹੇ। ਪਾਇਲਟ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਰਾਜਸਥਾਨ ਵਿੱਚ ਕਾਂਗਰਸ ਨੂੰ ਮੁੜ ਸੱਤਾ …
Read More »ਸੀ.ਬੀ.ਐੱਸ.ਈ.ਨੇ ਦਸਵੀਂ ਦਾ ਨਤੀਜਾ ਐਲਾਨਿਆ
91 ਫ਼ੀਸਦੀ ਵਿਦਿਆਰਥੀ ਹੋਏ ਪਾਸ ਨਵੀਂ ਦਿੱਲੀ/ਬਿਊਰੋ ਨਿਊਜ਼ ਸੀ.ਬੀ. ਐੱਸ. ਈ.ਵਲੋਂ 10ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਗਿਆ। ਇਸ ਦੇ ਨਾਲ ਹੀ ਪ੍ਰੀਖਿਆ ਦੇਣ ਵਾਲੇ ਕਰੀਬ 18 ਲੱਖ ਬੱਚਿਆਂ ਦਾ ਇੰਤਜ਼ਾਰ ਵੀ ਖ਼ਤਮ ਹੋ ਗਿਆ। ਇਸ ਵਾਰ 10ਵੀਂ ਜਮਾਤ ਵਿਚ 91.46 ਫ਼ੀਸਦੀ ਵਿਦਿਆਰਥੀ ਪਾਸ ਹੋਏ ਹਨ, ਜਿਨ੍ਹਾਂਵਿਚ 93.31 ਫ਼ੀਸਦੀ ਲੜਕੀਆਂ …
Read More »