ਕਿਹਾ – ਬਾਦਲਾਂ ਤੇ ਕਾਂਗਰਸ ਨੂੰ ਟੱਕਰ ਦੇਣ ਲਈ ਇਕ ਮੰਚ ‘ਤੇ ਇਕੱਠੇ ਹੋਣਾ ਪਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਸੁਖਦੇਵ ਸਿੰਘ ਢੀਂਡਸਾ ਨੇ ਬਾਦਲਾਂ ਤੋਂ ਵੱਖ ਹੋ ਕੇ ਬਗਾਵਤ ਦਾ ਝੰਡਾ ਚੁੱਕਿਆ ਹੋਇਆ ਹੈ, ਪਰ ਅਜੇ ਤੱਕ ਉਨ੍ਹਾਂ ਕੋਈ ਵੱਖਰੀ ਪਾਰਟੀ ਨਹੀਂ ਬਣਾਈ। ਇਸੇ ਦੌਰਾਨ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਲੋਂ …
Read More »Yearly Archives: 2020
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ – ਭਾਰਤ ਸਰਕਾਰ ਵੀ ਖੋਲ੍ਹੇ ਕਰਤਾਰਪੁਰ ਲਾਂਘਾ
ਭਾਰਤ ਵਾਲੇ ਪਾਸਿਓਂ ਕਰਤਾਰਪੁਰ ਲਾਂਘਾ ਬੋਰੀਆਂ ਰੱਖ ਕੇ ਕੀਤਾ ਗਿਆ ਹੈ ਬੰਦ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਨੇ ਕੇਂਦਰ ਸਰਕਾਰ ਤੋਂ ਭਾਰਤ ਵਾਲੇ ਪਾਸਿਓਂ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹੇ ਜਾਣ ਦੀ ਮੰਗ ਕੀਤੀ ਹੈ। ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ …
Read More »ਵਿਆਹ ਕਰਵਾ ਕੇ ਵਿਦੇਸ਼ ਭੱਜੇ ਲਾੜਿਆਂ ‘ਤੇ ਸਖਤ ਕਾਰਵਾਈ
450 ਲਾੜਿਆਂ ਦੇ ਪਾਸਪੋਰਟ ਕੀਤੇ ਗਏ ਰੱਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਵਿਆਹ ਕਰਵਾ ਕੇ ਪਤਨੀਆਂ ਨੂੰ ਧੋਖਾ ਦੇ ਕੇ ਵਿਦੇਸ਼ ਭੱਜੇ ਲਾੜਿਆਂ ‘ਤੇ ਹੁਣ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਚੰਡੀਗੜ੍ਹ ਦੇ ਰੀਜ਼ਨਲ ਪਾਸਪੋਰਟ ਦਫਤਰ ਨੇ 450 ਦੇ ਕਰੀਬ ਅਜਿਹੇ ਲਾੜਿਆਂ ਦੇ ਪਾਸਪੋਰਟ ਰੱਦ ਕਰ ਦਿੱਤੇ, ਜਿਹੜੇ ਵਿਆਹ ਤੋਂ ਬਾਅਦ …
Read More »ਅਨੁਪਮ ਖੇਰ ਦਾ ਵਿਵਾਦਤ ਟਵੀਟ
ਗੁਰੂ ਗੋਬਿੰਦ ਸਿੰਘ ਜੀ ਦੀਆਂ ਉਚਾਰੀਆਂ ਤੁਕਾਂ ਦਾ ਕੀਤਾ ਗਲਤ ਇਸਤੇਮਾਲ ਚੰਡੀਗੜ੍ਹ/ਬਿਊਰੋ ਨਿਊਜ਼ ਬਾਲੀਵੁੱਡ ਅਦਾਕਾਰ ਅਤੇ ਭਾਜਪਾ ਆਗੂ ਅਨੁਪਮ ਖੇਰ ਇੱਕ ਵਾਰ ਫ਼ਿਰ ਆਪਣੇ ਟਵੀਟ ਨੂੰ ਲੈ ਕੇ ਵਿਵਾਦਾਂ ਵਿਚ ਘਿਰ ਗਏ ਹਨ । ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਇੱਕ ਟਵੀਟ ਕੀਤਾ, ਜੋ ਕਿ ਸੋਸ਼ਲ ਮੀਡੀਆ ‘ਤੇ ਕਾਫ਼ੀ ਜ਼ਿਆਦਾ …
Read More »ਲੰਬੀ ਦੇ ਮਾਲਖਾਨੇ ‘ਚ ਅੱਗ ਲੱਗਣ ਨਾਲ ਸੜ ਕੇ ਸੁਆਹ ਹੋਏ ਕਈ ਮੋਟਰ ਸਾਈਕਲ ਅਤੇ ਕਾਰਾਂ
ਲੰਬੀ/ਬਿਊਰੋ ਨਿਊਜ਼ ਮੁਕਤਸਰ ਸਾਹਿਬ ਵਿਚ ਪੈਂਦੇ ਥਾਣਾ ਲੰਬੀ ਵਿਚ ਅੱਜ ਬਾਅਦ ਦੁਪਹਿਰ ਭਿਆਨਕ ਅੱਗ ਲੱਗਣ ਕਾਰਨ 60 ਮੋਟਰ ਸਾਈਕਲ ਅਤੇ ਅੱਧੀ ਦਰਜਨ ਤੋਂ ਵੱਧ ਕਾਰਾਂ ਸੜ ਕੇ ਸੁਆਹ ਹੋ ਗਈਆਂ। ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਅੱਗ ਬੁਝਾਊ ਅਮਲੇ ਦੀ ਮਦਦ ਨਾਲ ਕਰੀਬ ਡੇਢ …
Read More »ਮੱਧ ਪ੍ਰਦੇਸ਼ ‘ਚ ਸ਼ਿਵਰਾਜ ਚੌਹਾਨ ਦੀ ਅਗਵਾਈ ਵਾਲੇ ਮੰਤਰੀ ਮੰਡਲ ਦਾ ਵਿਸਥਾਰ
ਵਿਧਾਇਕ ਬਣੇ ਬਗ਼ੈਰ ਹੀ ਬਣਾਏ 12 ਮੰਤਰੀ ਭੁਪਾਲ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਵਿਚ ਅੱਜ ਸ਼ਿਵਰਾਜ ਸਿੰਘ ਚੌਹਾਨ ਦੀ ਅਗਵਾਈ ਵਾਲੇ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਗਿਆ ਅਤੇ ਭਾਜਪਾ ਸਰਕਾਰ ਦੇ ਨਵੇਂ 28 ਮੰਤਰੀਆਂ ਨੂੰ ਸਹੁੰ ਚੁਕਾਈ ਗਈ। ਇਨ੍ਹਾਂ ਨਵੇਂ ਮੰਤਰੀਆਂ ਵਿੱਚ 12 ਜੋਤੀ ਸਿੰਧੀਆ ਸਮਰਥਕ ਵੀ ਸ਼ਾਮਲ ਹਨ, ਜਿਨ੍ਹਾਂ ਨੇ ਮਾਰਚ …
Read More »ਸੰਚਾਰ ਮੰਤਰੀ ਰਵੀਸ਼ੰਕਰ ਨੇ ਚੀਨੀ ਐਪਾਂ ‘ਤੇ ਪਾਬੰਦੀ ਨੂੰ ਦੱਸਿਆ ਡਿਜੀਟਲ ਸਟਰਾਈਕ
ਕਿਹਾ – ਭਾਰਤ ‘ਤੇ ਬੁਰੀ ਨਜ਼ਰ ਰੱਖਣ ਵਾਲਿਆਂ ਨੂੰ ਮੂੰਹ ਤੋੜ ਜਵਾਬ ਦਿਆਂਗੇ ਕੋਲਕਾਤਾ/ਬਿਊਰੋ ਨਿਊਜ਼ ਭਾਰਤ ਦੇ ਸੰਚਾਰ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਚੀਨ ਦੇ 59 ਐਪ ‘ਤੇ ਲਗਾਈ ਪਾਬੰਦੀ ਸਬੰਧੀ ਗੱਲ ਕਰਦਿਆਂ ਕਿਹਾ ਕਿ ਇਹ ਡਿਜੀਟਲ ਸਟਰਾਈਕ ਹੈ। ਪ੍ਰਸਾਦ ਨੇ ਕਿਹਾ ਕਿ ਭਾਰਤ ਸ਼ਾਂਤੀ ਚਾਹੁੰਦਾ ਹੈ, ਪਰ ਕੋਈ ਵੀ ਬੁਰੀ …
Read More »ਚੀਨ ਵਲੋਂ ਜੰਮੂ ਕਸ਼ਮੀਰ ‘ਚ ਮਾਹੌਲ ਖਰਾਬ ਕਰਨ ਦੀਆਂ ਕੋਸ਼ਿਸ਼ਾਂ
ਚੀਨੀ ਅਫਸਰ ਪਾਕਿਸਤਾਨ ਦੇ ਅੱਤਵਾਦੀਆਂ ਨੂੰ ਲੱਗੇ ਮਿਲਣ ਨਵੀਂ ਦਿੱਲੀ/ਬਿਊਰੋ ਨਿਊਜ਼ ਲੱਦਾਖ ਵਿਚ ਸਰਹੱਦੀ ਵਿਵਾਦ ਨੂੰ ਲੈ ਕੇ ਚੀਨ ਆਪਣੀਆਂ ਘਟੀਆ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਚੀਨ ਦੀ ਫੌਜ ਜੰਮੂ ਕਸ਼ਮੀਰ ਵਿਚ ਹਿੰਸਾ ਫੈਲਾਉਣ ਲਈ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਅਲ ਬਦਰ ਨੂੰ ਸਰਗਰਮ ਕਰਨਾ ਚਾਹੁੰਦੀ ਹੈ। ਜਾਣਕਾਰੀ ਮੁਤਾਬਕ ਅਲ …
Read More »ਲੰਗਰ ਘਪਲੇ ਦੇ ਮਾਮਲੇ ਵਿਚ ਤਖਤ ਕੇਸਗੜ੍ਹ ਸਾਹਿਬ ਦਾ ਮੈਨੇਜਰ ਮੁਅੱਤਲ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗੁੰਮ ਹੋਏ ਪਾਵਨ ਸਰੂਪਾਂ ਦਾ ਮਾਮਲਾ ਵੀ ਚਰਚਾ ਦਾ ਵਿਸ਼ਾ ਬਣਿਆ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਲੰਗਰ ਵਿਚ ਹੋਏ ਬਹੁ-ਚਰਚਿਤ ਸਬਜ਼ੀ ਘੁਟਾਲਾ ਮਾਮਲੇ ਵਿਚ ਮੈਨੇਜਰ ਜਸਵੀਰ ਸਿੰਘ ਸਮੇਤ ਪੰਜ ਦੋਸ਼ੀ ਪਾਏ ਗਏ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ। ਇਹ ਕਾਰਵਾਈ ਸ਼੍ਰੋਮਣੀ …
Read More »ਚੀਨ ਨੇ ਐਲ.ਏ.ਸੀ. ‘ਤੇ ਫੌਜੀਆਂ ਦੀ ਤਾਇਨਾਤੀ ਵਧਾਈ
ਭਾਰਤ ਵੀ ਜਵਾਬੀ ਕਾਰਵਾਈ ਲਈ ਤਿਆਰ ਨਵੀਂ ਦਿੱਲੀ/ਬਿਊਰੋ ਨਿਊਜ਼ ਲੱਦਾਖ ਵਿਚ ਤਣਾਅ ਘੱਟ ਕਰਨ ਲਈ ਭਾਰਤ ਅਤੇ ਚੀਨ ਵਿਚਕਾਰ ਡਿਪਲੋਮੈਟਿਕ ਅਤੇ ਮਿਲਟਰੀ ਪੱਧਰ ਦੀ ਗੱਲਬਾਤ ਜਾਰੀ ਹੈ। ਇਸੇ ਦੌਰਾਨ ਪੂਰਬੀ ਲੱਦਾਖ ਵਿਚ ਚੀਨ ਨੇ ਆਪਣੇ ਫੌਜੀਆਂ ਦੀ ਤਾਇਨਾਤੀ ਵਧਾ ਦਿੱਤੀ ਹੈ। ਐਲ.ਏ.ਸੀ. ਨੇੜੇ ਉਸ ਨੇ 20 ਹਜ਼ਾਰ ਤੋਂ ਜ਼ਿਆਦਾ ਫੌਜੀ …
Read More »