ਧਿਆਨ ਸਿੰਘ ਮੰਡ ਨੇ ਫਿਰ ਤੋਂ ਸੰਘਰਸ਼ ਸ਼ੁਰੂ ਕਰਨ ਦੀ ਕਹੀ ਗੱਲ ਫਰੀਦਕੋਟ/ਬਿਊਰੋ ਨਿਊਜ਼ ਬੇਅਦਬੀ ਮਾਮਲਿਆਂ ਵਿਚ ਗੁਰਮੀਤ ਸਿੰਘ ਰਾਮ ਰਹੀਮ ਦੀ ਨਾਮਜ਼ਦਗੀ ਤੋਂ ਬਾਅਦ ਸਿਆਸਤ ਫਿਰ ਤੋਂ ਸ਼ੁਰੂ ਹੋ ਗਈ ਹੈ। ਇਸ ਵਿਚਾਲੇ ਸਰਬੱਤ ਖਾਲਸਾ ਵਲੋਂ ਥਾਪੇ ਜਥੇਦਾਰ ਧਿਆਨ ਸਿੰਘ ਮੰਡ ਨੇ ਬਰਗਾੜੀ ਮੋਰਚੇ ਤੋਂ ਵੀ ਵੱਡਾ ਸੰਘਰਸ਼ ਕਰਨ …
Read More »Yearly Archives: 2020
ਨਵਾਂਸ਼ਹਿਰ ਦੇ ਵਿਧਾਇਕ ਅੰਗਦ ਸੈਣੀ ਨੇ ਆਪਣੇ ਆਪ ਨੂੰ ਕੀਤਾ ਕੁਆਰਨਟੀਨ
ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 6800 ਤੱਕ ਅੱਪੜੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ ਹੁਣ 6800 ਤੱਕ ਅੱਪੜ ਗਈ ਹੈ ਅਤੇ 4600 ਤੋਂ ਜ਼ਿਆਦਾ ਕਰੋਨਾ ਮਰੀਜ਼ ਤੰਦਰੁਸਤ ਵੀ ਹੋ ਗਏ ਹਨ। ਪੰਜਾਬ ਵਿਚ ਹੁਣ ਤੱਕ ਕਰੋਨਾ ਐਕਟਿਵ ਮਾਮਲਿਆਂ ਦੀ ਗਿਣਤੀ 2 ਹਜ਼ਾਰ ਤੋਂ ਵੱਧ ਹੈ ਅਤੇ 175 …
Read More »ਸਿੱਖ ਨੌਜਵਾਨਾਂ ਦੀਆਂ ਗ੍ਰਿਫਤਾਰੀਆਂ ਦੀ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਨਿੰਦਾ
ਤਲਵੰਡੀ ਸਾਬੋ/ਬਿਊਰੋ ਨਿਊਜ਼ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਯੂ.ਏ.ਪੀ.ਏ. ਕਾਨੂੰਨ ਤਹਿਤ ਪੰਜਾਬ ਵਿੱਚ ਸਿੱਖ ਨੌਜਵਾਨਾਂ ਦੀਆਂ ਗ੍ਰਿਫਤਾਰੀਆਂ ਹੋ ਰਹੀਆਂ ਹਨ, ਜਿਸਦੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਿੰਦਾ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਨਾਲ ਕੈਪਟਨ ਅਮਰਿੰਦਰ ਸਰਕਾਰ ਦਾ ਵੀ ਦੋਗਲਾ ਚਿਹਰਾ ਸਾਹਮਣੇ …
Read More »ਸੁਮੇਧ ਸੈਣੀ ਦੀ ਗ੍ਰਿਫਤਾਰੀ 10 ਜੁਲਾਈ ਤੱਕ ਫਿਰ ਟਲੀ
ਮੁਹਾਲੀ/ਬਿਊਰੋ ਨਿਊਜ਼ 1991 ਵਿਚ ਆਈ.ਏ.ਐਸ ਅਫ਼ਸਰ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਨਾਮਜ਼ਦ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਦੀ ਗ੍ਰਿਫਤਾਰੀ ‘ਤੇ ਮੁਹਾਲੀ ਦੀ ਅਦਾਲਤ ਨੇ ਹੁਣ 10 ਜੁਲਾਈ ਤੱਕ ਰੋਕ ਲਗਾ ਦਿੱਤੀ ਹੈ। ਧਿਆਨ ਰਹੇ ਕਿ ਧਾਰਾ 302 ਵਿਚ ਦਿੱਤੀ ਗਈ ਕੱਚੀ ਜ਼ਮਾਨਤ ਦਾ ਮਾਮਲਾ ਕਿਸੇ …
Read More »ਭਗਵੰਤ ਮਾਨ ਨੇ ਕੁਵੈਤ ਵਿੱਚ ਭਾਰਤੀ ਕਾਮਿਆਂ ਲਈ ਮਾਰਿਆ ਹਾਅ ਦਾ ਨਾਅਰਾ
ਕੁਵੈਤ ਸਰਕਾਰ ਵਿਦੇਸ਼ੀ ਕਾਮਿਆਂ ਦੀ ਘਟਾਉਣ ਲੱਗੀ ਗਿਣਤੀ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕੁਵੈਤ ਵਿਚ ਭਾਰਤੀ ਕਾਮਿਆਂ ਲਈ ਹਾਅ ਦਾ ਨਾਅਰਾ ਮਾਰਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਉਹ …
Read More »ਫਰੀਦਕੋਟ ਦੇ ਆਖਰੀ ਰਾਜੇ ਦੀ ਜਾਇਦਾਦ ਦੀ ਬਣੀ ਜਾਅਲੀ ਵਸੀਅਤ
23 ਵਿਅਕਤੀਆਂ ਖਿਲਾਫ਼ ਪਰਚਾ ਦਰਜ ਫਰੀਦਕੋਟ/ਬਿਊਰੋ ਨਿਊਜ਼ ਫਰੀਦਕੋਟ ਦੇ ਆਖਰੀ ਰਾਜੇ ਮਹਾਰਾਜਾ ਹਰਿੰਦਰ ਸਿੰਘ ਦੀ ਲਗਪਗ 20 ਹਜ਼ਾਰ ਕਰੋੜ ਰੁਪਏ ਦੀ ਚੱਲ-ਅਚੱਲ ਜਾਇਦਾਦ ਦੀ ਜਾਅਲੀ ਵਸੀਅਤ ਤਿਆਰ ਕਰਕੇ ਧੋਖਾਧੜੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿਚ ਮਹਾਰਵਲ ਖੇਵਾਜੀ ਟਰੱਸਟ ਫ਼ਰੀਦਕੋਟ ਦੇ ਚੇਅਰਮੈਨ ਸਮੇਤ 23 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ …
Read More »ਇੰਦਰਾ ਅਤੇ ਰਾਜੀਵ ਗਾਂਧੀ ਟਰੱਸਟ ਜਾਂਚ ਦੇ ਘੇਰੇ ‘ਚ
ਗ੍ਰਹਿ ਮੰਤਰਾਲੇ ਨੇ ਰਾਜੀਵ ਗਾਂਧੀ ਫਾਊਂਡੇਸ਼ਨ ਅਤੇ ਇੰਦਰਾ ਗਾਂਧੀ ਮੈਮੋਰੀਅਲ ਟਰੱਸਟ ਦੀ ਜਾਂਚ ਲਈ ਬਣਾਈ ਕਮੇਟੀ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜੀਵ ਗਾਂਧੀ ਫਾਊਂਡੇਸ਼ਨ ਐਂਡ ਚੈਰੀਟੇਬਲ ਅਤੇ ਇੰਦਰਾ ਗਾਂਧੀ ਮੈਮੋਰੀਅਲ ਟਰੱਸਟ ਦੀ ਜਾਂਚ ਦੇ ਨਿਰਦੇਸ਼ ਦਿੱਤੇ ਹਨ। ਗ੍ਰਹਿ ਮੰਤਰਾਲੇ ਨੇ ਜਾਂਚ ਲਈ ਇਕ ਇੰਟਰ ਮਨਿਸਟਰੀਅਲ ਕਮੇਟੀ ਵੀ ਬਣਾਈ …
Read More »ਡਾ. ਅੰਬੇਦਕਰ ਦੇ ਮੁੰਬਈ ਸਥਿਤ ਘਰ ਦੀ ਭੰਨਤੋੜ
ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਦਰਜ ਕੀਤਾ ਪਰਚਾ ਮੁੰਬਈ/ਬਿਊਰੋ ਨਿਊਜ਼ ਡਾ. ਭੀਮ ਰਾਓ ਅੰਬੇਦਕਰ ਦੇ ਮੁੰਬਈ ਸਥਿਤ ਘਰ ‘ਰਾਜਗ੍ਰਹਿ’ ਵਿਖੇ ਹੋਈ ਭੰਨਤੋੜ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਇਸ ਸਬੰਧੀ ਮੁੰਬਈ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਵੀ ਦਰਜ ਕੀਤਾ ਹੈ। ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੰਬਈ ਦੇ ਦਾਦਰ …
Read More »ਕੁਲਭੂਸ਼ਣ ਯਾਦਵ ‘ਤੇ ਪਾਕਿਸਤਾਨ ਦਾ ਨਵਾਂ ਦਾਅਵਾ
ਇਮਰਾਨ ਸਰਕਾਰ ਨੇ ਕਿਹਾ- ਮੌਤ ਦੀ ਸਜ਼ਾ ‘ਤੇ ਰਿਵਿਊ ਪਟੀਸ਼ਨ ਦਾਇਰ ਨਹੀਂ ਕਰਨਾ ਚਾਹੁੰਦੇ ਯਾਦਵ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੀ ਜੇਲ੍ਹ ਵਿਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਣ ਯਾਦਵ ‘ਤੇ ਪਾਕਿਸਤਾਨ ਨੇ ਅੱਜ ਇਕ ਨਵਾਂ ਦਾਅਵਾ ਕਰ ਦਿੱਤਾ ਹੈ। ਕਿਹਾ ਗਿਆ ਹੈ ਕਿ ਕੁਲਭੂਸ਼ਣ ਯਾਦਵ ਨੇ ਆਪਣੀ ਮੌਤ ਦੀ ਸਜ਼ਾ ਖਿਲਾਫ ਰਿਵਿਊ ਪਟੀਸ਼ਨ …
Read More »ਭਾਰਤ ਵਿਚ ਕਰੋਨਾ ਪੀੜਤਾਂ ਦੀ ਗਿਣਤੀ ਸਾਢੇ 7 ਲੱਖ ਨੂੰ ਢੁੱਕੀ
ਦੁਨੀਆ ‘ਚ ਕਰੋਨਾ ਦਾ ਅੰਕੜਾ 1 ਕਰੋੜ 20 ਲੱਖ ਤੱਕ ਅੱਪੜਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਲੰਘੇ 24 ਘੰਟਿਆਂ ਦੌਰਾਨ 23 ਹਜ਼ਾਰ ਤੋਂ ਜ਼ਿਆਦਾ ਹੋਰ ਕਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਭਾਰਤ ਵਿਚ ਕਰੋਨਾ ਪੀੜਤਾਂ ਦਾ ਅੰਕੜਾ ਸਾਢੇ 7 ਲੱਖ ਵੱਲ ਨੂੰ ਵਧ ਗਿਆ ਹੈ। ਭਾਰਤ …
Read More »