ਟੋਰਾਂਟੋ/ਹਰਜੀਤ ਸਿੰਘ ਬਾਜਵਾ ਟੋਰਾਂਟੋ ਦੇ ਜੀਪ ਲਵਰ ਅਤੇ ਮੋਟਰ ਸਾਈਕਲ ਕਲੱਬ ਵੱਲੋਂ ਸਾਂਝੇ ਤੌਰ ‘ਤੇ ਫਰੰਟ ਲਾਈਨ ਵਰਕਰਾਂ ਦੀ ਹੌਸਲਾ ਹਫਜਾਈ ਲਈ ਕੈਨੇਡਾ ਦਿਵਸ ਨੂੰ ਸਮਰਪਿਤ ਇੱਕ ਰੋਡ ਸੋਅ ਕੀਤਾ ਗਿਆ। ਇਸ ਮੌਕੇ ਪੰਜਾਬੀ ਨੌਜਵਾਨਾਂ ਵੱਲੋਂ ਜਿੱਥੇ ਪੰਜਾਬੀ ਪਹਿਰਾਵਿਆਂ ਵਿੱਚ ਸੱਜ-ਧੱਜ ਕੇ ਅਤੇ ਆਪੋ-ਆਪਣੀਆਂ ਜੀਪਾਂ ਅਤੇ ਟਰੈਕਟਰਾਂ ਨੂੰ ਸ਼ਿਗਾਰ ਕੇ …
Read More »Yearly Archives: 2020
ਵੈਨਕੂਵਰ ‘ਚ ਪੁਲਿਸ ਸਟ੍ਰੀਟ ਚੈਕਿੰਗ ਬੰਦ ਕਰਵਾਉਣ ਲਈ ਦਰਜਨਾਂ ਸੰਸਥਾਵਾਂ ਵੱਲੋਂ ਖੁੱਲ੍ਹਾ ਖ਼ਤ
ਸਰੀ/ਬਿਊਰੋ ਨਿਊਜ਼ : ਬੀ.ਸੀ. ਦੀਆਂ ਦਰਜਨਾਂ ਸੰਸਥਾਵਾਂ ਨੇ ਵੈਨਕੂਵਰ ਪੁਲਿਸ ਬੋਰਡ ਅਤੇ ਸੂਬਾਈ ਸਰਕਾਰ ਨੂੰ ਇੱਕ ਖੁੱਲ੍ਹਾ ਖ਼ਤ ਲਿਖ ਕੇ ਵੈਨਕੂਵਰ ਵਿੱਚ ਪੁਲਿਸ ਵੱਲੋਂ ਕੀਤੀ ਜਾਂਦੀ ਸਟ੍ਰੀਟ ਚੈਕਿੰਗ ਬੰਦ ਕਰਨ ਦੀ ਮੰਗ ਕੀਤੀ ਹੈ। ਪੁਲਿਸ ਵੱਲੋਂ ਕੀਤੀ ਜਾਂਦੀ ਇਸ ਚੈਕਿੰਗ ਨੂੰ ਸਵਦੇਸ਼ੀ, ਕਾਲੇ ਅਤੇ ਘੱਟ ਆਮਦਨੀ ਵਾਲੇ ਭਾਈਚਾਰਿਆਂ ਲਈ ਨੁਕਸਾਨਦੇਹ …
Read More »ਸੋਨੀਆ ਸਿੱਧੂ ਨੇ ਲੌਂਗ ਟਰਮ ਕੇਅਰ ਹੋਮ ਸਬੰਧੀ ਪਾਰਲੀਮੈਂਟ ‘ਚ ਚੁੱਕਿਆ ਮੁੱਦਾ
ਬਰੈਂਪਟਨ : ਬਰੈਂਪਟਨ ਸਾਊਥ ਤੋਂ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਵੱਲੋਂ ਇੱਕ ਵਾਰ ਫਿਰ ਤੋਂ ਪਾਰਲੀਮੈਂਟ ‘ਚ ਆਪਣੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸਬੰਧੀ ਮੁੱਦਾ ਉਠਾਇਆ ਗਿਆ। ਪਾਰਲੀਮੈਂਟ ‘ਚ ਲੌਂਗ ਟਰਮ ਕੇਅਰ ਹੋਮ ਸਬੰਧੀ ਸਵਾਲ ਕਰਦਿਆਂ ਉਹਨਾਂ ਨੇ ਸੀਨੀਅਰਜ਼ ਦੀ ਮੰਤਰੀ ਨੂੰ ਪੁੱਛਿਆ ਕਿ ਕਿਵੇਂ ਉਹ ਸੁਨਿਸ਼ਚਤ ਕਰ ਰਹੇ ਹਨ ਕਿ ਇਹਨਾਂ …
Read More »ਪੰਜਾਬ ਦੇ ਬੱਚੇ ਮਿਡ-ਡੇਅ ਮੀਲ ਤੇ ਕੁੱਕ ਮਿਹਨਤਾਨੇ ਤੋਂ ਵਾਂਝੇ
15 ਅਪਰੈਲ ਮਗਰੋਂ ਬੱਚਿਆਂ ਨੂੰ ਨਹੀਂ ਦਿੱਤਾ ਗਿਆ ਰਾਸ਼ਨ ਹਮੀਰ ਸਿੰਘ ਚੰਡੀਗੜ : ਸੁਪਰੀਮ ਕੋਰਟ ਦੇ ਹੁਕਮ ‘ਤੇ ਪੰਜਾਬ ਸਿੱਖਿਆ ਵਿਭਾਗ ਨੇ ਤਾਲਾਬੰਦੀ ਕਾਰਨ ਸਕੂਲਾਂ ਵਿਚ ਮਿੱਡ-ਡੇਅ ਮੀਲ ਖਾਣ ਵਾਲੇ ਵਿਦਿਆਰਥੀਆਂ ਨੂੰ ਘਰਾਂ ਵਿਚ ਰਾਸ਼ਨ ਪਹੁੰਚਾਉਣ ਅਤੇ ਖਾਣਾ ਪਕਾਉਣ ‘ਤੇ ਆਉਣ ਵਾਲੀ ਲਾਗਤ ਦਾ ਪੈਸਾ ਉਨਾਂ ਦੇ ਖਾਤਿਆਂ ਵਿਚ ਪਾਉਣ …
Read More »ਰੇਲ-ਬੱਸ ਹਾਦਸੇ ‘ਚ ਮਾਰੇ ਗਏ 21 ਸਿੱਖ ਸ਼ਰਧਾਲੂਆਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਮੱਦਦ ਦੇਵੇਗਾ ਪਾਕਿਸਤਾਨ
ਪਿਸ਼ਾਵਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਖੈਬਰ ਪਖਤੂਨਖਵਾ ਪ੍ਰਾਂਤ ਦੀ ਸਰਕਾਰ ਨੇ ਉਨਾਂ 21 ਸਿੱਖ ਸ਼ਰਧਾਲੂਆਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦੀ ਮਦਦ ਦੇਣ ਦਾ ਐਲਾਨ ਕੀਤਾ ਹੈ, ਜਿਨਾਂ ਦੀ ਪਿਛਲੇ ਹਫ਼ਤੇ ਟਰੇਨ-ਬੱਸ ਦੀ ਟੱਕਰ ਵਿਚ ਮੌਤ ਹੋ ਗਈ ਸੀ। ਭਾਈ ਜੋਸ਼ ਸਿੰਘ ਗੁਰਦੁਆਰਾ ਪਹੁੰਚੇ ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ …
Read More »ਸ਼੍ਰੋਮਣੀ ਕਮੇਟੀ ਪਾਕਿ ਰੇਲ ਹਾਦਸੇ ਵਿਚ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦੀ ਦੇਵੇਗੀ ਸਹਾਇਤਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਲੰਘੇ ਦਿਨੀਂ ਪਾਕਿਸਤਾਨ ਵਿਚ ਵਾਪਰੇ ਰੇਲ ਹਾਦਸੇ ‘ਚ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਇੱਕ-ਇੱਕ ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਭਾਵੇਂ ਪੀੜਤ ਪਰਿਵਾਰਾਂ ਦਾ ਘਾਟਾ ਨਾ …
Read More »ਰਣਜੀਤ ਸਿੰਘ ਨੇ ਪਹਿਲੇ ਸਿੱਖ ਡਿਪਟੀ ਮੇਅਰ ਵਜੋਂ ਚੁੱਕੀ ਸਹੁੰ
ਪੈਰਿਸ : ਫਰਾਂਸ ਵਿੱਚ ਮਿਉਂਸਿਪਲ ਚੋਣਾਂ ਤੋਂ ਬਾਅਦ ਬੋਬੀਨੀ ਵਿਚ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਮੇਅਰ ਅਬਦੁੱਲ ਸੈਦੀ ਨੇ ਰਣਜੀਤ ਸਿੰਘ ਗੁਰਾਇਆ ਨੂੰ ਬੋਬੀਨੀ ਦੇ ਡਿਪਟੀ ਮੇਅਰ ਵਜੋਂ ਸਹੁੰ ਚੁਕਾਈ। ਇਸ ਅਹੁਦੇ ‘ਤੇ ਬੈਠਣ ਵਾਲੇ ਗੁਰਾਇਆ ਪਹਿਲੇ ਸਿੱਖ ਹਨ। ਰਣਜੀਤ ਸਿੰਘ ਨੂੰ ਐਸੋਸੀਏਸ਼ਨ, ਸੋਸ਼ਲ ਹੈਲਪ ਅਤੇ ਆਈਟੀ ਐਡਮਿਨਿਸਟਰੇਸ਼ਨ ਵਿਭਾਗ ਦਿੱਤੇ …
Read More »ਅਮਰੀਕਾ ‘ਚ ਪਰਵਾਸੀ ਵਿਦਿਆਰਥੀਆਂ ‘ਤੇ ਲਟਕੀ ਦੇਸ਼ ਵਾਪਸੀ ਦੀ ਤਲਵਾਰ
2 ਲੱਖ ਤੋਂ ਜ਼ਿਆਦਾ ਭਾਰਤੀ ਵਿਦਿਆਰਥੀਆਂ ‘ਤੇ ਪਵੇਗਾ ਅਸਰ ਵਾਸ਼ਿੰਗਟਨ/ਬਿਊਰੋ ਨਿਊਜਾ ਅਮਰੀਕਾ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਵਿਚ ਪੜ੍ਹਦੇ ਵਿਦੇਸ਼ੀ ਵਿਦਿਆਰਥੀਆਂ, ਜਿਨ੍ਹਾਂ ਵਿੱਚ ਵੱਡੀ ਗਿਣਤੀ ਭਾਰਤੀ ਵਿਦਿਆਰਥੀਆਂ ਦੀ ਵੀ ਹੈ, ਦੇ ਸਿਰ ‘ਤੇ ਮੁਲਕ ਛੱਡਣ ਜਾਂ ਡਿਪੋਰਟ ਕੀਤੇ ਜਾਣ ਦੀ ਤਲਵਾਰ ਲਟਕ ਗਈ ਹੈ। ਇਕ ਰਿਪੋਰਟ ਮੁਤਾਬਕ ਅਮਰੀਕਾ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਤੇ …
Read More »ਹਵਾ ਰਾਹੀਂ ਵੀ ਫੈਲਦਾ ਹੈ ਕਰੋਨਾ ਵਾਇਰਸ
ਵਿਗਿਆਨੀਆਂ ਨੇ ਡਬਲਿਊਐਚਓ ਨੂੰ ਲਿਖਿਆ ਪੱਤਰ ਨਿਊਯਾਰਕ/ਬਿਊਰੋ ਨਿਊਜ਼ 32 ਮੁਲਕਾਂ ਦੇ 200 ਤੋਂ ਵੱਧ ਵਿਗਿਆਨੀਆਂ ਨੇ ਵਿਸ਼ਵ ਸਿਹਤ ਸੰਗਠਨ (ਡਬਲਿਊਐਚਓ) ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਇਸ ਗੱਲ ਦੇ ਸਬੂਤ ਹਨ ਕਿ ਕਰੋਨਾ ਵਾਇਰਸ ਹਵਾ ਰਾਹੀਂ ਫੈਲਦਾ ਹੈ, ਛੋਟੇ ਤੋਂ ਛੋਟੇ ਕਣ ਵੀ ਲੋਕਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ। …
Read More »ਅਕਾਲੀ ਦਲ ਬਾਦਲ ਦੇ ਪਤਨ ਦਾ ਕਾਰਨ ਬਣੇ ਪੰਜ ਪਹਿਲੂ
ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੀਨੀਅਰ ਆਗੂ ਤੇ ਪਾਰਟੀ ‘ਚੋਂ ਮੁਅੱਤਲ ਕੀਤੇ ਗਏ ਸੁਖਦੇਵ ਸਿੰਘ ਢੀਂਡਸਾ ਨੇ ਆਪਣੇ ਸਮਰਥਨ ‘ਚ ਇਕੱਠੇ ਕੀਤੇ ਅਕਾਲੀ ਵਰਕਰਾਂ ਦੀ ਇਕੱਤਰਤਾ ‘ਚ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਪ੍ਰਧਾਨਗੀ ਤੋਂ ਲਾਹੁਣ ਦਾ ਦਾਅਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਨੂੰ ਹੁਣ ਨਵੇਂ ਹੱਥਾਂ ‘ਚ ਚਲਾਉਣ ਦਾ …
Read More »